Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    9:18:15 AM

  • agtf ludhiana police 2 accused

    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ...

  • divider car 4 youths truck

    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ...

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ’ਚ ਹਾਸ਼ੀਏ ’ਤੇ ਪਹੁੰਚੀ ਯੂਥ ਕਾਂਗਰਸ ਇੰਝ ਹੋਵੇਗੀ ਸਰਗਰਮ

PUNJAB News Punjabi(ਪੰਜਾਬ)

ਜਲੰਧਰ ’ਚ ਹਾਸ਼ੀਏ ’ਤੇ ਪਹੁੰਚੀ ਯੂਥ ਕਾਂਗਰਸ ਇੰਝ ਹੋਵੇਗੀ ਸਰਗਰਮ

  • Edited By Shivani Attri,
  • Updated: 31 May, 2025 04:19 PM
Jalandhar
this is how the marginalized youth congress will become active in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)-ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਰਿਜੇਂਦਰ ਸਿੰਘ ਮਹਾਰ ਕੱਲ੍ਹ ਤੋਂ ਜਲੰਧਰ ਵਿਚ ਆਪਣਾ ਦੋ ਦਿਨਾ ਦੌਰਾ ਸ਼ੁਰੂ ਕਰਨ ਜਾ ਰਹੇ ਹਨ। ਇਸ ਦੌਰੇ ਦਾ ਮੁੱਖ ਉਦੇਸ਼ ਯੂਥ ਕਾਂਗਰਸ ਨੂੰ ਮੁੜ ਸਰਗਰਮ ਕਰਨਾ ਹੈ, ਜੋ ਕਿ ਜ਼ਿਲ੍ਹੇ ਵਿਚ ਲਗਭਗ ਬੈਕਫੁੱਟ ’ਤੇ ਹੈ ਅਤੇ 'ਰੋਜ਼ਗਾਰ ਦਿਓ, ਨਸ਼ਾ ਨਹੀਂ' ਵਰਗੀ ਮਹੱਤਵਪੂਰਨ ਮੁਹਿੰਮ ਨੂੰ ਸ਼ਹਿਰੀ ਅਤੇ ਪੇਂਡੂ ਦੋਵਾਂ ਪੱਧਰਾਂ ’ਤੇ ਗਤੀਸ਼ੀਲ ਬਣਾਉਣਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚੋਂ ਹੈਰਾਨ ਕਰਦਾ ਮਾਮਲਾ! ਚਲਾ ਰਿਹਾ ਸੀ ਕਾਰ, ਹੈਲਮੇਟ ਨਾ ਪਹਿਣਨ 'ਤੇ ਕੱਟਿਆ ਚਲਾਨ

ਸੂਬਾ ਇੰਚਾਰਜ ਦੇ ਇਸ ਦੌਰੇ ਨੇ ਯੂਥ ਕਾਂਗਰਸ ਦੇ ਸਰਗਰਮ ਹੋਣ ਦੀ ਇਕ ਨਵੀਂ ਉਮੀਦ ਜ਼ਰੂਰ ਜਗਾਈ ਹੈ ਪਰ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ ਇਹ ਮਿਸ਼ਨ ਚੁਣੌਤੀਆਂ ਨਾਲ ਭਰਿਆ ਹੋਇਆ ਹੈ। ਜਾਣਕਾਰੀ ਦਿੰਦੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਦੀਪਕ ਖੋਸਲਾ ਨੇ ਕਿਹਾ ਕਿ ਆਲ ਇੰਡੀਆ ਯੂਥ ਕਾਂਗਰਸ ਦੇਸ਼ ਭਰ ਵਿਚ ‘ਰੋਜ਼ਗਾਰ ਦਿਓ, ਨਸ਼ਾ ਨਹੀਂ'’ ਮੁਹਿੰਮ ਚਲਾ ਰਹੀ ਹੈ, ਜਿਸ ਨੂੰ ਪੰਜਾਬ ਦੇ ਹਰ ਪਿੰਡ ਅਤੇ ਗਲੀ ਵਿਚ ਲਿਜਾਣ ਦੀ ਯੋਜਨਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ ਨਾਲ ਕੀਤਾ ਰੂਹ ਕੰਬਾਊ ਕਾਂਡ

ਦੀਪਕ ਖੋਸਲਾ ਨੇ ਦੱਸਿਆ ਕਿ ਇਸ ਦੋ ਦਿਨਾ ਦੌਰੇ ਦੌਰਾਨ ਸੂਬਾ ਮੀਤ ਪ੍ਰਧਾਨ ਇੰਚਾਰਜ, ਸੂਬਾ ਜਨਰਲ ਸਕੱਤਰ ਇੰਚਾਰਜ, ਸੂਬਾ ਸਕੱਤਰ ਇੰਚਾਰਜ, ਜ਼ਿਲ੍ਹਾ ਪ੍ਰਧਾਨ, ਜ਼ਿਲਾ ਯੂਥ ਕਮੇਟੀ ਮੈਂਬਰ, ਵਿਧਾਨ ਸਭਾ ਪੱਧਰੀ ਪ੍ਰਧਾਨ ਅਤੇ ਜਲੰਧਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀਆਂ ਸਾਰੀਆਂ ਕਮੇਟੀਆਂ ਦੇ ਮੈਂਬਰ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਯੂਥ ਕਾਂਗਰਸ ਸ਼ਹਿਰੀ ਇਕਾਈ ਦੀ ਮੀਟਿੰਗ 31 ਮਈ ਨੂੰ ਜ਼ਿਲ੍ਹਾ ਕਾਂਗਰਸ ਭਵਨ ਵਿਖੇ ਹੋਵੇਗੀ, ਜਦਕਿ 1 ਜੂਨ ਨੂੰ ਪੇਂਡੂ ਇਕਾਈ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਸੂਬਾ ਇੰਚਾਰਜ ਰਿਜੇਂਦਰ ਸਿੰਘ ਮਹਾਰ ਦਾ ਇਹ ਦੌਰਾ ਇਕ ਪਾਸੇ ਯੂਥ ਕਾਂਗਰਸ ਵਿਚ ਨਵੀਂ ਜਾਨ ਪਾਉਣ ਦਾ ਮੌਕਾ ਹੈ, ਦੂਜੇ ਪਾਸੇ ਇਹ ਉਨ੍ਹਾਂ ਦੀ ਲੀਡਰਸ਼ਿਪ ਯੋਗਤਾ ਦੀ ਅਸਲ ਪ੍ਰੀਖਿਆ ਵੀ ਹੋਵੇਗੀ।

ਇਹ ਵੀ ਪੜ੍ਹੋ:  MLA ਰਮਨ ਅਰੋੜਾ ਦੀ ਲੀਕ ਹੋਈ ਆਡੀਓ ਨਾਲ ਮਚਿਆ ਹੜਕੰਪ, ਇੰਝ ਖੁੱਲ੍ਹੇ ਪੱਤੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • marginalized Youth Congress
  • active
  • Jalandhar
  • ਜਲੰਧਰ
  • ਯੂਥ ਕਾਂਗਰਸ
  • ਸਰਗਰਮ

ਕਪੂਰਥਲਾ ਜ਼ਿਲ੍ਹੇ 'ਚ ਹੋਈ ਮੌਕ ਡਰਿੱਲ, ਡਰੋਨ ਹਮਲੇ ਤੋਂ ਬਾਅਦ ਬਚਾਅ ਕਾਰਜਾਂ ਦਾ ਕੀਤਾ ਅਭਿਆਸ

NEXT STORY

Stories You May Like

  • protest in chandigarh
    ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ! ਪੁਲਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ
  • punjab police youth congress
    ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ ਸਰਕੂਲਰ' ਨੋਟਿਸ ਜਾਰੀ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • violent clash between aap and congress supporters in gurdaspur
    ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
  • blackout in jalandhar  lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ ਫਿਰ...
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • major incident in jalandhar  shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ ਝੁਲਸਿਆ ਕੌਂਸਲਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • security arrangements tightened in ludhiana in view of august 15
      15 ਅਗਸਤ ਦੇ ਮੱਦੇਨਜ਼ਰ ਲੁਧਿਆਣਾ 'ਚ ਸੁਰੱਖਿਆ ਪ੍ਰਬੰਧ ਸਖ਼ਤ, DGP ਗੌਰਵ ਯਾਦਵ ਨੇ...
    • road pothole claims life of aap sarpanch amarjit singh
      ਸੜਕ ਦੇ ਟੋਏ ਨੇ ਲਈ AAP ਦੇ ਸਰਪੰਚ ਅਮਰਜੀਤ ਸਿੰਘ ਦੀ ਜਾਨ, NHAI ਨੂੰ ਕਾਰਨ ਦੱਸੋ...
    • railway station death
      ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • punjab bjp tiranga yatra
      ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
    • punjab schools bill
      ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ...
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +