Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    6:53:45 PM

  • robbery assault girl child family

    ਨਾਭਾ : ਲੁੱਟ ਦੀ ਸ਼ਿਕਾਇਤ ਕਰਨ 'ਤੇ ਲੁਟੇਰਿਆਂ ਨੇ...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

  • pspcl officials chairman

    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ...

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ, ਸੂਬੇ 'ਚ ਕਈ ਦਹਾਕਿਆਂ ਬਾਅਦ ਚੁੱਕਿਆ ਗਿਆ ਇਹ ਕਦਮ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ, ਸੂਬੇ 'ਚ ਕਈ ਦਹਾਕਿਆਂ ਬਾਅਦ ਚੁੱਕਿਆ ਗਿਆ ਇਹ ਕਦਮ

  • Edited By Gurminder Singh,
  • Updated: 02 Jan, 2025 05:04 PM
Chandigarh
this step was taken after many decades in the state
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵਿਚ ਜੇ.ਬੀ.ਟੀ. ਅਧਿਆਪਕਾਂ ਦੀਆਂ ਆਸਾਮੀਆਂ ਲਈ ਪਹਿਲੀ ਵਾਰ ਇਤਿਹਾਸਕ ਰੈਗੂਲਰ ਭਰਤੀ ਕਰਦਿਆਂ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਅਧਿਆਪਕ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਅਤੇ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਅਧਿਆਪਕਾਂ ਦੀਆਂ ਇਹ ਆਸਾਮੀਆਂ ਕੱਚੇ ਤੌਰ 'ਤੇ ਭਰੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਤਿੰਨ ਦਹਾਕਿਆਂ ਬਾਅਦ ਪਹਿਲੀ ਵਾਰ ਇਨ੍ਹਾਂ ਆਸਾਮੀਆਂ 'ਤੇ ਰੈਗੂਲਰ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਧਿਆਪਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਤਾਇਨਾਤ ਕਰਨ ਨੂੰ ਪਹਿਲ ਦਿੱਤੀ ਗਈ ਹੈ ਤਾਂ ਜੋ ਉਹ ਆਪਣੀ ਡਿਊਟੀ ਆਸਾਨੀ ਨਾਲ ਨਿਭਾ ਸਕਣ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਪ੍ਰਸਿੱਧ ਡੇਰੇ ਵਿਚ ਭਿਆਨਕ ਹਾਦਸਾ, ਡੇਰਾ ਮੁਖੀ ਦੀ ਦਰਦਨਾਕ ਮੌਤ

ਜੇਲ੍ਹ ਮੰਤਰੀ ਨੇ ਵਿਭਾਗ ਵਿਚ ਭਰਤੀ ਸਬੰਧੀ ਚੱਲ ਰਹੀਆਂ ਪਹਿਲਕਦਮੀਆਂ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਹਾਲ ਹੀ ਵਿਚ ਮੁਕੰਮਲ ਹੋਈ ਭਰਤੀ ਮੁਹਿੰਮ ਵਿਚੋਂ 738 ਵਾਰਡਰ ਅਤੇ 25 ਮੈਟਰਨ ਪਹਿਲਾਂ ਹੀ ਆਪਣੀ ਡਿਊਟੀ ਸੰਭਾਲ ਚੁੱਕੇ ਹਨ। ਇਸ ਤੋਂ ਇਲਾਵਾ 175 ਵਾਰਡਰਾਂ ਅਤੇ 4 ਮੈਟਰਨਾਂ ਸਮੇਤ ਗਾਰਡ ਸਟਾਫ਼ ਦੀਆਂ 179 ਆਸਾਮੀਆਂ ਲਈ ਭਰਤੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਵਿਭਾਗ ਨੂੰ ਮਜ਼ਬੂਤ ਕਰਨ ਪ੍ਰਤੀ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਜੇਲ੍ਹ ਵਿਭਾਗ ਵਿਚ ਵੱਖ-ਵੱਖ ਕਾਡਰਾਂ ਦੀਆਂ 1220 ਆਸਾਮੀਆਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : 14 ਜਨਵਰੀ ਪੰਜਾਬ ਵਿਚ ਹੋ ਸਕਦਾ ਹੈ ਵੱਡਾ ਐਲਾਨ, ਹਲਚਲ ਵਧੀ

ਜੇਲ੍ਹਾਂ ਵਿਚ ਜਾਰੀ ਵਿੱਦਿਅਕ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਸਿੱਖਿਆ ਦਾਤ ਪ੍ਰਾਜੈਕਟ ਤਹਿਤ ਇਸ ਸਮੇਂ ਲਗਭਗ 2200 ਕੈਦੀ ਵੱਖ-ਵੱਖ ਵਿਦਿਅਕ ਕੋਰਸ ਕਰ ਰਹੇ ਹਨ ਜਦਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜਨਵਰੀ 2025 ਵਿਚ ਸ਼ੁਰੂ ਕੀਤੇ ਜਾ ਰਹੇ ਇਲੈਕਟ੍ਰੀਸ਼ੀਅਨ, ਪਲੰਬਰ ਅਤੇ ਟੇਲਰਿੰਗ ਸਮੇਤ ਵੱਖ-ਵੱਖ ਕੋਰਸਾਂ ਵਿਚ 513 ਕੈਦੀ ਹੁਨਰ ਵਿਕਾਸ ਸਿਖਲਾਈ ਲੈਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਹਿਜ਼ 33 ਮਹੀਨਿਆਂ ਵਿਚ ਨੌਜਵਾਨਾਂ ਨੂੰ ਲਗਭਗ 50,000 ਰੈਗੂਲਰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। 

ਇਹ ਵੀ ਪੜ੍ਹੋ : ਵੱਡੀ ਕਾਰਵਾਈ ਦੀ ਤਿਆਰੀ 'ਚ ਪੰਜਾਬ ਦਾ ਟਰਾਂਸਪੋਰਟ ਵਿਭਾਗ, ਸਰਕਾਰ ਨੇ ਜਾਰੀ ਕੀਤੀਆਂ ਹਦਾਇਤਾਂ

ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਦੇਣ ਦੀ ਪਹਿਲਕਦਮੀ ਨੌਜਵਾਨਾਂ ਦੇ ਵਿਦੇਸ਼ਾਂ ਵਿਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਂਦਿਆਂ ਨੌਜਵਾਨਾਂ ਨੂੰ ਨੌਕਰੀਆਂ ਹਾਸਲ ਕਰਨ ਲਈ ਲਾਈਨ ਵਿਚ ਲੱਗਣ ਦੀ ਬਜਾਏ ਰੁਜ਼ਗਾਰ ਦੇਣ ਵਾਲੇ ਬਣਾਉਣ ਸਬੰਧੀ ਮੁੱਖ ਮੰਤਰੀ ਦੇ ਸੰਕਲਪ ਨੂੰ ਪੂਰਾ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 2,65,430 ਉਮੀਦਵਾਰਾਂ ਲਈ ਪ੍ਰਾਈਵੇਟ ਖੇਤਰ ਵਿਚ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਏ.ਡੀ.ਜੀ.ਪੀ. ਜੇਲ੍ਹਾਂ ਅਰੁਣ ਪਾਲ ਸਿੰਘ, ਆਈ.ਜੀ. ਜੇਲ੍ਹਾਂ ਸ੍ਰੀ ਰੂਪ ਕੁਮਾਰ ਅਰੋੜਾ, ਏ.ਆਈ.ਜੀ. ਜੇਲ੍ਹਾਂ ਸ੍ਰੀ ਰਾਜੀਵ ਅਰੋੜਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Punjab Jails
  • Teachers
  • ਪੰਜਾਬ ਸਰਕਾਰ
  • ਪੰਜਾਬ ਦੀਆਂ ਜੇਲ੍ਹਾਂ
  • ਅਧਿਆਪਕ

ਦਿਲਜੀਤ ਦੇ ਸ਼ੋਅ 'ਚ ਚਾਰੇ ਪਾਸੇ ਖਿੱਲਰੀਆਂ ਸ਼ਰਾਬ ਦੀਆਂ ਬੋਤਲਾਂ

NEXT STORY

Stories You May Like

  • ips crpf ig cobra sanjukta parashar
    CRPF 'ਚ ਇਤਿਹਾਸਕ ਕਦਮ ! ਪਹਿਲੀ ਵਾਰ ਮਹਿਲਾ ਅਫ਼ਸਰ ਨੂੰ ਬਣਾਇਆ ਗਿਆ CoBRA ਦਾ IG
  • relief for absent punjab employees
    ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ
  • scholarships to children of sanitation workers is a historic step sampla
    ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫਾ ਦੇਣ ਦਾ ਫੈਸਲਾ ਇਤਿਹਾਸਕ ਕਦਮ : ਵਿਜੇ ਸਾਂਪਲਾ
  • desecration of dr ambedkar s statues
    ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਸਖ਼ਤ ਕਦਮ ਚੁੱਕੇ: ਪ੍ਰਭਦਿਆਲ
  • sikh course in french
    ਇਤਿਹਾਸਕ ਕਦਮ ; ਕੈਨੇਡਾ 'ਚ ਪਹਿਲੀ ਵਾਰ ਫ੍ਰੈਂਚ 'ਚ ਪੜ੍ਹਾਇਆ ਜਾਵੇਗਾ ਸਿੱਖ ਧਰਮ ਦਾ ਕੋਰਸ
  • congress s major decision regarding the announcement of the cm face in punjab
    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ
  • big step
    ਲਾਤੂਰ 'ਚ ਮਸ਼ਹੂਰ ਕਾਲਜ ਦੇ ਸੰਸਥਾਪਕ ਨੇ ਚੁੱਕਿਆ ਵੱਡਾ ਕਦਮ ! ਘਰ 'ਚ ਹੀ...
  • why did pakistan change its military command structure after five decades
    ਪਾਕਿਸਤਾਨ ਨੇ ਪੰਜ ਦਹਾਕਿਆਂ ਬਾਅਦ ਆਪਣੇ ਫੌਜੀ ਕਮਾਂਡ ਢਾਂਚੇ ਵਿੱਚ ਕਿਉਂ ਬਦਲਾਅ ਕੀਤਾ?
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • union minister hardeep singh puri arrived in amritsar and met with traders
      ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ...
    • miri piri khalsa march
      ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ...
    • 5 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
    • breach in canal near amritsar s chatiwind village
      ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ ਵੱਡਾ ਪਾੜ, ਇਲਾਕੇ ’ਚ ਦਾਖ਼ਲ...
    • major administrative reshuffle jalandhar shos of 6 police stations transferred
      ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
    • taxi driver murdered in chandigarh
      ਚੰਡੀਗੜ੍ਹ 'ਚ ਟੈਕਸੀ ਡਰਾਈਵਰ ਦਾ ਕਤਲ, ਸੜਕ ਕਿਨਾਰਿਓਂ ਮਿਲੀ ਲਾਸ਼
    • security check
      ਡੌਗ ਸਕੁਐਡ ਅਤੇ ਐਂਟੀ ਸੈਬੋਟੇਜ ਟੀਮਾਂ ਵਲੋਂ ਸਰਕਾਰੀ ਦਫ਼ਤਰਾਂ ਦੀ ਵਿਸ਼ੇਸ਼ ਸੁਰੱਖਿਆ...
    • vendor selling   heart attack paratha   files complaint against 31 people
      'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
    • shots fired in broad daylight in batala
      ਬਟਾਲਾ 'ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +