Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    2:57:11 PM

  • heroin worth rs 55 crore seized from border district of punjab

    ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ...

  • homegrown veggies song pinkoo tv video

    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ...

  • ship targe in hormuz

    ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ...

  • holy scriptures of sri guru granth sahib ji to canada kahlwan

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਚਾਇਤੀ ਚੋਣਾਂ ਦੇ ਐਲਾਨ ਮਗਰੋਂ ਇਸ ਪਿੰਡ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ

PUNJAB News Punjabi(ਪੰਜਾਬ)

ਪੰਚਾਇਤੀ ਚੋਣਾਂ ਦੇ ਐਲਾਨ ਮਗਰੋਂ ਇਸ ਪਿੰਡ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ

  • Edited By Gurminder Singh,
  • Updated: 26 Sep, 2024 06:22 PM
Chandigarh
this village unanimously elected sarpanch
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ (ਟੱਕਰ) : ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਐਲਾਨ ਹੁੰਦਿਆਂ ਹੀ 15 ਘੰਟਿਆਂ ਦੇ ਅੰਦਰ  ਇਸ ਸਬ ਡਵੀਜ਼ਨ ਦੇ ਇਕ ਪਿੰਡ ਨੇ ਅੱਜ ਸਰਬ ਸੰਮਤੀ ਨਾਲ ਪੰਚਾਇਤ ਚੁਣ ਲਈ ਹੈ, ਜਿਸ ਸਦਕਾ ਇਸ ਪਿੰਡ ਨੇ ਪੰਜਾਬ ਦੀ ਪਹਿਲੀ ਸਰਬ ਸੰਮਤੀ ਨਾਲ ਬਣੀ ਪੰਚਾਇਤ ਹੋਣ ਦਾ ਮਾਣ ਪ੍ਰਾਪਤ ਕਰ ਲਿਆ ਹੈ। ਮਾਛੀਵਾੜਾ ਬਲਾਕ ਦੇ ਪਿੰਡ ਟੱਪਰੀਆਂ ਦੇ ਵਸਨੀਕਾਂ ਨੇ ਪੰਚਾਇਤ ਚੋਣਾਂ ਦਾ ਐਲਾਨ ਹੁੰਦਿਆਂ ਹੀ ਪਿੰਡ ਵਿਚ ਇਕੱਠੇ ਹੋ ਕਿ ਸਰਪੰਚ ਸਮੇਤ ਪੰਜ ਮੈਂਬਰ ਪੰਚਾਇਤ ਸਰਬ ਸੰਮਤੀ ਨਾਲ ਚੁਣ ਲਏ ਹਨ ਜਿਨ੍ਹਾਂ ਵਿਚ ਦੋ ਇਸਤਰੀਆਂ ਵੀ ਪੰਚ ਹੋਣਗੀਆਂ। ਪਿੰਡ ਨੇ ਗੁਰਬਚਨ ਸਿੰਘ ਬਸਾਂਤੀ ਨੂੰ ਸਰਪੰਚ ਅਤੇ 5 ਹੋਰ ਵਿਅਕਤੀਆਂ ਨੂੰ ਮੈਂਬਰ ਪੰਚਾਇਤ ਚੁਣਨ ਦਾ ਫੈਸਲਾ ਲਿਆ ਗਿਆ ਹੈ ਜਦੋਂ ਤੋਂ ਵੀ  ਲਾਗਲੇ ਪਿੰਡ ਨਾਲੋਂ ਵੱਖ ਹੋ ਕੇ ਇਸ ਪਿੰਡ ਟੱਪਰੀਆਂ ਦੀ ਗ੍ਰਾਮ ਪੰਚਾਇਤ ਬਣੀ ਹੈ, ਉਦੋਂ ਤੋਂ ਸਿਰਫ ਤਿੰਨ ਵਾਰ ਹੀ ਪੰਚਾਇਤ ਚੋਣਾਂ ਲਈ ਵੋਟਾਂ ਪਈਆਂ ਹਨ ਨਹੀਂ ਤਾਂ ਹਰ ਵਾਰ ਪਿੰਡ 'ਚ ਸਰਬਸੰਮਤੀ ਨਾਲ ਹੀ ਪੰਚਾਇਤ ਬਣਦੀ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਖ਼ਤਰੇ ਦੀ ਘੰਟੀ, ਸਾਵਧਾਨ ਹੋ ਜਾਣ ਲੋਕ

ਪਿੰਡ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਘੋਲੀ ਅਤੇ ਕੈਪਟਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਹੈ। ਉਨ੍ਹਾਂ ਨੇ ਹੋਰਨਾਂ ਪਿੰਡਾਂ ਨੂੰ ਇਸ ਦੀ ਮਿਸਾਲ ਦਿੰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਧੜੇਬੰਦੀ ਖ਼ਤਮ ਕਰਨ ਲਈ ਆਪਣੇ ਪਿੰਡਾਂ ਦੀਆਂ ਪੰਚਾਇਤਾਂ ਚੁਣਨ ਲਈ ਸਰਬ ਸੰਮਤੀ ਕਰਨ ਵਾਸਤੇ ਹੰਭਲਾ ਮਾਰਨ। ਉਨ੍ਹਾਂ ਦੱਸਿਆ ਕਿ 4 ਅਕਤੂਬਰ ਨੂੰ ਸਾਰੇ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿਖੇ ਇੱਕਠ ਕਰਨਗੇ ਅਤੇ ਬਾਅਦ ਵਿਚ ਸਰਬ ਸੰਮਤੀ ਨਾਲ ਚੁਣੀ ਹੋਈ ਪੰਚਾਇਤ ਦੇ ਕਾਗਜ਼ ਨਾਮਜ਼ਦਗੀ ਭਰਨ ਲਈ ਰਵਾਨਾ ਹੋਣਗੇ। ਭਾਵੇਂ ਸਰਬ ਸੰਮਤੀ ਨਾਲ  ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਦਾ ਐਲਾਨ ਚੋਣ ਅਧਿਕਾਰੀਆਂ ਵੱਲੋਂ 7 ਅਕਤੂਬਰ ਨੂੰ ਕੀਤਾ ਜਾਵੇਗਾ ਪਰ ਫਿਰ ਵੀ ਪਿੰਡ ਟੱਪਰੀਆਂ ਨੇ ਪੰਜਾਬ ਦੀ ਪਹਿਲੀ ਸਰਬ ਸੰਮਤੀ ਨਾਲ ਚੁਣੀ ਪੰਚਾਇਤ ਹੋਣ ਦਾ ਮਾਣ ਪ੍ਰਾਪਤ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਕੂਲ ਦੇ ਬਾਹਰ ਚੱਲੀਆਂ ਕਿਰਪਾਨਾਂ, 10ਵੀਂ ਦੇ ਵਿਦਿਆਰਥੀ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Panchayat Elections
  • Punjab Elections
  • Village of Punjab
  • ਪੰਚਾਇਤੀ ਚੋਣਾਂ
  • ਪੰਜਾਬ ਚੋਣਾਂ
  • ਪੰਜਾਬ ਦਾ ਪਿੰਡ

ਜਲੰਧਰ ਵਿਖੇ ਜਿਊਲਰੀ ਦੇ ਸ਼ੋਅ ਰੂਮ 'ਚ ਕੰਮ ਕਰਦੀ ਮਹਿਲਾ ਨੇ ਕੀਤੀ ਖ਼ੁਦਕੁਸ਼ੀ, ਜਵਾਈ 'ਤੇ ਲੱਗੇ ਗੰਭੀਰ ਦੋਸ਼

NEXT STORY

Stories You May Like

  • firing on aap sarpanch  s husband
    ਸਰਪੰਚ ਦੇ ਪਤੀ ’ਤੇ ਫਾਇਰਿੰਗ, ਪਿੰਡ ਦੇ ਛੱਪੜ ਦੀ ਪੁਟਾਈ ਨੂੰ ਲੈ ਕੇ ਹੋਇਆ ਟਕਰਾਅ
  • big announcement by sarpanches of 7 villages across ravi river
    ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10 ਦਿਨਾਂ ਦਾ ਦਿੱਤਾ ਅਲਟੀਮੇਟਮ
  • akali dal punar surjit launched in chandigarh
    ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ
  • shiromani akali dal  election boycott  moga elections
    ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਵਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ
  • world famous singer tied the knot
    ਵਿਆਹ ਦੇ ਬੰਧਨ 'ਚ ਬੱਝੀ ਦੁਨੀਆ ਦੀ ਮਸ਼ਹੂਰ ਗਾਇਕਾ ! ਇਸ ਸਟਾਰ ਖਿਡਾਰੀ ਨੂੰ ਚੁਣਿਆ ਜੀਵਨਸਾਥੀ
  • former chief minister charanjit channi called a meeting
    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ
  • elections held after 20 years
    ਇਸ ਦੇਸ਼ 'ਚ 20 ਸਾਲਾਂ ਬਾਅਦ ਹੋਣਗੀਆਂ ਚੋਣਾਂ ! ਰਾਸ਼ਟਰਪਤੀ ਮਹਿਮੂਦ ਅੱਬਾਸ ਨੇ ਜਾਰੀ ਕੀਤਾ ਫ਼ਰਮਾਨ
  • gunfire erupted at the house of the current sarpanch in gurdaspur
    ਗੁਰਦਾਸਪੁਰ 'ਚ ਮੌਜੂਦਾ ਸਰਪੰਚ ਦੇ ਘਰ ਚੱਲੀਆਂ ਗੋਲੀਆਂ, ਵਾਰਦਾਤ ਨੂੰ ਅੰਜਾਮ ਦੇ ਫਰਾਰ ਹੋਏ 2 ਅਣਪਛਾਤੇ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Trending
Ek Nazar
indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • union minister ravneet bittu paid obeisance at dera sachkhand ballan
      ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
    • punjab new decree for cyber cafe owners
      ਪੰਜਾਬ : ਸਾਈਬਰ ਕੈਫ਼ੇ ਮਾਲਕਾਂ ਲਈ ਨਵਾਂ ਫ਼ਰਮਾਨ, ਧਿਆਨ ਨਾਲ ਪੜ੍ਹ ਲੈਣ ਇਹ...
    • 3 members of gang that snatched women  s earrings arrested
      ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ...
    • accident case
      ਤੇਜ਼ ਰਫ਼ਤਾਰ ਕਾਰ ਨੇ ਮਾਂ-ਧੀਆਂ ਨੂੰ ਮਾਰੀ ਟੱਕਰ, ਮਾਂ ਦੀ ਮੌਤ
    • jalandhar police commissioner satinder singh issues strict orders on action
      ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
    • protest march taken out in jalandhar against ban on   sutlej   movie
      ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
    • fan falls on sleeping child
      ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ
    • warning of heavy rain in punjab
      ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
    • painful accident in punjab
      ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
    • murder case
      ਬੁਰਜ ਮਹਿਮਾ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +