Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    8:14:36 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਵੱਡੇ ਵਿਵਾਦ ਤੋਂ ਬਾਅਦ ਪੰਜ ਦਿਨਾਂ ਲਈ ਬੰਦ ਕੀਤਾ ਗਿਆ ਇਹ ਸਕੂਲ

PUNJAB News Punjabi(ਪੰਜਾਬ)

ਵੱਡੇ ਵਿਵਾਦ ਤੋਂ ਬਾਅਦ ਪੰਜ ਦਿਨਾਂ ਲਈ ਬੰਦ ਕੀਤਾ ਗਿਆ ਇਹ ਸਕੂਲ

  • Edited By Gurminder Singh,
  • Updated: 02 Dec, 2023 06:42 PM
Sangrur-Barnala
this school was closed for five days after the dispute
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ ਮਿੱਤਲ) : ਭਵਾਨੀਗੜ੍ਹ ਨੇੜੇ ਸਥਿਤ ਘਾਬਦਾ ’ਚ ਬਣੇ ਮੈਰੀਟੋਰੀਅਸ ਸਕੂਲ ਨੂੰ ਪੰਜ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਦਰਅਸਲ ਘਾਬਦਾ ’ਚ ਬਣੇ ਮੈਰੀਟੋਰੀਅਸ ਸਕੂਲ ਵਿਚ ਖਾਣਾ ਖਾਣ ਤੋਂ ਬਾਅਦ 40 ਤੋਂ ਵੱਧ ਬੱਚਿਆਂ ਦੀ ਸਿਹਤ ਵਿਗੜ ਗਈ ਸੀ। ਖਾਣਾ ਖਾਣ ਤੋਂ ਬਾਅਦ ਬੱਚਿਆਂ ਨੂੰ ਦਸਤ ਅਤੇ ਉਲਟੀਆਂ ਲੱਗ ਗਈਆਂ ਅਤੇ ਉਨ੍ਹਾਂ ਦੀ ਹਾਲਤ ਵਿਗੜ ਗਈ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਅਤੇ ਆਨਨ-ਫਾਨਨ ’ਚ ਬੱਚਿਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ। ਜਿੱਥੇ ਬੱਚਿਆਂ ਦਾ ਇਲਾਜ ਕੀਤਾ ਗਿਆ। ਘਟਨਾ ਤੋਂ ਬਾਅਦ ਸੰਗਰੂਰ ਦੇ ਐੱਸ. ਡੀ. ਐੱਮ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਸਣੇ ਹੋਰ ਅਧਿਕਾਰੀ ਭਰਾਜ ਸਕੂਲ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲਿਆ। ਜਿਵੇਂ ਹੀ ਬੱਚਿਆਂ ਦੀ ਸਿਹਤ ਖ਼ਰਾਬ ਹੋਣ ਦੀ ਖ਼ਬਰ ਮਾਪਿਆਂ ਨੂੰ ਮਿਲੀ ਤਾਂ ਮਾਪੇ ਤੁਰੰਤ ਸਕੂਲ ਆ ਗਏ। ਕੁੱਝ ਦੇਰ ਲਈ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਦੇ ਮੁੱਖ ਗੇਟ ’ਤੇ ਹੀ ਰੋਕੀ ਰੱਖਿਆ ਗਿਆ ਅਤੇ ਸਕੂਲ ਪ੍ਰਸ਼ਾਸਨ ਵੱਲੋਂ ਸਕੂਲ ਦੇ ਦੋਵੇਂ ਗੇਟ ਬੰਦ ਕਰ ਦਿੱਤੇ। ਐੱਸ. ਡੀ. ਐੱਮ. ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਪਹੁੰਚਣ ਤੋਂ ਬਾਅਦ ਗੇਟ ਖੋਲ੍ਹਿਆ ਗਿਆ ਅਤੇ ਮਾਪਿਆਂ ਨੂੰ ਜਾਣਕਾਰੀ ਦੇ ਕੇ ਸ਼ਾਂਤ ਕਰਵਾਇਆ ਗਿਆ। ਫਿਲਹਾਲ ਬੱਚਿਆਂ ਦੀ ਹਾਲਤ ਵਿਚ ਕਾਫੀ ਸੁਧਾਰ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਵਿਭਾਗ ਦਾ ਵੱਡਾ ਕਦਮ, ਜਾਰੀ ਕੀਤੇ ਗਏ ਇਹ ਸਖ਼ਤ ਹੁਕਮ

ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਕਾਰਵਾਈ ਦੇ ਹੁਕਮ

ਇਸ ਮਾਮਲੇ ਵਿਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਸਕੂਲ ਦੀ ਕੰਟੀਨ ਦੇ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਬਾਰੇ ਖ਼ੁਦ ਲਾਈਵ ਹੋ ਕੇ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਸਕੂਲ ਦੇ ਹੋਸਟਲ ਦੀ ਕੰਟੀਨ ਦਾ ਠੇਕਾ ਵੀ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜਾਂਚ ਕਮੇਟੀ ਬਣਾਈ ਗਈ ਹੈ। ਸਿੱਖਿਆ ਮੰਤਰੀ ਵੱਲੋਂ 24 ਘੰਟਿਆਂ ਅੰਦਰ ਇਸ ਮਾਮਲੇ ਦੀ ਰਿਪੋਰਟ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਕਿਸੇ ਵੀ ਕਸੂਰਵਾਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਹੋਰ ਮੈਰੀਟੋਰੀਅਸ ਸਕੂਲਾਂ 'ਚ ਵੀ ਸਿਹਤ ਵਿਭਾਗ ਦੀਆਂ ਟੀਮਾਂ ਜਾ ਚੁੱਕੀਆਂ ਹਨ ਅਤੇ ਉੱਥੇ ਵੀ ਫੂਡ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਕਿਤੇ ਵੀ ਕੋਈ ਕੋਤਾਹੀ ਨਾ ਵਰਤੀ ਜਾਵੇ ਕਿਉਂਕਿ ਇਹ ਬੱਚਿਆਂ ਦੀ ਸਿਹਤ ਦਾ ਮਸਲਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਰਜੋਤ ਬੈਂਸ ਨੇ ਦੱਸਿਆ ਕਿ 20 ਬੱਚਿਆਂ ਨੂੰ ਸਿਹਤ ਵਿਗੜਨ ਮਗਰੋਂ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ, ਜਿਨ੍ਹਾਂ 'ਚੋਂ 16 ਬੱਚਿਆਂ ਦੀ ਛੁੱਟੀ ਹੋ ਚੁੱਕੀ ਹੈ, ਜਦੋਂ ਕਿ 4 ਬੱਚੇ ਜੇਰੇ ਇਲਾਜ ਹਨ। ਸ਼ਾਮ ਤੱਕ ਇਨ੍ਹਾਂ ਬੱਚਿਆਂ ਦੀ ਵੀ ਛੁੱਟੀ ਹੋ ਜਾਵੇਗੀ।

ਇਹ ਵੀ ਪੜ੍ਹੋ : ਮੈਰੀਟੋਰੀਅਸ ਸਕੂਲ ’ਚ 50 ਦੇ ਕਰੀਬ ਬੱਚਿਆਂ ਦੀ ਸਿਹਤ ਵਿਗੜੀ, ਵਿਧਾਇਕ ਸਣੇ ਵੱਡੇ ਅਧਿਕਾਰੀ ਮੌਕੇ ’ਤੇ

ਸਾਵਧਾਨੀ ਦੇ ਤੌਰ 'ਤੇ ਇਕ ਮੈਡੀਕਲ ਟੀਮ ਨੂੰ ਸਕੂਲ 'ਚ ਹੀ ਬਿਠਾ ਦਿੱਤਾ ਗਿਆ ਹੈ ਤਾਂ ਜੋ ਜੇਕਰ ਕੋਈ ਬੱਚਾ ਸ਼ਿਕਾਇਤ ਕਰੇ ਤਾਂ ਇਸ 'ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸਾਰੇ ਬੱਚੇ ਠੀਕ-ਠਾਕ ਹਨ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਦੱਸਣਯੋਗ ਹੈ ਕਿ ਭਵਾਨੀਗੜ੍ਹ ਨੇੜੇ ਸਥਿਤ ਘਾਬਦਾ 'ਚ ਬਣੇ ਮੈਰੀਟੋਰੀਅਸ ਸਕੂਲ 'ਚ ਖਾਣ ਖਾਣ ਤੋਂ ਬਾਅਦ ਬੱਚਿਆਂ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਫਿਲਹਾਲ ਬੱਚਿਆਂ ਦੀ ਸਿਹਤ 'ਚ ਕਾਫ਼ੀ ਸੁਧਾਰ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਮਲੋਟ : ਆਪਣਾ ਪੁੱਤ ਨਾ ਹੋਣ ਦੇ ਸ਼ੱਕ ’ਚ 18 ਸਾਲਾਂ ਬਾਅਦ ਇਕਲੌਤੇ ਮੁੰਡੇ ਦਾ ਕੀਤਾ ਕਤਲ, 10 ਨੂੰ ਜਾਣਾ ਸੀ ਕੈਨੇਡਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • School
  • meritorious school
  • children
  • ਸਕੂਲ
  • ਮੈਰੀਟੋਰੀਅਸ ਸਕੂਲ
  • ਬੱਚੇ

ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਬਣੇ ਅਬਦੁੱਲ ਬਾਰੀ ਸਲਮਾਨੀ, ਪੰਜਾਬ ਵਕਫ਼ ਬੋਰਡ ਦੇ ਵੀ ਬਣੇ 4 ਮੈਂਬਰ

NEXT STORY

Stories You May Like

  • summer vacation announcement
    ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ
  • this market will be closed from july 2 to 4
    ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ
  • big news for lpg customers
    LPG ਗਾਹਕਾਂ ਲਈ ਵੱਡੀ ਖਬਰ, ਨਹੀਂ ਕੀਤਾ ਇਹ ਕੰਮ ਤਾਂ ਬੰਦ ਹੋਵੇਗੀ ਗੈਸ ਸਬਸਿਡੀ
  • firing case
    ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਮਾਮਲਾ ਕੀਤਾ ਗਿਆ ਦਰਜ
  • maruti suzuki has made many big changes to reduce expenses
    Maruti Suzuki ਨੇ ਖ਼ਰਚੇ ਘਟਾਉਣ ਲਈ ਯਾਤਰਾਵਾਂ 'ਤੇ ਰੋਕ ਸਮੇਤ ਕੀਤੇ ਕਈ ਵੱਡੇ ਬਦਲਾਅ
  • shreyas iyer s sister breaks silence after controversy
    ਪੰਜਾਬ ਕਿੰਗਜ਼ ਦੇ ਵਾਇਰਲ ਵੀਡੀਓ 'ਤੇ ਵਿਵਾਦ ਤੋਂ ਬਾਅਦ ਸ਼੍ਰੇਅਸ ਅਈਅਰ ਦੀ ਭੈਣ ਨੇ ਤੋੜੀ ਚੁੱਪੀ, ਟ੍ਰੋਲਰਸ ਨੂੰ...
  • land dispute  indiscriminate firing  moga police
    ਜ਼ਮੀਨੀ ਵਿਵਾਦ ਸਬੰਧੀ ਹੋਈ ਅੰਨ੍ਹੇਵਾਹ ਫਾੲਰਿੰਗ, ਬਣ ਗਿਆ ਦਹਿਸ਼ਤ ਦਾ ਮਾਹੌਲ
  • 3 days school holidays
    ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • sgpc issues instructions for gurdwaras after short circuit incident in jalalabad
      ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
    • raja warring statement
      ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ...
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • digital fraud  case registered  nabha police
      60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ ਸੱਤ ਖਿਲਾਫ ਮਾਮਲਾ ਦਰਜ
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • sukhbir badal  s appearance in chandigarh court
      ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +