Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    8:53:42 AM

  • bad weather air india express flight varanasi

    ਖਰਾਬ ਮੌਸਮ ਕਾਰਨ ਪ੍ਰਭਾਵਿਤ Air India ਐਕਸਪ੍ਰੈੱਸ...

  • asi harjit singh pakistani handler video

    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡਾ ਖੁਲਾਸਾ;...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ : ਖੁੱਲ੍ਹੇ ਮੈਦਾਨ 'ਚ ਸੁੱਟੇ ਅਮੂਲ ਦੁੱਧ ਦੇ ਹਜ਼ਾਰਾਂ ਪੈਕਟ! ਪੂਰੇ ਪਿੰਡ 'ਚ ਮਚਿਆ ਹੜਕੰਪ

PUNJAB News Punjabi(ਪੰਜਾਬ)

ਪੰਜਾਬ : ਖੁੱਲ੍ਹੇ ਮੈਦਾਨ 'ਚ ਸੁੱਟੇ ਅਮੂਲ ਦੁੱਧ ਦੇ ਹਜ਼ਾਰਾਂ ਪੈਕਟ! ਪੂਰੇ ਪਿੰਡ 'ਚ ਮਚਿਆ ਹੜਕੰਪ

  • Edited By Babita,
  • Updated: 29 Aug, 2026 01:57 PM
Chandigarh
thousands of amul milk packets thrown in open field
  • Share
    • Facebook
    • Tumblr
    • Linkedin
    • Twitter
  • Comment

ਜ਼ੀਰਕਪੁਰ (ਧੀਮਾਨ) : ਜ਼ੀਰਕਪੁਰ ਦੇ ਨਗਲਾ ਖੇਤਰ ’ਚ ਸੁਸ਼ਮਾ ਸੁਸਾਇਟੀ ਨੇੜੇ ਖੁੱਲ੍ਹੇ ਮੈਦਾਨ ’ਚ ਮਿਆਦ ਪੁੱਗੇ ਅਮੂਲ ਦੁੱਧ ਦੇ ਹਜ਼ਾਰਾਂ ਪੈਕਟ ਸੁੱਟੇ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ’ਤੇ ਦੁੱਧ ਨਾਲ ਭਰੇ ਪੈਕਟਾਂ ਤੋਂ ਇਲਾਵਾ ਸੈਂਕੜੇ ਖ਼ਾਲੀ ਪੈਕਟ ਵੀ ਪਏ ਮਿਲੇ। ਪੈਕਟਾਂ ’ਤੇ ਦਰਜ ਜਾਣਕਾਰੀ ਮੁਤਾਬਕ ਦੁੱਧ ਦੀ ਮਿਆਦ 8 ਜੂਨ ਨੂੰ ਹੀ ਖ਼ਤਮ ਹੋ ਚੁੱਕੀ ਸੀ। ਹੁਣ ਇਨ੍ਹਾਂ ’ਚੋਂ ਬਦਬੂ ਆਉਣੀ ਸ਼ੁਰੂ ਹੋ ਗਈ ਹੈ। ਪਿੰਡ ਨਗਲਾ ਵਾਸੀ ਨਿੱਕਾ ਸਿੰਘ, ਮਨਦੀਪ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਵੀਰਵਾਰ ਸ਼ਾਮ ਤੱਕ ਇੱਥੇ ਦੁੱਧ ਦੇ ਪੈਕਟ ਨਹੀਂ ਸਨ ਪਰ ਸ਼ੁੱਕਰਵਾਰ ਸਵੇਰੇ ਮੈਦਾਨ ’ਚ ਹਜ਼ਾਰਾਂ ਪੈਕਟ ਖਿੱਲਰੇ ਪਏ ਮਿਲੇ।

ਇਹ ਵੀ ਪੜ੍ਹੋ : PSEB ਨੇ ਐਲਾਨਿਆ 10ਵੀਂ ਜਮਾਤ ਦੀ ਰੀ-ਅਪੀਅਰ ਪ੍ਰੀਖਿਆ ਦਾ ਨਤੀਜਾ, ਇਕ ਕਲਿੱਕ 'ਤੇ ਚੈੱਕ ਕਰੋ Result

ਲੋਕਾਂ ਨੇ ਸਵਾਲ ਉਠਾਇਆ ਕਿ ਸੈਂਕੜੇ ਖ਼ਾਲੀ ਪੈਕਟਾਂ ’ਚ ਮੌਜੂਦ ਦੁੱਧ ਆਖ਼ਰ ਕਿੱਥੇ ਗਿਆ। ਪਿੰਡ ਵਾਸੀਆਂ ਨੇ ਸ਼ੱਕ ਪ੍ਰਗਟ ਕੀਤਾ ਕਿ ਕਿਤੇ ਮਿਆਦ ਪੁੱਗੇ ਦੁੱਧ ਦੀ ਵਰਤੋਂ ਪਨੀਰ ਜਾਂ ਹੋਰ ਦੁੱਧ ਉਤਪਾਦ ਬਣਾਉਣ ਲਈ ਤਾਂ ਨਹੀਂ ਕੀਤੀ ਗਈ। ਹਾਲਾਂਕਿ ਇਸ ਸਬੰਧੀ ਫਿਲਹਾਲ ਕੋਈ ਪੁਸ਼ਟੀ ਜਾਂ ਠੋਸ ਸਬੂਤ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੋਇਆ ਹੈ ਤਾਂ ਇਹ ਲੋਕਾਂ ਦੀ ਸਿਹਤ ਨਾਲ ਗੰਭੀਰ ਖਿਲਵਾੜ ਹੋ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਵੋਟਰਾਂ ਲਈ ਵੱਡੀ ਸਹੂਲਤ, SIR-2026 ਨੂੰ ਲੈ ਕੇ ਸੂਬੇ ਭਰ ’ਚ ਹੈਲਪ ਡੈਸਕ ਸਥਾਪਿਤ

ਖੁੱਲ੍ਹੇ ’ਚ ਪਏ ਦੁੱਧ ਕਾਰਨ ਬਦਬੂ ਦੇ ਨਾਲ ਮੱਖੀਆਂ, ਕੀੜੇ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਵਧਣ ਦਾ ਖ਼ਦਸ਼ਾ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਖ਼ੁਰਾਕ ਸੁਰੱਖਿਆ ਵਿਭਾਗ ਤੋਂ ਮੰਗ ਕੀਤੀ ਹੈ ਕਿ ਪੈਕਟ ਤੁਰੰਤ ਚੁਕਵਾਏ ਜਾਣ ਅਤੇ ਇਹ ਜਾਂਚ ਕੀਤੀ ਜਾਵੇ ਕਿ ਇੰਨੀ ਵੱਡੀ ਖ਼ੇਪ ਇੱਥੇ ਕਿਸ ਨੇ ਸੁੱਟੀ ਅਤੇ ਖਾਲੀ ਪੈਕਟਾਂ ਦਾ ਦੁੱਧ ਕਿੱਥੇ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 

  • Amul milk
  • thousands of packets
  • open field
  • ਅਮੂਲ ਦੁੱਧ
  • ਹਜ਼ਾਰਾਂ ਪੈਕਟ
  • ਖੁੱਲ੍ਹਾ ਮੈਦਾਨ

ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ ਉਮੰਗ ਦੀ ਗਰਲਫਰੈਂਡ ਨੇ...

NEXT STORY

Stories You May Like

  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • two youths had sexual intercourse with a girl got her pregnant
    ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ ਖੁੱਲ੍ਹੇ ਭੇਤ ਨੇ ਉਡਾਏ ਹੋਸ਼
  • horrific tragedy in congo
    ਕਾਂਗੋ 'ਚ ਵੱਡਾ ਹਾਦਸਾ: ਸਕੂਲਾਂ 'ਚ ਅੱਗ ਕਾਰਨ ਮਚਿਆ ਚੀਕ-ਚਿਹਾੜਾ, ਦਮ ਘੁੱਟਣ ਨਾਲ 24 ਵਿਦਿਆਰਥੀਆਂ ਦੀ ਮੌਤ
  • health department cracks down on milk and milk products
    ਸਿਹਤ ਵਿਭਾਗ ਨੇ ਦੁੱਧ ਤੇ ਦੁੱਧ ਤੋਂ ਬਣੀਆਂ ਵਸਤਾਂ ’ਤੇ ਕੱਸਿਆ ਸ਼ਿਕੰਜਾ, 10 ਸੈਂਪਲ ਸੀਲ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • zen alpha  chief minister  yogi adityanath  village  lights
    Gen-Z ਮਗਰੋਂ ਹੁਣ Gen Alpha ਵੀ ਛਾਇਆ ! CM ਤੱਕ ਮੁੱਦਾ ਪਹੁੰਚਾ ਕੇ ਪੂਰੇ ਪਿੰਡ ਨੂੰ ਕੀਤਾ ਰੌਸ਼ਨ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • a unique incident that happened in this village surprised everyone
    ਮੁਰਦੇ ਨੂੰ ਵੀ ਨਾ ਛੱਡਿਆ! ਪੰਜਾਬ ਦੇ ਇਸ ਪਿੰਡ 'ਚ ਵਾਪਰੀ ਹੈਰਾਨ ਕਰਦੀ ਘਟਨਾ, ਸ਼ਮਸ਼ਾਨਘਾਟ 'ਚ...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • explosion in food van on samrala bypass
      ਸਮਰਾਲਾ ਬਾਈਪਾਸ 'ਤੇ ਫੂਡ ਵੈਨ 'ਚ ਧਮਾਕਾ, ਗੈਸ ਸਿਲੰਡਰ ਫਟਣ ਨਾਲ ਇਲਾਕੇ 'ਚ...
    • ludhiana road block
      ਸਿਰ 'ਚ ਇੱਟ ਮਾਰ ਕੇ ਮੁੰਡੇ ਦਾ ਕਤਲ! ਪਰਿਵਾਰ ਨੇ ਲਾਇਆ ਧਰਨਾ
    • firing in ludhiana
      ਲੁਧਿਆਣਾ 'ਚ ਨਵੇਂ ਮਕਾਨ ਦਾ ਜਸ਼ਨ ਮਨਾਉਂਦੇ ਯਾਰਾਂ 'ਤੇ ਫ਼ਾਇਰਿੰਗ!
    • migrant worker becomes a millionaire wins 3 crore prize
      ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ ਬਣਾਇਆ ਕਰੋੜਪਤੀ! ਨਿਕਲਿਆ 3...
    • punjab police busts smuggling gang 47 kg of heroin seized
      ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4...
    • sgpc member amarjit singh chawla and granthi malkit singh from the panth
      ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ...
    • arjun meghwal in punjab
      ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ...
    • sunil jakhar  s major statement during the bjp  s   drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
    • kewal singh dhillon statement
      ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ
    • four consecutive holidays in punjab
      ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +