Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 24, 2025

    5:04:17 PM

  • sdm slapped constable beaten bjp mla

    ਸ਼ਰੇਆਮ ਗੁੰਡਾਗਰਦੀ: SDM ਨੂੰ ਥੱਪੜ, ਕਾਂਸਟੇਬਲ ਨੂੰ...

  • rinku singh priya saroj marriage

    ਟਲ਼ ਗਿਆ ਰਿੰਕੂ ਸਿੰਘ ਦਾ ਵਿਆਹ ! ਜਾਣੋ ਹੁਣ ਕੀ ਪਿਆ...

  • car fit fine rainy season keep special attention

    ਬਰਸਾਤਾਂ 'ਚ ਜੇ ਕਾਰ ਨੂੰ ਰੱਖਣਾ ਚਾਹੁੰਦੇ ਹੋ Fit &...

  • jewelery showroom robbed

    ਗਹਿਣਿਆਂ ਦੇ ਸ਼ੋਅਰੂਮ 'ਤੇ ਪੈ ਗਿਆ ਡਾਕਾ ! ਲੱਖਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਮੋਹਾਲੀ ਦੇ ਕਾਲ ਸੈਂਟਰਾਂ 'ਚ ਚੱਲ ਰਿਹਾ ਸੀ ਆਹ ਕੰਮ, ਹੋ ਗਿਆ ਪਰਦਾਫਾਸ਼, ਸੁਣ ਨਹੀਂ ਹੋਵੇਗਾ ਯਕੀਨ

PUNJAB News Punjabi(ਪੰਜਾਬ)

ਮੋਹਾਲੀ ਦੇ ਕਾਲ ਸੈਂਟਰਾਂ 'ਚ ਚੱਲ ਰਿਹਾ ਸੀ ਆਹ ਕੰਮ, ਹੋ ਗਿਆ ਪਰਦਾਫਾਸ਼, ਸੁਣ ਨਹੀਂ ਹੋਵੇਗਾ ਯਕੀਨ

  • Edited By Babita,
  • Updated: 24 Jun, 2025 01:43 PM
Mohali
this work was going on in the call centers of mohali
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਜਸਬੀਰ ਜੱਸੀ) : ਪੰਜਾਬ ਪੁਲਸ ਦੀ ਰੇਂਜ ਸਪੈਸ਼ਲ ਆਪਰੇਸ਼ਨ ਸੈੱਲ ਮੋਹਾਲੀ ਨੇ ਵੱਡੀ ਕਾਰਵਾਈ ਕਰਦਿਆਂ ਸ਼ਹਿਰ ’ਚ ਚੱਲ ਰਹੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕੀਤਾ ਹੈ। ਕਾਰਵਾਈ ਦੌਰਾਨ 3 ਔਰਤਾਂ ਸਮੇਤ ਕੁੱਲ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਠੱਗ ਲੋਕਾਂ ਨੂੰ ਏਅਰ ਟਿਕਟ ਅਤੇ ਬਿਟਕੁਆਇਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਕਰ ਰਹੇ ਸਨ, ਜਿਸ ਦਾ ਪਤਾ ਲੱਗਣ 'ਤੇ ਪੁਲਸ ਵੀ ਹੈਰਾਨ ਰਹਿ ਗਈ। ਮੁਲਜ਼ਮਾਂ ਦੀ ਪਛਾਣ ਫਰਜ਼ੀ ਕਾਲ ਸੈਂਟਰ ਮਾਲਕ ਮਨਮੀਤ ਸਿੰਘ ਬਨਵੈਤ ਵਾਸੀ ਸੈਕਟਰ-53 ਮੋਹਾਲੀ, ਸਟਾਫ਼ ਮੈਂਬਰ ਅਨਮੋਲ ਮਲਹੋਤਰਾ ਵਾਸੀ ਸ਼ਿਵਜੋਤ (ਖਰੜ), ਜਸਨੀਤ ਕੌਰ ਵਾਸੀ ਖਰੜ ਤੇ ਨਰਮਿਤਾ ਵਾਸੀ ਸੈਕਟਰ-117 ਮੋਹਾਲੀ, ਗੁਰਪ੍ਰੀਤ ਸਿੰਘ ਵਾਸੀ ਐੱਚ. ਈ-164, ਫੇਜ਼-1, ਵਗਸੈਮ ਹੁਨਗਿਓ ਉਰਫ਼ ਸੈਮ ਵਾਸੀ ਕੇਵੀਜਾਓ ਕਾਲੋਨੀ, ਦਿਮਾਪੁਰ ਨਾਗਾਲੈਂਡ ਹਾਲ ਵਾਸੀ ਬਲੌਂਗੀ, ਦੂਜੇ ਕਾਲ ਸੈਂਟਰ ਦੇ ਮੈਨੇਜਰ ਮੋਰਿਆ ਨਾਥ ਵਾਸੀ ਸੈਕਟਰ-23 ਜ਼ਿਲ੍ਹਾ ਕੋਰਟ ਕੰਪਲੈਕਸ ਦਿੱਲੀ ਹਾਲ ਵਾਸੀ ਏਰੋਸਿਟੀ ਮੋਹਾਲੀ, ਇਸ਼ਵ ਕੁਮਾਰ (25) ਹਾਲ ਵਾਸੀ ਸਵਰਾਜ ਇੰਨਕਲੇਵ ਸੰਤੇਮਾਜਰਾ (ਖਰੜ), ਰਿਨਚੈਨ ਵਿਨੈਇਲ (24) ਵਾਸੀ ਥਿਮਫਓ ਭੂਟਾਨ ਹਾਲ ਵਾਸੀ ਖਰੜ, ਡੋਲੀ ਕੁਮਾਰੀ (25) ਵਾਸੀ ਛੋਟਾ ਗੋਮਡਪੁਰ, ਜਸ਼ੇਦਪੁਰ ਹਾਲ ਵਾਸੀ ਸ਼ਿਵਾਲਿਕ ਸਿਟੀ ਖਰੜ ਵਜੋਂ ਹੋਈ।

ਇਹ ਵੀ ਪੜ੍ਹੋ : ਪੰਜਾਬ ਦੇ ਹਾਈਵੇ 'ਤੇ ਵੱਡਾ ਹਾਦਸਾ, ਮਨਾਲੀ ਘੁੰਮਣ ਜਾਂਦੇ ਨੌਜਵਾਨਾਂ ਦੀ ਗੱਡੀ ਨੇ ਦਰੜ 'ਤਾ ਮੁੰਡਾ
ਵਿਦੇਸ਼ੀ ਲੋਕਾਂ ਨੂੰ ਬਣਾਉਂਦੇ ਸਨ ਨਿਸ਼ਾਨਾ
ਇਸ ਸਬੰਧੀ ਡੀ. ਐੱਸ. ਪੀ. ਸਾਈਬਰ ਕ੍ਰਾਈਮ ਰੁਪਿੰਦਰ ਕੌਰ ਸੋਹੀ ਨੇ ਦੱਸਿਆ ਕਿ ਸ਼ਹਿਰ ਦੇ ਮਨਚੰਦਾ ਟਾਵਰ ਫੇਜ਼-7 ’ਚ ਚੱਲ ਰਹੇ ਫਰਜ਼ੀ ਕਾਲ ਸੈਂਟਰ ਦੀ ਜਾਣਕਾਰੀ ਪੁਲਸ ਨੂੰ ਗੁਪਤ ਸੂਚਨਾ ਰਾਹੀਂ ਮਿਲੀ ਸੀ। ਸੂਚਨਾ ਦੇ ਆਧਾਰ ’ਤੇ ਐਂਟੀ-ਨਾਰਕੋਟਿਕਸ ਅਤੇ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਇੰਸਪੈਕਟਰ ਦਰਬਾਰਾ ਸਿੰਘ ਦੀ ਅਗਵਾਈ ਹੇਠ ਇਲਾਕੇ ’ਚ ਛਾਪੇਮਾਰੀ ਲਈ ਪਹੁੰਚੀ। ਪੁਲਸ ਨੇ ਮਨਚੰਦਾ ਟਾਵਰ ’ਤੇ ਛਾਪਾ ਮਾਰ ਕੇ ਪਹਿਲੀ ਅਤੇ ਤੀਜੀ ਮੰਜ਼ਿਲ ’ਤੇ 2 ਫਰਜ਼ੀ ਕਾਲ ਸੈਂਟਰ ਫੜ੍ਹੇ। ਸੈਂਟਰਾਂ ’ਚ ਵਿਦੇਸ਼ੀ ਲੋਕਾਂ ਨਾਲ ਠੱਗੀ ਕੀਤੀ ਜਾਂਦੀ ਸੀ। ਪਹਿਲੀ ਮੰਜ਼ਿਲ ’ਤੇ ਫਰਜ਼ੀ ਕਾਲ ਸੈਂਟਰ ਮਾਲਕ ਮਨਮੀਤ ਸਿੰਘ ਅਤੇ 5 ਸਟਾਫ਼ ਮੈਂਬਰਾਂ ਨੂੰ ਕਾਬੂ ਕਰ ਕੇ 5 ਲੈਪਟਾਪ, 5 ਹੈੱਡਫੋਨ, 9 ਮੋਬਾਇਲ ਅਤੇ ਦਫ਼ਤਰੀ ਕੰਮਕਾਰ ਲਈ ਵਰਤੀਆਂ ਜਾ ਰਹੀਆਂ ਲਗਜ਼ਰੀ ਗੱਡੀਆ ਫਾਰਚੂਨਰ, ਜੈਜ਼ ਤੇ ਵਰਨਾ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਲੋਂ ਫਰਜ਼ੀ ਕਾਲ ਸੈਂਟਰ ਚਲਾ ਕੇ ਪੇ-ਪਾਲ ਵੱਲੋਂ ਈ-ਮੇਲ ਬਲਾਸਟਿੰਗ ਰਾਹੀਂ ਵਿਦੇਸ਼ੀ ਲੋਕਾਂ ਨੂੰ ਬਿਟਕੁਆਇਨ ਖ਼ਰੀਦਣ ਅਤੇ ਐਮਾਜ਼ੋਨ ਕਾਰਡ ਖ਼ਰੀਦਣ ਸਬੰਧੀ ਈ-ਮੇਲ ਭੇਜੇ ਜਾਂਦੇ ਸਨ। ਮੁਲਜ਼ਮ ਵਿਦੇਸ਼ੀ ਲੋਕਾਂ ਨੂੰ ਉਨ੍ਹਾਂ ਦਾ ਪੇ-ਪਾਲ ਅਕਾਊਂਟ ਹੈਕ ਹੋਣ ਜਾਂ ਫਿਰ ਕਿਸੇ ਵਿਅਕਤੀ ਵੱਲੋਂ ਨਾਜਾਇਜ਼ ਗਤਿਵਿਧਿਆਂ ’ਚ ਵਰਤੇ ਜਾਣ 'ਤੇ ਵੱਖ-ਵੱਖ ਲੋਕੇਸ਼ਨਾਂ ’ਤੇ ਆਨਲਾਈਨ ਬਿਟਕੁਆਇਨ ਖਰੀਦਣ ਬਾਰੇ ਜਾਣਕਾਰੀ ਦਿੰਦੇ ਸਨ। ਫਿਰ ਕਾਲਰ ਵੱਲੋਂ ਕਾਲ ’ਤੇ ਇਹ ਦੱਸ ਕੇ ਉਨ੍ਹਾਂ ਦੀ ਕਾਲ ਬੈਂਕ ਨੂੰ ਟਰਾਂਸਫਰ ਕੀਤੀ ਜਾ ਰਹੀ ਹੈ, ਉਸੇ ਦਫ਼ਤਰ ’ਚ ਬੈਠੈ ਮੁਲਜ਼ਮ ਨੂੰ ਦੇ ਦਿੱਤੀ ਜਾਂਦੀ ਸੀ। ਉਹ ਰਿਫੰਡ ਦੀ ਗੱਲ ਕਹਿ ਕੇ ਵਿਦੇਸ਼ੀ ਲੋਕਾਂ ਕੋਲੋਂ ਐਪਲ ਦਾ ਗਿਫਟ ਕਾਰਡ ਮੰਗਵਾ ਕੇ ਉਸ ’ਚੋਂ ਪੈਸੇ ਕੱਢਵਾ ਲੈਂਦੇ ਸਨ। ਇਸ ਨੂੰ ਮੁਲਜ਼ਮ ਯੂ. ਐੱਸ. ਡੀ. ਟੀ. ਤੇ ਹਵਾਲਾ ਰਾਹੀਂ ਆਪਣੇ ਕੋਲ ਟਰਾਂਸਫਰ ਕਰਕੇ ਭਾਰਤ ’ਚ ਕੈਸ਼ ਕਰਵਾ ਲੈਂਦੇ ਸਨ। ਇਸ ਤਰੀਕੇ ਨਾਲ ਮਿਲੀ ਭੁਗਤ ਕਰਕੇ ਵਿਦੇਸ਼ੀ ਲੋਕਾਂ ਨਾਲ ਠੱਗੀ ਮਾਰੀ ਜਾਂਦੀ ਸੀ।

ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਡਰਾਈਵਰਾਂ ਨੇ ਰੂਟ ਹੀ ਬਦਲ ਛੱਡੇ ਤਾਂ ਕਈਆਂ ਨੇ...
ਸਸਤੀਆਂ ਟਿਕਟਾਂ ਦਾ ਲਾਲਚ ਦੇ ਕ੍ਰੈਡਿਟ-ਡੈਬਿਟ ਕਾਰਡਾਂ ਦੀ ਜਾਣਕਾਰੀ ਲੈ ਮਾਰਦੇ ਸੀ ਠੱਗੀ
ਇਮਾਰਤ ਦੀ ਤੀਜ਼ੀ ਮੰਜ਼ਲ ’ਤੇ ਚੱਲ ਰਹੇ ਦੂਜੇ ਫਰਜ਼ੀ ਕਾਲ ਸੈਂਟਰ ’ਚ ਵਿਦੇਸ਼ੀ ਭੋਲੇ-ਭਾਲੇ ਲੋਕਾਂ ਨਾਲ ਕੰਪਿਊਟਰ ’ਤੇ ਲੌਗਇਨ ਕਰ ਕੇ ਠੱਗੀ ਮਾਰਦੇ ਸੀ। ਮੁਲਜ਼ਮਾਂ ਕੋਲੋਂ 4 ਸੀ.ਪੀ.ਯੂ, 4 ਹੈੱਡਫੋਨ ਤੇ ਮੈਨੇਜਰ ਦੇ 5 ਮੋਬਾਇਲ ਫੋਨ ਬਰਾਮਦ ਹੋਏ ਹਨ। ਡੀ. ਐੱਸ. ਪੀ. ਸੋਹੀ ਨੇ ਦੱਸਿਆ ਕਿ ਤੀਜੀ ਮੰਜ਼ਿਲ ’ਤੇ ਟ੍ਰੈਵਲ ਕੰਪਨੀ ਦੇ ਨਾਂ ’ਤੇ ਫਰਜ਼ੀ ਕਾਲ ਸੈਂਟਰ ਚਲਾ ਕੇ ਮੁਲਜ਼ਮਾਂ ਵਲੋਂ ਵੈੱਬਸਾਈਟ ਟਰੀਲਪਰੋਅ.ਕਾਮ ਰਾਹੀ ਐਡ ਚਲਾ ਕੇ ਵਿਦੇਸ਼ੀ ਲੋਕਾਂ ਨੂੰ ਸਸਤੇ ਭਾਅ ’ਤੇ ਟਿਕਟਾਂ ਦੇ ਰੇਟ ਦਿੱਤੇ ਜਾਂਦੇ ਸਨ ਤੇ ਫਿਰ ਮੁਲਜ਼ਮ ਕਾਲ ਕਰਕੇ ਵਿਦੇਸ਼ੀ ਲੋਕਾ ਤੋਂ ਉਨ੍ਹਾਂ ਦੇ ਕ੍ਰੈਡਿਟ-ਡੈਬਿਟ ਕਾਰਡਾਂ ਦੀ ਡਿਟੇਲ ਹਾਸਲ ਕਰ ਕੇ ਉਨ੍ਹਾਂ ਨੂੰ ਟਿਕਟ ਬੁਕਿੰਗ ਦੇ ਨਾਮ ’ਤੇ ਵੱਖ-ਵੱਖ ਵੈਂਡਰਾਂ ਰਾਹੀਂ ਨਾਜਾਇਜ਼ ਢੰਗ ਨਾਲ ਰਜਿਸਟਰਡ ਕੀਤੇ ਪੇਮੈਂਟ ਗੇਟਵੇਅ ’ਤੇ ਚਾਰਜ ਕਰ ਲਿਆ ਜਾਂਦਾ ਸੀ। ਇਸ ਸਬੰਧੀ ਗਾਹਕ ਤੋਂ ਈ-ਮੇਲ ਰਾਹੀਂ ਟ੍ਰਾਂਸਜੈਕਸ਼ਨ ਅਪਰੂਵ ਕਰਵਾ ਲਈ ਜਾਂਦੀ ਸੀ, ਜੋ ਪੈਮੇਂਟ ਗੇਟਵੇਅ ਵਾਲੇ ਕਮਿਸ਼ਨ ਕੱਟ ਕੇ ਮੁਲਜ਼ਮਾਂ ਨੂੰ ਉਨ੍ਹਾਂ ਦੇ ਖ਼ਾਤੇ ਤੇ ਕੈਸ਼ ’ਚ ਭਾਰਤ ਵਿਚ ਪੈਸੇ ਦੇ ਦਿੰਦੇ ਸਨ। ਇਸ ਸਬੰਧੀ ਟਿਕਟ ਨਾ ਦੇ ਕੇ ਮੁਲਜ਼ਮਾਂ ਵੱਲੋਂ ਮੋਟੀ ਰਕਮ ਦੀ ਵਿਦੇਸ਼ੀ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰੀ ਜਾਂਦੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Mohali
  • Fake Call Centers
  • Police
  • Busted
  • ਮੋਹਾਲੀ
  • ਫਰਜ਼ੀ ਕਾਲ ਸੈਂਟਰ
  • ਪੁਲਸ
  • ਪਰਦਾਫਾਸ਼

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਕੀਤੀਆਂ ਤਰੱਕੀਆਂ

NEXT STORY

Stories You May Like

  • police raided the hotel unexpectedly
    ਹੋਟਲ 'ਚ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਸੀ ਆਹ ਕੰਮ! ਪੈ ਗਿਆ ਪੁਲਸ ਦਾ ਛਾਪਾ ਤੇ ਫਿਰ...
  • police raid on spa center
    11 ਔਰਤਾਂ-12 ਵਿਅਕਤੀ...ਸਪਾ ਸੈਂਟਰ 'ਚ ਚੱਲ ਰਿਹਾ ਸੀ 'ਗੰਦਾ ਕੰਮ'! ਛਾਪਾ ਮਾਰਨ ਗਈ ਪੁਲਸ ਦੇ ਉੱਡੇ ਹੋਸ਼
  • immoral business going on in hotels and spa centers etc
    ‘ਹੋਟਲਾਂ ਅਤੇ ਸਪਾ ਸੈਂਟਰਾਂ ਆਦਿ ’ਚ ਹੋ ਰਿਹਾ ਅਨੈਤਿਕ ਧੰਦਾ’ ‘ਦੇਹ ਵਪਾਰ ਜ਼ੋਰਾਂ ’ਤੇ’
  • sanjeev arora completed the work pending for 70 years in 70 days
    ਸੰਜੀਵ ਅਰੋੜਾ ਨੇ 70 ਦਿਨਾਂ ’ਚ ਪੂਰੇ ਕਰਵਾਏ 70 ਸਾਲ ਤੋਂ ਪੈਂਡਿੰਗ ਚੱਲ ਰਹੇ ਕੰਮ
  • the youth was talking on a video call  then suddenly
    ਮੋਬਾਈਲ ਨੇ ਲੈ ਲਈ ਜਾਨ! ਵੀਡੀਓ ਕਾਲ 'ਤੇ ਗੱਲ ਕਰ ਰਿਹਾ ਸੀ ਨੌਜਵਾਨ, ਫਿਰ ਅਚਾਨਕ...
  • hotel  punjab police  prostitution
    ਪੰਜਾਬ ਦੇ ਇਸ ਹੋਟਲ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਰੇਡ ਕੀਤੀ ਤਾਂ ਹੋਇਆ ਵੱਡਾ ਖ਼ੁਲਾਸਾ
  • benefits of eating peanut butter
    Peanut butter ਖਾਣ ਦੇ ਫਾਇਦੇ ਸੁਣ ਹੋ ਜਾਓਗੇ ਹੈਰਾਨ
  • akali dal stands in ludhiana west
    ਅਕਾਲੀ ਦਲ ਦੀ ਵਕਾਲਤ ਨਹੀਂ ਕਰ ਪਾਏ ਘੁੰਮਣ ? ਲੁਧਿਆਣਾ ਪੱਛਮੀ 'ਚ ਆਹ ਵੇਖੋ ਕਿਥੇ ਖੜ੍ਹੇ ਅਕਾਲੀ
  • hazur baba jasdeep singh gill  s message to the devotees
    ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...
  • good news for these families in punjab
    ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ
  • big announcement made across punjab
    ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ...
  • bishnoi  goldy brar  gangs
    ਬਿਸ਼ਨੋਈ ਤੇ ਗੋਲਡੀ ਬਰਾੜ ਵਿਚਕਾਰ ਦੋਸਤੀ ਖ਼ਤਮ, ਦੁਸ਼ਮਣੀ ਦੀਆਂ ਨਵੀਆਂ ਲਕੀਰਾਂ...
  • punjab weather update
    ਪੰਜਾਬ 'ਚ 25 ਤੋਂ 29 ਜੂਨ ਲਈ ਵੱਡੀ ਭਵਿੱਖਬਾਣੀ! ਜਾਰੀ ਹੋਈ ਚੇਤਾਵਨੀ
  • punjab cabinet reshuffle
    ਪੰਜਾਬ ਕੈਬਨਿਟ 'ਚ ਫੇਰਬਦਲ ਦੀ ਤਿਆਰੀ! ਸੰਜੀਵ ਅਰੋੜਾ ਤੋਂ ਇਲਾਵਾ ਹੋਰ ਵਿਧਾਇਕ ਵੀ...
  • commissionerate jalandhar police conducted a focused kso operation
    ਕਮਿਸ਼ਨਰੇਟ ਜਲੰਧਰ ਪੁਲਸ ਨੇ ਸ਼ਹਿਰ ਦੀਆਂ ਮੁੱਖ ਥਾਵਾਂ 'ਤੇ ਕੇਂਦਰਿਤ ਕੇਸੋ...
  • street lights on bmc flyover off
    BMC ਫਲਾਈਓਵਰ 'ਤੇ ਲੱਗੀਆਂ ਸਟ੍ਰੀਟ ਲਾਈਟਾਂ ਬੰਦ, ਰਾਤ ਨੂੰ ਅਣਸੁਖਾਵੀਂ ਘਟਨਾ...
Trending
Ek Nazar
pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

big announcement made across punjab

ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ...

punjabis be careful the kala kacha gang has arrived

ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ

noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

former mp of sheikh hasina  s party arrested

ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ

ready to help iran

ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ

netanyahu statement

ਈਰਾਨ 'ਚ ਅਸੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੇ ਬਹੁਤ ਨੇੜੇ : ਨੇਤਨਯਾਹੂ

heatwave orange alert

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

punjabi girl sold for 4 lakhs in oman wandered on the streets for 2 months

ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ...

neetu shatran wala breaks phone in anger

ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • heavy rain
      ਅਗਲੇ 48 ਘੰਟੇ ਬੇਹੱਦ ਅਹਿਮ! ਭਾਰੀ ਮੀਂਹ ਨਾਲ ਗੜੇਮਾਰੀ ਤੇ ਬਿਜਲੀ ਡਿੱਗਣ ਦੀ...
    • businessman
      ਖ਼ਤਮ ਹੋ ਗਿਆ ਪੂਰਾ ਪਰਿਵਾਰ! ਵਪਾਰੀ ਨੇ ਕੀਤਾ ਪਤਨੀ-ਬੇਟੇ ਦਾ ਕਤਲ ਤੇ ਫਿਰ...
    • family performed the shraddha
      ਦੂਜੇ ਧਰਮ ਦੇ ਨੌਜਵਾਨ ਨਾਲ ਵਿਆਹ ਕਰਵਾਉਣ ’ਤੇ ਜ਼ਿੰਦਾ ਧੀ ਦਾ ਕੀਤਾ ‘ਸ਼ਰਾਧ’
    • ind vs eng 3rd day  bumrah  s claw  kl rahul  s powerful innings
      IND vs ENG 3rd day : ਬੁਮਰਾਹ ਦਾ ਪੰਜਾ, ਕੇਐਲ ਰਾਹੁਲ ਦੀ ਜ਼ਬਰਦਸਤ ਪਾਰੀ
    • this cricketer is richer than kohli and dhoni relationship madhuri dixit
      ਕੋਹਲੀ ਤੇ ਧੋਨੀ ਤੋਂ ਵੀ ਅਮੀਰ ਹੈ ਇਹ ਕ੍ਰਿਕਟਰ, ਮਾਧੁਰੀ ਦੀਕਸ਼ਿਤ ਨਾਲ ਸੀ ਸੰਬੰਧ
    • diljit dosanjh to romance pakistani actress
      ਦਿਲਜੀਤ ਇਸ ਮਸ਼ਹੂਰ PAK ਅਦਾਕਾਰਾ ਨਾਲ ਕਰਨਗੇ ਰੋਮਾਂਸ, ਰਿਲੀਜ਼ ਹੋਇਆ ਫਿਲਮ ਦਾ...
    • air india  s big decision during iran israel war
      ਈਰਾਨ-ਇਜ਼ਰਾਈਲ ਜੰਗ ਦੌਰਾਨ Air India ਦਾ ਵੱਡਾ ਫ਼ੈਸਲਾ, ਪੱਛਮੀ ਏਸ਼ੀਆ ਤੋਂ ਨਹੀਂ...
    • amit shah big announcement against naxalism
      ਮਾਨਸੂਨ ਦੇ ਮੌਸਮ ’ਚ ਵੀ ਜਾਰੀ ਰਹੇਗੀ ਨਕਸਲ ਵਿਰੋਧੀ ਮੁਹਿੰਮ : ਸ਼ਾਹ
    • archer will play county match  may play second test against india
      ਕਾਊਂਟੀ ਮੈਚ ਖੇਡੇਗਾ ਆਰਚਰ, ਭਾਰਤ ਵਿਰੁੱਧ ਖੇਡ ਸਕਦੈ ਦੂਜਾ ਟੈਸਟ
    • indian and english players wear black armbands in honour of david lawrence
      ਭਾਰਤ ਤੇ ਇੰਗਲੈਂਡ ਦੇ ਖਿਡਾਰੀਆਂ ਨੇ ਡੇਵਿਡ ਲੌਰੈਂਸ ਦੇ ਸਨਮਾਨ ’ਚ ਬੰਨ੍ਹੀ ਕਾਲੀ...
    • ਪੰਜਾਬ ਦੀਆਂ ਖਬਰਾਂ
    • manish sisodia in road show
      2027 'ਚ ਆਮ ਆਦਮੀ ਪਾਰਟੀ ਦੀ ਹਨੇਰੀ ਲਈ ਰਹੋ ਤਿਆਰ: ਸਿਸੋਦੀਆ
    • dasuha  canal  woman  dead body
      ਦਸੂਹਾ ਪੁਲਸ ਨੇ ਉੱਚੀ ਬੱਸੀ ਨਹਿਰ 'ਚੋਂ ਇਕ ਔਰਤ ਦੀ ਲਾਸ਼ ਬਰਾਮਦ ਕੀਤੀ
    • ludhiana by poll congress
      ਜ਼ਿਮਨੀ ਚੋਣ 'ਤੇ ਹਾਵੀ ਰਿਹਾ ਕਾਂਗਰਸ ਦਾ ਅੰਦਰੂਨੀ ਕਲੇਸ਼
    • aap roadshow in ludhiana
      'ਆਪ' ਨੇ ਕੱਢਿਆ ਰੋਡ ਸ਼ੋਅ, CM ਮਾਨ ਨੇ ਕੰਮਾਂ ਦੀ ਰਾਜਨੀਤੀ ਜਿਤਾਉਣ ਲਈ ਲੁਧਿਆਣਾ...
    • firing case
      ਥਾਣੇ ਤੋਂ ਮਹਿਜ਼ 50 ਮੀਟਰ ਦੀ ਦੂਰੀ ’ਤੇ ਡੀਲਰ ਨੂੰ ਮਾਰੀ ਗੋਲੀ, ਜ਼ਖ਼ਮੀ
    • thief caught in ludhiana
      Skoda ਕਾਰ 'ਚ ਸ਼ਰਾਬ ਦਾ ਠੇਕਾ ਲੁੱਟਣ ਆਏ ਮੁਲਜ਼ਮ, ਕਰਿੰਦੇ ਨੇ ਫੜ ਕੇ ਕੀਤਾ ਪੁਲਸ...
    • theft in ludhiana
      ਦੇਸੀ ਘਿਓ, ਕਾਜੂ, ਬਾਦਾਮ... ਲੁਧਿਆਣਾ 'ਚ ਲੱਖਾਂ ਰੁਪਏ ਦਾ ਡਰਾਈ ਫਰੂਟ ਚੋਰੀ
    • 16 year old girl commits suicide by jumping from 13th floor
      13ਵੀਂ ਮੰਜ਼ਿਲ ਤੋਂ ਛਾਲ ਮਾਰ 16 ਸਾਲਾ ਕੁੜੀ ਨੇ ਦਿੱਤੀ ਜਾਨ
    • sad bjp alliance
      ਫ਼ਿਰ ਸ਼ੁਰੂ ਹੋਈ ਅਕਾਲੀ-ਭਾਜਪਾ ਗੱਠਜੋੜ ਦੀ ਚਰਚਾ! ਇਸ ਗੱਲ 'ਤੇ ਫਸਿਆ ਪੇਚ
    • volleyball player di es after getting entangled in high voltage wires
      ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਵਾਲੀਬਾਲ ਖਿਡਾਰੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +