Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    1:31:49 PM

  • drug menace in punjab four sons of the same family die due to drugs

    ਪੰਜਾਬ: ਨਸ਼ੇ ਦੀ ਭੇਟ ਚੜ੍ਹੇ ਇਕੋ ਮਾਂ ਦੇ 4 ਪੁੱਤ,...

  • strong government needed to save communal harmony in punjab sunil jakhar

    ਪੰਜਾਬ ਦੀ ਭਾਈਚਾਰਕ ਸਾਂਝ ਨੂੰ ਬਚਾਉਣ ਲਈ ਮਜ਼ਬੂਤ...

  • jalandhar amritsar national highway to remain closed on april 8

    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ...

  • villages of punjab  report on punjab

    ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅਣਪਛਾਤੇ ਵਿਅਕਤੀਆਂ ਵੱਲੋਂ ਸਟੂਡੀਓ 'ਚੋਂ ਲੱਖਾਂ ਦਾ ਸਾਮਾਨ ਚੋਰੀ

PUNJAB News Punjabi(ਪੰਜਾਬਂ)

ਅਣਪਛਾਤੇ ਵਿਅਕਤੀਆਂ ਵੱਲੋਂ ਸਟੂਡੀਓ 'ਚੋਂ ਲੱਖਾਂ ਦਾ ਸਾਮਾਨ ਚੋਰੀ

  • Updated: 21 Aug, 2017 05:21 AM
Punjab
thousands of stuff from unknown people stolen from the studio
  • Share
    • Facebook
    • Tumblr
    • Linkedin
    • Twitter
  • Comment

ਮਜੀਠਾ,   (ਪ੍ਰਿਥੀਪਾਲ)-  ਮਜੀਠਾ ਵਿਖੇ ਇਕ ਫੋਟੋਗ੍ਰਾਫਰ ਦੀ ਦੁਕਾਨ 'ਚ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਭੋਮਾ ਸਟੂਡੀਓ ਮਜੀਠਾ ਦੇ ਮਾਲਕ ਬਲਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਨੇ ਦੱਸਿਆ ਕਿ ਉਹ ਸ਼ਾਮ ਨੂੰ ਦੁਕਾਨ ਬੰਦ ਕਰ ਕੇ ਗਿਆ ਅਤੇ ਅਗਲੇ ਦਿਨ ਸਵੇਰੇ ਦੁਕਾਨ ਦਾ ਸ਼ਟਰ ਖੋਲ੍ਹ ਕੇ ਦੇਖਿਆ ਤਾਂ ਉਸ ਦੀ ਦੁਕਾਨ ਦੀ ਭੰਨ-ਤੋੜ ਹੋਈ ਸੀ ਅਤੇ ਸਾਰਾ ਸਾਮਾਨ ਖਿੱਲਰਿਆ ਹੋਇਆ ਸੀ ਤੇ ਫੋਟੋ ਪ੍ਰਿੰਟਰ ਦੀ ਸਿਆਹੀ ਸਾਰੀ ਦੁਕਾਨ ਵਿਚ ਕੰਧਾਂ ਤੇ ਛੱਤ ਆਦਿ 'ਤੇ ਖਿੱਲਰੀ ਹੋਈ ਸੀ ਤੇ ਸਾਰੀਆਂ ਫੋਟੋਆਂ ਪਾੜੀਆਂ ਹੋਈਆਂ ਸਨ। ਸਿਆਹੀ ਕਪਿਊਟਰ ਐੱਲ. ਈ. ਡੀ. ਵਿਚ ਪੈਣ ਕਾਰਨ ਉਹ ਵੀ ਖਰਾਬ ਹੋ ਗਈ।
ਅੰਦਰ ਜਾਣ 'ਤੇ ਪਤਾ ਲੱਗਾ ਕਿ ਉਸ ਦੀ ਦੁਕਾਨ ਦੀ ਛੱਤ ਉਪਰੋਂ ਪੌੜੀਆਂ ਦੇ ਦਰਵਾਜ਼ੇ ਦਾ ਜਿੰਦਰਾ ਤੋੜ ਕੇ ਅਣਪਛਾਤੇ ਵਿਅਕਤੀਆਂ ਨੇ ਦੁਕਾਨ 'ਚ ਵੜ ਕੇ ਚੋਰੀ ਕੀਤੀ ਹੈ, ਜਿਸ ਵਿਚ ਦੁਕਾਨ 'ਚੋਂ ਉਸ ਦੇ 2 ਸਟਿਲ ਕੈਮਰੇ, ਕੰਪਿਊਟਰ ਦੀ ਹਾਰਡ ਡਿਸਕ ਜਿਸ ਵਿਚ ਅਨੇਕਾਂ ਵਿਆਹਾਂ ਤੇ ਹੋਰ ਸਮਾਗਮਾਂ ਦੀਆਂ ਰਿਕਾਰਡਿੰਗਾਂ ਸਨ, ਕੈਮਰਿਆਂ ਦੇ ਕੁਝ ਲੈਂਜ਼, ਏ. ਸੀ. ਦਾ ਵੋਲਟੇਜ ਮੀਟਰ, ਕੀਮਤੀ ਐਲਬਮਾਂ, ਸੀ. ਡੀਜ਼ ਅਤੇ ਕੁਝ ਹੋਰ ਕੀਮਤੀ ਸਾਮਾਨ ਚੋਰੀ ਹੋ ਗਿਆ ਤੇ ਕਰੀਬ 5 ਹਜ਼ਾਰ ਰੁਪਏ ਚੋਰੀ ਹੋ ਗਏ।
ਮਾਲਕ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਕਰੀਬ 2 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ, ਜਿਸ ਦੀ ਇਤਲਾਹ ਮਜੀਠਾ ਥਾਣਾ ਵਿਖੇ ਦਿੱਤੀ ਗਈ ਹੈ। ਉਸ ਨੇ ਪੁਲਸ ਪ੍ਰਸ਼ਾਸਨ ਅਤੇ ਸਰਕਾਰ ਪਾਸੋਂ ਅਣਪਛਾਤੇ ਵਿਅਕਤੀਆਂ ਨੂੰ ਜਲਦੀ ਕਾਬੂ ਕਰਨ ਅਤੇ ਮਾਲੀ ਮਦਦ ਦੀ ਮੰਗ ਕੀਤੀ ਹੈ।  

  • ਅਣਪਛਾਤੇ ਵਿਅਕਤੀਆਂ
  • ਸਾਮਾਨ ਚੋਰੀ
  • Unidentified persons
  • theft of goods

ਸੀਵਰੇਜ ਦੇ ਗੰਦੇ ਪਾਣੀ ਦੀਆਂ ਫੁਹਾਰਾਂ ਨੇ ਲੋਕਾਂ ਦੇ ਨੱਕ 'ਚ ਕੀਤਾ ਦਮ

NEXT STORY

Stories You May Like

  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਨਕਾਬਪੋਸ਼ ਅਣਪਛਾਤੇ ਵਿਅਕਤੀਆਂ ਵੱਲੋਂ ਘਰ 'ਤੇ ਫਾਇਰਿੰਗ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • big action by himachal police
    ਹਿਮਾਚਲ ਪੁਲਸ ਦੀ ਵੱਡੀ ਕਾਰਵਾਈ: ਸਕ੍ਰੈਪ ਕਾਰੋਬਾਰੀ ਦੇ ਗੋਦਾਮ 'ਤੇ ਛਾਪੇਮਾਰੀ, ਲੱਖਾਂ ਰੁਪਏ ਦਾ ਚੋਰੀ ਦਾ ਸਾਮਾਨ...
  • theft in ludhiana
    ਲੁਧਿਆਣਾ 'ਚ ਗੈਸ ਸਿਲੰਡਰਾਂ ਦੀ ਚੋਰੀ, ਬੰਦ ਪਏ ਘਰ 'ਚੋਂ ਕੀਮਤੀ ਸਾਮਾਨ ਲੈ ਗਏ ਚੋਰ
  • police found the bodies of two unidentified persons in village bhoma
    ਪਿੰਡ ਭੋਮਾ ’ਚ ਪੁਲਸ ਨੂੰ ਦੋ ਅਣਪਛਾਤੇ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ
  • theft case
    ਵਿਆਹ ਵਾਲੇ ਘਰ ਤੋਂ ਸਜਾਵਟ ਦੇ ਬਹਾਨੇ ਲੱਖਾਂ ਰੁਪਏ ਚੋਰੀ
  • expired goods  delhi police  accused arrested
    ਐਕਸਪਾਇਰੀ ਸਾਮਾਨ ਨੂੰ ਨਵਾਂ ਬਣਾ ਕੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼, ਦਿੱਲੀ ਪੁਲਸ ਵੱਲੋਂ 3 ਗ੍ਰਿਫਤਾਰ
  • body in canal  unidentified body  batala police
    ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • thieves commit major robbery
    ਚੋਰਾਂ ਦਾ ਵੱਡਾ ਡਾਕਾ, ਘਰੋਂ 20 ਤੋਲੇ ਦੇ ਕਰੀਬ ਸੋਨਾ ਤੇ ਲੱਖਾਂ ਦੀ ਨਕਦੀ ਚੋਰੀ
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • tragic accident in jalandhar  boy dies after falling from roof
    ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ: ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ
  • holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫਤਰ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • punjab police transfers
    ਇੱਕੋ ਝਟਕੇ ਪੰਜਾਬ ਪੁਲਸ ਸਟੇਸ਼ਨ ਦੇ ਸਾਰੇ ਸਟਾਫ਼ ਦਾ Transfer, ਜਾਣੋ ਕਿਉਂ ਹੋਈ...
  • elderly man walking becomes victim of robbers
    ਸੈਰ ਕਰ ਰਿਹਾ ਬਜ਼ੁਰਗ ਹੋਇਆ ਲੁਟੇਰਿਆਂ ਦਾ ਸ਼ਿਕਾਰ
  • a truck loaded with sand crashed into a divider in jandusingha
    ਜੰਡੂਸਿੰਘਾ ’ਚ ਰੇਤਾ ਨਾਲ ਲੱਦਿਆ ਟਰੱਕ ਡਿਵਾਈਡਰ ’ਤੇ ਚੜ੍ਹਿਆ, ਪਹਿਲਾਂ ਵੀ ਹੋ...
  • there will be a big change in punjab s weather
    ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ...
Trending
Ek Nazar
china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਸੁਭਾਸ਼ਿਨੀ ਨੇ ਕੀਤੀ ਖੁਦਕੁਸ਼ੀ

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • ladowal toll plaza incident
      ਲਾਡੋਵਾਲ ਟੋਲ ਪਲਾਜ਼ਾ ਨੇੜੇ ਨੌਜਵਾਨ ਦਾ ਕਤਲ! ਪਰਿਵਾਰ ਨੇ ਲਾਏ ਸਨਸਨੀਖੇਜ਼ ਦੋਸ਼
    • husband s attitude changed after going to canada after getting a love marriage
      ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...
    • holiday in punjab
      ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫਤਰ...
    • big relief from powercom to thousands of families in punjab
      ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਪਾਵਰਕਾਮ ਵਲੋਂ ਵੱਡੀ ਰਾਹਤ, ਹੁਣ ਮਿਲਣਗੇ...
    • all accused in bjp office attack case on 3 day remand
      ਭਾਜਪਾ ਦਫ਼ਤਰ 'ਤੇ ਹਮਲੇ ਦੇ ਮਾਮਲੇ 'ਚ ਸਾਰੇ ਮੁਲਜ਼ਮ 3 ਦਿਨਾਂ ਦੇ ਰਿਮਾਂਡ 'ਤੇ
    • accused arrested for attempting to rape girl in pathankot
      ਪਠਾਨਕੋਟ 'ਚ ਕੁੜੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
    • youth returning from drug rehabilitation center dies
      ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਆਏ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ
    • a terrible fire engulfed the son in front of the parents eyes
      ਪੰਜਾਬ: ਮਾਪਿਆਂ ਦੀਆਂ ਅੱਖਾਂ ਸਾਹਮਣੇ ਇਕਲੌਤੇ ਪੁੱਤ ਦੀ ਮੌਤ
    • punjab police transfers
      ਇੱਕੋ ਝਟਕੇ ਪੰਜਾਬ ਪੁਲਸ ਸਟੇਸ਼ਨ ਦੇ ਸਾਰੇ ਸਟਾਫ਼ ਦਾ Transfer, ਜਾਣੋ ਕਿਉਂ ਹੋਈ...
    • sukhbir badal in patiala
      ਪੰਥਕ ਏਕਤਾ ਲਈ ਸਾਰੇ ਅਕਾਲੀ ਪਾਰਟੀ ’ਚ ਵਾਪਸ ਪਰਤਣ : ਸੁਖਬੀਰ ਬਾਦਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +