ਅੰਮ੍ਰਿਤਸਰ : ਇਤਿਹਾਸਕ ਨਗਰ ਛੇਹਰਟਾ 'ਚ ਸਥਿਤ ਬਾਲਾ ਜੀ ਮੰਦਰ ਦੇ ਅਸ਼ਨੀਲ ਮਹਾਰਾਜ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੈਸਿਆਂ ਦੀ ਗਿਣਤੀ ਦੌਰਾਨ ਮੰਦਰ ਦੀ ਗੋਲਕ 'ਚੋਂ ਇਕ 100 ਰੁਪਏ ਦਾ ਪਾਕਿਸਤਾਨੀ ਕਰੰਸੀ ਨੋਟ ਨਿਕਲਿਆ। ਨੋਟ ਉੱਪਰ ਲਿਖਿਆ ਹੋਇਆ ਸੀ ਕਿ ਬਾਬਾ ਜਾਂ ਤਾਂ 5 ਕਰੋੜ ਰੁਪਏ ਤਿਆਰ ਰੱਖ, ਨਹੀਂ ਤਾਂ ਤੈਨੂੰ ਗੱਡੀ ਚਾੜ੍ਹ ਦੇਣਾ ਹੈ।





ਇਸ ਤੋਂ ਪਹਿਲਾਂ ਵੀ ਕਈ ਵਾਰ ਅਸ਼ਨੀਲ ਮਹਾਰਾਜ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਅਸ਼ਨੀਲ ਮਹਾਰਾਜ ਨੇ ਕਿਹਾ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਪੁਲਸ ਕਮਿਸ਼ਨਰ ਅਤੇ ਐੱਸਐੱਚਓ 'ਤੇ ਪੂਰਾ ਭਰੋਸਾ ਹੈ। ਇਸ ਸਬੰਧੀ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ ਹੱਕ 'ਚ ਇਕ ਹੋਰ ਅਹਿਮ ਫ਼ੈਸਲਾ, ਜਾਰੀ ਕੀਤੀ ਕਰੋੜਾਂ ਦੀ ਰਾਸ਼ੀ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ ਹੱਕ 'ਚ ਇਕ ਹੋਰ ਅਹਿਮ ਫ਼ੈਸਲਾ, ਜਾਰੀ ਕੀਤੀ ਕਰੋੜਾਂ ਦੀ ਰਾਸ਼ੀ
NEXT STORY