Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 18, 2026

    10:27:33 AM

  • agreement between us and iran

    60 ਦਿਨਾਂ ਤੱਕ ਹੋਰਮੁਜ਼ ਰਹੇਗਾ ਫ੍ਰੀ !...

  • us iran deal and fall in crude oil prices  stock market falls  know why

    US-Iran ਸੌਦੇ ਤੇ ਕੱਚੇ ਤੇਲ ਦੀਆਂ ਕੀਮਤਾਂ 'ਚ...

  • trump and pezeshkian signed a peace agreement

    ਦੁਨੀਆ ਨੂੰ ਮਿਲੀ ਵੱਡੀ ਰਾਹਤ: ਟਰੰਪ ਤੇ...

  • eknath shinde  shiv sena  6 mp support

    ਟੁੱਟ ਗਈ ‘ਊਧਵ ਦੀ ਸੈਨਾ’, ਏਕਨਾਥ ਸ਼ਿੰਦੇ ਦੀ ਸ਼ਿਵ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਈ ਵੱਡੀ ਟੈਨਸ਼ਨ! ਇਸ ਰਿਪੋਰਟ ਨੂੰ ਭਰਨ ਤੋਂ ਰਹਿ ਗਏ ਵਾਂਝੇ ਤੇ ਹੁਣ...

PUNJAB News Punjabi(ਪੰਜਾਬ)

ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਈ ਵੱਡੀ ਟੈਨਸ਼ਨ! ਇਸ ਰਿਪੋਰਟ ਨੂੰ ਭਰਨ ਤੋਂ ਰਹਿ ਗਏ ਵਾਂਝੇ ਤੇ ਹੁਣ...

  • Edited By Babita,
  • Updated: 01 May, 2026 03:26 PM
Firozpur-Fazilka
thousands of teachers in punjab are facing great tension
  • Share
    • Facebook
    • Tumblr
    • Linkedin
    • Twitter
  • Comment

ਜ਼ੀਰਾ (ਅਕਾਲੀਆਂ ਵਾਲਾ) : ਪੰਜਾਬ ਦੇ ਹਜ਼ਾਰਾਂ ਅਧਿਆਪਕ ਸਿੱਖਿਆ ਵਿਭਾਗ ਵੱਲੋਂ ਆਈ. ਐੱਚ. ਆਰ. ਐੱਮ. ਪੋਰਟਲ ’ਤੇ ਏ. ਪੀ. ਏ. ਆਰ.(ਐਨੂਅਲ ਪਰਫਾਰਮੈਂਸ ਅਸੈੱਸਮੈਂਟ ਰਿਪੋਰਟ) ਆਨਲਾਈਨ ਭਰਨ ਲਈ ਨਿਰਧਾਰਤ 30 ਅਪ੍ਰੈਲ ਦੀ ਆਖ਼ਰੀ ਮਿਤੀ ਤੱਕ ਆਪਣੀ ਸਲਾਨਾ ਕਾਰਗੁਜ਼ਾਰੀ ਰਿਪੋਰਟ ਦਰਜ ਕਰਨ ਤੋਂ ਵਾਂਝੇ ਰਹਿ ਗਏ ਹਨ, ਜਿਸ ਕਾਰਨ ਅਧਿਆਪਕ ਵਰਗ 'ਚ ਭਾਰੀ ਚਿੰਤਾ ਅਤੇ ਰੋਸ ਪਾਇਆ ਜਾ ਰਿਹਾ ਹੈ। ਇਸ ਸਮੱਸਿਆ ਦਾ ਮੁੱਖ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਜਮਾਤ ਦੇ ਨਤੀਜੇ ਸਮੇਂ ਸਿਰ ਜਾਰੀ ਨਾ ਕਰਨਾ ਦੱਸਿਆ ਜਾ ਰਿਹਾ ਹੈ। ਬੋਰਡ ਜਮਾਤਾਂ ਦੇ ਅਧਿਆਪਕਾਂ ਲਈ ਏ. ਪੀ. ਏ. ਆਰ. 'ਚ ਵਿਦਿਆਰਥੀਆਂ ਦੇ ਨਤੀਜਿਆਂ 'ਤੇ ਆਧਾਰਿਤ ਅੰਕ ਅਤੇ ਗ੍ਰੇਡਿੰਗ ਮਹੱਤਵਪੂਰਨ ਹਿੱਸਾ ਹੁੰਦਾ ਹੈ, ਜਿਸ ਤੋਂ ਬਿਨਾਂ ਇਹ ਪ੍ਰਕਿਰਿਆ ਪੂਰੀ ਕਰਨੀ ਸੰਭਵ ਨਹੀਂ ਹੋ ਸਕੀ। ਮਿਲੀ ਜਾਣਕਾਰੀ ਅਨੁਸਾਰ ਨਾਨ-ਬੋਰਡ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੇ ਆਪਣੀਆਂ ਏ. ਪੀ. ਏ. ਆਰਾਂ. ਸਮੇਂ ਸਿਰ ਭਰ ਦਿੱਤੀਆਂ ਪਰ ਦਸਵੀਂ ਅਤੇ ਬਾਰਵੀਂ ਜਮਾਤਾਂ ਨਾਲ ਜੁੜੇ ਹਜ਼ਾਰਾਂ ਅਧਿਆਪਕ ਨਤੀਜਿਆਂ ਦੀ ਉਡੀਕ 'ਚ ਹੀ ਰਹਿ ਗਏ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ! ਕਿਸ ਤਾਰੀਖ਼ ਤੋਂ ਹੋਣਗੀਆਂ ਸ਼ੁਰੂ?

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਤੀਜੇ ਜਾਰੀ ਨਾ ਹੋਣ ਅਤੇ ਸਿੱਖਿਆ ਵਿਭਾਗ ਵੱਲੋਂ ਆਖ਼ਰੀ ਮਿਤੀ 'ਚ ਕੋਈ ਵਾਧਾ ਨਾ ਕਰਨ ਕਾਰਨ ਵੱਡੀ ਗਿਣਤੀ 'ਚ ਅਧਿਆਪਕ ਪ੍ਰਸ਼ਾਸਕੀ ਤੌਰ ’ਤੇ ਨੁਕਸਾਨ ਦੀ ਚਿੰਤਾ 'ਚ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਇਹ ਹਾਲਾਤ ਉਨ੍ਹਾਂ ਦੀ ਕੋਈ ਲਾਪਰਵਾਹੀ ਨਹੀਂ, ਸਗੋਂ ਪ੍ਰਣਾਲੀ ਦੀ ਦੇਰੀ ਕਾਰਨ ਬਣੇ ਹਨ। ਇਸ ਮਾਮਲੇ ਨੂੰ ਲੈ ਕੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਯੂਨੀਅਨ ਦੇ ਪ੍ਰਧਾਨ ਸੁਰਿੰਦਰ ਪੁਆਰੀ, ਵਿੱਤ ਸਕੱਤਰ ਨਵੀਨ ਸਚਦੇਵਾ, ਜਨਰਲ ਸਕੱਤਰ ਜਿੰਦਰ ਪਾਇਲਟ, ਐਡੀਸ਼ਨਲ ਸਕੱਤਰ ਬਾਜ਼ ਸਿੰਘ ਭੁੱਲਰ, ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰ, ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ, ਸੀਨੀਅਰ ਮੀਤ ਪ੍ਰਧਾਨ ਰਾਜਬੀਰ ਸਿੰਘ ਢਿੱਲੋ, ਗੁਰਪ੍ਰੀਤ ਸਿੰਘ ਧੁੰਨਾ ਅਤੇ ਮੁੱਖ ਸਲਾਹਕਾਰ ਪ੍ਰੇਮ ਚਾਵਲਾ ਨੇ ਸਿੱਖਿਆ ਵਿਭਾਗ ਨੂੰ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ ਚੱਲੇਗੀ ਕੋਈ ਸਿਫ਼ਾਰਿਸ਼, ਕੀਤੇ ਆਹ ਕੰਮ ਤਾਂ...

ਆਗੂਆਂ ਨੇ ਕਿਹਾ ਕਿ ਜਦੋਂ ਤੱਕ ਬੋਰਡ ਨਤੀਜੇ ਜਾਰੀ ਨਹੀਂ ਹੁੰਦੇ, ਤਦ ਤੱਕ ਬੋਰਡ ਅਧਿਆਪਕਾਂ ਤੋਂ ਏ. ਪੀ. ਏ. ਆਰ. ਦੀ ਪੂਰੀ ਪ੍ਰਕਿਰਿਆ ਦੀ ਉਮੀਦ ਕਰਨਾ ਨਿਆਂਸੰਗਤ ਨਹੀਂ। ਯੂਨੀਅਨ ਨੇ ਮੰਗ ਕੀਤੀ ਹੈ ਕਿ ਆਈ. ਐੱਚ. ਆਰ. ਐੱਮ. ਪੋਰਟਲ ’ਤੇ ਏ. ਪੀ. ਏ. ਆਰ. ਭਰਨ ਦੀ ਮਿਤੀ ਤੁਰੰਤ ਵਧਾਈ ਜਾਵੇ ਤਾਂ ਜੋ ਸਾਰੇ ਅਧਿਆਪਕ ਬਿਨਾਂ ਕਿਸੇ ਨੁਕਸਾਨ ਦੇ ਆਪਣੀ ਰਿਪੋਰਟ ਭਰ ਸਕਣ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਨਾਲ ਹੋ ਰਹੇ ਇਸ ਅਨਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਿੱਖਿਆ ਵਿਭਾਗ ਦੀ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 

  • Punjab
  • Teachers
  • Tension
  • APAR
  • ਪੰਜਾਬ
  • ਅਧਿਆਪਕ
  • ਟੈਨਸ਼ਨ
  • ਏਪੀਏਆਰ

Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ ਕੀਤੇ ਵੱਡੇ ਖ਼ੁਲਾਸੇ

NEXT STORY

Stories You May Like

  • warning bell for the residents of ferozepur
    ਫਿਰੋਜ਼ਪੁਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਦਰਿਆ ਕੰਢੇ ਵੱਸਦੇ ਪਿੰਡਾਂ ਨੂੰ ਪਈ ਵੱਡੀ ਟੈਨਸ਼ਨ
  • rbi  s  customers will now be able to withdraw only rs 1 lakh from this bank
    RBI ਦੀ ਵੱਡੀ ਕਾਰਵਾਈ: ਗਾਹਕ ਹੁਣ ਇਸ ਬੈਂਕ ਤੋਂ ਸਿਰਫ਼ 1 ਲੱਖ ਰੁਪਏ ਹੀ ਕਢਵਾ ਸਕਣਗੇ, ਜਾਣੋ ਕਾਰਨ
  • boy brutally attacked and gunfire in kapurthala
    ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰ ਕੇ ਮਾਰੀਆਂ ਗੋਲ਼ੀਆਂ
  • capital gains tax will no longer be levied on government bonds
    ਵਿਦੇਸ਼ੀ ਨਿਵੇਸ਼ਕਾਂ ਲਈ ਵੱਡੀ ਖ਼ੁਸ਼ਖ਼ਬਰੀ: ਸਰਕਾਰੀ ਬਾਂਡਾਂ 'ਤੇ ਹੁਣ ਨਹੀਂ ਲੱਗੇਗਾ ਕੈਪੀਟਲ ਗੇਨ ਟੈਕਸ
  • big news regarding employee transfers in punjab
    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ, ਹੁਣ ਇਸ ਤਾਰੀਖ਼ ਤੱਕ...
  • punjab teachers  education minister  protests in punjab
    11 ਜੂਨ ਨੂੰ ਲੈ ਕੇ ਅਧਿਆਪਕਾਂ ਨੇ ਕੀਤਾ ਵੱਡਾ ਐਲਾਨ, ਪੰਜਾਬ ਭਰ 'ਚ ਵਿੱਢੀ ਤਿਆਰੀ
  • young man who went to see a fair was brutally murdered in punjab
    ਪੰਜਾਬ 'ਚ ਵੱਡੀ ਵਾਰਦਾਤ! ਮੇਲਾ ਵੇਖਣ ਗਏ ਮੁੰਡੇ ਦਾ ਕਰ 'ਤਾ ਕਤਲ
  • punjab schools  school principals
    ਪੰਜਾਬ ਦੇ ਸਕੂਲਾਂ ਬਾਰੇ ਵੱਡੀ ਖ਼ਬਰ, ਹੋਸ਼ ਉਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
  • punjab weather raining imd yellow alert
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ...
  • fear of cyber attack on sarathi portal
    ਸਾਰਥੀ ਪੋਰਟਲ ’ਤੇ ਸਾਈਬਰ ਹਮਲੇ ਦਾ ਖ਼ਦਸ਼ਾ, ਚੀਨ ਤੇ ਪਾਕਿਸਤਾਨ ਦੇ ਹੈਕਰਾਂ ਦੇ...
  • khalsa aid becomes messiah for punjabi youth in lebanon crisis
    ਲੇਬਨਾਨ ਸੰਕਟ 'ਚ ਫਸੇ 5 ਪੰਜਾਬੀ ਨੌਜਵਾਨਾਂ ਲਈ ਮਸੀਹਾ ਬਣੀ 'ਖਾਲਸਾ ਏਡ',...
  • new food and beverage shop inaugurated at adampur airport
    ਹਵਾਈ ਯਾਤਰੀਆਂ ਲਈ ਖ਼ੁਸ਼ਖਬਰੀ: ਆਦਮਪੁਰ ਏਅਰਪੋਰਟ ’ਤੇ ਨਵੀਂ ਫੂਡ ਐਂਡ ਬੇਵਰੇਜ ਸ਼ਾਪ...
  • vigilance tightens the noose on jalandhar s cgst assistant commissioner
    ਜਲੰਧਰ ਦੇ CGST ਅਸਿਸਟੈਂਟ ਕਮਿਸ਼ਨਰ 'ਤੇ ਵਿਜੀਲੈਂਸ ਦਾ ਸ਼ਿੰਕਜਾ, 10 ਲੱਖ ਦੀ...
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • punjab police pensioners welfare association protest
    ਜਲੰਧਰ ਦੇ ਪੈਨਸ਼ਨਰਾਂ ਨੇ DA ਤੇ ਬਕਾਏ ਨੂੰ ਲੈ ਕੇ ਚੁੱਕੀ ਆਵਾਜ਼, ਸਰਕਾਰ ਤੋਂ...
  • retired professor cheated of rs 72 lakh in jalandhar
    ਜਲੰਧਰ 'ਚ ਰਿਟਾਇਰਡ ਪ੍ਰੋਫੈਸਰ ਨਾਲ 72 ਲੱਖ ਦੀ ਠੱਗੀ, ਦੋ ਦਿਨ ਰਿਹਾ ਡਿਜੀਟਲ...
Trending
Ek Nazar
historic indian restaurant

ਬ੍ਰਿਟੇਨ ਦੇ ਇਤਿਹਾਸਕ ਭਾਰਤੀ ਰੈਸਟੋਰੈਂਟ ਨੇ ਬੇਦਖ਼ਲੀ ਖ਼ਿਲਾਫ਼ ਭਾਰਤ ਸਰਕਾਰ ਤੋਂ...

appeal to trump

ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ

rs 6 carry bag costed bata 10000 rupee

Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...

indian sailors

ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...

electrical shops will remain closed from 25th to 28th in jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tragic accident in lohand khad
      ਦਰਦਨਾਕ ਹਾਦਸਾ! ਲੋਹੰਡ ਖੱਡ ’ਚ ਨਹਾਉਂਦੇ ਸਮੇਂ ਨੌਜਵਾਨ ਰੁੜਿਆ
    • husband wife news
      ਪਤਨੀ ਨਾਲ ਘਰੇਲੂ ਵਿਵਾਦ ਕਾਰਨ ਪਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
    • village dariyapur mansa
      ਪੰਜਾਬ : ਘਰੋਂ ਕੰਮ ਲਈ ਨਿਕਲੇ ਨੌਜਵਾਨ ਦਾ ਰਸਤੇ ਵਿਚ ਘੇਰ ਕੇ ਕਤਲ
    • holiday declared holiday in chandigarh
      ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਚੰਡੀਗੜ੍ਹ ਵਿਚ ਛੁੱਟੀ ਦਾ ਐਲਾਨ
    • pakistan drone punjab
      ਵਿਦੇਸ਼ੀ ਆਕਾਵਾਂ ਤੇ ਪਾਕਿਸਤਾਨੀ ਡ੍ਰੋਨਾਂ ਰਾਹੀਂ ਪੰਜਾਬ ਨੂੰ ਦਹਿਲਾਉਣ ਦੀ ਵੱਡੀ...
    • retired professor cheated of rs 72 lakh in jalandhar
      ਜਲੰਧਰ 'ਚ ਰਿਟਾਇਰਡ ਪ੍ਰੋਫੈਸਰ ਨਾਲ 72 ਲੱਖ ਦੀ ਠੱਗੀ, ਦੋ ਦਿਨ ਰਿਹਾ ਡਿਜੀਟਲ...
    • ludhiana farmers news
      ਲੁਧਿਆਣਾ 'ਚ ਸੂਆ ਟੁੱਟਣ ਨਾਲ ਖੇਤਾਂ 'ਚ ਵੜਿਆ ਪਾਣੀ! ਸੈਂਕੜੇ ਏਕੜ ਫ਼ਸਲ ਹੋਈ...
    • isn t this 78 000 crores your ancestors have somewhere
      ਕਿਤੇ ਤੁਹਾਡੇ ਪਿਓ-ਦਾਦੇ ਦੇ ਤਾਂ ਨਹੀਂ ਹਨ ਇਹ 78,000 ਕਰੋੜ, ਇੰਝ ਚੈੱਕ ਕਰੋ...
    • search operation  faridkot police  drug smuggler
      ਪੁਲਸ ਵੱਲੋਂ ਤੜਕਸਾਰ ਜ਼ਿਲ੍ਹੇ ਅੰਦਰ ਵੱਡੇ ਪੱਧਰ 'ਤੇ ਸਰਚ ਆਪਰੇਸ਼ਨ
    • major incident in jalandhar
      ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +