Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    11:50:35 AM

  • bhakra canal  family  parents

    ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3...

  • big incident in banga

    ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ...

  • chemical tank cracked

    ਕੈਲੀਫੋਰਨੀਆ 'ਚ ਕੈਮੀਕਲ ਟੈਂਕ 'ਚ ਆਈ ਦਰਾੜ! ਕਿਸੇ...

  • punjab big controversy over teachers salaries

    ਪੰਜਾਬ : ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਸਰਕਾਰ ਦਾ ਵੱਡਾ ਕਦਮ, ਅੰਮ੍ਰਿਤਸਰ ਵਿਚ ਸ਼ੁਰੂ ਕੀਤਾ ਗਿਆ ਇਹ ਪ੍ਰਾਜੈਕਟ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਵੱਡਾ ਕਦਮ, ਅੰਮ੍ਰਿਤਸਰ ਵਿਚ ਸ਼ੁਰੂ ਕੀਤਾ ਗਿਆ ਇਹ ਪ੍ਰਾਜੈਕਟ

  • Edited By Gurminder Singh,
  • Updated: 17 Sep, 2023 06:51 PM
Amritsar
this project started in amritsar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿਚ ਰਸਾਇਣ-ਰਹਿਤ ਬਾਸਮਤੀ ਦੀ ਕਾਸ਼ਤ ਲਈ ਇਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਾਇਲਟ ਪ੍ਰਾਜੈਕਟ ਲਈ ਚੋਗਾਵਾਂ ਬਲਾਕ ਦੀ ਚੋਣ ਇਸ ਲਈ ਕੀਤੀ ਗਈ ਹੈ ਕਿਉਂਕਿ ਇਹ ਖੇਤਰ ਰਾਵੀ ਦਰਿਆ ਦੇ ਨੇੜੇ ਪੈਂਦਾ ਹੈ ਅਤੇ ਇੱਥੋਂ ਦਾ ਜਲਵਾਯੂ ਵਧੀਆ ਮਹਿਕ ਵਾਲੀ ਅਤੇ ਨਿਰਯਾਤ ਗੁਣਵੱਤਾ ਵਾਲੀ ਬਾਸਮਤੀ ਦੀ ਪੈਦਾਵਾਰ ਦੇ ਬਿਲਕੁਲ ਅਨੁਕੂਲ ਹੈ। ਉਨ੍ਹਾਂ ਕਿਹਾ ਕਿ ਬਾਸਮਤੀ ਚੌਲਾਂ ਦੀ ਬਰਾਮਦ ਦੀਆਂ ਬਹੁਤ ਸੰਭਾਵਨਾਵਾਂ ਹਨ ਕਿਉਂਕਿ ਇਸ ਖੇਤਰ ਵਿਚ ਪੈਦਾ ਹੋਣ ਵਾਲੀ ਜ਼ਿਆਦਾਤਰ ਬਾਸਮਤੀ ਅਰਬ, ਯੂਰਪੀਅਨ ਅਤੇ ਮੱਧ ਪੂਰਬੀ ਦੇਸ਼ਾਂ ਨੂੰ ਨਿਰਯਾਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬਾਸਮਤੀ 60 ਤੋਂ ਵੱਧ ਦੇਸ਼ਾਂ ਨੂੰ ਨਿਰਯਾਤ ਕੀਤੀ ਜਾਂਦੀ ਹੈ, ਜਿਸ ਵਿਚੋਂ ਇਕੱਲੇ ਅੰਮ੍ਰਿਤਸਰ ਜ਼ਿਲ੍ਹੇ ਨੇ ਪਿਛਲੇ ਸਾਲ ਦੌਰਾਨ ਤਕਰੀਬਨ 9 ਹਜ਼ਾਰ ਕਰੋੜ ਰੁਪਏ ਦੀ ਬਾਸਮਤੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : 22 ਸਤੰਬਰ ਪੰਜਾਬ ਦੇ ਇਸ ਇਲਾਕੇ ਵਿਚ ਛੁੱਟੀ ਦਾ ਐਲਾਨ

PunjabKesari

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਤੋਂ ਬਾਸਮਤੀ ਚੌਲਾਂ ਦੀ ਬਰਾਮਦ ਦੀ ਸੰਭਾਵਨਾ ਨੂੰ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਬਜਾਏ ਬਦਲਵੇਂ ਰਸਾਇਣਾਂ ਦੀ ਢੁਕਵੀਂ ਮਾਤਰਾ ਵਿਚ ਵਰਤੋਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 10 ਕੀਟਨਾਸ਼ਕਾਂ/ਫੰਗੀਸਾਈਡਸ 'ਤੇ ਬਾਸਮਤੀ ਦੀ ਫ਼ਸਲ ’ਤੇ ਵਰਤੋਂ ਉੱਤੇ ਪਾਬੰਦੀ ਲਗਾਈ ਗਈ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਚੋਗਾਵਾਂ ਬਲਾਕ ਵਿਚ ਕੁੱਲ 32000 ਹੈਕਟੇਅਰ ਰਕਬਾ ਖੇਤੀਯੋਗ ਹੈ, ਜਿਸ ਵਿਚੋਂ 28753 ਹੈਕਟੇਅਰ ਰਕਬਾ ਝੋਨੇ ਦੀ ਫ਼ਸਲ ਹੇਠ ਹੈ ਅਤੇ 25000 ਹੈਕਟੇਅਰ ਰਕਬਾ ਸਿਰਫ਼ ਬਾਸਮਤੀ ਦੀ ਕਾਸ਼ਤ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਸ ਬਲਾਕ ਦੇ ਕੁੱਲ 102 ਪਿੰਡਾਂ ਵਿਚੋਂ 42 ਪਿੰਡਾਂ ਨੂੰ ਇਸ ਪ੍ਰਾਜੈਕਟ ਤਹਿਤ ਚੁਣਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਬਲਾਕ ਵਿਚ ਪੂਸਾ ਬਾਸਮਤੀ 1718, ਪੂਸਾ ਬਾਸਮਤੀ 1121, ਪੂਸਾ ਬਾਸਮਤੀ 1885, ਪੂਸਾ ਬਾਸਮਤੀ 1509, ਪੂਸਾ ਬਾਸਮਤੀ 1692 ਅਤੇ ਪੰਜਾਬ ਬਾਸਮਤੀ-7 ਕਿਸਮਾਂ ਦੀ ਮੁੱਖ ਤੌਰ ’ਤੇ ਕਾਸ਼ਤ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ : 4 ਦਿਨ ਪਹਿਲਾਂ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਬੇਰਹਿਮੀ ਨਾਲ ਕਤਲ ਕਰ ਗੱਡੀ ਸਮੇਤ ਸੁੱਟਿਆ ਨਹਿਰ ’ਚ

ਕਿਸਾਨਾਂ ਤੱਕ ਪਹੁੰਚ ਕਰਨ ਲਈ ਵਿਸ਼ੇਸ਼ ਮੁਹਿੰਮ

ਚੋਗਾਵਾਂ ਬਲਾਕ ਵਿਖੇ ਤਾਇਨਾਤ ਖੇਤੀਬਾੜੀ ਵਿਭਾਗ ਦੇ ਸਮੁੱਚੇ ਸਟਾਫ਼ ਨੂੰ ਇਸ ਪ੍ਰਾਜੈਕਟ ’ਤੇ ਲਗਾਇਆ ਗਿਆ ਹੈ ਤਾਂ ਜੋ ਚੁਣੇ ਗਏ ਪਿੰਡਾਂ ਦੇ ਸਾਰੇ ਕਿਸਾਨਾਂ ਨੂੰ ਐਗਰੀਕਲਚਰਲ ਐਂਡ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ Basmati.net ਪੋਰਟਲ 'ਤੇ ਆਨਲਾਈਨ ਰਜਿਸਟਰ ਕੀਤਾ ਜਾ ਸਕੇ। ਖੇਤੀਬਾੜੀ ਵਿਭਾਗ ਵੱਲੋਂ ਘਰ-ਘਰ ਜਾ ਕੇ ਕੀਤੇ ਸਰਵੇਖਣ ਤੋਂ ਬਾਅਦ 3691 ਕਿਸਾਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। ਪਾਬੰਦੀਸ਼ੁਦਾ ਕੀਟਨਾਸ਼ਕਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ 54 ਤੋਂ ਵੱਧ ਪਿੰਡ ਪੱਧਰੀ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕੀਟਨਾਸ਼ਕ ਵੇਚਣ ਵਾਲੇ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੇ ਸਟਾਕ ਸਬੰਧੀ ਰਿਪੋਰਟ ਲਈ ਗਈ ਹੈ ਅਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਿਕਰੀ ਨਾ ਕਰਨ ਸਬੰਧੀ ਡੀਲਰਾਂ ਨੂੰ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਪੀ.ਏ.ਯੂ., ਲੁਧਿਆਣਾ ਵੱਲੋਂ ਤਿਆਰ ਕੀਤਾ ਵਿਸ਼ੇਸ਼ ਸਾਹਿਤ ਵੀ ਕਿਸਾਨਾਂ ਵਿੱਚ ਵੰਡਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪਟਿਆਲਾ ’ਚ ਬੇਨਕਾਬ ਹੋਇਆ ਹਾਈ ਪ੍ਰੋਫਾਈਲ ਚਕਲਾ, ਮਾਡਰਨ ਕੁੜੀਆਂ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ

ਸੁਪਰਵਾਈਜ਼ਰ, ਕਿਸਾਨ ਮਿੱਤਰ ਅਤੇ ਹੋਰ ਸਟਾਫ਼ ਨੂੰ ਫੀਲਡ ਵਿਚ ਲਗਾਇਆ

ਚੋਗਾਵਾਂ ਬਲਾਕ ਵਿਚ 38 ਕਿਸਾਨ ਮਿੱਤਰ, ਤਿੰਨ ਸੁਪਰਵਾਈਜ਼ਰ ਅਤੇ ਅੱਠ ਫੀਲਡ ਸੁਪਰਵਾਈਜ਼ਰ ਨਿਯਮਤ ਤੌਰ 'ਤੇ ਖੇਤਾਂ ਦਾ ਦੌਰਾ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਰਸਾਇਣ-ਰਹਿਤ ਬਾਸਮਤੀ ਦੀ ਪੈਦਾਵਾਰ ਲਈ ਜਾਗਰੂਕ ਕਰ ਰਹੇ ਹਨ। ਸਮੁੱਚੇ ਸਟਾਫ਼ ਨੂੰ ਪੀ.ਏ.ਯੂ. ਦੇ ਵਿਗਿਆਨੀਆਂ ਵੱਲੋਂ ਸਿਖਲਾਈ ਦਿੱਤੀ ਗਈ ਹੈ, ਤਾਂ ਜੋ ਉਹ ਕਿਸਾਨਾਂ ਦਾ ਸਹੀ ਮਾਰਗ ਦਰਸ਼ਨ ਕਰ ਸਕਣ। ਇਸ ਤੋਂ ਇਲਾਵਾ 2500 ਤੋਂ ਵੱਧ ਕਿਸਾਨਾਂ ਦੇ ਵਟਸਐਪ ਗਰੁੱਪ ਵੀ ਬਣਾਏ ਗਏ ਹਨ ਜਿਨ੍ਹਾਂ ਰਾਹੀਂ ਸੁਝਾਅ ਅਤੇ ਜਾਣਕਾਰੀ ਭਰਪੂਰ ਸਾਹਿਤ ਸਾਂਝਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਫਿਰ ਵੱਡੀ ਵਾਰਦਾਤ, ਸੜਕ ਵਿਚਕਾਰ ਬੇਰਹਿਮੀ ਨਾਲ ਕਤਲ ਕੀਤਾ ਮੁੰਡਾ, ਵੱਢ ਸੁੱਟੇ ਹੱਥ ਪੈਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Government of Punjab
  • Amritsar
  • Projects
  • Farmers
  • ਪੰਜਾਬ ਸਰਕਾਰ
  • ਅੰਮ੍ਰਿਤਸਰ
  • ਪ੍ਰਾਜੈਕਟ
  • ਕਿਸਾਨ

ਪਿਛਲੇ ਤਿੰਨ ਦਿਨ ਤੋਂ ਲਾਪਤਾ ਮਿਸਟਰ ਏਸ਼ੀਆ ਰਹਿ ਚੁੱਕੇ ਮਸ਼ਹੂਰ ਬਾਡੀ ਬਿਲਡਰ ਦੀ ਇਸ ਹਾਲਤ ’ਚ ਮਿਲੀ ਲਾਸ਼

NEXT STORY

Stories You May Like

  • punjab politics  punjab bjp
    ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ ਵਿਚ ਸ਼ਾਮਲ
  • bus accident  accident in punjab  tourist bus
    ਪੰਜਾਬ ਵਿਚ ਵੱਡਾ ਬੱਸ ਹਾਦਸਾ, ਇਕ ਦੀ ਮੌਤ
  • punjab schools summer vacations
    ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ
  • these shops will remain closed across punjab on the 20th
    ਪੰਜਾਬ ਭਰ ਵਿਚ 20 ਤਾਰੀਖ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਪਹਿਲਾਂ ਹੀ ਕਰ ਲਓ ਤਿਆਰੀ
  • work on this big project has stopped
    ਇਸ ਵੱਡੇ ਪ੍ਰਾਜੈਕਟ ਦਾ ਰੁਕ ਗਿਆ ਕੰਮ! ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
  • infiltration  smart border project  amit shah  borders
    ਘੁਸਪੈਠ ਰੋਕਣ ਲਈ ਸਰਹੱਦਾਂ 'ਤੇ ਸ਼ੁਰੂ ਹੋਵੇਗਾ 'ਸਮਾਰਟ ਬਾਰਡਰ' ਪ੍ਰਾਜੈਕਟ : ਅਮਿਤ ਸ਼ਾਹ
  • amritsar  health department takes major action against adulteration
    ਅੰਮ੍ਰਿਤਸਰ: ਮਿਲਾਵਟਖੋਰੀ ’ਤੇ ਸਿਹਤ ਵਿਭਾਗ ਦਾ ਵੱਡਾ ਐਕਸ਼ਨ
  • powercom department punjab employees
    ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ, ਮੁਲਾਜ਼ਮਾਂ ਵਿਚ ਮਚੀ ਹਾਹਾਕਾਰ
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
Trending
Ek Nazar
agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • petrol diesel price hike today
      ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ...
    • changed timings of government offices
      ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
    • change in the timings of sewa kendras
      ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ! ਸੇਵਾ ਕੇਂਦਰਾਂ ਦੇ ਸਮੇਂ 'ਚ ਹੋ ਗਿਆ ਬਦਲਾਅ
    • vikramjit aujla becomes a judge in canada
      ਅਦਾਕਾਰ ਧਰਮਿੰਦਰ ਦੇ ਪਿੰਡ ਨਸਰਾਲੀ ਦਾ ਗੱਭਰੂ ਕੈਨੇਡਾ 'ਚ ਬਣਿਆ ਜੱਜ! ਪੰਜਾਬੀ...
    • security agencies keep an eye on courier companies
      ਕੋਰੀਅਰ ਕੰਪਨੀਆਂ 'ਤੇ ਸੁਰੱਖਿਆ ਏਜੰਸੀਆਂ ਦੀ ਨਜ਼ਰ: Canada-US ਭੇਜੇ ਜਾ ਰਹੇ...
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
    • punjab weather changes heat wave thunderstorm yellow alert issue
      ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
    • tuesday and wednesday will be government holiday in punjab
      ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
    • municipal corporation elections to be held in punjab on tuesday
      ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
    • 4 accused arrested with heroin and drug money worth crores in punjab
      ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ, ਸਰਹੱਦ ਪਾਰੋਂ ਹੁੰਦੀ ਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +