ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਇਸ ਮਹੀਨੇ ਦੇ ਅੰਤ 'ਚ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ। ਸੂਬਾ ਸਰਕਾਰ ਵੱਲੋਂ 31 ਮਾਰਚ ਦਿਨ ਸੋਮਵਾਰ ਨੂੰ ਵੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਈਦ-ਉਲ-ਫਿਤਰ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਕੂਲ, ਕਾਲਜ, ਦਫ਼ਤਰ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਗਈ ਗਰਮੀਆਂ ਦੀ ਸ਼ੁਰੂਆਤ, ਜਾਣੋ ਅਗਲੇ ਹਫ਼ਤੇ ਦੀ ਅਪਡੇਟ
ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ 31 ਮਾਰਚ ਨੂੰ ਸੋਮਵਾਰ ਹੈ ਜਦਕਿ 30 ਮਾਰਚ ਨੂੰ ਐਤਵਾਰ ਹੈ, ਇਸ ਤੋਂ ਇਲਾਵਾ ਕੁੱਝ ਸਕੂਲਾਂ ਅਤੇ ਦਫ਼ਤਰਾਂ ਵਿਚ ਸ਼ਨੀਵਾਰ ਦੀ ਵੀ ਛੁੱਟੀ ਰਹਿੰਦੀ ਹੈ ਲਿਹਾਜ਼ਾ ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਲਗਾਤਾਰ ਤਿੰਨ ਛੁੱਟੀਆਂ ਰਹਿਣਗੀਆਂ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਦਾਦੇ-ਪੋਤੇ ਦੀ ਤੜਫ-ਤੜਫ਼ ਕੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹੋ ਗਈ ਗਰਮੀਆਂ ਦੀ ਸ਼ੁਰੂਆਤ, ਜਾਣੋ ਅਗਲੇ ਹਫ਼ਤੇ ਦੀ ਅਪਡੇਟ
NEXT STORY