Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    11:28:24 AM

  • 17 kg of heroin seized in punjab 3 accused arrested

    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ...

  • kohat incident

    ਕੋਹਾਟ 'ਚ 22 ਘੰਟੇ ਤੱਕ ਚੱਲਿਆ ਐਨਕਾਊਂਟਰ ! 16...

  • houthis threaten

    'ਦੇਵਾਂਗੇ ਕਰਾਰਾ ਜਵਾਬ' , ਹੂਤੀਆਂ ਦੀ ਪਾਕਿਸਤਾਨ...

  • travel advisory

    ਮਿਡਲ ਈਸਟ ਸਬੰਧੀ ਨਾ ਕਰੋ ਯਾਤਰਾ ! ਅਮਰੀਕਾ ਨੇ ਮੁੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਜੀਲੈਂਸ ਨੂੰ ਮਿਲੀ ਵੱਡੀ ਸਫ਼ਲਤਾ, ਪਰਲਜ਼ ਕੇਸ 'ਚ ਲੋੜੀਂਦੇ 3 ਭਗੌੜੇ ਗੁਜਰਾਤ ਤੋਂ ਕੀਤੇ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਵਿਜੀਲੈਂਸ ਨੂੰ ਮਿਲੀ ਵੱਡੀ ਸਫ਼ਲਤਾ, ਪਰਲਜ਼ ਕੇਸ 'ਚ ਲੋੜੀਂਦੇ 3 ਭਗੌੜੇ ਗੁਜਰਾਤ ਤੋਂ ਕੀਤੇ ਗ੍ਰਿਫ਼ਤਾਰ

  • Updated: 24 Oct, 2023 12:48 AM
Chandigarh
three fugitives related to pearls case arrested from gujarat
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ ਗੁਜਰਾਤ ਪੁਲਸ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈੱਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐੱਲ.) ਕੇਸ 'ਚ ਲੋੜੀਂਦੇ 3 ਭਗੌੜੇ ਮੁਲਜ਼ਮਾਂ ਨੂੰ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਹਰਕੀਰਤ ਸਿੰਘ ਵਾਸੀ ਪਿੰਡ ਸ਼ਮਸ਼ਪੁਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਪ੍ਰਭਜੋਤ ਸਿੰਘ ਵਾਸੀ ਪਿੰਡ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ ਅਤੇ ਪ੍ਰਦੀਪ ਸਿੰਘ ਵਾਸੀ ਪਿੰਡ ਜਲਵੇੜਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਬੇਅੰਤ ਸਿੰਘ ਹੱਤਿਆਕਾਂਡ ਦੇ ਦੋਸ਼ੀ ਨੂੰ ਝਟਕਾ, ਹਾਈ ਕੋਰਟ ਨੇ ਪਟੀਸ਼ਨ 'ਤੇ ਸੁਣਾਇਆ ਇਹ ਫ਼ੈਸਲਾ

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਥਾਣਾ ਸ਼ਹਿਰੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਆਈਪੀਸੀ ਦੀ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਐੱਫਆਈਆਰ ਨੰਬਰ 79 ਮਿਤੀ 16-07-2020 ਵਿੱਚ ਲੋੜੀਂਦੇ ਸਨ। ਇਸ ਕੇਸ ਵਿੱਚ ਉਕਤ ਮੁਲਜ਼ਮਾਂ ’ਤੇ ਪਿੰਡ ਘੋਲੂਮਾਜਰਾ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿਖੇ ਪੀ.ਏ.ਸੀ.ਐੱਲ. ਦੀਆਂ ਵੱਲ-ਵੱਖ ਜਾਇਦਾਦਾਂ ਦੀ ਗੈਰ-ਕਾਨੂੰਨੀ ਤੌਰ ’ਤੇ ਤਬਾਦਲਾ-ਏ-ਮਲਕੀਅਤ ਕਰਨ ਦਾ ਦੋਸ਼ ਹੈ। ਇਨ੍ਹਾਂ ਨੂੰ ਇਸ ਗੱਲ ਦਾ ਪੂਰਾ ਇਲਮ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀ.ਏ.ਸੀ.ਐੱਲ. ਨੂੰ ਕਿਸੇ ਵੀ ਅਜਿਹੀ ਜਾਇਦਾਦ ਨੂੰ ਵੇਚਣ/ਤਬਾਦਲਾ-ਏ-ਮਲਕੀਅਤ ਕਰਨ ’ਤੇ ਰੋਕ ਲਗਾਈ ਹੋਈ ਹੈ, ਜਿਸ ਵਿੱਚ ਪੀ.ਏ.ਸੀ.ਐੱਲ. ਦਾ ਕਿਸੇ ਵੀ ਰੂਪ ਵਿੱਚ ਕੋਈ ਅਧਿਕਾਰ ਜਾਂ ਹਿੱਤ ਬਣਦਾ ਹੈ ਪਰ ਬਾਵਜੂਦ ਇਸ ਦੇ ਇਨ੍ਹਾਂ ਨੇ ਜਾਇਦਾਦਾਂ ਦੀ ਫਰੋਖ਼ਤ/ਤਬਾਦਲਾ-ਏ-ਮਲਕੀਅਤ ਦਾ ਅਮਲ ਜਾਰੀ ਰੱਖਿਆ।

ਇਹ ਵੀ ਪੜ੍ਹੋ : ਬਿਹਾਰ 'ਚ ਵਾਪਰਿਆ ਵੱਡਾ ਹਾਦਸਾ, ਦੁਰਗਾ ਪੂਜਾ ਪੰਡਾਲ 'ਚ ਮਚੀ ਭਾਜੜ, 2 ਔਰਤਾਂ ਤੇ 1 ਬੱਚੇ ਦੀ ਮੌਤ

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਜਸਟਿਸ (ਸੇਵਾਮੁਕਤ) ਆਰ.ਐੱਮ. ਲੋਢਾ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਤਹਿਤ ਇਹ ਸਪੱਸ਼ਟ ਹਦਾਇਤ ਸੀ ਕਿ ਪੀ.ਏ.ਸੀ.ਐੱਲ. ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ ਤੋਂ ਬਾਅਦ ਹੋਈ ਵਿਕਰੀ ਦੀ ਵਰਤੋਂ ਦੋਸ਼ੀ ਕੰਪਨੀ ਵੱਲੋਂ ਸ਼ੁਰੂ ਕੀਤੀ ਗਈ ਸਮੂਹਿਕ ਨਿਵੇਸ਼ ਯੋਜਨਾ (ਸੀਆਈਐੱਸ) ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਨਿਵੇਸ਼ਕਾਂ ਨੂੰ ਉਨ੍ਹਾਂ ਦੀ ਬਣਦੀ ਰਾਸ਼ੀ ਮੋੜਨ ਲਈ ਕੀਤੀ ਜਾਵੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਹਰਕੀਰਤ ਸਿੰਘ ਪੁਲਸ ਥਾਣਾ ਪੰਜਾਬ ਸਟੇਟ ਕ੍ਰਾਈਮ ਸੈੱਲ ਵਿਖੇ ਮਿਤੀ 21.02.2023 ਨੂੰ ਦਰਜ ਇਕ ਹੋਰ ਐੱਫ.ਆਈ.ਆਰ. ਨੰਬਰ 01 ਅਧੀਨ ਧਾਰਾ 406, 420, 465, 467, 468, 471, 384, 120-ਬੀ ਆਈ.ਪੀ.ਸੀ. ਵਿੱਚ ਵੀ ਲੋੜੀਂਦਾ ਸੀ। ਇਸ ਕੇਸ ਵਿੱਚ 01.01.2023 ਨੂੰ ਹੋਈ ਜਨਰਲ ਬਾਡੀ ਦੀ ਮੀਟਿੰਗ ਦੀ ਫਰਜ਼ੀ ਕਾਰਵਾਈ ਦੇ ਆਧਾਰ ’ਤੇ ਪੀਏਸੀਐੱਲ ਦੇ 3 ਡਾਇਰੈਕਟਰਾਂ ਦੀ ਗੈਰ-ਕਾਨੂੰਨੀ ਨਿਯੁਕਤੀ ਅਤੇ ਪੀਏਸੀਐੱਲ ਜਾਇਦਾਦਾਂ ਨਾਲ ਜੁੜੇ ਵਿਅਕਤੀਆਂ/ਇਕਾਈਆਂ ਤੋਂ ਪੈਸਾ ਵਸੂਲਣ ਵਿੱਚ ਉਸ ਦੀ ਭੂਮਿਕਾ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ : ਜੇਲ੍ਹ ’ਚ ਬੰਦ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮਿਲੀ ਜ਼ਮਾਨਤ

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਤਿੰਨੋਂ ਮੁਲਜ਼ਮਾਂ ਦਾ ਰਾਹਦਾਰੀ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਕੇਸ  ਦੀ ਅਗਲੀ ਜਾਂਚ ਜਾਰੀ ਹੈ। ਇਸ ਸਬੰਧੀ ਬਿਊਰੋ ਵੱਲੋਂ ਪਹਿਲਾਂ ਹੀ ਪੀਏਸੀਐੱਲ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ, ਗੈਰ-ਕਾਨੂੰਨੀ ਤੌਰ ’ਤੇ ਨਿਯੁਕਤ ਕੀਤੇ ਗਏ ਡਾਇਰੈਕਟਰਾਂ 'ਚੋਂ ਇਕ ਧਰਮਿੰਦਰ ਸਿੰਘ ਸੰਧੂ ਅਤੇ ਪੀਏਸੀਐੱਲ ਦੇ ਗੈਰ-ਕਾਨੂੰਨੀ ਡਾਇਰੈਕਟਰਾਂ ਦੀ ਨਿਯੁਕਤੀ ਨਾਲ ਸਬੰਧਤ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਵਾਲੇ ਸੀ.ਏ. ਜਸਵਿੰਦਰ ਸਿੰਘ ਡਾਂਗ ਨੂੰ ਇਸੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Punjab
  • Vigilance Bureau
  • SIT
  • Pearls Group
  • Fugitives
  • Gujarat
  • Arrested
  • ਪੰਜਾਬ
  • ਵਿਜੀਲੈਂਸ ਬਿਊਰੋ
  • ਐੱਸਆਈਟੀ
  • ਪਰਲਜ਼ ਗਰੁੱਪ
  • ਭਗੌੜੇ
  • ਗੁਜਰਾਤ
  • ਗ੍ਰਿਫ਼ਤਾਰ

ਬੇਅੰਤ ਸਿੰਘ ਹੱਤਿਆਕਾਂਡ ਦੇ ਦੋਸ਼ੀ ਨੂੰ ਝਟਕਾ, ਹਾਈ ਕੋਰਟ ਨੇ ਪਟੀਸ਼ਨ 'ਤੇ ਸੁਣਾਇਆ ਇਹ ਫ਼ੈਸਲਾ

NEXT STORY

Stories You May Like

  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • three drug addicts arrested in 3 separate cases
    3 ਵੱਖ-ਵੱਖ ਮਾਮਲਿਆਂ ’ਚ ਨਸ਼ਾ ਕਰਦੇ 3 ਵਿਅਕਤੀ ਗ੍ਰਿਫ਼ਤਾਰ
  • preparing to take  aadhaar  global  npci introduces 3 products
    ‘ਆਧਾਰ’ ਨੂੰ ਗਲੋਬਲ ਪੱਧਰ ’ਤੇ ਲੈ ਕੇ ਜਾਣ ਦੀ ਤਿਆਰੀ, NPCI ਨੇ ਪੇਸ਼ ਕੀਤੇ 3 ਉਤਪਾਦ
  • major success for fazilka police
    ਫਾਜ਼ਿਲਕਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 36,000 ਨਸ਼ੀਲੇ ਕੈਪਸੂਲਾਂ ਅਤੇ 20 ਗੋਲੀਆਂ ਸਮੇਤ 2 ਤਸਕਰ ਕਾਬੂ
  • 3 smugglers arrested with heroin
    ਹੈਰੋਇਨ ਸਮੇਤ 3 ਸਮੱਗਲਰ ਗ੍ਰਿਫ਼ਤਾਰ, ਪਾਕਿਸਤਾਨੀ ਡਰੋਨ ਰਾਹੀਂ ਮੰਗਵਾਈ ਸੀ ਖੇਪ
  • stone  man  wife  3 daughters incident
    ਜੈਪੁਰ ’ਚ ਵੱਡੀ ਵਾਰਦਾਤ: ਪੱਥਰ ਮਾਰ-ਮਾਰ ਵਿਅਕਤੀ ਨੇ ਕਰ 'ਤਾ ਪਤਨੀ ਤੇ 3 ਧੀਆਂ ਦਾ ਕਤਲ, ਫਿਰ ਪਿਓ ਨੂੰ...
  • paddy procurement from october 1
    ਝੋਨੇ ਦੀ ਖ਼ਰੀਦ 1 ਅਕਤੂਰ ਤੋਂ, ਮੰਡੀਆਂ ’ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
  • 3 smugglers arrested in punjab
    ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
Trending
Ek Nazar
salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • union minister hardeep singh puri arrived in amritsar and met with traders
      ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ...
    • robbery assault girl child family
      ਨਾਭਾ : ਲੁੱਟ ਦੀ ਸ਼ਿਕਾਇਤ ਕਰਨ 'ਤੇ ਲੁਟੇਰਿਆਂ ਨੇ ਕਰ 'ਤਾ ਹਮਲਾ, ਵੱਢੀ ਗਈ ਬੱਚੀ...
    • pspcl officials chairman
      ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੂੰ ਸਖ਼ਤ...
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • explosion in closed nri s house in punjab
      ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
    • laptop  jewelry  theft
      ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
    • a young man taranjit singh from hoshiarpur has enlisted in the us army
      ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
    • woman held hostage 5 lakh in cash and 22 tolas of gold looted
      ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
    • suspicious bomb like object found in beas link canal in sujanpur
      ਸੁਜਾਨਪੁਰ 'ਚ ਬਿਆਸ ਲਿੰਕ ਨਹਿਰ 'ਚੋਂ ਮਿਲੀ ਬੰਬਨੁਮਾ ਸ਼ੱਕੀ ਵਸਤੂ, ਇਲਾਕੇ 'ਚ...
    • fir case
      ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ, 4 ਲੋਕਾਂ ਖ਼ਿਲਾਫ਼ ਪਰਚਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +