Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    9:45:37 AM

  • airstrikes on locations

    ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ...

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

  • tasmac buyers pay rs 10  empty liquor bottles refund

    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ...

  • amritsar 20 kg heroin seized 4 arrested

    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ ਦੇ ਹੁਕਮ ਜਾਰੀ

PUNJAB News Punjabi(ਪੰਜਾਬ)

ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ ਦੇ ਹੁਕਮ ਜਾਰੀ

  • Edited By Shivani Bassan,
  • Updated: 31 Jul, 2026 02:35 PM
Amritsar
threat of serious diseases in punjab
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਦਲਜੀਤ)- ਡੇਂਗੂ ਅਤੇ ਚਿਕਨਗੁਨੀਆਂ ਵਰਗੀਆਂ ਮੌਸਮੀ ਬੀਮਾਰੀਆਂ ਦੇ ਖ਼ਤਰੇ ਨੂੰ ਦੇਖਦਿਆਂ ਅੰਮ੍ਰਿਤਸਰ ਵਿਚ ਜ਼ਿਲਾ ਪ੍ਰਸ਼ਾਸਨ ਨੇ ਤਿਆਰੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਨੈਸ਼ਨਲ ਡੇਂਗੂ ਕੰਟਰੋਲ ਪ੍ਰੋਗਰਾਮ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲਾ ਟਾਸਕ ਫੋਰਸ ਦੀ ਮਹੱਤਵਪੂਰਨ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਪੱਲਵੀ ਸ਼ਰਮਾ ਵੱਲੋਂ ਕੀਤੀ ਗਈ। ਇਸ ਮੌਕੇ ਡੇਂਗੂ ਬਾਰੇ ਜਾਗਰੂਕਤਾ ਵਧਾਉਣ ਲਈ ਵਿਸ਼ੇਸ਼ ਬੈਨਰ ਵੀ ਜਾਰੀ ਕੀਤਾ ਗਿਆ।

ਇਹ ਵੀ ਪੜ੍ਹੋ- ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਮੀਟਿੰਗ ਦੌਰਾਨ ਸਿਹਤ ਵਿਭਾਗ ਸਮੇਤ ਨਗਰ ਨਿਗਮ, ਲੋਕਲ ਬਾਡੀ ਵਿਭਾਗ, ਸਿੱਖਿਆ ਵਿਭਾਗ, ਪੰਜਾਬ ਰੋਡਵੇਜ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮੈਡੀਕਲ ਕਾਲਜਾਂ, ਆਈ. ਐੱਮ. ਏ., ਮੱਛੀ ਪਾਲਣ, ਫੂਡ ਸਪਲਾਈ, ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੰਡੀ ਬੋਰਡ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਸਾਰੇ ਵਿਭਾਗਾਂ ਨੂੰ ਆਪਣੇ-ਆਪਣੇ ਖੇਤਰ ਵਿਚ ਡੇਂਗੂ ਰੋਕਥਾਮ ਲਈ ਜ਼ਿੰਮੇਵਾਰੀਆਂ ਨਿਰਧਾਰਿਤ ਕੀਤੀਆਂ ਗਈਆਂ।

ਇਹ ਵੀ ਪੜ੍ਹੋ- ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਹਾਟ-ਸਪਾਟ ਇਲਾਕਿਆਂ ਵਿੱਚ ਤੁਰੰਤ ਐਕਸ਼ਨ ਲਓ : ਪੱਲਵੀ ਸ਼ਰਮਾ

ਵਧੀਕ ਡਿਪਟੀ ਕਮਿਸ਼ਨਰ ਪੱਲਵੀ ਸ਼ਰਮਾ ਨੇ ਸਾਰੇ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਆਉਣ ਵਾਲੇ ਡੇਂਗੂ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਜਾਗਰੂਕਤਾ ਮੁਹਿੰਮ ਤੁਰੰਤ ਸ਼ੁਰੂ ਕੀਤੀ ਜਾਵੇ। ਉਨ੍ਹਾਂ ਨੇ ਖ਼ਾਸ ਤੌਰ ’ਤੇ ਹੋਟਸਪੋਟ ਇਲਾਕਿਆਂ ਵਿੱਚ ਸਰਵੇਲੈਂਸ ਅਤੇ ਸਫ਼ਾਈ ਮੁਹਿੰਮ ਨੂੰ ਤੇਜ਼ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਨੂੰ ਸਮਝੇ ਅਤੇ ਸਿਹਤ ਵਿਭਾਗ ਨਾਲ ਮਿਲ ਕੇ ਸਾਂਝੇ ਯਤਨ ਕਰੇ ਤਾਂ ਜੋ ਡੇਂਗੂ ਨੂੰ ਫੈਲਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ

ਮੱਛਰ ਦੀ ਪੈਦਾਵਾਰ ’ਤੇ ਰੋਕ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ: ਸਿਵਲ ਸਰਜਨ

ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਮੀਟਿੰਗ ਦੌਰਾਨ ਡੇਂਗੂ ਅਤੇ ਚਿਕਨਗੁਨੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਬੀਮਾਰੀਆਂ ਤੋਂ ਬਚਾਅ ਲਈ ਸਭ ਤੋਂ ਜ਼ਰੂਰੀ ਹੈ ਮੱਛਰ ਦੀ ਪੈਦਾਵਾਰ ਨੂੰ ਰੋਕਣਾ। ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ ਅਤੇ ਆਸ-ਪਾਸ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦੇਣ। ਛੱਤਾਂ, ਕੁੱਲਰਾਂ, ਗਮਲਿਆਂ, ਟਾਇਰਾਂ ਅਤੇ ਹੋਰ ਵਸਤਾਂ ਵਿੱਚ ਖੜ੍ਹਾ ਪਾਣੀ ਮੱਛਰਾਂ ਦੀ ਪੈਦਾਵਾਰ ਦਾ ਮੁੱਖ ਸਰੋਤ ਬਣਦਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਗਾਈਡਲਾਈਨਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਜਾਗਰੂਕਤਾ ਰਾਹੀਂ ਲੋਕਾਂ ਨੂੰ ਸਹਿਯੋਗ ਲਈ ਤਿਆਰ ਕੀਤਾ ਜਾਵੇ।

ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ

ਵਿਭਾਗਾਂ ਦੀ ਭੂਮਿਕਾ ਸਪੱਸ਼ਟ, ਸਾਂਝੀ ਜ਼ਿੰਮੇਵਾਰੀ ’ਤੇ ਜ਼ੋਰ: ਡਾ. ਹਰਜੋਤ ਕੌਰ

ਜ਼ਿਲਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਡੇਂਗੂ ਰੋਕਥਾਮ ਲਈ ਸਿਰਫ਼ ਸਿਹਤ ਵਿਭਾਗ ਨਹੀਂ, ਸਗੋਂ ਹਰ ਵਿਭਾਗ ਦੀ ਸਾਂਝੀ ਭਾਗੀਦਾਰੀ ਲਾਜ਼ਮੀ ਹੈ। ਨਗਰ ਨਿਗਮ ਵੱਲੋਂ ਸਫ਼ਾਈ ਅਤੇ ਫੋਗਿੰਗ, ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਜਾਗਰੂਕਤਾ, ਵਾਟਰ ਸਪਲਾਈ ਵਿਭਾਗ ਵੱਲੋਂ ਪਾਣੀ ਦੀ ਸਹੀ ਨਿਕਾਸੀ ਅਤੇ ਹੋਰ ਵਿਭਾਗਾਂ ਵੱਲੋਂ ਆਪਣੇ ਖੇਤਰ ਵਿੱਚ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ ਗਿਆ।

ਜਾਗਰੂਕਤਾ ਹੀ ਬਚਾਅ, ਮੁਹਿੰਮ ਨੂੰ ਜਨ ਅੰਦੋਲਨ ਬਣਾਉਣ ਦੀ ਲੋੜ: ਜ਼ਿਲਾ ਸਿਹਤ ਅਫ਼ਸਰ

ਜ਼ਿਲਾ ਸਿਹਤ ਅਫ਼ਸਰ ਡਾਕਟਰ ਮਨਜੀਤ ਸਿੰਘ ਰਟੌਲ ਨੇ ਜ਼ੋਰ ਦਿੱਤਾ ਕਿ ਡੇਂਗੂ ਰੋਕਥਾਮ ਲਈ ਜਾਗਰੂਕਤਾ ਸਭ ਤੋਂ ਵੱਡਾ ਹਥਿਆਰ ਹੈ। ਲੋਕਾਂ ਨੂੰ ਇਸ ਬਾਰੇ ਸੁਚੇਤ ਕਰਨਾ ਅਤੇ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਸਿਹਤ ਵਿਭਾਗ ਵੱਲੋਂ ਜਲਦੀ ਹੀ ਘਰ-ਘਰ ਜਾ ਕੇ ਸਰਵੇ, ਲਾਰਵਾ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਸ ਤੋਂ ਇਲਾਵਾ ਲੋਕਾਂ ਨੂੰ ਸਾਫ਼-ਸੁਥਰਾ ਖਾਣਾ ਮੁਹੱਈਆ ਕਰਵਾਉਣ ਦੇ ਲਈ ਸਿਹਤ ਵਿਭਾਗ ਪੂਰੀ ਮੁਸਤੈਦੀ ਦੇ ਨਾਲ ਕੰਮ ਕਰ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Threat
  • serious diseases
  • Punjab
  • orders issued
  • hotspot areas
  • ਖ਼ਤਰਾ
  • ਗੰਭੀਰ ਬਿਮਾਰੀਆਂ
  • ਪੰਜਾਬ
  • ਜਾਰੀ ਕੀਤੇ ਗਏ ਹੁਕਮ
  • ਹੌਟਸਪੌਟ ਖੇਤਰ

ITR ਫਾਈਲ ਕਰਨ ਦੀ ਆਖ਼ਰੀ ਤਾਰੀਖ਼ ਅੱਜ, ਜਾਣੋ ਟੈਕਸ ਨਾ ਭਰਨ ਦੇ ਕੀ-ਕੀ ਹੋ ਸਕਦੇ ਹਨ ਨੁਕਸਾਨ

NEXT STORY

Stories You May Like

  • employees punjab increment
    ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ ਹੁਕਮ
  • two boys injured on road accident
    ਤੇਜ਼ ਰਫ਼ਤਾਰ ਟਿੱਪਰ ਦਾ ਕਹਿਰ, ਦੋ ਨੌਜਵਾਨ ਗੰਭੀਰ ਜ਼ਖ਼ਮੀ, ਇਕ ਦੀ ਕੱਟਣੀ ਪਈ ਲੱਤ
  • orders issued organize community watch patrols in villages along sutlej river
    ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ ਹੁਕਮ ਹੋ ਗਏ ਜਾਰੀ, ਸਰਕਾਰੀ ਜ਼ਮੀਨ 'ਤੇ ਵੀ...
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • storm wreaks havoc in gurdaspur
    ਗੁਰਦਾਸਪੁਰ 'ਚ ਤੇਜ਼ ਤੂਫਾਨ ਲੈ ਕੇ ਆਇਆ ਵੱਡੀ ਤਬਾਹੀ, ਬਿਜਲੀ ਦੇ ਖੰਭੇ ਤੇ ਰੁੱਖ ਟੁੱਟੇ, ਕਈ ਇਲਾਕਿਆਂ 'ਚ ਬੁੱਤੀ ਗੁੱਲ
  • orders issued to stop the salaries of employees showing negligence in sir
    SIR ’ਚ ਲਾਪ੍ਰਵਾਹੀ ਕਰਨ ਵਾਲੇ ਕਰਮਚਾਰੀਆਂ ਦੀ ਤਨਖਾਹ ਬੰਦ ਕਰਨ ਦੇ ਹੁਕਮ
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • punjab  colonies  glada
    ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਕਾਰਵਾਈ ਦੇ ਹੁਕਮ, ਲੋਕਾਂ ਨੂੰ ਕੀਤੀ ਗਈ ਖਾਸ ਅਪੀਲ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +