Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    10:16:33 AM

  • apple price hike

    ਹੁਣ ਹੋਰ ਮਹਿੰਗਾ ਪਵੇਗਾ Apple ਦਾ ਸ਼ੌਂਕ! ਕੰਪਨੀ...

  • cbi raid in punjab

    ਪੰਜਾਬ ਤੇ ਦਿੱਲੀ ਸਣੇ 16 ਸੂਬਿਆਂ 'ਚ CBI ਦੀ...

  • ed big action

    ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ...

  • heartbreaking accident in ramgarh

    ਰਾਮਗੜ੍ਹ 'ਚ ਰੂਹ ਕੰਬਾਊ ਹਾਦਸਾ: ਕੋਲੇ ਨਾਲ ਲੱਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬੀਆਂ ਲਈ ਖ਼ਤਮ ਹੋਈ ਆਹ ਮੁਫ਼ਤ ਸਹੂਲਤ, ਹੁਣ FIR ਦੀ ਕਾਪੀ ਡਾਊਨਲੋਡ ਕਰਨ ਲਈ...

PUNJAB News Punjabi(ਪੰਜਾਬ)

ਪੰਜਾਬੀਆਂ ਲਈ ਖ਼ਤਮ ਹੋਈ ਆਹ ਮੁਫ਼ਤ ਸਹੂਲਤ, ਹੁਣ FIR ਦੀ ਕਾਪੀ ਡਾਊਨਲੋਡ ਕਰਨ ਲਈ...

  • Edited By Babita,
  • Updated: 24 Mar, 2026 01:15 PM
Chandigarh
this free facility has ended for punjabis
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਪੁਲਸ ਨੇ ਆਪਣੇ ਆਨਲਾਈਨ ਪੋਰਟਲ ਤੋਂ ਐੱਫ. ਆਈ. ਆਰ. ਡਾਊਨਲੋਡ ਕਰਨ ਲਈ 80 ਰੁਪਏ ਦੀ ਫ਼ੀਸ ਲਾਗੂ ਕਰ ਦਿੱਤੀ ਹੈ, ਜਿਸ ਨਾਲ ਪਹਿਲਾਂ ਤੋਂ ਮਿਲਣ ਵਾਲੀ ਇਹ ਮੁਫ਼ਤ ਸਹੂਲਤ ਖ਼ਤਮ ਹੋ ਗਈ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਤੋਂ ਬਾਅਦ ਇਹ ਨਵਾਂ ਸਿਸਟਮ ਸੋਮਵਾਰ ਤੋਂ ਪ੍ਰਭਾਵੀ ਹੋ ਗਿਆ ਹੈ। ਇਸ ਦੇ ਨਾਲ ਹੀ ਰੋਜ਼ਾਨਾ ਡਾਇਰੀ ਰਿਪੋਰਟ (DDR) ਦੀ ਕਾਪੀ ਲਈ 100 ਰੁਪਏ ਦੀ ਫ਼ੀਸ ਤੈਅ ਕੀਤੀ ਗਈ ਹੈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਸ ਗੁਰਪ੍ਰੀਤ ਕੌਰ ਦਿਓ ਨੇ ਸਪੱਸ਼ਟ ਕੀਤਾ ਕਿ ਇਹ ਫ਼ੈਸਲਾ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਰਫ਼ ਸ਼ਿਕਾਇਤਕਰਤਾ ਹੀ ਸਬੰਧਿਤ ਪੁਲਸ ਸਟੇਸ਼ਨ ਤੋਂ ਮੁਫ਼ਤ ਕਾਪੀ ਪ੍ਰਾਪਤ ਕਰ ਸਕਦਾ ਹੈ, ਜਦੋਂ ਕਿ ਆਨਲਾਈਨ ਪੋਰਟਲ ਰਾਹੀਂ ਡਾਊਨਲੋਡ ਕਰਨ 'ਤੇ ਹਰ ਕਿਸੇ ਨੂੰ ਫ਼ੀਸ ਦੇਣੀ ਪਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦੌਰਾਨ ਕਿਹੋ ਜਿਹਾ ਰਹੇਗਾ

ਡੀ. ਐੱਸ. ਪੀ. ਪ੍ਰਭਜੋਤ ਅਨੁਸਾਰ ਇਸ ਨਵੇਂ ਨਿਯਮ ਵਿੱਚ ਕਿਸੇ ਨੂੰ ਵੀ ਛੋਟ ਨਹੀਂ ਦਿੱਤੀ ਗਈ ਹੈ, ਇੱਥੋਂ ਤੱਕ ਕਿ ਪੁਲਸ ਮੁਲਾਜ਼ਮਾਂ ਨੂੰ ਵੀ ਡਾਊਨਲੋਡ ਲਈ ਭੁਗਤਾਨ ਕਰਨਾ ਹੋਵੇਗਾ। ਪੰਜਾਬ 'ਚ ਸਲਾਨਾ ਕਰੀਬ 60,000 ਐੱਫ. ਆਈ. ਆਰਜ਼. ਦਰਜ ਕੀਤੀਆਂ ਜਾਂਦੀਆਂ ਹਨ। ਅੰਕੜਿਆਂ ਅਨੁਸਾਰ ਹੁਣ ਤੱਕ ਪੰਜਾਬ ਪੁਲਸ ਦੇ ਸਾਂਝ ਪੋਰਟਲ ਤੋਂ 41.7 ਲੱਖ ਤੋਂ ਵੱਧ ਐੱਫ. ਆਈ. ਆਰ. ਡਾਊਨਲੋਡ ਕੀਤੀਆਂ ਜਾ ਚੁੱਕੀਆਂ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਡਿਜੀਟਲ ਪਹੁੰਚ ਲੋਕਾਂ ਲਈ ਕਿੰਨੀ ਮਹੱਤਵਪੂਰਨ ਸੀ। ਦੂਜੇ ਪਾਸੇ ਕਾਨੂੰਨੀ ਮਾਹਿਰਾਂ ਅਤੇ ਸਮਾਜਿਕ ਕਾਰਕੁੰਨਾਂ ਨੇ ਇਸ ਕਦਮ ਦੀ ਸਖ਼ਤ ਨਿਖ਼ੇਧੀ ਕੀਤੀ ਹੈ।

ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਬੁਰੀ ਖ਼ਬਰ ਨੇ ਵਿਛਾਏ ਸੱਥਰ, ਨੌਜਵਾਨ ਪੁੱਤ ਦੀ ਮੌਤ ਨੇ ਤੋੜਿਆ ਮਾਪਿਆਂ ਦਾ ਲੱਕ

ਐਡਵੋਕੇਟ ਤੇਜਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਇਹ ਫ਼ੈਸਲਾ ਸੁਪਰੀਮ ਕੋਰਟ ਦੇ ਉਸ ਨਿਰਦੇਸ਼ ਦੇ ਖ਼ਿਲਾਫ਼ ਹੈ, ਜਿਸ 'ਚ ਐੱਫ. ਆਈ. ਆਰ. ਨੂੰ 24 ਘੰਟਿਆਂ ਦੇ ਅੰਦਰ ਆਨਲਾਈਨ ਅਪਲੋਡ ਕਰਨ ਅਤੇ ਇਸ ਨੂੰ ਨਿਰਪੱਖ ਕਾਨੂੰਨੀ ਪ੍ਰਕਿਰਿਆ ਦਾ ਹਿੱਸਾ ਮੰਨਣ ਲਈ ਕਿਹਾ ਗਿਆ ਸੀ। ਕਾਰਕੁੰਨਾਂ ਦ ਮੰਨਣਾ ਹੈ ਕਿ ਐੱਫ. ਆਈ. ਆਰ. ਇੱਕ ਜਨਤਕ ਦਸਤਾਵੇਜ਼ ਹੈ ਅਤੇ ਇਸ 'ਤੇ ਫ਼ੀਸ ਲਗਾਉਣ ਨਾਲ ਗਰੀਬ ਵਰਗ ਲਈ ਇਨਸਾਫ਼ ਪ੍ਰਾਪਤ ਕਰਨ 'ਚ ਰੁਕਾਵਟਾਂ ਪੈਦਾ ਹੋਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

  • Punjab Police
  • FIR download
  • fee
  • online portal
  • Saanjh portal
  • ਪੰਜਾਬ ਪੁਲਸ
  • ਐੱਫਆਈਆਰ ਡਾਊਨਲੋਡ
  • ਫੀਸ
  • ਆਨਲਾਈਨ ਪੋਰਟਲ
  • ਸਾਂਝ ਪੋਰਟਲ

ਪੰਜਾਬ ਦੇ ਸਕੂਲਾਂ 'ਤੇ ਦਿਸਣ ਲੱਗਾ ਜੰਗ ਦਾ ਅਸਰ! ਸੰਕਟ 'ਚ ਮਿਡ-ਡੇ ਮੀਲ

NEXT STORY

Stories You May Like

  • ram mandir  chardava dispute  fir  cbi investigation
    ਸੁਪਰੀਮ ਕੋਰਟ ਪੁੱਜਾ ਰਾਮ ਮੰਦਰ ਚੜ੍ਹਾਵਾ ਵਿਵਾਦ, FIR ਤੇ CBI ਜਾਂਚ ਲਈ ਪਟੀਸ਼ਨ ਦਾਇਰ
  • fir registered  against  mamata banerjee
    ਮਮਤਾ ਬੈਨਰਜੀ ਵਿਰੁੱਧ ਫਿਰਕੂ ਟਿੱਪਣੀਆਂ ਕਰਨ ਦੇ ਦੋਸ਼ 'ਚ FIR ਦਰਜ
  • ayodhya  ram temple  offering money theft  fir  sit investigation
    ਅਯੁੱਧਿਆ: ਰਾਮ ਮੰਦਰ ਚੜ੍ਹਾਵਾ ਮਾਮਲੇ 'ਚ FIR ਲਈ ਦਰਜ ਕਰਵਾਈ ਸ਼ਿਕਾਇਤ, SIT ਕਰ ਰਹੀ ਜਾਂਚ
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ ਸਹੂਲਤ
  • viral video case gurugram police registers fir
    ਵਾਇਰਲ ਵੀਡੀਓ ਮਾਮਲਾ : ਗੁਰੂਗ੍ਰਾਮ ਪੁਲਸ ਵੱਲੋਂ FIR ਦਰਜ
  • under the special arrangement of the railways for neet examinees
    ਨੀਟ ਦੇ ਪ੍ਰੀਖਿਆਰਥੀਆਂ ਲਈ ਰੇਲਵੇ ਦੀ ਵਿਸ਼ੇਸ਼ ਵਿਵਸਥਾ ਤਹਿਤ ਭਲਕੇ ਜਲੰਧਰ ’ਚੋਂ ਲੰਘਣਗੀਆਂ ਪ੍ਰੀਖਿਆ ਸਪੈਸ਼ਲ ਟ੍ਰੇਨਾਂ
  • punjabi in canada
    ਪੰਜਾਬੀਆਂ ਲਈ ਕੈਨੇਡਾ ਤੋਂ Good News! ਹੁਣ ਨਹੀਂ ਛੱਡਣਾ ਪਵੇਗਾ ਦੇਸ਼, ਸਰਕਾਰ ਨੇ ਬਦਲ'ਤੇ ਨਿਯਮ
  • big news for epf members
    EPF ਮੈਂਬਰਾਂ ਲਈ ਵੱਡੀ ਖ਼ਬਰ: ਹੁਣ 16 ਅੰਕਾਂ ਦੀ VID ਨਾਲ ਮਿੰਟਾਂ 'ਚ ਬਦਲੋ ਆਪਣਾ Nominee
  • punjab weather update
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਪੜ੍ਹੋ ਮੌਸਮ...
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
Trending
Ek Nazar
making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major in bathinda petrol bomb attack case
      ਬਠਿੰਡਾ ਪੈਟਰੋਲ ਬੰਬ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, ਫੜ੍ਹੇ ਗਏ 2 ਮੁਲਜ਼ਮਾਂ...
    • boy beaten to death with a rod dies 17 days later
      ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ...
    • accident in punjab deep well laborer
      ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3 ਮਜ਼ਦੂਰ, ਇਕ ਦੀ ਮੌਤ
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • punjabi residents alarm bell
      ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
    • bbmb releases new on bhakra dam water level reduced in 24 hours
      BBMB ਵੱਲੋਂ ਭਾਖੜਾ ਡੈਮ ਬਾਰੇ ਨਵੀਂ ਅਪਡੇਟ ਜਾਰੀ! 24 ਘੰਟਿਆਂ 'ਚ ਪਾਣੀ ਦਾ...
    • when will the gas cylinder reach your home check
      ਗੈਸ ਸਿਲੰਡਰ ਕਦੋਂ ਪਹੁੰਚੇਗਾ ਤੁਹਾਡੇ ਘਰ, ਤੁਰੰਤ ਕਰੋ ਚੈੱਕ, ਜਾਣੋ ਕਿਵੇਂ
    • punjab  congress  leader  delhi  meeting
      ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ
    • punjab city closed barnala
      ਪੰਜਾਬ ਦਾ ਇਹ ਵੱਡਾ ਸ਼ਹਿਰ ਕਰਵਾਇਆ ਗਿਆ ਬੰਦ, ਜਾਣੋ ਕੀ ਹੈ ਪੂਰਾ ਮਾਮਲਾ
    • epfo portal shut down  services suspended for 3 days
      EPFO ਪੋਰਟਲ ਬੰਦ: ਔਨਲਾਈਨ ਸੇਵਾਵਾਂ 3 ਦਿਨਾਂ ਲਈ ਰਹਿਣਗੀਆਂ ਮੁਅੱਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +