ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਵਿਚਕਾਰ ਸਾਲਾਂ ਪੁਰਾਣਾ ਪਾਣੀ ਦਾ ਵਿਵਾਦ ਇਕ ਵਾਰ ਫਿਰ ਤੋਂ ਭੱਖਦਾ ਜਾ ਰਿਹਾ ਹੈ। ਪਾਣੀ ਦੇ ਮੁੱਦੇ ਨੂੰ ਲੈ ਕੇ ਫਿਰ ਤੋਂ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ ਹੋ ਗਏ ਹਨ। ਹਾਲ ਹੀ ਵਿਚ ਹਰਿਆਣਾ ਵੱਲੋਂ ਪਾਣੀ ਦੀ ਕਿੱਲਤ ਦੀ ਸ਼ਿਕਾਇਤ ਮਗਰੋਂ ਇਹ ਮੁੱਦਾ ਦੋਵਾਂ ਸੂਬਿਆਂ ਵਿਚਾਲੇ ਤਿੱਖੀ ਬਿਆਨਬਾਜ਼ੀ ਦਾ ਕਾਰਨ ਬਣ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ
ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ''ਪੰਜਾਬ ਦਾ ਪਾਣੀ ਸਾਡੇ ਲੋਕਾਂ ਦੀ ਜੀਵਨ ਰੇਖਾ ਹੈ- ਇੱਕ ਵੀ ਬੂੰਦ ਗੈਰ-ਕਾਨੂੰਨੀ ਢੰਗ ਨਾਲ ਹਰਿਆਣਾ ਨੂੰ ਨਹੀਂ ਜਾਣ ਦਿੱਤੀ ਜਾਵੇਗੀ। ਇਹ ਪੰਜਾਬ ਦੇ ਹੱਕਾਂ ਦੀ ਲੜਾਈ ਹੈ, ਅਤੇ ਅਸੀਂ ਇਸਦੇ ਹਰ ਇੱਕ ਅੰਸ਼ ਦੀ ਰੱਖਿਆ ਕਰਾਂਗੇ।''

ਇਹ ਵੀ ਪੜ੍ਹੋ- ਦੋਵੇਂ ਗੁਰਦੇ ਫੇਲ੍ਹ, ਇਲਾਜ ਅੱਧ ਵਿਚਾਲੇ ਛੱਡ ਪਾਕਿਸਤਾਨ ਪਰਤੀ ਨੂਰ ਜਹਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਲੌਰ 'ਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
NEXT STORY