Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    10:09:46 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

  • big encounter in punjab nawanshahr bullets fired shooters

    ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ...

  • shiromani akali dal supports women s reservation bill

    BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਸ਼ੁਰੂ ਹੋਇਆ ਇਹ ਵੱਡਾ ਪ੍ਰੋਜੈਕਟ, ਘਰਾਂ ਦੇ ਕੂੜੇ ਦਾ ਆਵੇਗਾ ਬਿੱਲ

PUNJAB News Punjabi(ਪੰਜਾਬ)

ਪੰਜਾਬ 'ਚ ਸ਼ੁਰੂ ਹੋਇਆ ਇਹ ਵੱਡਾ ਪ੍ਰੋਜੈਕਟ, ਘਰਾਂ ਦੇ ਕੂੜੇ ਦਾ ਆਵੇਗਾ ਬਿੱਲ

  • Edited By Gurminder Singh,
  • Updated: 06 Jan, 2025 05:09 PM
Chandigarh
this big project started in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਖੰਨਾ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਹੈ। ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕੀਤਾ। ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ 'ਤੇ 4 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿਚ ਵੀ ਸ਼ੁਰੂ ਕੀਤਾ ਜਾਵੇਗਾ। ਹੋਰ ਜਾਣਕਾਰੀ ਦਿੰਦਿਆਂ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖੰਨਾ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਵਿਭਾਗ ਦਾ ਆ ਗਿਆ ਵੱਡਾ ਫ਼ੈਸਲਾ

ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਖੰਨਾ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤੇ ਕੂੜਾ ਨਹੀਂ ਸੁੱਟਿਆ ਜਾਵੇਗਾ, ਜਿਸ ਨਾਲ ਖੰਨਾ ਸ਼ਹਿਰ ਦੇ ਸਾਰੇ ਵਾਰਡਾਂ ਵਿਚੋਂ ਕੂੜਾ ਖ਼ਤਮ ਹੋ ਜਾਵੇਗਾ ਅਤੇ ਸ਼ਹਿਰ ਦੀ ਦਿੱਖ ਸੁੰਦਰ ਤੇ ਖੂਬਸੂਰਤ ਦਿਸੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਖੰਨਾ ਸ਼ਹਿਰ ਦੇ ਸਾਰੇ ਰਿਹਾਇਸ਼ੀ/ਵਪਾਰਕ/ਰੇਹੜੀ ਫੜ੍ਹੀ ਵਾਲਿਆਂ ਨੂੰ ਇਕ ਯੂਜ਼ਰ ਨੰਬਰ ਜਾਰੀ ਕਰਕੇ ਇਕ ਐਪ ਨਾਲ ਜੋੜਿਆ ਜਾਵੇਗਾ। ਕੂੜਾ ਇਕੱਠਾ ਕਰਨ ਦਾ ਬਹੁਤ ਹੀ ਘੱਟ ਬਿੱਲ ਹਰੇਕ ਯੂਜ਼ਰ ਨੂੰ ਮੈਸੇਜ ਰਾਹੀਂ ਮੋਬਾਇਲ ‘ਤੇ ਭੇਜਿਆ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਵਪਾਰਕ ਅਦਾਰੇ ਦੇ ਰਹਿਣਗੇ ਬੰਦ

ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਸ਼ਹਿਰ ਵਾਸੀ ਯੂਜ਼ਰ ਚਾਰਜਿਜ਼ ਨੂੰ ਆਨ ਲਾਈਨ ਅਤੇ ਆਫ ਲਾਈਨ ਦੋਹਾਂ ਤਰੀਕਿਆਂ ਨਾਲ ਅਦਾ ਕਰ ਸਕਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਇਕ ਸ਼ਿਕਾਇਤ ਸੈੱਲ ਵੀ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਟੋਲ ਫਰੀ ਨੰਬਰ 1800-121-5721 ਹੈ। ਉਨ੍ਹਾਂ ਕਿਹਾ ਕਿ ਇਸ ਟੋਲ ਫਰੀ ਨੰਬਰ 'ਤੇ ਕੂੜੇ ਸਬੰਧੀ ਪ੍ਰਾਪਤ ਹੋਈ ਕੋਈ ਵੀ ਸ਼ਿਕਾਇਤ 'ਤੇ 60 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਖੰਨਾ ਸ਼ਹਿਰ ਵਿਚ ਕੂੜਾ ਚੁੱਕਣ ਵਾਲੇ ਸਾਰੇ ਵਾਹਨਾਂ ਦੀ ਜੀ. ਪੀ. ਐੱਸ. ਟਰੈਕਿੰਗ ਹੋਵੇਗੀ। ਇਨ੍ਹਾਂ ਸਾਰੇ ਵਾਹਨਾਂ ਦਾ ਵੇਰਵਾ ਸਥਾਪਤ ਕੀਤੇ ਕੰਟਰੋਲ ਰੂਮ ਦੀ ਸਕਰੀਨ 'ਤੇ ਲਾਈਵ ਦਿਖੇਗਾ ਕਿ ਕਿਹੜਾ ਵਾਹਨ ਖੰਨਾ ਸ਼ਹਿਰ ਦੇ ਕਿਹੜੇ ਵਾਰਡ ਵਿਚੋਂ ਕੂੜਾ ਚੁੱਕ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਹੁਣ ਸੂਬੇ 'ਚ ਬਣਨਗੇ ਸਮਾਰਟ ਕਾਰਡ, ਇੰਝ ਮਿਲੇਗਾ ਰਾਸ਼ਨ

ਸੌਂਦ ਨੇ ਕਿਹਾ ਕਿ ਉਨ੍ਹਾਂ ਦਾ ਸੁਫਨਾ ਸੀ ਕਿ ਖੰਨਾ ਸ਼ਹਿਰ ਨੂੰ ਸਾਫ-ਸੁਥਰਾ ਅਤੇ ਸੋਹਣਾ ਬਣਾਉਣਾ ਹੈ, ਇਸ ਲਈ ਡੋਰ-ਟੂ-ਡੋਰ ਕੂੜਾ ਚੁੱਕਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਨਿਵੇਕਲੇ ਕੰਮ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਦੇ ਬਾਕੀ ਸਾਥੀਆਂ ਵੱਲੋਂ ਦਿੱਤੇ ਗਏ ਭਰਪੂਰ ਯੋਗਦਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਦੀ ਕਾਪੀ ਨਾ ਸਿਰਫ ਪੂਰੇ ਪੰਜਾਬ ਵਿਚ ਹੋਵੇਗੀ ਸਗੋਂ ਭਾਰਤ ਦੇ ਸਾਰੇ ਸੂਬੇ ਵੀ ਪੰਜਾਬ ਤੋਂ ਸੇਧ ਲੈਣਗੇ। ਇਸ ਪ੍ਰੋਜੈਕਟ ਰਾਹੀਂ ਕੂੜੇ ਨੂੰ ਅਲੱਗ ਅਲੱਗ (ਸੇਗਰੀਗੇਸ਼ਨ) ਕਰਨ ਤੋਂ ਬਾਅਦ ਗਿੱਲੇ ਕੂੜੇ ਤੋਂ ਖਾਦ ਬਣਾਈ ਜਾਵੇਗੀ ਅਤੇ ਪਲਾਸਟਿਕ ਦੀ ਰਹਿੰਦ-ਖੂੰਹਦ ਤੋਂ ਬਿਜਲੀ ਬਣਾਈ ਜਾਵੇਗੀ। ਉਨ੍ਹਾਂ ਖੰਨਾ ਵਾਸੀਆਂ ਨੂੰ ਇਸ ਪ੍ਰੋਜੈਕਟ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿਚ ਵੀ ਇਸ ਨੂੰ ਸ਼ੁਰੂ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਕੂੜਾ ਮੁਕਤ ਕਰਕੇ ‘ਰੰਗਲਾ ਪੰਜਾਬ’ ਬਣਾਉਣ ਵੱਲ ਇਕ ਸਾਰਥਕ ਕਦਮ ਵਧਾਇਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਬਣਨ ਵਾਲੀ ਅਪਾਰ ਆਈ. ਡੀ. ਨੂੰ ਲੈ ਕੇ ਵੱਡੀ ਖ਼ਬਰ, ਆਇਆ ਨਵਾਂ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Project launched in Punjab
  • Tarunpreet Singh Saund
  • Rural Development Department
  • ਪੰਜਾਬ ਵਿਚ ਸ਼ੁਰੂ ਹੋਇਆ ਪ੍ਰੋਜੈਕਟ
  • ਤਰੁਨਪ੍ਰੀਤ ਸਿੰਘ ਸੌਂਦ
  • ਪੇਂਡੂ ਵਿਕਾਸ ਵਿਭਾਗ

ਬੱਸਾਂ ਦੀ ਹੜਤਾਲ ਕਾਰਨ ਸਵਾਰੀਆਂ ਹੋਈਆਂ ਖੱਜਲ-ਖੁਆਰ

NEXT STORY

Stories You May Like

  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • taxation bill 2026 passed in lok sabha  know who will get benefit
    ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ; ਜਾਣੋ ਕਿ ਕਿਸਨੂੰ ਮਿਲੇਗਾ ਸੋਧ ਬਿੱਲ ਦਾ ਲਾਭ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • draft bill submitted to punjab government
    ਪੰਜਾਬ ਸਰਕਾਰ ਨੂੰ ਸੌਂਪਿਆ ਗਿਆ ਖਰੜਾ ਬਿੱਲ, ਕਿਸਾਨਾਂ ਦੇ ਕਰਜ਼ੇ ਨੂੰ ਖ਼ਤਮ ਕਰਨ ਦਾ ਪ੍ਰਸਤਾਵ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • garbage moving from city to villages
    ਸ਼ਹਿਰ ਤੋਂ ਪਿੰਡਾਂ ਵੱਲ ਹੋਇਆ ਕੂੜੇ ਦਾ ਰੁਖ, ਲੋਕਾਂ ਨੇ ਕੀਤਾ ਜੰਮ ਕੇ ਵਿਰੋਧ, ਕੂੜੇ ਨਾਲ ਭਰੀਆਂ ਗੱਡੀਆਂ ਰੋਕੀਆਂ
  • lok sabha  birth and death registration amendment bill  passed
    ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'
  • one nation one election bill will not come in the monsoon session
    ਮਾਨਸੂਨ ਸੈਸ਼ਨ 'ਚ ਨਹੀਂ ਆਵੇਗਾ 'ਇੱਕ ਦੇਸ਼, ਇੱਕ ਚੋਣ' ਬਿੱਲ ! ਜਾਣੋ ਕਾਰਨ
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab president keval singh dhillon held a meeting with the district presidents
      ਪੰਜਾਬ ਭਾਜਪਾ ਪ੍ਰਧਾਨ ਨੇ ਹਾਈਕਮਾਂਡ ਦੇ ਵਫ਼ਦ ਨਾਲ ਮਿਲ ਜ਼ਿਲ੍ਹਾ ਪ੍ਰਧਾਨਾਂ ਨਾਲ...
    • moderate rain likely in various districts of punjab
      ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
    • nihang jasdeep s post went viral
      'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ...
    • canada jail van incident
      ਕੈਨੇਡਾ 'ਚ ਪੰਜਾਬੀ ਜੇਲ੍ਹ ਅਧਿਕਾਰੀ ਦੀ ਦਰਦਨਾਕ ਮੌਤ ! ਸਾਥੀ ਮੁਲਾਜ਼ਮ ਤੇ ਕੈਦੀ...
    • 2 drug smugglers arrested with heroin worth rs 150 crore in fazilka
      ਫਾਜ਼ਿਲਕਾ 'ਚ 150 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
    • police raid grand spa center in jalandhar
      ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
    • light rain brings relief from the humid heat
      ਹਲਕੀ ਬਾਰਸ਼ ਨੇ ਨਮੀ ਵਾਲੀ ਗਰਮੀ ਤੋਂ ਦਿਵਾਈ ਰਾਹਤ
    • draft bill submitted to punjab government
      ਪੰਜਾਬ ਸਰਕਾਰ ਨੂੰ ਸੌਂਪਿਆ ਗਿਆ ਖਰੜਾ ਬਿੱਲ, ਕਿਸਾਨਾਂ ਦੇ ਕਰਜ਼ੇ ਨੂੰ ਖ਼ਤਮ ਕਰਨ...
    • beaten case
      ਮਾਂ-ਪੁੱਤ ਨੂੰ ਕੁੱਟ-ਕੁੱਟ ਕੇ ਜ਼ਖਮੀ ਕਰਨ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼ ਮਾਮਲਾ...
    • a big gift from the center to the people of punjab
      ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +