ਅੰਮ੍ਰਿਤਸਰ (ਨੀਰਜ)- ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ‘ਦਿ ਫ਼ੈੱਡਰੇਸ਼ਨ ਆਫ਼ ਕਰਿਆਨਾ ਐਂਡ ਡਰਾਈ ਫਰੂਟ ਕਮਰਸ਼ੀਅਲ ਐਸੋਸੀਏਸ਼ਨ’ ਮਜੀਠ ਮੰਡੀ ਦੇ ਪ੍ਰਧਾਨ ਅਨਿਲ ਮਹਿਰਾ ਨੇ 2 ਜੁਲਾਈ ਤੋਂ 4 ਜੁਲਾਈ ਤੱਕ ਮੰਡੀ ਨੂੰ ਪੂਰਨ ਤੌਰ ’ਤੇ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਜ਼ਮੀਨ ਦੇ ਟੋਟੇ ਪਿੱਛੇ ਭਰਾ ਨੇ ਭਰਾ ਦਾ ਕਰ'ਤਾ ਕਤਲ
ਇਸ ਸਬੰਧੀ ਪ੍ਰਧਾਨ ਅਨਿਲ ਮਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਐਸੋਸੀਏਸ਼ਨ ਵੱਲੋਂ ਗਰਮੀ ਦੀਆਂ ਛੁੱਟੀਆਂ ਦਾ ਫ਼ੈਸਲਾ ਕੀਤਾ ਜਾਂਦਾ ਹੈ, ਤਾਂ ਜੋ ਲਗਾਤਾਰ ਕੰਮਕਾਰ ’ਚ ਰੁੱਝਿਆ ਰਹਿਣ ਵਾਲਾ ਵਪਾਰੀ ਵਰਗ ਆਪਣੇ ਪਰਿਵਾਰ ਨਾਲ ਕਿਧਰੇ ਬਾਹਰ ਘੁੰਮ-ਫਿਰ ਸਕੇ ਅਤੇ ਉਨ੍ਹਾਂ ਨੂੰ ਰੋਜ਼ਾਨਾ ਦੀ ਭੱਜ-ਦੌੜ ਤੋਂ ਕੁਝ ਰਾਹਤ ਮਿਲ ਸਕੇ। ਇਸੇ ਲੜੀ ਤਹਿਤ ਇਸ ਸਾਲ ਵੀ 2 ਜੁਲਾਈ ਤੋਂ 4 ਜੁਲਾਈ ਤੱਕ ਮੰਡੀ ’ਚ ਕੋਈ ਕਾਰੋਬਾਰ ਨਹੀਂ ਹੋਵੇਗਾ ਅਤੇ ਮਜੀਠ ਮੰਡੀ ਪੂਰੀ ਤਰ੍ਹਾਂ ਬੰਦ ਰਹੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅਤਿ ਦੀ ਗਰਮੀ ਵਿਚਾਲੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਇਸ ਫੈ਼ਸਲੇ ਨੇ ਵਧਾਈ ਚਿੰਤਾ
NEXT STORY