Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    5:21:09 PM

  • rain will fall in punjab

    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ...

  • fake books in market

    ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ...

  • punjabi residents alarm bell

    ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ...

  • punjab  congress  leader  delhi  meeting

    ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਨੈਸ਼ਨਲ ਹਾਈਵੇਅ ਤੋਂ ਪਿਸਤੌਲ ਦੀ ਨੋਕ 'ਤੇ ਵਰਨਾ ਕਾਰ ਖੋਹਣ ਵਾਲੇ ਤਿੰਨ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਨੈਸ਼ਨਲ ਹਾਈਵੇਅ ਤੋਂ ਪਿਸਤੌਲ ਦੀ ਨੋਕ 'ਤੇ ਵਰਨਾ ਕਾਰ ਖੋਹਣ ਵਾਲੇ ਤਿੰਨ ਗ੍ਰਿਫ਼ਤਾਰ

  • Edited By Anuradha,
  • Updated: 15 Sep, 2020 06:17 PM
Gurdaspur
three arrested for snatching
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ) : ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ ਗੁਰਦਾਸਪੁਰ-ਪਠਾਨਕੋਟ ਨੈਸ਼ਨਲ ਹਾਈਵੇਅ ਪਿੰਡ ਬਰਿਆਰ ਦੇ ਨੇੜਿਓਂ 4-9-20 ਨੂੰ ਇਕ ਕਾਰ ਚਾਲਕ ਨੂੰ ਗੋਲੀ ਨਾਲ ਜਖ਼ਮੀ ਕਰਕੇ ਉਸ ਦੀ ਵਰਨਾ ਗੱਡੀ ਖੋਹਣ ਵਾਲੇ 6 ਦੋਸ਼ੀਆਂ ਦੇ ਖ਼ਿਲਾਫ਼  ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੌਰਾਨ ਤਿੰਨ ਦੋਸ਼ੀਆਂ ਨੂੰ ਇਕ ਕਾਰ ਆਈ-20, ਪਿਸਤੌਲ 32 ਬੋਰ, 2 ਮੈਗਜ਼ੀਨ, 10 ਰੌਂਦ 32ਬੋਰ ਅਤੇ ਮੋਟਰਸਾਈਕਲ ਪਲਸਰ ਸਮੇਤ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਗੁਰਦਾਸਪੁਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਸ ਮੁਖੀ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ 4 ਸਤੰਬਰ ਨੂੰ ਕਾਰ ਚਾਲਕ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਕੋਟ ਮੋਹਨ ਲਾਲ ਥਾਣਾ ਸਦਰ ਗੁਰਦਾਸਪੁਰ ਆਪਣੇ ਦੋਸਤ ਦੀ ਵਰਨਾ ਕਾਰ ਅਤੇ ਮਨਚੀ ਰੈਸਟੋਰੈਂਟ ਪਿੰਡ ਬਰਿਆਰ ਦੇ ਬਾਹਰ ਕਾਰ 'ਚ ਆਪਣੇ ਸਾਥੀ ਸਮੇਤ ਬੈਠਾ ਸੀ ਕਿ 3.40 ਵਜੇ ਦੁਪਹਿਰ ਤਿੰਨ ਅਣਪਛਾਤੇ ਵਿਅਕਤੀ ਜੋ ਪਲਸਰ ਮੋਟਰਸਾਈਕਲ 'ਤੇ ਸਵਾਰ ਸਨ, ਨੇ ਗੁਰਪ੍ਰੀਤ ਸਿੰਘ ਦੀ ਲੱਤ ਵਿਚ ਪਿਸਟਲ ਨਾਲ ਗੋਲੀ ਮਾਰ ਕੇ ਉਸ ਪਾਸੋਂ ਵਰਨਾ ਕਾਰ ਖੋਹ ਲਈ ਸੀ ਅਤੇ ਫਰਾਰ ਹੋ ਗਏ ਸਨ। ਜ਼ਿਲ੍ਹਾ ਪੁਲਸ ਮੁਖੀ ਸੋਹਲ ਨੇ ਦੱਸਿਆ ਕਿ ਇਸ ਸਬੰਧੀ ਗੁਰਪ੍ਰੀਤ ਸਿੰਘ ਦੇ ਬਿਆਨਾਂ 'ਤੇ ਮੁਕੱਦਮਾ ਨੰਬਰ 257 ਮਿਤੀ 4-9-20 394, 34, 25-54-59 ਅਸਲਾ ਐਕਟ ਅਧੀਨ ਥਾਣਾ ਦੀਨਾਨਗਰ 'ਚ ਪਰਚਾ ਦਰਜ ਕੀਤਾ ਗਿਆ ਅਤੇ ਕਾਰ ਸਮੇਤ ਦੋਸ਼ੀਆਂ ਦੀ ਭਾਲ ਦੇ ਲਈ ਐੱਸ. ਪੀ. ਡੀ  ਇੰਵੈਸਟੀਗੇਸਨ ਹਰਵਿੰਦਰ ਸਿੰਘ ਸੰਧੂ ਅਤੇ ਡੀ. ਐੱਸ. ਪੀ ਰਾਜੇਸ਼ ਕੱਕੜ ਦੀ ਅਗਵਾਈ ਹੇਠ ਸਪੈਸ਼ਲ ਟੀਮਾਂ ਦਾ ਗਠਨ ਕੀਤਾ ਗਿਆ।

ਇਹ ਵੀ ਪੜ੍ਹੋ : ਖੇਤੀ ਆਰਡੀਨੈਸਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਹਾਈਵੇਅ ਜਾਮ

PunjabKesari

ਪੁਲਸ ਦਾ ਦਬਾਅ ਵੱਧਦਾ ਵੇਖ ਕੇ ਖੋਹੀ ਗਈ ਵਰਨਾ ਕਾਰ ਨੰਬਰ ਪੀਬੀ06ਏ.ਐੱਕਸ 8405 ਕੁਝ ਦਿਨ ਪਹਿਲਾ ਦੋਸ਼ੀਆਂ ਵੱਲੋਂ ਲਾਵਾਰਿਸ ਹਾਲਤ 'ਚ ਸ਼੍ਰੀ ਹਰਗੋਬਿੰਦਪੁਰ ਕੋਲ ਛੱਡ ਦਿੱਤੀ ਗਈ ਸੀ। ਜਿਸ ਨੂੰ ਦੀਨਾਨਗਰ ਪੁਲਸ ਨੇ ਕਬਜੇ 'ਚ ਲੈ ਕੇ ਅਹਿਮ ਸਬੂਤਾਂ ਤੋਂ ਇਸ ਵਾਰਦਾਤ 'ਚ ਹੁਣ ਤੱਕ 6 ਦੋਸ਼ੀ ਨਾਮਜ਼ਦ ਕੀਤੇ ਗਏ। ਜਿੰਨਾਂ ਪਾਸੋਂ ਪੁੱਛਗਿਛ ਕਰਨ 'ਤੇ ਪਤਾ ਲੱਗਾ ਕਿ ਦੋਸ਼ੀਆਂ ਕੋਲ ਉਸ ਦਿਨ ਪਲਸਰ ਮੋਟਰਸਾਈਕਲ ਤੋਂ ਇਲਾਵਾ ਆਈ.-20 ਕਾਰ ਵੀ ਸੀ। ਪੁਲਸ ਮੁਖੀ ਸੋਹਲ ਨੇ ਦੱਸਿਆ ਕਿ 14 ਸਤੰਬਰ ਨੂੰ ਇੰਸਪੈਕਟਰ ਕੁਲਵਿੰਦਰ ਸਿੰਘ ਥਾਣਾ ਮੁਖੀ ਦੀਨਾਨਗਰ ਨੇ ਸਮੇਤ ਪੁਲਸ ਟੀਮ 3 ਦੋਸ਼ੀਆਂ ਕੁਲਦੀਪ ਸਿੰਘ ਉਰਫ਼ ਲਾਲੀ ਪੁੱਤਰ ਅਜੀਤ ਸਿੰਘ ਵਾਸੀ ਅੰਮ੍ਰਿਤਸਰ ਰੋਡ ਬਾਈਪਾਸ ਬਟਾਲਾ, ਧਰਮਿੰਦਰ ਸਿੰਘ ਉਰਫ਼ ਮੀਤਾ ਪੁੱਤਰ ਜਸਵੰਤ ਸਿੰਘ ਵਾਸੀ ਭੱਟੀਆ ਥਾਣਾ ਪੁਰਾਣਾ ਸ਼ਾਲਾ ਅਤੇ ਪੀਟਰ ਮਸੀਹ ਪੁੱਤਰ ਜੋਗਿੰਦਰ ਮਸੀਹ ਵਾਸੀ ਕੋਟਲਾ ਗੁੱਜ਼ਰਾ ਥਾਣਾ ਭੈਣੀ ਮੀਆਂ ਨੂੰ ਵਾਰਦਾਤ 'ਚ ਵਰਤੀ ਆਈ-20 ਕਾਰ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਦੇ ਕਬਜੇ 'ਚੋਂ ਇਕ ਪਿਸਟਲ 32 ਬੋਰ ਸਮੇਤ 2 ਮੈਗਜੀਨ ਅਤੇ 10 ਜਿੰਦਾ ਰੌਂਦ 32 ਬੋਰ ਅਤੇ ਵਾਰਦਾਤ 'ਚ ਵਰਤਿਆ ਪਲਸਰ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।

ਇਹ ਵੀ ਪੜ੍ਹੋ : SGPC ਮੈਂਬਰ ਕਰਨੈਲ ਸਿੰਘ ਪੰਜੋਲੀ ਦੀ ਧਰਨਾਕਾਰੀਆਂ ਨੂੰ ਅਪੀਲ

ਪਹਿਲਾ ਵੀ ਕਈ ਵਾਰਦਾਤਾਂ 'ਚ ਸ਼ਾਮਲ ਹਨ ਇਹ ਦੋਸ਼ੀ 
ਜ਼ਿਲ੍ਹਾ ਪੁਲਸ ਮੁਖੀ ਸੋਹਲ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ 'ਚੋਂ ਇਕ ਦੋਸ਼ੀ ਧਰਮਿੰਦਰ ਸਿੰਘ ਉਰਫ਼ ਮੀਤਾ ਕਤਲ ਕੇਸ 'ਚ ਜੇਲ 'ਚ ਰਿਹਾ ਸੀ ਅਤੇ ਇਸ ਉਪਰ 2 ਮੁਕੱਦਮੇ ਦਰਜ ਹਨ, ਜੋ ਕੁਝ ਸਮਾਂ ਪਹਿਲਾ ਹੀ ਜ਼ਮਾਨਤ 'ਤੇ ਬਾਹਰ ਆਇਆ ਹੈ। ਇਸ ਤਰ੍ਹਾਂ ਦੋਸ਼ੀ ਕੁਲਦੀਪ ਸਿੰਘ ਉਰਫ਼ ਲਾਲੀ ਉਪਰ ਇਕ ਮੁਕੱਦਮਾ ਦਰਜ ਹੈ ਅਤੇ ਇਸ ਤਰ੍ਹਾਂ  ਪੀਟਰ ਮਸੀਹ ਉਪਰ ਪਹਿਲਾਂ ਡਾਕਾ ਮਾਰਨ, ਚੋਰੀ ਅਤੇ ਲੜਾਈ ਦੇ ਤਿੰਨ ਮੁਕੱਦਮੇ ਵੱਖ-ਵੱਖ ਥਾਣਿਆਂ 'ਚ ਦਰਜ ਹਨ।

PunjabKesari

ਇਹ ਵੀ ਪੜ੍ਹੋ : ਖੂਨ ਹੋਇਆ ਪਾਣੀ, ਭਾਰਤ-ਚੀਨ ਜੰਗ ਦੇ ਸ਼ਹੀਦ ਦੀ ਪਤਨੀ ਦਾ ਪੁੱਤ ਹੱਥੋਂ ਕਤਲ

ਦੋਸ਼ੀਆਂ ਨੂੰ ਜਲਦ ਕੀਤਾ ਜਾਵੇਗਾ ਗ੍ਰਿਫ਼ਤਾਰ  
ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਪੁੱਛਗਿਛ ਦੌਰਾਨ ਇਨ੍ਹਾਂ ਦੋਸ਼ੀਆਂ ਨੇ ਮੰਨਿਆ ਕਿ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੁਲਸ ਜ਼ਿਲ੍ਹਾ ਬਟਾਲਾ 'ਚ ਦੋ ਹੋਰ ਵਾਰਦਾਤਾਂ ਵੀ ਕੀਤੀਆਂ ਹਨ ਜੋ ਅੱਜ ਤੱਕ ਅਣਟਰੇਸ ਚੱਲੀਆ ਆ ਰਹੀਆਂ ਸਨ। ਜਿੰਨ੍ਹਾਂ ਦੇ ਖ਼ਿਲਾਫ਼ ਮੁਕੱਦਮਾ ਨੰਬਰ 217/20 ਜ਼ੁਰਮ 336,34 ,25-54-59 ਅਸਲਾ ਐਕਟ ਥਾਣਾ ਸਿਟੀ ਬਟਾਲਾ ਅਤੇ ਮੁਕੱਦਮਾ ਨੰਬਰ 218/20ਜ਼ੁਰਮ 336,427, 34 ਥਾਣਾ ਸ਼੍ਰੀ ਹਰਗੋਬਿੰਦਪੁਰ ਦਰਜ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੀ ਪੁੱਛਗਿਛ ਚੱਲ ਰਹੀ ਹੈ ਅਤੇ ਰਹਿੰਦੇ ਦੋਸ਼ੀਆਂ ਨੂੰ ਬਹੁਤ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਗ੍ਰਿਫ਼ਤਾਰ ਦੋਸ਼ੀਆਂ ਨੂੰ ਅੱਜ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ ਅਤੇ ਰਿਮਾਂਡ ਹਾਸਲ ਕਰਕੇ ਹੋਰ ਜਾਣਕਾਰੀ ਹਾਸਲ ਕੀਤੀ ਜਾਵੇਗੀ।

  • National Highway
  • pistol
  • arrested
  • snatching
  • ਨੈਸ਼ਨਲ ਹਾਈਵੇਅ
  • ਪਿਸਤੌਲ
  • ਗ੍ਰਿਫ਼ਤਾਰ

ਖੇਤੀ ਆਰਡੀਨੈਂਸ ਬਾਰੇ ਗੁੰਮਰਾਹਕੁੰਨ ਪ੍ਰਚਾਰ ਲਈ ਮਾਫ਼ੀ ਮੰਗਣ ਕੇਂਦਰੀ ਮੰਤਰੀ ਦਾਨਵੇ : ਕੈਪਟਨ

NEXT STORY

Stories You May Like

  • robbery  pistol  arrest
    ਲੁੱਟ-ਖੋਹ ਕਰਨ ਵਾਲੇ ਤਿੰਨ ਮੋਟਰਸਾਈਕਲ, ਇਕ ਕਾਰ ਤੇ ਪਿਸਤੌਲ ਸਮੇਤ ਕਾਬੂ
  • nhai  national highway  illegal parking
    NHAI ਨੇ ਨੈਸ਼ਨਲ ਹਾਈਵੇਅ 'ਤੇ ਗੈਰ-ਕਾਨੂੰਨੀ ਪਾਰਕਿੰਗ ਖ਼ਿਲਾਫ਼ ਤੇਜ਼ ਕੀਤੀ ਕਾਰਵਾਈ
  • national highway  truck  fire  electronic goods
    ਨੈਸ਼ਨਲ ਹਾਈਵੇਅ 'ਤੇ ਟਰੱਕ 'ਚ ਲੱਗੀ ਅੱਗ, 9 ਕਰੋੜ ਰੁਪਏ ਦਾ ਇਲੈਕਟ੍ਰਾਨਿਕ ਸਾਮਾਨ ਸੜ ਕੇ ਸੁਆਹ
  • amritsar arms smuggling module busted
    ਅੰਮ੍ਰਿਤਸਰ: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, 11 ਪਿਸਤੌਲ ਸਮੇਤ 8 ਮੁਲਜ਼ਮ ਗ੍ਰਿਫ਼ਤਾਰ
  • warning of closure of jalandhar jammu national highway in punjab
    ਪੰਜਾਬ 'ਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਬੰਦ ਕਰਨ ਦੀ ਚਿਤਾਵਨੀ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ
  • terrible accident on jalandhar highway
    ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ, ਵਾਲ-ਵਾਲ ਬਚੇ ਮਾਸੂਮ ਬੱਚੇ ਤੇ ਮਾਪੇ
  • robbery in ludhaina
    ਲੁਧਿਆਣਾ ਦੇ ਕਾਰੋਬਾਰੀ ਨਾਲ ਪਿਸਤੌਲ ਦੀ ਨੋਕ 'ਤੇ ਲੁੱਟ! ਦਿਨ-ਦਿਹਾੜੇ ਹੋਈ ਵਾਰਦਾਤ
  • 3 accused of selling heroin arrested with pistol
    ਹੈਰੋਇਨ ਵੇਚਣ ਵਾਲੇ 3 ਮੁਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ, ਇਕ ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਭਗੌੜਾ ਨਿਕਲਿਆ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • be careful when leaving home in bad weather
      ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ ਲਓ ਇਹ ਚਿਤਾਵਨੀ, ਤੂਫ਼ਾਨ ਤੇ...
    • deadbody of a young man found in a canal near abnur college
      ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • meter reader domestic consumer pspcl
      ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
    • two trolleys loaded with straw overturned on the highway in phagwara
      ਫਗਵਾੜਾ 'ਚ ਹਾਈਵੇਅ 'ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਕਈ ਘੰਟੇ...
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • cbi  raids  digital arrest  punjab  16 states
      ਪੰਜਾਬ ਸਣੇ 16 ਸੂਬਿਆਂ 'ਚ CBI ਨੇ ਮਾਰੇ ਛਾਪੇ, 80 ਟਿਕਾਣਿਆਂ 'ਤੇ ਪਹੁੰਚੀਆਂ...
    • hooliganism in samrala
      ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ...
    • 7 accused arrested with dangerous weapons and lakhs of cash
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ...
    • major in bathinda petrol bomb attack case
      ਬਠਿੰਡਾ ਪੈਟਰੋਲ ਬੰਬ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, ਫੜ੍ਹੇ ਗਏ 2 ਮੁਲਜ਼ਮਾਂ ਨੇ...
    • passport is not proof of citizenship ministry of external affairs
      'ਪਾਸਪੋਰਟ ਨਹੀਂ ਹੈ ਨਾਗਰਿਕਤਾ ਦਾ ਸਬੂਤ..!' ਵਿਦੇਸ਼ ਮੰਤਰਾਲੇ ਦੇ ਬਿਆਨ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +