Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 19, 2026

    7:15:57 PM

  • punjab long powercut on saturday

    ਭਲਕੇ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ...

  • heavy rains will occur in punjab four days

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • italy pm giorgia meloni us president trump

    'ਨਾ ਮੈਂ ਕਦੇ ਗਿੜਗਿੜਾਈ, ਨਾ ਇਟਲੀ...', ਮੈਲੋਨੀ...

  • working at a petrol pump in dubai what is the salary for which position

    ਜਾਣੋ Dubai ਦੇ Petrol Pump 'ਤੇ ਕੰਮ ਕਰਕੇ ਕਿੰਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨਾਲ ਨਜਿੱਠਣ ਲਈ ਮੁੱਖ ਸਕੱਤਰ ਵਲੋਂ ਚੁੱਕੇ ਜਾਣਗੇ ਅਹਿਮ ਕਦਮ

PUNJAB News Punjabi(ਪੰਜਾਬ)

ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨਾਲ ਨਜਿੱਠਣ ਲਈ ਮੁੱਖ ਸਕੱਤਰ ਵਲੋਂ ਚੁੱਕੇ ਜਾਣਗੇ ਅਹਿਮ ਕਦਮ

  • Edited By Anuradha,
  • Updated: 21 Jun, 2021 02:13 PM
Chandigarh
third possible wave of covid
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵਲੋਂ ਸੂਬੇ ਵਿਚ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਅਤੇ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਸਮੇਤ ਪ੍ਰਾਈਵੇਟ ਹਸਪਤਾਲਾਂ ਵਿਚ ਲੋੜੀਂਦੀ ਮੈਡੀਕਲ ਆਕਸੀਜਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿਚ 75 ਪ੍ਰੈਸ਼ਰ ਸਵਿੰਗ ਐਡਜ਼ੋਰਪਸ਼ਨ (ਪੀ. ਐੱਸ. ਏ.) ਪਲਾਂਟ ਸਥਾਪਿਤ ਕੀਤੇ ਜਾਣਗੇ, ਤਾਂ ਜੋ ਅਤਿ-ਸੰਭਾਵਿਤ ਤੀਜੀ ਕੋਵਿਡ ਲਹਿਰ ਦਾ ਡੱਟ ਕੇ ਮੁਕਾਬਲਾ ਕੀਤਾ ਜਾ ਸਕੇ। ਇਹ ਪ੍ਰਗਟਾਵਾ ਮੁੱਖ ਸਕੱਤਰ ਵਿਨੀ ਮਹਾਜਨ ਨੇ ਇਥੇ ਸੂਬੇ ਦੀਆਂ ਸਿਹਤ ਸੰਭਾਲ ਸੰਸਥਾਵਾਂ ’ਚ ਮੈਡੀਕਲ ਆਕਸੀਜਨ ਦੇ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਸੀਨੀਅਰ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਜ ਵਿੱਚ ਪੀ. ਐੱਸ. ਏ. ਦੇ ਸਾਰੇ ਪਲਾਂਟਾਂ ਨੂੰ ਜਲਦ ਕਾਰਜ਼ਸੀਲ ਬਣਾਉਣ ਲਈ ਠੋਸ ਕਦਮ ਚੁੱਕੇ ਜਾਣ। ਮੁੱਖ ਸਕੱਤਰ ਨੇ ਰਾਜ ਆਕਸੀਜਨ ਪ੍ਰਬੰਧਨ ਗਰੁੱਪ ਦਾ ਵੀ ਗਠਨ ਕੀਤਾ ਹੈ, ਜਿਸ ਦੀ ਅਗਵਾਈ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ ਕਰ ਰਹੇ ਹਨ ਅਤੇ ਡਾਇਰੈਕਟਰ ਉਦਯੋਗ ਅਤੇ ਵਣਜ ਵਿਭਾਗ ਸੀ. ਸਿਬਿਨ ਅਤੇ ਐੱਮ. ਡੀ. ਪੰਜਾਬ ਸਿਹਤ ਪ੍ਰਣਾਲੀ ਨਿਗਮ ਤਨੂ ਕਸ਼ਯਪ ਅਤੇ ਵਧੀਕ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਅਮਿਤ ਤਲਵਾੜ ਇਸ ਦੇ ਮੈਂਬਰ ਹਨ। ਜਸਪ੍ਰੀਤ ਤਲਵਾੜ ਨੂੰ ਇਸ ਸਬੰਧ ਵਿਚ ਭਾਰਤ ਸਰਕਾਰ ਨਾਲ ਰਾਬਤਾ ਬਣਾਈ ਰੱਖਣ ਲਈ ਸਟੇਟ ਨੋਡਲ ਅਧਿਕਾਰੀ ਵਜੋਂ ਵੀ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਰਕਰਾਂ ਵਲੋਂ ਰਵਨੀਤ ਬਿੱਟੂ ਦਾ ਪੁਤਲਾ ਫੂਕਿਆ ਗਿਆ

ਸੂਬੇ ਵਿਚ ਮੈਡੀਕਲ ਆਕਸੀਜਨ ਦੀ ਉਪਲਬਧਤਾ ਅਤੇ ਲੋੜ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਨੇ ਨਵੇਂ ਬਣੇ ਸਮੂਹ ਨੂੰ ਜਨਤਕ ਅਤੇ ਨਿੱਜੀ ਸਿਹਤ ਸੰਸਥਾਵਾਂ ਵਿਚ ਮੈਡੀਕਲ ਆਕਸੀਜਨ ਦੀ ਅਸਲ ਲੋੜ, ਆਕਸੀਜਨ (ਐੱਲ.ਐੱਮ.ਓ.) ਪਲਾਂਟ, ਪੀ. ਐੱਸ. ਏ. ਪਲਾਂਟ ਅਤੇ ਓ. ਸੀ. ਦੀ ਲੋੜ ਤੋਂ ਇਲਾਵਾ ਲੋੜੀਂਦੀਆਂ ਸਟੋਰੇਜ ਅਤੇ ਟ੍ਰਾਂਸਪੋਰਟ ਸਹੂਲਤਾਂ ਅਤੇ ਐੱਮ.ਓ. ਸਿਲੰਡਰਾਂ ਦੀ ਉਪਲਬਧਤਾ ਬਾਰੇ ਮੁਲਾਂਕਣ ਰਿਪੋਰਟ ਤਿਆਰ ਕਰਨ ਲਈ ਵੀ ਕਿਹਾ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ’ਚ ਵੱਡਾ ਧਮਾਕਾ, ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਕੁੰਵਰ ਵਿਜੇ ਪ੍ਰਤਾਪ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 

  • Covid
  • Plant
  • Chief Secretary
  • Vini Mahajan
  • ਕੋਵਿਡ
  • ਪਲਾਂਟ
  • ਮੁੱਖ ਸਕੱਤਰ
  • ਵਿਨੀ ਮਹਾਜਨ

ਅੰਮ੍ਰਿਤਸਰ ’ਚ ਪਹੁੰਚੇ ਅਰਵਿੰਦ ਕੇਜਰੀਵਾਲ ਦਾ ਪੰਜਾਬ ’ਚ ਮੁੱਖ ਮੰਤਰੀ ਚਿਹਰੇ ’ਤੇ ਵੱਡਾ ਖ਼ੁਲਾਸਾ

NEXT STORY

Stories You May Like

  • more steps will be taken to attract foreign capital nirmala sitharaman
    ਵਿਦੇਸ਼ੀ ਪੂੰਜੀ ਆਕਰਸ਼ਿਤ ਕਰਨ ਲਈ ਹੋਰ ਕਦਮ ਉਠਾਏ ਜਾਣਗੇ: ਨਿਰਮਲਾ ਸੀਤਾਰਾਮਨ
  • rs 87 lakhs emptied due to bsnl  s mistake  hc gives important decision
    BSNL ਦੀ ਗਲਤੀ ਨਾਲ ਖਾਲੀ ਹੋ ਗਿਆ 87 ਲੱਖ ਦਾ ਖ਼ਾਤਾ, High Court ਨੇ ਸੁਣਾਇਆ ਅਹਿਮ ਫ਼ੈਸਲਾ
  • pensioner  pensioner of punjab
    ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
  • priest arrested for raping girl and forcing her to die
    ਪੰਜਾਬ ਸ਼ਰਮਸਾਰ! ਪਾਦਰੀ ਨੇ ਟੱਪੀਆਂ ਹੱਦਾਂ, ਕੁੜੀ ਦੀ ਰੋਲ਼ੀ ਪੱਤ, ਫਿਰ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • winter  pollution  delhi government  action plan  rekha gupta
    ਸਰਦੀਆਂ 'ਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਨੇ ਜਾਰੀ ਕੀਤਾ ਐਕਸ਼ਨ ਪਲਾਨ
  • deal is an opportunity for iran to mend its damaged relations with the us
    ਸਮਝੌਤਾ ਈਰਾਨ ਲਈ ਅਮਰੀਕਾ ਨਾਲ ਖ਼ਰਾਬ ਹੋ ਚੁੱਕੇ ਰਿਸ਼ਤਿਆਂ ਨੂੰ ਸੁਧਾਰਨ ਦਾ ਮੌਕਾ : ਜੇ.ਡੀ. ਵੇਂਸ
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ, ਪਰਿਵਾਰ 'ਚ ਖ਼ੁਸ਼ੀ ਦੀ ਲਹਿਰ
  • covid 19 vaccine
    ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ ਗੰਭੀਰ ਸਵਾਲ
  • punjab long powercut on saturday
    ਭਲਕੇ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ...
  • heavy rains will occur in punjab four days
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
  • big tenders related to street lights are also likely to come on ed  s radar
    ਸੁਪਰ-ਸਕਸ਼ਨ ਮਗਰੋਂ ਨਗਰ ਨਿਗਮ ਦੇ ਸਟ੍ਰੀਟ ਲਾਈਟ ਸਬੰਧੀ ਵੱਡੇ ਟੈਂਡਰ ਵੀ ED ਦੇ...
  • punjabi in canada
    ਕੈਨੇਡਾ 'ਚ ਡੁੱਬਿਆ ਪੰਜਾਬੀਆਂ ਦਾ 'ਨਿਵੇਸ਼', ਧੜੰਮ ਡਿੱਗੀਆਂ ਘਰਾਂ ਦੀਆਂ ਕੀਮਤਾਂ
  • massive fire broke out in a moving car in jalandhar
    ਜਲੰਧਰ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਵਾਲ-ਵਾਲ ਬਚੀ ਪਤੀ-ਪਤਨੀ ਦੀ ਜਾਨ
  • drug smuggler arrested with narcotics
    ਨਸ਼ਾ ਸਮੱਗਲਰ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ
  • machine part fell from a building under construction dispute two parties
    ਨਿਰਮਾਣ ਅਧੀਨ ਇਮਾਰਤ ਤੋਂ ਡਿੱਗਿਆ ਮਸ਼ੀਨ ਦਾ ਹਿੱਸਾ! ਗੁਆਂਢੀਆਂ 'ਚ ਚੱਲੇ ਤੇਜ਼ਧਾਰ...
  • warning of thunderstorms and rain in punjab
    ਪੰਜਾਬ 'ਚ ਪਵੇਗਾ ਮੀਂਹ, ਜਾਣੋ ਮੌਸਮ ਨਾਲ ਜੁੜੀ ਵੱਡੀ ਅਪਡੇਟ
Trending
Ek Nazar
iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

mediator pakistan signed

ਵਿਚੋਲਗੀ ਕਰਨ ਵਾਲੇ ਪਾਕਿਸਤਾਨ ਨੇ ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ 'ਤੇ ਕੀਤੇ...

russian oil refinery

ਯੂਕਰੇਨ ਨੇ ਰੂਸੀ ਤੇਲ ਰਿਫਾਇਨਰੀ ਨੂੰ ਬਣਾਇਆ ਨਿਸ਼ਾਨਾ, ਵਪਾਰਕ ਉਡਾਣਾਂ ਮੁਅੱਤਲ

agniveer  police recruitment  reservation  delhi government

ਅਗਨੀਵੀਰਾਂ ਨੂੰ ਪੁਲਸ ਭਰਤੀ 'ਚ ਮਿਲੇਗਾ Reservation ! ਦਿੱਲੀ ਸਰਕਾਰ ਨੇ...

bank of india  bank  locker  gold missing

ਬੈਂਕ ਦੇ ਲਾਕਰ 'ਚ ਰੱਖਿਆ ਸੋਨਾ ਹੋ ਗਿਆ 'ਗ਼ਾਇਬ', BOI ਦੇ 3 ਮੁਲਾਜ਼ਮਾਂ...

motorcyclist dies after being hit by truck parked on roadside

ਤਰਨਤਾਰਨ: ਸੜਕ ਕਿਨਾਰੇ ਖੜ੍ਹੇ ਟਰੱਕ 'ਚ ਮੋਟਰਸਾਈਕਲ ਸਵਾਰ ਦੀ ਜ਼ੋਰਦਾਰ ਟੱਕਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab one person arrested with dangerous weapons including ak 47
      ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ...
    • eating green peas leads to poor health of entire family
      ਫਿਰੋਜ਼ਨ ਮਟਰ ਖਾਣ ਤੋਂ ਬਾਅਦ ਵਿਗੜੀ ਪੂਰੇ ਪਰਿਵਾਰ ਦੀ ਸਿਹਤ, ਇਕ ਦੀ ਮੌਤ
    • a major accident occurred with a family visiting new york
      ਨਿਊਯਾਰਕ ਘੁੰਮਣ ਗਏ ਪਠਾਨਕੋਟ ਦੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਮਾਪਿਆਂ ਦੇ...
    • insult of sikh youth by removing their turbans is unfortunate advocate dhami
      ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ...
    • theft in temple
      ਚੋਰਾਂ ਨੇ ਮੰਦਰ ’ਚੋਂ ਚਾਂਦੀ ਦੀ ਮੂਰਤੀ, ਨਕਦੀ ਤੇ ਭਾਂਡੇ ਕੀਤੇ ਚੋਰੀ
    • punjab women debt
      ਕਰਜ਼ੇ ਦੇ ਬੋਝ ਹੇਠ ਦੱਬੀਆਂ ਪੰਜਾਬ ਦੀਆਂ ਲੱਖਾਂ ਔਰਤਾਂ! ਕਿਸ਼ਤਾਂ ਭਰਨ ਲਈ ਵੀ ਲੈਣੇ...
    • big step to get gi tag for amritsari kulcha
      'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC...
    • police strict action after video of woman viral
      ਪੰਜਾਬ: ਬੱਸ ਅੰਦਰ ਔਰਤ ਦੀ ਨਸ਼ਾ ਕਰਦੇ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦਾ ਸਖ਼ਤ...
    • punjabi family murdered in america
      ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ...
    • drug smugler arrested
      ਗਾਹਕ ਦੀ ਉਡੀਕ ਕਰ ਰਿਹਾ ਸੀ ਨਸ਼ਾ ਤਸਕਰ! ਉੱਪਰੋਂ ਆ ਗਈ ਪੁਲਸ, ਰੰਗੇ ਹੱਥੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +