Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    10:44:37 PM

  • transfer of 22 tehsildars

    ਨਾਇਬ ਤਹਿਸੀਲਦਾਰਾਂ ਮਗਰੋਂ 22 ਤਹਿਸੀਲਦਾਰਾਂ ਦੇ...

  • dc vs gt  ipl 2026

    GT ਨੇ DC ਨੂੰ ਦਿੱਤਾ 211 ਦੌੜਾਂ ਦਾ ਟੀਚਾ, ਗਿੱਲ...

  • hormuz iranian navy issues threat amidst ceasefire

    'ਜੇ Hormuz ਵੱਲ ਕੋਈ ਜਹਾਜ਼ ਆਇਆ ਤਾਂ ਉਡਾ...

  • haryana doubles ex agniveer quota to 20  under new policy

    ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! ਹਰਿਆਣਾ ਸਰਕਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • BKU ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਦਾ ਕਾਫਲਾ ਖਨੌਰੀ ਤੋਂ ਦਿੱਲੀ ਲਈ ਰਵਾਨਾ

PUNJAB News Punjabi(ਪੰਜਾਬ)

BKU ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਦਾ ਕਾਫਲਾ ਖਨੌਰੀ ਤੋਂ ਦਿੱਲੀ ਲਈ ਰਵਾਨਾ

  • Updated: 24 May, 2021 02:34 AM
Sangrur
thousands of farmers and laborers leave khanauri for delhi under bku collectors
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ(ਕਾਂਸਲ)- ਕੋਰੋਨਾ ਮਹਾਂਮਾਰੀ ਅਤੇ ਮੀਂਹ ਝੱਖੜ ਤੋਂ ਬੇਖੌਫ਼ ਸੈਂਕੜੇ ਔਰਤਾਂ ਤੇ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਗਿਣਤੀ 'ਚ ਕਿਸਾਨਾਂ ਮਜ਼ਦੂਰਾਂ ਨੂੰ ਲੈ ਕੇ ਸੈਂਕੜੇ ਵਹੀਕਲਾਂ ਦਾ ਕਾਫਲਾ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਮੀਤ ਪ੍ਰਧਾਨ ਰੂਪ ਸਿੰਘ ਛੰਨਾਂ ਦੀ ਅਗਵਾਈ ਹੇਠ ਖਨੌਰੀ ਬਾਡਰ ਤੋਂ ਦਿੱਲੀ ਟਿਕਰੀ ਮੋਰਚੇ ਵੱਲ ਰਵਾਨਾ ਹੋਇਆ। ਇਸ ਮੌਕੇ ਹਾਜ਼ਰ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਜ਼ਿਲ੍ਹਾ ਸੰਗਰੂਰ ਦੇ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ ਰਵਾਨਗੀ ਸਮੇਂ ਕਰੋਨਾ ਸਾਵਧਾਨੀਆਂ ਦੀ ਪਾਲਣਾ ਨਾਲ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਖੁਦ ਤੋਂ ਇਲਾਵਾ ਉਗਰਾਹਾਂ ਤੇ ਛੰਨਾਂ ਸਮੇਤ ਮਨਜੀਤ ਸਿੰਘ ਨਿਆਲ, ਬਹਾਲ ਸਿੰਘ ਢੀਂਡਸਾ ਵੀ ਸ਼ਾਮਲ ਸਨ। 
ਬੁਲਾਰਿਆਂ ਨੇ ਦੋਸ਼ ਲਾਇਆ ਕਿ ਸਾਮਰਾਜੀ ਕਾਰਪੋਰੇਟ ਘਰਾਣਿਆਂ ਦੇ ਹਿਤਾਂ ਨੂੰ ਪ੍ਰਨਾਈ ਕੇਂਦਰ ਦੀ ਮੋਦੀ ਭਾਜਪਾ ਹਕੂਮਤ ਕਿਸਾਨ ਮਾਰੂ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਬਜਾਏ ਕਰੋਨਾ ਮਹਾਂਮਾਰੀ ਦਾ ਖੌਫ਼ ਪੈਦਾ ਕਰਕੇ ਕਿਸਾਨ ਮੋਰਚੇ ਖਿੰਡ ਜਾਣ ਦਾ ਭਰਮ ਪਾਲ਼ ਰਹੀ ਹੈ। ਪਰ ਜਾਗ੍ਰਿਤ ਹੋ ਚੁੱਕੇ ਸਿਦਕੀ ਕਿਸਾਨ ਮਜਦੂਰ ਔਰਤਾਂ ਮਰਦ ਨੌਜਵਾਨ ਕਾਲੇ ਕਾਨੂੰਨਾਂ ਰਾਹੀਂ ਹੋਣ ਵਾਲੀ ਵਿਆਪਕ ਤਬਾਹੀ ਨੂੰ ਕਰੋਨਾ ਨਾਲੋਂ ਵੀ ਬੇਹੱਦ ਖਤਰਨਾਕ ਮੰਨ-ਬੁੱਝ ਕੇ ਆਰ ਜਾਂ ਪਾਰ ਦੀ ਲੜਾਈ ਲਈ 6 ਮਹੀਨਿਆਂ ਤੋਂ ਲਗਾਤਾਰ ਹਜ਼ਾਰਾਂ ਦੀ ਗਿਣਤੀ 'ਚ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਸਰਕਾਰ ਦੇ ਇਸ ਭਰਮ ਨੂੰ ਚਕਨਾਚੂਰ ਕਰ ਰਹੇ ਹਨ। ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਤੀ ਮੁਜਰਮਾਨਾ ਚੁੱਪ ਧਾਰਨ ਅਤੇ ਕਰੋਨਾ ਵਿਰੁੱਧ ਲੜਾਈ ਵਿੱਚ ਜ਼ਿੰਮੇਵਾਰੀਆਂ ਤੋਂ ਭੱਜਣ ਦੀ ਦੋਸ਼ੀ ਸਰਕਾਰ ਵਿਰੁੱਧ ਲੱਗੀ ਹੋਈ ਸਿਰ-ਧੜ ਦੀ ਬਾਜ਼ੀ 'ਚ ਵਿਘਨਪਾਊ ਤੂਫ਼ਾਨੀ ਮੌਸਮੀ ਦੁਸ਼ਵਾਰੀਆਂ ਨੂੰ ਵੀ ਵੰਗਾਰ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਤਿੰਨੇ ਕਾਲੇ ਖੇਤੀ ਕਾਨੂੰਨ, ਬਿਜਲੀ ਬਿੱਲ, ਪਰਾਲੀ ਆਰਡੀਨੈਂਸ ਰੱਦ ਕਰਾਉਣ ਅਤੇ ਐਮ ਐਸ ਪੀ 'ਤੇ ਸਾਰੀਆਂ ਫਸਲਾਂ ਦੀ ਖਰੀਦ ਦੀ ਗਰੰਟੀ ਸਮੇਤ ਪੂਰੇ ਦੇਸ਼ ਵਿੱਚ ਹਰ ਗਰੀਬ ਲਈ ਜਨਤਕ ਵੰਡ ਪ੍ਰਨਾਲੀ ਲਾਗੂ ਕਰਾਉਣ ਦੀਆਂ ਮੁੱਖ ਮੰਗਾਂ ਮੰਨੇ ਜਾਣ ਤੱਕ ਸਾਂਝਾ ਕਿਸਾਨ ਘੋਲ਼ ਹੋਰ ਵਿਸ਼ਾਲ  ਅਤੇ ਤੇਜ਼ ਕਰਦੇ ਹੋਏ ਜਾਰੀ ਰੱਖਿਆ ਜਾਵੇਗਾ। 
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਮੁਤਾਬਕ 26 ਮਈ ਨੂੰ ਟਿਕਰੀ ਮੋਰਚੇ ਸਮੇਤ ਪੂਰੇ ਪੰਜਾਬ ਦੇ 39 ਪੱਕੇ ਮੋਰਚਿਆਂ ਅਤੇ ਹਰ ਪਿੰਡ ਵਿੱਚ ਵਹੀਕਲਾਂ ਸਣੇ ਘਰ ਘਰ ਕਾਲੇ ਝੰਡੇ ਲਹਿਰਾ ਕੇ ਅਤੇ ਮੋਦੀ ਭਾਜਪਾ ਹਕੂਮਤ ਸਾਮਰਾਜੀ ਗੱਠਜੋੜ ਦੀਆਂ ਅਰਥੀਆਂ ਸਾੜ ਕੇ ਕਾਲ਼ਾ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਉਕਤ ਮੁੱਖ ਮੰਗਾਂ ਤੋਂ ਇਲਾਵਾ ਕਰੋਨਾ ਦੀ ਅਸਰਦਾਰ ਰੋਕਥਾਮ ਸੰਬੰਧੀ ਮੰਗਾਂ ਉੱਤੇ ਵੀ ਵਿਸ਼ੇਸ਼ ਜੋਰ ਦਿੱਤਾ ਜਾਵੇਗਾ। ਸਾਰੇ ਵੱਡੇ ਪ੍ਰਾਈਵੇਟ ਹਸਪਤਾਲਾਂ ਨੂੰ ਸਰਕਾਰੀ ਹੱਥਾਂ 'ਚ ਲੈ ਕੇ ਹਰ ਸਰਕਾਰੀ ਹਸਪਤਾਲ 'ਚ ਬੈੱਡਾਂ, ਵੈਂਟੀਲੇਟਰਾਂ, ਆਕਸੀਜਨ ਆਦਿ ਦੇ ਸਾਰੇ ਲੋੜੀਂਦੇ ਪ੍ਰਬੰਧ ਤੁਰੰਤ ਕੀਤੇ ਜਾਣ, ਜਿਨ੍ਹਾਂ ਦੀ ਕਮੀ ਕਾਰਨ ਕਰੋਨਾ ਪੀੜਤ ਧੜਾਧੜ ਮੌਤ ਦਾ ਸ਼ਿਕਾਰ ਹੋ ਰਹੇ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਟਾਲ਼ੀਆਂ ਜਾ ਸਕਣ ਵਾਲੀਆਂ ਮੌਤਾਂ ਲਈ ਕੇਂਦਰ ਤੇ ਪੰਜਾਬ ਦੀਆਂ ਦੋਨਾਂ ਸਰਕਾਰਾਂ ਦੀ ਮੁਜਰਮਾਨਾ ਅਣਗਹਿਲੀ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ। ਬਹਾਨੇ ਵਜੋਂ ਵਰਤੀ ਜਾ ਰਹੀ ਖਾਲੀ ਖਜ਼ਾਨੇ ਦੀ ਦਲੀਲ ਨੂੰ ਰੱਦ ਕਰਦਿਆਂ ਕਿਸਾਨ ਆਗੂਆਂ ਵੱਲੋਂ ਸਾਮਰਾਜੀ ਕਾਰਪੋਰੇਟਾਂ, ਵੱਡੇ ਜਗੀਰਦਾਰਾਂ ਤੇ ਸੂਦਖੋਰਾਂ ਉੱਤੇ ਭਾਰੀ ਟੈਕਸ ਲਾ ਕੇ ਤੁਰੰਤ ਵਸੂਲੀ ਕਰਨ ਦੀ ਮੰਗ ਉੱਤੇ ਜੋਰ ਦਿੱਤਾ ਗਿਆ, ਕਿਉਂਕਿ ਅਸਲ ਵਿੱਚ ਇਨ੍ਹਾਂ ਲੁਟੇਰਿਆਂ ਨੂੰ ਹਰ ਸਾਲ ਦਿੱਤੀਆਂ ਜਾਂਦੀਆਂ ਅਰਬਾਂ ਖਰਬਾਂ ਦੀਆਂ ਰਿਆਇਤਾਂ ਹੀ ਖਜਾਨਾ ਖਾਲੀ ਹੋਣ ਦਾ ਮੁੱਖ ਕਾਰਨ ਹੈ। ਇਸ ਲਈ ਜਥੇਬੰਦੀ ਵੱਲੋਂ ਕਰੋਨਾ ਮਹਾਂਮਾਰੀ ਵਿਰੁੱਧ ਲੜਾਈ ਲਈ ਵਿਸ਼ੇਸ਼ ਮੰਗ ਪੱਤਰ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਇਹ ਮੰਗਾਂ ਤੁਰੰਤ ਲਾਗੂ ਕਰਨ ਲਈ ਮਜਬੂਰ ਕਰਨ ਖਾਤਰ 28,29,30 ਮਈ ਨੂੰ ਪੂਡਾ ਗ੍ਰਾਊਂਡ ਪਟਿਆਲਾ ਵਿਖੇ ਦਿਨ ਰਾਤ ਦਾ ਪੱਕਾ ਧਰਨਾ ਲਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ।

  • farmers
  • Delhi
  • BKU ਉਗਰਾਹਾਂ
  • ਕਿਸਾਨਾਂ

ਕੇਂਦਰ ਵਲੋਂ ਪੰਜਾਬ ਦੇ ਗਰੀਬਾਂ ਲਈ ਭੇਜਿਆ ਅਨਾਜ ਅਜੇ ਤੱਕ ਕੈਪਟਨ ਸਰਕਾਰ ਨੇ ਕਿਉਂ ਨਹੀਂ ਵੰਡਿਆ : ਚੁੱਘ

NEXT STORY

Stories You May Like

  • after visiting takht sri patna sahib
    ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰਕੇ ਸੰਗਤਾਂ ਦਾ ਜੱਥਾ ਵਾਪਸੀ ਲਈ ਰਵਾਨਾ
  • rana gurmeet sodhi  union home minister
    ਰਾਣਾ ਗੁਰਮੀਤ ਸੋਢੀ ਦੀ ਅਗਵਾਈ ਹੇਠ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • indian industry in serious crisis  factories are closing
    ਗੰਭੀਰ ਸੰਕਟ 'ਚ ਭਾਰਤੀ ਉਦਯੋਗ: ਫੈਕਟਰੀਆਂ ਹੋ ਰਹੀਆਂ ਬੰਦ, ਹਜ਼ਾਰਾਂ ਮਜ਼ਦੂਰਾਂ ਦੀ ਰੋਜ਼ੀ-ਰੋਟੀ ਖ਼ਤਰੇ 'ਚ
  • golden opportunity for farmers of punjab
    ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ ਇਹ ਕੰਮ,  24 ਅਪ੍ਰੈਲ ਤੱਕ ਦਾ ਹੈ ਸਮਾਂ
  • farmers  railways  kashmiri fresh fruits
    ਕਿਸਾਨਾਂ ਲਈ ਖ਼ੁਸ਼ਖ਼ਬਰੀ: ਰੇਲਵੇ ਦੀ ਮਦਦ ਨਾਲ ਹੁਣ ਦੇਸ਼ ਭਰ 'ਚ ਪਹੁੰਚਣਗੇ ਕਸ਼ਮੀਰੀ ਤਾਜ਼ਾ ਫਲ
  • a big relief for india in the midst of war
    ਜੰਗ ਦੇ ਵਿਚਕਾਰ ਭਾਰਤ ਲਈ ਵੱਡੀ ਰਾਹਤ, ਸਟ੍ਰੇਟ ਆਫ ਹੋਰਮੁਜ਼ ਤੋਂ ਰਵਾਨਾ ਹੋਏ 2 ਪੈਟਰੋਲੀਅਮ ਜਹਾਜ਼
  • another india bound lpg tanker crosses hormuz amid middle east tensions
    ਭਾਰਤ ਲਈ ਰਾਹਤ ਦੀ ਖ਼ਬਰ: ਮੱਧ-ਪੂਰਬੀ ਤਣਾਅ ਦੇ ਵਿਚਕਾਰ LPG ਨਾਲ ਭਰਿਆ ਜਹਾਜ਼ 'ਹੋਰਮੁਜ਼' ਤੋਂ ਰਵਾਨਾ
  • heavy rains pose a threat to farmers
    Punjab: ਕਿਸਾਨਾਂ 'ਤੇ ਮੰਡਰਾਉਣ ਲੱਗਾ ਖ਼ਤਰਾ! ਵਰਤਣ ਸਾਵਧਾਨੀ, ਸੁਚੇਤ ਰਹਿਣ ਦੀ ਸਲਾਹ
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
Trending
Ek Nazar
airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

keep these things in mind before starting sip

SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...

indian origin woman wins lawsuit

UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ

ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

post office rd scheme save 300 daily get 15 lakh fund

300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...

albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • amritsar airport punjab flight
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਤਲਾਸ਼ੀ ਲੈਣ...
    • big change in punjab s weather
      ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
    • major administrative reshuffle  52 naib tehsildars transferred
      ਵੱਡਾ ਪ੍ਰਬੰਧਕੀ ਫੇਰਬਦਲ! 52 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ
    • after death of 4 sons due drug addiction now the fifth son also died
      ਨਸ਼ੇ ਕਾਰਨ 5ਵੇਂ ਪੁੱਤ ਦੀ ਹੋਈ ਮੌਤ ਮਗਰੋਂ ਬੋਲੀ ਮਾਂ, ਜਿਸ ਘਰ ’ਚ ਅੱਗ ਲੱਗੀ...
    • prostitution business busted in jalandar
      Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
    • iran delegation came to amritsar
      ਅੰਮ੍ਰਿਤਸਰ ਪਹੁੰਚਿਆ ਇਰਾਨੀ ਵਫ਼ਦ, SGPC ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
    • drug smuglers arrested
      ਲੁਧਿਆਣਾ 'ਚ 8 ਨਸ਼ਾ ਤਸਕਰ ਗ੍ਰਿਫ਼ਤਾਰ, ਹੈਰੋਇਨ, ਗਾਂਜਾ ਤੇ ਨਸ਼ੀਲੀਆਂ ਗੋਲੀਆਂ...
    • punjab bus bypass
      ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ, ਪੈ ਗਈਆਂ ਭਾਜੜਾਂ
    • government employee pensioner
      ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਤਿਹਾਸਕ ਫੈ਼ਸਲਾ,...
    • gagandeep randhawa bikram majithia
      DM ਗਗਨਦੀਪ ਰੰਧਾਵਾ ਦੇ ਘਰ ਪਹੁੰਚੇ ਮਜੀਠੀਆ, CBI ਜਾਂਚ ਨਾਲ ਹੀ ਮਿਲੇਗਾ ਇਨਸਾਫ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +