Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    5:20:18 AM

  • bharat taxi in chandigarh

    ਚੰਡੀਗੜ੍ਹ 'ਚ ਕੱਲ੍ਹ ਤੋਂ ਸ਼ੁਰੂ ਹੋਵੇਗੀ 'ਭਾਰਤ...

  • ind vs afg

    IND vs AFG: ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ...

  • sunil jakhar breaks silence amidst speculation about joining the congress

    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ...

  • balwant singh rajoana wrote a letter to pm modi from patiala jail

    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਡਿਪੋਰਟ ਕੀਤੇ ਪ੍ਰਵਾਸੀ ਨਹੀਂ ਕਰ ਸਕਣਗੇ ਇਨ੍ਹਾਂ 20 ਦੇਸ਼ਾਂ ਦੀ ਯਾਤਰਾ! ਹੋ ਸਕਦੀ ਹੈ ਸਖ਼ਤ ਕਾਰਵਾਈ

BUSINESS News Punjabi(ਵਪਾਰ)

ਡਿਪੋਰਟ ਕੀਤੇ ਪ੍ਰਵਾਸੀ ਨਹੀਂ ਕਰ ਸਕਣਗੇ ਇਨ੍ਹਾਂ 20 ਦੇਸ਼ਾਂ ਦੀ ਯਾਤਰਾ! ਹੋ ਸਕਦੀ ਹੈ ਸਖ਼ਤ ਕਾਰਵਾਈ

  • Edited By Harinder Kaur,
  • Updated: 06 Feb, 2025 05:37 PM
New Delhi
this action may be held on 104 indians deported from the us
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਭਾਰਤ ਸਰਕਾਰ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਤੋਂ ਬਾਅਦ ਗੰਭੀਰ ਚਿਤਾਵਨੀ ਜਾਰੀ ਕੀਤੀ ਗਈ ਹੈ। ਅਮਰੀਕਾ ਸਮੇਤ 20 ਦੇਸ਼ਾਂ 'ਚ ਇਨ੍ਹਾਂ ਪ੍ਰਵਾਸੀਆਂ ਨੂੰ ਹੁਣ ਵੈਧ ਦਸਤਾਵੇਜ਼ਾਂ 'ਤੇ ਵੀ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਇਨ੍ਹਾਂ ਸਾਰਿਆਂ ਦੇ ਬਾਇਓਮੈਟ੍ਰਿਕ ਸਕੈਨ ਲਏ ਗਏ ਹਨ ਅਤੇ ਭਵਿੱਖ ਵਿੱਚ ਜੇਕਰ ਇਹ ਵਿਅਕਤੀ ਕਿਸੇ ਵੀ ਦੇਸ਼ ਦਾ ਵੀਜ਼ਾ ਅਪਲਾਈ ਕਰਦੇ ਹਨ ਤਾਂ ਉਨ੍ਹਾਂ ਨੂੰ ਰੱਦ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਹ ਦੇਸ਼ ਅਮਰੀਕਾ ਦੀਆਂ ਵੀਜ਼ਾ ਨੀਤੀ ਦੀ ਪਾਲਣਾ ਕਰਦੇ ਹਨ, ਜਿਸ ਵਿੱਚ ਕੈਨੇਡਾ, ਨਿਊਜ਼ੀਲੈਂਡ, ਆਸਟ੍ਰੇਲੀਆ, ਯੂ.ਕੇ ਅਤੇ ਹੋਰ ਦੇਸ਼ ਸ਼ਾਮਲ ਹਨ।

ਇਹ ਵੀ ਪੜ੍ਹੋ :     ਸੋਨੇ ਦੀਆਂ ਕੀਮਤਾਂ ਨੇ ਤੋੜੇ ਹੁਣ ਤੱਕ ਦੇ ਸਾਰੇ ਰਿਕਾਰਡ,  ਜਾਣੋ 10 ਗ੍ਰਾਮ Gold ਦੀ ਕੀਮਤ

ਕੀ ਭਾਰਤ 'ਚ ਇਨ੍ਹਾਂ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਕੇਸ ਹੋਵੇਗਾ?

ਜੇਕਰ ਇਹ ਪ੍ਰਵਾਸੀ ਭਾਰਤ ਤੋਂ ਜਾਇਜ਼ ਵੀਜ਼ੇ 'ਤੇ ਅਮਰੀਕਾ ਗਏ ਸਨ ਅਤੇ ਉਥੇ ਗੈਰ-ਕਾਨੂੰਨੀ ਤੌਰ 'ਤੇ ਰਹਿਣ ਲੱਗ ਪਏ ਤਾਂ ਭਾਰਤ 'ਚ ਇਨ੍ਹਾਂ 'ਤੇ ਕੋਈ ਕੇਸ ਨਹੀਂ ਬਣਦਾ, ਕਿਉਂਕਿ ਅਪਰਾਧ ਭਾਰਤ 'ਚ ਨਹੀਂ ਅਮਰੀਕਾ 'ਚ ਹੋਇਆ ਸੀ। ਹਾਲਾਂਕਿ, ਜੇਕਰ ਇਨ੍ਹਾਂ ਪ੍ਰਵਾਸੀਆਂ ਨੇ ਭਾਰਤ ਵਿੱਚ ਕੋਈ ਅਪਰਾਧ ਕੀਤਾ ਹੈ ਜਾਂ ਮਨੁੱਖੀ ਤਸਕਰੀ ਵਿੱਚ ਸ਼ਾਮਲ ਸਨ, ਤਾਂ ਭਾਰਤ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ :     Mobile ਤੁਹਾਡੀ ਨਿੱਜੀ ਗੱਲਬਾਤ ਨੂੰ ਕਰ ਰਿਹੈ ਲੀਕ! ਬਚਨ ਲਈ ਅਪਣਾਓ ਇਹ ਆਸਾਨ ਟਿੱਪਸ

ਕਾਨੂੰਨੀ ਕਾਰਵਾਈ ਦੇ ਤਹਿਤ ਕੀ ਹੋ ਸਕਦਾ ਹੈ?

ਜੇਕਰ ਇਹ ਪ੍ਰਵਾਸੀ ਜਾਅਲੀ ਪਾਸਪੋਰਟ ਬਣਾਉਂਦੇ ਹਨ, ਹਵਾਲਾ ਰਾਹੀਂ ਪੈਸੇ ਭੇਜਦੇ ਹਨ, ਜਾਂ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿਚ ਜਾਇਦਾਦ ਭੇਜਦੇ ਹਨ, ਤਾਂ ਭਾਰਤੀ ਕਾਨੂੰਨ ਤਹਿਤ ਚਾਰ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ:

ਪਾਸਪੋਰਟ ਐਕਟ 1967 ਅਤੇ ਸਿਟੀਜ਼ਨਸ਼ਿਪ ਐਕਟ 1955 ਦੇ ਤਹਿਤ ਪਾਸਪੋਰਟ ਨੂੰ ਜਾਅਲੀ ਜਾਂ ਨਸ਼ਟ ਕਰਨ 'ਤੇ ਕਾਰਵਾਈ।
ਇਨਕਮ ਟੈਕਸ ਐਕਟ 1961 ਦੇ ਤਹਿਤ ਹਵਾਲਾ ਰਾਹੀਂ ਪੈਸੇ ਭੇਜਣ 'ਤੇ ਕਾਰਵਾਈ।
ਕਸਟਮਜ਼ ਐਕਟ 1962 ਦੇ ਤਹਿਤ ਗੈਰ-ਕਾਨੂੰਨੀ ਤੌਰ 'ਤੇ ਵਿਦੇਸ਼ ਭੇਜਣ ਦੇ ਖਿਲਾਫ ਕਾਰਵਾਈ।
ਇਮੀਗ੍ਰੇਸ਼ਨ ਐਕਟ 1983 ਤਹਿਤ ਗੈਰ-ਕਾਨੂੰਨੀ ਬਾਰਡਰ ਕਰਾਸਿੰਗ ਵਿਰੁੱਧ ਕਾਰਵਾਈ।

ਇਹ ਵੀ ਪੜ੍ਹੋ :     ਪੈਨ ਕਾਰਡ ਨਾਲ ਜੁੜੀ ਇਹ ਗਲਤੀ ਪੈ ਸਕਦੀ ਹੈ ਭਾਰੀ, ਲੱਗ ਸਕਦੈ 10,000 ਰੁਪਏ ਦਾ ਜੁਰਮਾਨਾ...

ਡੌਂਕੀ ਰੂਟ 'ਤੇ ਕਾਰਵਾਈ ਦੀ ਤਿਆਰੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਅਤੇ ਹਰਿਆਣਾ ਵਿੱਚ ਸਰਗਰਮ ਡਿੰਕੀ ਰੂਟ ਗਿਰੋਹ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 237 ਲੋਕਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜੋ ਡੌਂਕੀ ਦੇ ਰਸਤੇ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਦਾ ਧੰਦਾ ਚਲਾ ਰਹੇ ਹਨ। ਇਸ ਕਾਰਵਾਈ ਵਿੱਚ ਸਿਆਸੀ ਸ਼ਰਨ ਲੈਣ ਵਾਲੇ ਜ਼ਿਆਦਾਤਰ ਲੋਕਾਂ ਨੂੰ ਵੀ ਨਿਸ਼ਾਨਾ ਬਣਾਇਆ ਜਾਵੇਗਾ। ਪੰਜਾਬੀ ਜ਼ਿਲ੍ਹਿਆਂ ਜਿਵੇਂ ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਹਰਿਆਣਵੀ ਜ਼ਿਲ੍ਹਿਆਂ ਜਿਵੇਂ ਕਰਨਾਲ, ਜੀਂਦ, ਕੁਰੂਕਸ਼ੇਤਰ ਵਿੱਚ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ :      ਯੂਟਿਊਬਰ ਫਿਲਮ ਦਾ ਝਾਂਸਾ ਦੇ ਕੇ ਨੌਜਵਾਨਾਂ ਦੀ ਬਣਾਉਂਦਾ ਅਸ਼ਲੀਲ ਫਿਲਮ ਤੇ ਫਿਰ....

ਲੋਨ ਲੈ ਕੇ ਵਿਦੇਸ਼ ਗਏ ਲੋਕ ਅਤੇ ਉਨ੍ਹਾਂ ਦੀਆਂ ਕਹਾਣੀਆਂ

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬ ਦੇ ਨੌਜਵਾਨਾਂ ਦੀਆਂ ਦਰਦਨਾਕ ਕਹਾਣੀਆਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਨੇ ਕਰਜ਼ਾ ਲੈ ਕੇ ਜਾਂ ਆਪਣੀ ਜ਼ਮੀਨ ਵੇਚ ਕੇ ਵਿਦੇਸ਼ ਜਾਣ ਦਾ ਸੁਪਨਾ ਦੇਖਿਆ ਸੀ, ਪਰ ਅੰਤ ਵਿੱਚ ਉਹ ਭਾਰਤ ਵਾਪਸ ਪਰਤਣ ਦੀ ਸਥਿਤੀ ਵਿੱਚ ਹੀ ਰਹਿ ਗਏ। ਗ੍ਰਹਿ ਮੰਤਰਾਲਾ ਅਤੇ ਪੁਲਸ ਵਿਭਾਗ ਇਸ ਰੈਕੇਟ ਨੂੰ ਪੂਰੀ ਤਰ੍ਹਾਂ ਰੋਕਣ ਅਤੇ ਜ਼ਿੰਮੇਵਾਰ ਏਜੰਟਾਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • USA
  • Deport
  • 104 Indians
  • 20 countries
  • ban
  • punjab
  • donki
  • ਪੰਜਾਬ
  • ਡੌਂਕੀ
  • ਅਮਰੀਕਾ
  • ਡਿਪੋਰਟ
  • 104 ਭਾਰਤੀ
  • 20 ਦੇਸ਼
  • ਯਾਤਰਾ
  • ਪਾਬੰਦੀ

ਰਿਕਾਰਡ ਤੇ ਰਿਕਾਰਡ ਬਣਾ ਰਿਹਾ Gold, ਅੱਜ ਵੀ ਚੜ੍ਹੇ ਭਾਅ, ਜਾਣੋ ਕਿੱਥੇ ਪਹੁੰਚੀ 10 ਗ੍ਰਾਮ ਸੋਨੇ ਦੀ ਕੀਮਤ

NEXT STORY

Stories You May Like

  • adi kailash yatra postponed  20 september
    ਆਦਿ ਕੈਲਾਸ਼ ਯਾਤਰਾ 20 ਸਤੰਬਰ ਤੱਕ ਹੋਈ ਮੁਲਤਵੀ
  • man sentenced to 20 years of rigorous imprisonment for raping
    ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਵੱਡਾ ਫੈਸਲਾ: ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • spicejet signs firm agreements to lease 20 aircraft
    ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ
  • vehicle punjab challan
    ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
  • delhi gymkhana club  action
    ਦਿੱਲੀ ਜਿਮਖਾਨਾ ਕਲੱਬ ’ਚ ਫਿਲਹਾਲ ਨਹੀਂ ਹੋਵੇਗੀ ਸਖ਼ਤ ਕਾਰਵਾਈ
  • country  s education  is serious questions
    ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ
  • police strict action in rahon  challans issued for overloaded tippers
    ਰਾਹੋਂ ’ਚ ਪੁਲਸ ਦੀ ਸਖ਼ਤ ਕਾਰਵਾਈ, ਓਵਰਲੋਡ ਟਿੱਪਰਾਂ ਦੇ ਕੱਟੇ ਚਲਾਨ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • rbi raises rs 2 90 lakh crore
      RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
    • german company adidas  lays off a large number of indian employees
      ਜਰਮਨ ਕੰਪਨੀ ਨੇ ਵੱਡੀ ਗਿਣਤੀ 'ਚ ਕੀਤੀ ਭਾਰਤੀ ਮੁਲਾਜ਼ਮਾਂ ਦੀ ਛਾਂਟੀ, ਕਿਹਾ-15...
    • canada trump eu
      ''ਜੇ ਕੈਨਡਾ EU 'ਚ ਸ਼ਾਮਲ ਹੋਇਆ ਤਾਂ ਪੂਰਾ ਯੂਰਪ ਭੁਗਤੇਗਾ ਖ਼ਾਮਿਆਜ਼ਾ..!'',...
    • banks will remain closed on september 18
      18 ਸਤੰਬਰ ਨੂੰ ਬੈਂਕ ਰਹਿਣਗੇ ਬੰਦ, ਜਾਣੋ RBI ਨੇ ਕਿਉਂ ਐਲਾਨੀ ਛੁੱਟੀ
    • chinese products pose major threat to national security of western countries
      ਚੀਨੀ ਉਤਪਾਦ ਤੋਂ ਪੱਛਮੀ ਦੇਸ਼ਾਂ ਦੀ ਰਾਸ਼ਟਰੀ ਸੁਰੱਖਿਆ ਨੂੰ ਵੱਡਾ ਖ਼ਤਰਾ,...
    • china africa trade
      ਚੀਨ ਵੱਲੋਂ ਫ੍ਰੀ ਟ੍ਰੇਡ ਐਗਰੀਮੈਂਟ ਦਾ ਐਲਾਨ ! ਫ਼ਿਰ ਵੀ ਨਹੀਂ ਘਟ ਰਹੀਆਂ ਅਫ਼ਰੀਕਾ...
    • rupee falls to 2 month low against dollar  know why
      ਰੁਪਿਆ ਡਿੱਗਿਆ, ਡਾਲਰ ਮੁਕਾਬਲੇ 2 ਮਹੀਨਿਆਂ ਦੇ ਹੇਠਲੇ ਪੱਧਰ 'ਤੇ, ਜਾਣੋ ਕਿਉਂ...
    • jewelers angry over 67  hike in hallmarking fee for gold  demand review
      Gold ਦੀ ਹਾਲਮਾਰਕਿੰਗ ਫੀਸ 'ਚ 67% ਵਾਧੇ ਤੋਂ ਗਹਿਣੇ ਵਿਕਰੇਤਾ ਨਾਰਾਜ਼, ਸਮੀਖਿਆ...
    • sc s big decision on loan recovery banks cannot misbehave for default
      Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ...
    • india on trump tariff
      ਟਰੰਪ ਦੀ 100 ਫ਼ੀਸਦੀ ਟੈਰਿਫ਼ ਦੀ ਧਮਕੀ 'ਤੇ ਭਾਰਤ ਦਾ ਮੂੰਹਤੋੜ ਜਵਾਬ, ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +