Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    4:30:20 PM

  • big incident

    ਬੰਦੇ ਨੇ ਕੀਤਾ ਖ਼ੌਫ਼ਨਾਕ ਕਾਂਡ ! ਪਹਿਲਾਂ ਹੱਥੀਂ...

  • draw held for firecracker stalls in jalandhar 20 traders receive licenses

    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ...

  • house prices fall

    ਆਸਟ੍ਰੇਲੀਆ 'ਚ ਸਸਤੇ ਹੋਏ ਘਰ ! 40 ਸਾਲਾਂ 'ਚ ਸਭ...

  • new on the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਠੀਕਰੀਵਾਲਾ ਬੇਅਦਬੀ: ਜਥੇਦਾਰ ਟੇਕ ਸਿੰਘ ਧਨੌਲਾ ਦੀ ਹਾਜ਼ਰੀ ’ਚ ਪਿੰਡ ਵਾਸੀਆਂ ਵੱਲੋਂ ਪੁਲਸ ਨੂੰ ਦੋ ਦਿਨ ਦਾ ਅਲਟੀਮੇਟਮ

PUNJAB News Punjabi(ਪੰਜਾਬ)

ਠੀਕਰੀਵਾਲਾ ਬੇਅਦਬੀ: ਜਥੇਦਾਰ ਟੇਕ ਸਿੰਘ ਧਨੌਲਾ ਦੀ ਹਾਜ਼ਰੀ ’ਚ ਪਿੰਡ ਵਾਸੀਆਂ ਵੱਲੋਂ ਪੁਲਸ ਨੂੰ ਦੋ ਦਿਨ ਦਾ ਅਲਟੀਮੇਟਮ

  • Edited By Anmol Tagra,
  • Updated: 22 Jan, 2026 05:18 PM
Sangrur-Barnala
thikriwal sacrilege
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਹਮੀਦੀ): ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਇਤਿਹਾਸਿਕ ਪਿੰਡ ਠੀਕਰੀਵਾਲਾ ਵਿਖੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮਾਂ ਦੌਰਾਨ ਪਵਿੱਤਰ ਗੁਟਕਾ ਸਾਹਿਬ ਦੇ ਅੰਗਾਂ ਦੀ ਹੋਈ ਬੇਅਦਬੀ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਹੈ ਅਤੇ ਲੋਕ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਤੋਂ ਸੰਤੁਸ਼ਟ ਨਜ਼ਰ ਨਹੀਂ ਆ ਰਹੇ। ਵੀਰਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਟੇਕ ਸਿੰਘ ਧਨੌਲਾ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਪੂਰੀ ਘਟਨਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਪਿੰਡ ਵਾਸੀਆਂ ਨੇ ਜਥੇਦਾਰ ਸਾਹਿਬ ਨੂੰ ਦੱਸਿਆ ਕਿ ਬੇਅਦਬੀ ਮਾਮਲੇ ਵਿਚ ਪਿੰਡ ਦੇ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋਣ ਦੇ ਬਾਵਜੂਦ ਵੀ ਪਿੰਡ ਦੀਆਂ ਗਲੀਆਂ ਵਿਚ ਗੁਟਕਾ ਸਾਹਿਬ ਦੇ ਅੰਗ ਖਿਲਰੇ ਮਿਲਣੇ ਇਸ ਗੱਲ ਵੱਲ ਇਸ਼ਾਰਾ ਕਰਦੇ ਹਨ ਕਿ ਇਸ ਘਟਨਾ ਪਿੱਛੇ ਹੋਰ ਵੀ ਸ਼ਰਾਰਤੀ ਅਨਸਰ ਸ਼ਾਮਿਲ ਹੋ ਸਕਦੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਪੰਜਾਬ ਵਿਚ ਵਾਪਰ ਰਹੀਆਂ ਬੇਅਦਬੀ ਦੀਆਂ ਲਗਾਤਾਰ ਘਟਨਾਵਾਂ ਸਿਰਫ਼ ਇਤਫ਼ਾਕ ਨਹੀਂ ਹਨ, ਬਲਕਿ ਇਸ ਪਿੱਛੇ ਕੇਂਦਰੀ ਅਤੇ ਸੂਬਾਈ ਏਜੰਸੀਆਂ ਦੀ ਸਾਜ਼ਿਸ਼ ਹੋ ਸਕਦੀ ਹੈ, ਜੋ ਪੰਜਾਬ ਦਾ ਮਾਹੌਲ ਖ਼ਰਾਬ ਰੱਖਣਾ ਚਾਹੁੰਦੀਆਂ ਹਨ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਥੇਦਾਰ ਧਨੌਲਾ ਦੀ ਹਾਜ਼ਰੀ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਨੂੰ ਦੋ ਦਿਨਾਂ ਦਾ ਸਮਾਂ ਦਿੰਦਿਆਂ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਇਸ ਮਿਆਦ ਦੌਰਾਨ ਦੋਸ਼ੀਆਂ ਦੀ ਗਿਣਤੀ ਵਧਾ ਕੇ ਅਸਲ ਸਾਜ਼ਿਸ਼ ਬੇਨਕਾਬ ਨਾ ਕੀਤੀ ਗਈ ਤਾਂ ਤਿੱਖਾ ਸੰਘਰਸ਼ ਛੇੜਿਆ ਜਾਵੇਗਾ। ਪਿੰਡ ਵਾਸੀਆਂ ਨੇ ਇਹ ਵੀ ਡਰ ਜਤਾਇਆ ਕਿ ਕਿਤੇ ਇਹ ਮਾਮਲਾ ਪਹਿਲਾਂ ਹੋਈਆਂ ਬੇਅਦਬੀ ਘਟਨਾਵਾਂ ਵਾਂਗ ਸਿਰਫ਼ ਕੁਝ ਵਿਅਕਤੀਆਂ ’ਤੇ ਕਾਰਵਾਈ ਕਰਕੇ ਠੰਡੇ ਬਸਤੇ ਵਿੱਚ ਨਾ ਪਾ ਦਿੱਤਾ ਜਾਵੇ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਬੇਅਦਬੀ ਜਿਹੀ ਮੰਦਭਾਗੀ ਘਟਨਾ ਤਾਂ ਆਪਣੇ ਆਪ ਵਿੱਚ ਹੀ ਨਿੰਦਣਯੋਗ ਹੈ, ਪਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮਾਂ ਦੌਰਾਨ ਅਜਿਹੀ ਘਟਨਾ ਵਾਪਰਨਾ ਪਿੰਡ ਦੀ ਸਾਂਝੀ ਆਤਮਾ ’ਤੇ ਗਹਿਰਾ ਜ਼ਖ਼ਮ ਹੈ। ਇਸ ਕਰਕੇ ਲੋਕ ਮੰਗ ਕਰ ਰਹੇ ਹਨ ਕਿ ਸਾਰੇ ਦੋਸ਼ੀਆਂ ਨੂੰ ਬੇਨਕਾਬ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਵੱਲੋਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕੋਈ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਦੇ ਇਸ ਭਰੋਸੇ ਤੋਂ ਬਾਅਦ ਹੀ ਪਿੰਡ ਵਾਸੀਆਂ ਨੇ ਦੋ ਦਿਨਾਂ ਦਾ ਹੋਰ ਸਮਾਂ ਦਿੱਤਾ ਹੈ, ਜਿਸ ਤੋਂ ਬਾਅਦ ਵੱਡੀ ਮੀਟਿੰਗ ਬੁਲਾ ਕੇ ਅਗਲੇ ਸੰਘਰਸ਼ ਦੀ ਰੂਪਰੇਖਾ ਤੈਅ ਕੀਤੀ ਜਾਵੇਗੀ। ਇਸ ਮੌਕੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਇਹ ਵੀ ਕਿਹਾ ਕਿ ਘਟਨਾ ਸਬੰਧੀ ਸਮੇਂ ਸਿਰ ਉੱਚ ਅਧਿਕਾਰੀਆਂ ਨੂੰ ਸੂਚਨਾ ਨਾ ਦੇਣ ਕਾਰਨ ਧਰਮ ਪ੍ਰਚਾਰ ਕਮੇਟੀ ਦੇ ਦੋ ਪ੍ਰਚਾਰਕਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਕਾਨੂੰਨੀ ਲੜਾਈ ਲਈ ਹਰ ਪੱਧਰ ’ਤੇ ਮਦਦ ਕੀਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮਹਿਲ ਕਲਾਂ ਨਾਥ ਸਿੰਘ ਹਮੀਦੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ मਨ।

  • Punjab
  • Mahal Kalan
  • Sacilege
  • Thikriwal

7 ਮਹੀਨਿਆਂ ਦੇ ਨਿਆਣੇ ਸਣੇ ਪੂਰੇ ਟੱਬਰ 'ਤੇ ਸੁੱਟ'ਤਾ ਤੇਜ਼ਾਬ

NEXT STORY

Stories You May Like

  • anti sacrilege law  pargat singh  congress
    ਬੇਅਦਬੀ ਵਿਰੋਧੀ ਕਾਨੂੰਨ ’ਚ ਸੋਧ ਤੋਂ ਪਿੱਛੇ ਹਟ ਰਹੀ ‘ਆਪ’ ਸਰਕਾਰ : ਪਰਗਟ ਸਿੰਘ
  • jathedar gargaj s message to sikhs in norway
    ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਤੇ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼
  • ludhiana  factory owner attacked
    ਲੁਧਿਆਣਾ: ਫੈਕਟਰੀ ਮਾਲਕ 'ਤੇ ਹਮਲਾ, iPhone 17 ਸਮੇਤ ਦੋ ਫੋਨ ਲੁੱਟੇ; 5 ਦਿਨ ਬਾਅਦ ਵੀ ਪੁਲਸ ਦੀ ਕਾਰਵਾਈ ਨਹੀਂ
  • welcome for jathedar gargaj by the sikh community upon his arrival in norway
    ਨਾਰਵੇ ਪੁੱਜਣ ’ਤੇ ਜਥੇਦਾਰ ਗੜਗੱਜ ਦਾ ਸਿੱਖ ਸੰਗਤ ਵੱਲੋਂ ਭਰਵਾਂ ਸੁਆਗਤ
  • shiromani committee member  death
    ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ
  • mp charanjit singh channi and balokar singh reached the protest mansa
    ਪਿੰਡ ਭੰਮੇ ਕਲਾਂ 'ਚ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ! ਧਰਨੇ 'ਚ ਪਹੁੰਚੇ MP ਚੰਨੀ ਤੇ ਬਲੌਕਰ ਸਿੰਘ
  • country made pistol  youth  arrested
    ਦੇਸੀ ਪਿਸਤੌਲ ਸਮੇਤ 2 ਨੌਜਵਾਨ ਕਾਬੂ, ਦੋ ਦਿਨ ਦਾ ਪੁਲਸ ਰਿਮਾਂਡ ਹਾਸਲ
  • takht sri hazur sahib  kuldeep singh gargaj
    ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਫੈਸਲੇ ਦਾ ਜਥੇਦਾਰ ਵੱਲੋਂ ਸਵਾਗਤ
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
Trending
Ek Nazar
incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • motor wires stolen from fields in jhingran
      ਝਿੰਗੜਾਂ ਦੇ ਖੇਤਾਂ ’ਚੋਂ ਮੋਟਰ ਦੀਆਂ ਤਾਰਾਂ ਚੋਰੀ, ਲੋਹੇ ਦਾ ਦਰਵਾਜ਼ਾ ਵੀ ਪੁੱਟਿਆ
    • 3 bladder cancer surgeries in 8 hours at pgi
      PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ...
    • major incident at a hosiery factory in ludhiana
      ਲੁਧਿਆਣਾ ਦੀ ਹੌਜਰੀ ਫੈਕਟਰੀ 'ਚ ਵੱਡਾ ਹਾਦਸਾ! ਮਸ਼ੀਨ 'ਚ ਫਸੀ ਮਹਿਲਾ ਦੀ ਚੁੰਨੀ,...
    • employees staged a protest against the privatization of idbi bank
      IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ
    • assembly elections punjab elections strong room
      ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਅਧਿਕਾਰੀਆਂ ਵੱਲੋਂ ਸਟ੍ਰਾਂਗ ਰੂਮਾਂ...
    • bku kadian announces support for akali dal 2027 punjab vidhansabha elections
      BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ
    • illicit activities were taking place in the nihangs khoka
      ਨਿਹੰਗਾਂ ਦੇ ਖੋਖੇ 'ਚ ਚੱਲਦਾ ਸੀ ਗਲਤ ਕੰਮ! ਵਾਇਰਲ ਹੋਈ ਵੀਡੀਓ ਖੋਲ੍ਹ 'ਤਾ ਸਾਰਾ...
    • big news regarding vehicle rc transfer in punjab
      ਪੰਜਾਬ 'ਚ ਵਾਹਨਾਂ ਦੀ ਆਰ. ਸੀ. ਟਰਾਂਸਫਰ ਨੂੰ ਲੈ ਕੇ ਵੱਡੀ ਖ਼ਬਰ, RTO ਤੋਂ ਬਿਨਾਂ...
    • rahul gandhi  rally  tanker
      ਰਾਹੁਲ ਗਾਂਧੀ ਦੀ ਰੈਲੀ ਵਾਲੀ ਜਗ੍ਹਾ ਦੇ ਸਾਹਮਣੇ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ...
    • smugglers attack media worker in noormihal
      ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +