Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    2:46:18 PM

  • new pilot program

    ਅਮਰੀਕਾ ਦਾ ਨਵਾਂ ਪਾਇਲਟ ਪ੍ਰੋਗਰਾਮ, 65,000 ਰੁਪਏ...

  • nitin nabin punjab visit

    ਪੰਜਾਬ ਦੌਰੇ 'ਤੇ ਆਉਣਗੇ ਭਾਜਪਾ ਦੇ ਕੌਮੀ ਪ੍ਰਧਾਨ...

  • meloni congratultes modi

    'Congratulations Modi..!' ਇਟਲੀ ਦੀ PM...

  • punjab gurdwara instructions

    ਪੰਜਾਬ 'ਚ ਗਰਮੀ ਵਿਚਾਲੇ ਗੁਰਦੁਆਰਾ ਪ੍ਰਬੰਧਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਤੇ ਹਰਿਆਣਾ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ! High Alert ਜਾਰੀ

PUNJAB News Punjabi(ਪੰਜਾਬ)

ਪੰਜਾਬ ਤੇ ਹਰਿਆਣਾ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ! High Alert ਜਾਰੀ

  • Edited By Shivani Attri,
  • Updated: 14 May, 2026 11:51 AM
Chandigarh
threat to blow up punjab and haryana civil secretariat with bomb
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਸੁਸ਼ੀਲ, ਧਵਨ)-ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵਿਚ ਭੜਥੂ ਪੈ ਗਿਆ ਹੈ। ਸੂਚਨਾ ਮਿਲਦੇ ਸਾਰ ਹੀ ਪੁਲਸ, ਬੰਬ ਜਾਇਆ ਕਰਨ ਵਾਲਾ ਦਸਤਾ, ਡੌਗ ਸਕੁਐਡ ਅਤੇ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਕੰਪਲੈਕਸ ਨੂੰ ਸੁਰੱਖਿਆ ਘੇਰੇ ਵਿਚ ਲੈ ਕੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਪੁਲਸ ਨੂੰ ਕੋਈ ਸ਼ੱਕੀ ਵਸਤੂ ਨਹੀਂ ਮਿਲੀ।

ਸਕੱਤਰੇਤ ਨੂੰ ਈ-ਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਮਿਲਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸਕੱਤਰੇਤ ਦੀ ਇਮਾਰਤ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਸੁਰੱਖਿਆ ਏਜੰਸੀਆਂ ਨੇ ਕੰਪਲੈਕਸ ਦੀ ਹਰ ਮੰਜ਼ਿਲ, ਪਾਰਕਿੰਗ ਏਰੀਆ, ਐਂਟਰੀ ਗੇਟ ਅਤੇ ਸੰਵੇਦਨਸ਼ੀਲ ਸਥਾਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ। ਅਹਿਤਿਆਤ ਵਜੋਂ ਸਕੱਤਰੇਤ ਵਿਚ ਆਉਣ-ਜਾਣ ਵਾਲੇ ਲੋਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਸੁਰੱਖਿਆ ਵਧਾ ਦਿੱਤੀ ਗਈ।

ਇਹ ਵੀ ਪੜ੍ਹੋ: ਜਲੰਧਰ 'ਚ BSF ਹੈੱਡਕੁਆਰਟਰ ਨੇੜੇ ਹੋਏ IED ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਪਾਕਿ ਡੌਨ ਸ਼ਹਿਜ਼ਾਦ ਭੱਟੀ ਨਾਲ ਜੁੜੇ ਤਾਰ

ਉੱਥੇ ਹੀ ਪੰਜਾਬ ਅਤੇ ਦਿੱਲੀ 'ਚ ਸੁਰੱਖਿਆ ਏਜੰਸੀਆਂ ਨੂੰ ਬੁੱਧਵਾਰ ਨੂੰ ਉਦੋਂ ਹਾਈ ਅਲਰਟ ’ਤੇ ਰੱਖਿਆ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਬੰਬ ਧਮਾਕਿਆਂ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਹ ਧਮਕੀਆਂ ਇਕ ਗੁੰਮਨਾਮ ਈ-ਮੇਲ ਰਾਹੀਂ ਸੂਬਾ ਪ੍ਰਸ਼ਾਸਨ ਨੂੰ ਭੇਜੀਆਂ ਗਈਆਂ, ਜਿਸ ਵਿਚ ਸਿਆਸੀ ਆਗੂਆਂ ਅਤੇ ਸਰਕਾਰੀ ਦਫ਼ਤਰਾਂ ’ਤੇ ਹਮਲੇ ਦੀ ਚਿਤਾਵਨੀ ਦਿੱਤੀ ਗਈ।

ਇਹ ਵੀ ਪੜ੍ਹੋ: ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ 'ਚ ਕਰਵਾ 'ਤਾ ਵਿਆਹ

ਧਮਕੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਚੰਡੀਗੜ੍ਹ ਅਤੇ ਭਾਜਪਾ ਦਫ਼ਤਰਾਂ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਪੁਲਸ ਅਤੇ ਦਿੱਲੀ ਪੁਲਸ ਦੋਵੇਂ ਹੀ ਈ-ਮੇਲ ਭੇਜਣ ਵਾਲਿਆਂ ਦਾ ਪਤਾ ਲਾਉਣ ਵਿਚ ਜੁਟ ਗਈਆਂ ਹਨ। ਈ-ਮੇਲ ਵਿਚ ਲਿਖਿਆ ਗਿਆ ਕਿ ਮੁੱਖ ਮੰਤਰੀ ਦਫ਼ਤਰ (ਸੀ. ਐੱਮ. ਓ.) ਨੂੰ ਦੁਪਹਿਰ 1:11 ਵਜੇ ਧਮਾਕੇ ਨਾਲ ਉਡਾ ਦਿੱਤਾ ਜਾਵੇਗਾ। ਸੰਦੇਸ਼ ਭੇਜਣ ਵਾਲੇ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਵੀ ਜ਼ਿਕਰ ਕੀਤਾ। ਇਹ ਵੀ ਦਾਅਵਾ ਕੀਤਾ ਗਿਆ ਕਿ ਪੰਜਾਬ ਅਤੇ ਦਿੱਲੀ ਸਥਿਤ ਭਾਜਪਾ ਦਫ਼ਤਰਾਂ ਵਿਚ ਰਾਤ 9:11 ਵਜੇ ਧਮਾਕੇ ਹੋਣਗੇ। ਸੁਨੀਲ ਜਾਖੜ ਨੂੰ ਵੀ ਈ-ਮੇਲ ਵਿਚ ਸਿੱਧੀ ਧਮਕੀ ਦਿੱਤੀ ਗਈ, ਜਿਸ ਵਿਚ ਕਿਹਾ ਗਿਆ ਕਿ ਉਨ੍ਹਾਂ ਨੂੰ 6 ਜੂਨ ਤੋਂ ਪਹਿਲਾਂ ਨਿਸ਼ਾਨਾ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Threat
  • Punjab and Haryana Civil Secretariat with bomb
  • Punjab high alert
  • ਪੰਜਾਬ ਤੇ ਹਰਿਆਣਾ ਸਿਵਲ ਸਕੱਤਰੇਤ
  • ਧਮਕੀ ਭਰੀ ਈ ਮੇਲ
  • ਸੁਰੱਖਿਆ ਏਜੰਸੀਆਂ

ਪੰਜਾਬ ਦੇ ਇਨ੍ਹਾਂ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਿਹੈ DUBAI ਬੈਠਾ ਭੱਟੀ! ਪੁਲਸ ਨੇ ਚੁੱਕ ਲਏ 30 ਤੋਂ ਵੱਧ ਮੁੰਡੇ

NEXT STORY

Stories You May Like

  • threat to blow up punjab civil secretariat with a bomb
    ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ ਮੋਡ 'ਤੇ
  • man who threatened to blow up punjab secretariat sent back to tihar jail
    ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੂੰ ਮੁੜ ਤਿਹਾੜ ਜੇਲ੍ਹ ਭੇਜਿਆ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • delhi  chandigarh  haryana  bomb threat
    'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • security tightened at baba mukteshwar temple after bomb threat
    ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ, ਪੁਲਸ ਅਲਰਟ
  • security increased after receiving bomb threats to blow up temples
    ਮੰਦਰਾਂ ਨੂੰ ਬੰਬ ਨਾਲ ਉਡਾਉਣ ਧਮਕੀ ਮਿਲਣ ’ਤੇ ਮਹਾਨਗਰ ’ਚ ਵਧਾਈ ਸੁਰੱਖਿਆ, ਪੁਲਸ ਪ੍ਰਸ਼ਾਸਨ ਹਾਈ ਅਲਰਟ ’ਤੇ
  • bomb threats received against delhi mayor  s office
    ਦਿੱਲੀ ਦੇ ਮੇਅਰ ਦਫ਼ਤਰ, ਮੰਦਰਾਂ ਤੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
  • heavy rains expected in next 21 hours
    ਅਗਲੇ 21 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! 15 ਸੂਬਿਆਂ 'ਚ ਜਾਰੀ ਹੋ ਗਿਆ High Alert
  • sheetal angural met punjab bjp president kewal singh dhillon
    ਕੇਵਲ ਢਿੱਲੋਂ ਦਾ ਬੇਦਾਗ਼, ਹੱਸਮੁੱਖ ਤੇ ਦੋਸਤਾਨਾ ਸੁਭਾਅ ਹਰ ਪੰਜਾਬੀ ਦਾ ਜਿਤੇਗਾ...
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
Trending
Ek Nazar
9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the tractor overturned while working in the field the farmer died
      Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
    • historic decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਤਿਹਾਸਕ ਫ਼ੈਸਲਾ, ਵਿਦਿਆਰਥੀਆਂ ਨੂੰ ਮਿਲੀ ਵੱਡੀ...
    • faridkot bus stand  accident with student
      ਫਰੀਦਕੋਟ ਬੱਸ ਸਟੈਂਡ ਨੇੜੇ ਭਿਆਨਕ ਹਾਦਸਾ, ਵਿਦਿਆਰਥੀ ਦੇ ਲੱਤ ਉਪਰੋਂ ਲੰਘ ਗਿਆ...
    • viral video action
      ਘਰ ਦੇ ਬਾਹਰ ਬੈਠੇ ਬਜ਼ੁਰਗ 'ਤੇ ਹਮਲਾ! ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ ਹੋਣ...
    • man arrested for molesting minor girl
      ਨਾਬਾਲਗ ਕੁੜੀ ਨਾਲ ਛੇੜਛਾੜ ਦੇ ਦੋਸ਼ 'ਚ ਵਿਅਕਤੀ ਗ੍ਰਿਫ਼ਤਾਰ
    • sikh pilgrims went for pakistan
      ਜੈਕਾਰਿਆਂ ਦੀ ਗੂੰਜ 'ਚ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ
    • punjab hot weather
      ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ ਵਰ੍ਹਨ ਲੱਗੀ ਅੱਗ, 46 ਡਿਗਰੀ...
    • terrible heat  when will it rain  rain in punjab
      ਪੰਜਾਬ 'ਚ ਪੈ ਰਹੀ ਭਿਆਨਕ ਗਰਮੀ ਤੋਂ ਇਸ ਦਿਨ ਮਿਲ ਸਕਦੀ ਹੈ ਰਾਹਤ, ਮੌਸਮ ਵਿਭਾਗ...
    • good news for lakhs of ration card holders in punjab
      ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਚੰਗੀ ਖ਼ਬਰ, ਡਿਪੂਆਂ 'ਤੇ ਮੁਫ਼ਤ ਕਣਕ ਦੇ...
    • district magistrate bans sale of pregabalin capsules
      ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈਗਾਬਲਿਨ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +