ਜਲੰਧਰ : ਜਲੰਧਰ ਵਾਸੀਆਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਅੱਜ ਜਲੰਧਰ ਦੇ ਧੰਨੋਵਾਲੀ ਫਾਟਕ ਨੇੜੇ ਗੰਨੇ ਦੇ ਰੇਟ ਵੱਧਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਲੁਧਿਆਣਾ ਜ਼ਿਲ੍ਹੇ ਦੇ ਲੋਕਾਂ ਲਈ ਚੰਗੀ ਖ਼ਬਰ, ਨਵੇਂ ਸਾਲ ਤੋਂ ਪਹਿਲਾਂ ਮਿਲੇਗੀ ਵੱਡੀ ਰਾਹਤ
ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਸ ਸਮੇਂ ਤੱਕ ਧਰਨਾ-ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਜਲੰਧਰ-ਲੁਧਿਆਣਾ ਹਾਈਵੇਅ ਦੀ ਇਕ ਸਾਈਡ ਨੂੰ ਬੰਦ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਅਚਾਨਕ ਖ਼ਤਮ ਹੋਏ ਇਸ Train ਦੇ 10 ਸਟਾਪੇਜ, ਇਨ੍ਹਾਂ ਥਾਵਾਂ 'ਤੇ ਨਹੀਂ ਰੁਕੇਗੀ
ਜੇਕਰ ਸਰਕਾਰ ਗੱਲ ਨਹੀਂ ਮੰਨਦੀ ਤਾਂ ਪੂਰੀ ਤਰ੍ਹਾਂ ਨਾਲ ਹਾਈਵੇਅ ਬੰਦ ਕਰ ਦਿੱਤਾ ਜਾਵੇਗਾ। ਇਸ ਸਬੰਧੀ 'ਚ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਜ਼ਿਆਦਾ ਤੋਂ ਜ਼ਿਆਦਾ ਕਿਸਾਨਾਂ ਨੂੰ ਇਸ ਧਰਨੇ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : Criminals ਲਈ 'ਸਭ ਫੜ੍ਹੇ ਜਾਣਗੇ' ਕਹਿਣ ਵਾਲੇ ਲੁਧਿਆਣਾ ਦੇ CP ਮਨਦੀਪ ਸਿੰਘ ਸਿੱਧੂ ਦੀ ਬਦਲੀ
NEXT STORY