Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    3:22:56 PM

  • exoplanet signal

    614,947,480,717,752 KM ਦੂਰ ਗ੍ਰਹਿ 'ਤੇ ਮਿਲੇ...

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

  • two accused arrested writing khalistani slogans on walls in amritsar

    ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ...

  • kewal singh dhillon statement

    ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਗੈਂਗਸਟਰ ਨੇ ਮੰਗੀ 2 ਕਰੋੜ ਦੀ ਫ਼ਿਰੌਤੀ, ਹੁਣ ਪੁਲਸ ਨੂੰ ਸ਼ਿਕਾਇਤ ਦੇਣ 'ਤੇ ਮੰਗਣ ਲੱਗ ਪਿਆ 5 ਕਰੋੜ

PUNJAB News Punjabi(ਪੰਜਾਬ)

ਗੈਂਗਸਟਰ ਨੇ ਮੰਗੀ 2 ਕਰੋੜ ਦੀ ਫ਼ਿਰੌਤੀ, ਹੁਣ ਪੁਲਸ ਨੂੰ ਸ਼ਿਕਾਇਤ ਦੇਣ 'ਤੇ ਮੰਗਣ ਲੱਗ ਪਿਆ 5 ਕਰੋੜ

  • Edited By Anmol Tagra,
  • Updated: 27 Jul, 2026 04:54 PM
Faridkot-Muktsar
threat call in muktsar sahib
  • Share
    • Facebook
    • Tumblr
    • Linkedin
    • Twitter
  • Comment

​ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ): ਪੰਜਾਬ ਅੰਦਰ ਲੁੱਟ ਖੋਹ ਅਤੇ ਗੈਂਗਸਟਰਾਂ ਵੱਲੋਂ ਫਿਰੌਤੀਆਂ ਦਾ ਸਿਲਸਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਦਾ ਹੈ, ਜਿੱਥੇ ਇਕ ਆੜ੍ਹਤੀਏ ਕੋਲੋਂ ਗੈਂਗਸਟਰ ਆਰਜ਼ੂ ਬਿਸ਼ਨੋਈ ਦੇ ਨਾਂ 'ਤੇ ਕਰੋੜਾਂ ਰੁਪਏ ਦੀ ਫਿਰੌਤੀ ਮੰਗਣ ਅਤੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਨੇ ਇਸ ਸਬੰਧੀ ਆਰਜ਼ੂ ਬਿਸ਼ਨੋਈ ਅਤੇ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 308 ਅਤੇ 351 ਤਹਿਤ ਮਾਮਲਾ ਦਰਜ ਕਰ ਲਿਆ ਹੈ।

​ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮੁਦਈ ਤਰਸੇਮ ਕੁਮਾਰ ਬੱਤਰਾ ਪੁੱਤਰ ਮੁਕੰਦ ਲਾਲ ਬੱਤਰਾ, ਵਾਸੀ ਬਾਵਾ ਕਲੋਨੀ (ਹਾਲ ਆਬਾਦ ਬੈਂਸ ਕਲੋਨੀ ਨੇੜੇ ਬਾਲਾ ਜੀ ਮੰਦਿਰ, ਸ੍ਰੀ ਮੁਕਤਸਰ ਸਾਹਿਬ) ਨੇ ਦੱਸਿਆ ਕਿ ਉਹ ਨਵੀਂ ਦਾਣਾ ਮੰਡੀ ਵਿਖੇ 'ਐੱਮ. ਐੱਲ. ਬੱਤਰਾ ਐਂਡ ਸੰਨਜ਼' (ਦੁਕਾਨ ਨੰਬਰ 70) ਨਾਂ 'ਤੇ ਆੜ੍ਹਤ ਦਾ ਕੰਮ ਕਰਦਾ ਹੈ। 23 ਜੁਲਾਈ 2026 ਨੂੰ ਜਦੋਂ ਉਹ ਆਪਣੀ ਦੁਕਾਨ 'ਤੇ ਮੌਜੂਦ ਸੀ, ਤਾਂ ਉਸ ਦੇ ਮੋਬਾਈਲ 'ਤੇ ਇੱਕ ਵਿਦੇਸ਼ੀ ਨੰਬਰ +1(775)351-3884 ਤੋਂ ਵਟਸਐਪ 'ਤੇ ਮਿਸ ਕਾਲ ਆਈ। ਜਦੋਂ ਤਰਸੇਮ ਕੁਮਾਰ ਨੇ ਉਸ ਨੰਬਰ 'ਤੇ ਵਾਪਸ ਵਟਸਐਪ ਕਾਲ ਕੀਤੀ, ਤਾਂ ਅੱਗੋਂ ਕਾਲ ਕਰਨ ਵਾਲੇ ਨੇ ਆਪਣੀ ਪਛਾਣ ਆਰਜ਼ੂ ਬਿਸ਼ਨੋਈ ਵਜੋਂ ਦੱਸੀ। ਉਕਤ ਵਿਅਕਤੀ ਨੇ ਧਮਕਾਉਂਦਿਆਂ 2 ਕਰੋੜ ਰੁਪਏ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ 'ਤੇ ਉਸ ਨੂੰ ਅਤੇ ਉਸ ਦੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਧਮਕੀ ਭਰੀ ਫਿਰੌਤੀ ਕਾਲ ਕਾਰਣ ਉਕਤ ਆੜਤੀ ਦੇ ਹੋਸ਼ ਉਡ ਗਏ ਅਤੇ ਇਸ ਨਾਲ ਪੂਰੇ ਸ਼ਹਿਰ ਦੇ ਵਪਾਰੀਆਂ ਵਿਚ ਸਹਿਮ ਦਾ ਮਹੌਲ ਬਣ ਗਿਆ। ਇਸ ਕਰਕੇ ਆੜਤੀ ਵੱਲੋਂ ਇਸ ਘਟਨਾ ਸਬੰਧੀ ਪੁਲਸ ਨੂੰ ਸੂਚਨਾ ਕੀਤੀ।  24 ਜੁਲਾਈ 2026 ਨੂੰ ਪੀੜਤ ਆੜ੍ਹਤੀਏ ਨੇ ਇਸ ਸਬੰਧੀ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਕੋਲ ਲਿਖਤੀ ਦਰਖਾਸਤ ਦੇ ਦਿੱਤੀ।

25 ਜੁਲਾਈ ਨੂੰ ਜਦੋਂ ਤਰਸੇਮ ਕੁਮਾਰ ਆਪਣੇ ਪਰਿਵਾਰ (ਪਤਨੀ ਰੁਪਿੰਦਰ ਕੁਮਾਰੀ, ਵੱਡਾ ਲੜਕਾ ਸਨਮ ਬੱਤਰਾ ਅਤੇ ਛੋਟਾ ਲੜਕਾ ਅਰਸ਼ ਕੁਮਾਰ ਬੱਤਰਾ) ਸਮੇਤ ਘਰ ਮੌਜੂਦ ਸੀ, ਤਾਂ ਉਸ ਨੂੰ ਇੱਕ ਹੋਰ ਵਟਸਐਪ ਨੰਬਰ +(740)408-6859 ਤੋਂ ਲਗਾਤਾਰ ਤਿੰਨ ਵਾਰ ਕਾਲਾਂ ਆਈਆਂ। ਪੀੜਤ ਮੁਤਾਬਕ ਕਾਲ ਕਰਨ ਵਾਲੇ ਦੀ ਆਵਾਜ਼ ਪਹਿਲਾਂ ਵਾਲੇ ਵਿਅਕਤੀ (ਆਰਜ਼ੂ ਬਿਸ਼ਨੋਈ) ਨਾਲ ਹੀ ਮਿਲਦੀ ਸੀ। ਇਸ ਵਾਰ ਦੋਸ਼ੀ ਨੇ ਫਿਰੌਤੀ ਦੀ ਰਕਮ ਵਧਾ ਕੇ 5 ਕਰੋੜ ਰੁਪਏ ਕਰ ਦਿੱਤੀ ਅਤੇ ਮੁੜ ਗੰਭੀਰ ਸਿੱਟੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ।

​​ਪੀੜਤ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਨੰਬਰ 218, ਮਿਤੀ 25.07.2026 ਅੰਡਰ ਸੈਕਸ਼ਨ 308, 351 ਬੀ.ਐਨ.ਐਸ. ਤਹਿਤ ਜਬਰੀ ਫਿਰੌਤੀ ਵਸੂਲਣ ਅਤੇ ਜਾਨ ਤੋਂ ਮਾਰ ਦੇਣ ਦੀ ਧਮਕੀ ਤਹਿਤ  ਆਰਜ਼ੂ ਬਿਸ਼ਨੋਈ ਅਤੇ ਉਸ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਤਫਤੀਸ਼ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਇਨ੍ਹਾਂ ਵਟਸਐਪ ਨੰਬਰਾਂ ਦੀ ਟ੍ਰੇਸਿੰਗ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

  • Punjab
  • Sri Muktsar Sahib
  • Threat Call

ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ Alert ਜਾਰੀ

NEXT STORY

Stories You May Like

  • extortion case
    ਵਟਸਐਪ ਕਾਲ ਕਰਕੇ ਮੰਗੀ 2 ਕਰੋੜ ਦੀ ਫ਼ਿਰੌਤੀ, ਅਣਪਛਾਤੇ ਖ਼ਿਲਾਫ਼ ਪਰਚਾ ਦਰਜ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • heroin worth 5 crore seized in manipur churachandpur
    ਮਣੀਪੁਰ ਦੇ ਚੁਰਾਚਾਂਦਪੁਰ 'ਚ 5 ਕਰੋੜ ਰੁਪਏ ਦੀ ਹੈਰੋਇਨ ਜ਼ਬਤ, ਦੋ ਗ੍ਰਿਫ਼ਤਾਰ
  • fpis withdrew rs 5 109 21 crore in 3 days
    ਗਲੋਬਲ ਬੇਯਕੀਨੀ ਵਿਚਾਲੇ FPI ਨੇ 3 ਦਿਨਾਂ ’ਚ 5,109.21 ਕਰੋੜ ਰੁਪਏ ਕੱਢੇ
  • fake medicine factory  raid 5 crore seized
    ਨਕਲੀ ਦਵਾਈਆਂ ਦੀ ਫੈਕਟਰੀ ਦਾ ਪਰਦਾਫਾਸ਼: 5 ਕਰੋੜ ਦੀਆਂ ਨਕਲੀ ਦਵਾਈਆਂ ਜ਼ਬਤ, 16 ਲਾਇਸੈਂਸ ਰੱਦ
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • rbi raises rs 3 93 352 crore
    RBI ਨੇ ਨਿਲਾਮੀ ਰਾਹੀਂ ਜੁਟਾਏ 3,93,352 ਕਰੋੜ ਰੁਪਏ
  • bjp mla with assets worth 3 383 crore begs on the streets
    3,383 ਕਰੋੜ ਦੀ ਜਾਇਦਾਦ ਵਾਲੇ ਭਾਜਪਾ ਵਿਧਾਇਕ ਨੇ ਸੜਕਾਂ ’ਤੇ ਮੰਗੀ ਭੀਖ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
Trending
Ek Nazar
boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ravneet bittu voice note
      ਵੱਡੀ ਖ਼ਬਰ: ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ! ਕਿਹਾ- 'ਕਿੱਲੋ...
    • major bsf operation in amritsar  one kilogram of heroin and a drone seized
      ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
    • important regarding new ration cards in punjab
      ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ...
    • sunita bawa sho of kot ise khan police station arrested
      ਪੰਜਾਬ : ਕੋਟ ਈਸੇ ਖਾਂ ਥਾਣੇ ਦੀ SHO ਸੁਨੀਤਾ ਬਾਵਾ ਗ੍ਰਿਫ਼ਤਾਰ, ਪੜ੍ਹੋ ਵਿਜੀਲੈਂਸ...
    • fraud in moga
      ਮੋਗਾ 'ਚ ਬਜ਼ੁਰਗ ਦੇ ਨਾਲ 32,50,000 ਰੁਪਏ ਦੀ ਠੱਗੀ! ਬੈਂਕ ਗਏ ਦਾ ਉੱਡ ਗਏ ਹੋਸ਼
    • punjab police fraud
      ਪੰਜਾਬ ਪੁਲਸ ਵਿਚ ਭਰਤੀ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ!
    • accident on bypass
      ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ...
    • punjab police employee found drunk in jalandhar viral video
      ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
    • sex racket busted
      ਹੋਟਲਾਂ-ਫਲੈਟਾਂ ’ਚ ਦੇਹ ਵਪਾਰ ਦਾ ਜਾਲ, ਮਾਲਕਾਂ ਅਤੇ ਪ੍ਰਬੰਧਕਾਂ ’ਤੇ ਪਰਚਾ
    • police raid former sgpc member amarjit chawla s house
      ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ ਰੇਡ, ਪਰਿਵਾਰ ਤੋਂ ਕੀਤੀ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +