Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    8:46:55 PM

  • punjabi boy usa

    ਅਮਰੀਕਾ 'ਚ ਪੰਜਾਬੀ ਮੁੰਡੇ ਨਾਲ ਵਾਪਰ ਗਈ ਅਣਹੋਣੀ

  • kewal dhillon on amit shah statement

    ਪੰਜਾਬ 'ਚ 'ਗੱਠਜੋੜ' ਸਰਕਾਰ ਬਾਰੇ ਅਮਿਤ ਸ਼ਾਹ ਦੇ...

  • rajbir ghumman cbi

    CBI ਅੱਗੇ ਪੇਸ਼ ਨਹੀਂ ਹੋਏ ਮੁੱਖ ਮੰਤਰੀ ਦੇ OSD...

  • silver at 10 month low  gold prices also fell

    10 ਮਹੀਨਿਆਂ ਦੇ ਹੇਠਲੇ ਪੱਧਰ ਤੇ ਚਾਂਦੀ, ਸੋਨੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ 'ਚ ਅਸਮਾਨੀ ਚੜ੍ਹਨਗੇ ਜ਼ਮੀਨਾਂ ਦੇ ਭਾਅ! ਜਾਣੋ ਕਾਰਨ

PUNJAB News Punjabi(ਪੰਜਾਬ)

ਪੰਜਾਬ 'ਚ ਅਸਮਾਨੀ ਚੜ੍ਹਨਗੇ ਜ਼ਮੀਨਾਂ ਦੇ ਭਾਅ! ਜਾਣੋ ਕਾਰਨ

  • Edited By Baljit Singh,
  • Updated: 22 Nov, 2024 05:59 PM
Punjab
three new four lane expressways will be built in haryana
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਹਰਿਆਣਾ ਤੇ ਨਾਲ ਲੱਗਦੇ ਪੰਜਾਬ ਦੇ ਖੇਤਰਾਂ ਵਿਚ ਛੇਤੀ ਹੀ 3 ਹੋਰ ਨਵੇਂ ਹਾਈਵੇਅ ਬਣਨ ਜਾ ਰਹੇ ਹਨ। ਇਹ ਤਿੰਨ ਨਵੇਂ ਹਾਈਵੇ ਭਾਰਤਮਾਲਾ ਪ੍ਰੋਜੈਕਟ ਦੇ ਤਹਿਤ ਬਣਾਏ ਜਾਣਗੇ। ਇਹ ਹਾਈਵੇ ਪਾਣੀਪਤ ਤੋਂ ਡੱਬਵਾਲੀ ਹਾਈਵੇਅ, ਹਿਸਾਰ ਤੋਂ ਰੇਵਾੜੀ ਹਾਈਵੇਅ ਅਤੇ ਅੰਬਾਲਾ ਤੋਂ ਦਿੱਲੀ ਹਾਈਵੇਅ ਵਿਚਕਾਰ ਬਣਾਏ ਜਾਣਗੇ। ਕੇਂਦਰ ਨੇ ਇਨ੍ਹਾਂ ਤਿੰਨਾਂ ਰਾਸ਼ਟਰੀ ਰਾਜਮਾਰਗਾਂ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਸ ਨਾਲ ਜੀ.ਟੀ.ਰੋਡ ‘ਤੇ ਆਵਾਜਾਈ ਦਾ ਬੋਝ ਘੱਟ ਕਰਨ ‘ਚ ਮਦਦ ਮਿਲੇਗੀ। ਇਨ੍ਹਾਂ ਪ੍ਰੋਜੈਕਟਾਂ ਕਾਰਨ ਹਰਿਆਣਾ ਤੇ ਨਾਲ ਲੱਗਦੇ ਪੰਜਾਬ ਦੇ ਕਈ ਇਲਾਕਿਆਂ ਵਿਚ ਜਿਥੇ ਹਾਈਵੇਅ ਨੇੜੇ ਲੋਕਾਂ ਨੂੰ ਆਪਣਾ ਕੰਮ ਧੰਦਾ ਚਲਾਉਣ ਵਿਚ ਮਦਦ ਮਿਲੇਗੀ ਉਥੇ ਹੀ ਜ਼ਮੀਨਾਂ ਦੇ ਭਾਅ ਅਸਮਾਨੀ ਚੜ੍ਹ ਸਕਦੇ ਹਨ।

ਅੰਬਾਲਾ ਅਤੇ ਦਿੱਲੀ ਦੇ ਵਿਚਕਾਰ ਯਮੁਨਾ ਦੇ ਨਾਲ ਨਵਾਂ ਹਾਈਵੇਅ ਬਣਨ ਨਾਲ ਚੰਡੀਗੜ੍ਹ ਅਤੇ ਦਿੱਲੀ ਦੀ ਦੂਰੀ ਦੋ ਤੋਂ ਢਾਈ ਘੰਟੇ ਘੱਟ ਜਾਵੇਗੀ। ਯਮੁਨਾ ਦੇ ਕਿਨਾਰੇ ਹਾਈਵੇਅ ਦੇ ਨਿਰਮਾਣ ਨਾਲ ਜੀ.ਟੀ ਰੋਡ ‘ਤੇ ਆਵਾਜਾਈ ਦਾ ਦਬਾਅ ਘੱਟ ਜਾਵੇਗਾ। ਨਵੇਂ ਹਾਈਵੇ ਦੀ ਵਰਤੋਂ ਦਿੱਲੀ ਅਤੇ ਹਰਿਆਣਾ, ਚੰਡੀਗੜ੍ਹ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿਚਕਾਰ ਆਵਾਜਾਈ ਲਈ ਕੀਤੀ ਜਾਵੇਗੀ। ਨਵੀਂ ਦਿੱਲੀ ਤੋਂ ਅੰਬਾਲਾ ਤੱਕ ਨਵਾਂ ਹਾਈਵੇਅ ਬਣਾਇਆ ਜਾਵੇਗਾ। ਇਸ ਨੂੰ ਪੰਚਕੂਲਾ ਤੋਂ ਯਮੁਨਾਨਗਰ ਤੱਕ ਐਕਸਪ੍ਰੈਸ ਵੇਅ ਰਾਹੀਂ ਵੀ ਜੋੜਿਆ ਜਾਵੇਗਾ। ਪਾਣੀਪਤ ਤੋਂ ਚੌਟਾਲਾ ਪਿੰਡ ਤੱਕ ਨਵਾਂ ਗ੍ਰੀਨ ਫੀਲਡ ਐਕਸਪ੍ਰੈਸਵੇਅ ਬਣਾਇਆ ਜਾਵੇਗਾ। ਇਹ ਬੀਕਾਨੇਰ ਤੋਂ ਮੇਰਠ ਤੱਕ ਸਿੱਧੀ ਸੰਪਰਕ ਪ੍ਰਦਾਨ ਕਰੇਗਾ।

ਕੇਂਦਰ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਨੈਸ਼ਨਲ ਹਾਈਵੇਅ ਅਥਾਰਟੀ ਇਸ ਸਬੰਧੀ ਵਿਸਥਾਰਤ ਰਿਪੋਰਟ ਤਿਆਰ ਕਰੇਗੀ। ਰਿਪੋਰਟ ਮਨਜ਼ੂਰ ਹੋਣ ਤੋਂ ਬਾਅਦ ਟੈਂਡਰ ਜਾਰੀ ਕਰਕੇ ਹਾਈਵੇਅ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਜਲਦੀ ਹੀ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਦੇ ਅਧਿਕਾਰੀ ਡੀਪੀਆਰ ਤਿਆਰ ਕਰਨਾ ਸ਼ੁਰੂ ਕਰ ਦੇਣਗੇ।

ਇਨ੍ਹਾਂ ਇਲਾਕਿਆਂ 'ਚੋਂ ਲੰਘੇਗਾ ਹਾਈਵੇਅ
ਲੋਕ ਨਿਰਮਾਣ ਵਿਭਾਗ ਅਨੁਸਾਰ ਡੱਬਵਾਲੀ ਤੋਂ ਪਾਣੀਪਤ ਤੱਕ ਇਹ ਚਾਰ ਮਾਰਗੀ ਸੜਕ ਡੱਬਵਾਲੀ, ਕਾਲਾਂਵਾਲੀ, ਰੋੜੀ, ਸਰਦੂਲਗੜ੍ਹ, ਹੰਸਪੁਰ, ਰਤੀਆ, ਭੂਨਾ, ਸਨਿਆਨਾ, ਉਕਲਾਣਾ, ਲਿਟਾਨੀ, ਉਚਾਨਾ, ਨਾਗੂਰਾਨ, ਅਸੰਧ, ਸਫੈਦੋਂ ਸ਼ਾਮਲ ਹਨ। ਫਤਿਹਾਬਾਦ ‘ਚ ਪ੍ਰਸਤਾਵਿਤ ਚਾਰ ਮਾਰਗੀ ਕਾਰੀਡੋਰ ਪੰਜਾਬ ਦੀ ਸਰਹੱਦ ‘ਤੇ ਹੰਸਪੁਰ ਤੋਂ ਸ਼ੁਰੂ ਹੋ ਕੇ ਰਤੀਆ, ਭੂਨਾ ਅਤੇ ਸਨਿਆਨਾ ‘ਚੋਂ ਲੰਘੇਗਾ, ਜਿਨ੍ਹਾਂ ਸ਼ਹਿਰਾਂ ਰਾਹੀਂ ਫੋਰਲੇਨ ਪ੍ਰਸਤਾਵਿਤ ਹੈ, ਉਹ ਜ਼ਿਆਦਾਤਰ ਰਾਜ ਮਾਰਗ ਹਨ ਅਤੇ ਕਈ ਥਾਵਾਂ ‘ਤੇ ਜ਼ਿਲ੍ਹਾ ਸੜਕਾਂ ਸਿਰਫ਼ 18 ਫੁੱਟ ਚੌੜੀਆਂ ਹਨ। ਰਾਜ ਮਾਰਗ 24 ਫੁੱਟ ਚੌੜਾ ਹੈ, ਇਸ ਲਈ ਜੇਕਰ ਚਾਰ ਮਾਰਗੀ ਬਣਾਇਆ ਜਾਵੇ ਤਾਂ ਆਵਾਜਾਈ ਲਈ ਵਧੀਆ ਸਹੂਲਤਾਂ ਉਪਲਬਧ ਹੋਣਗੀਆਂ।

  • Punjab
  • Land Rates
  • Haryana
  • Highways
  • Bharatmala Project
  • ਪੰਜਾਬ
  • ਜ਼ਮੀਨਾਂ ਦੇ ਰੇਟ
  • ਹਰਿਆਣਾ
  • ਹਾਈਵੇਅ
  • ਭਾਰਤਮਾਲਾ ਪ੍ਰੋਜੈਕਟ

ਪੰਜਾਬ ਦੇ ਇਸ ਜ਼ਿਲ੍ਹੇ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ, ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ

NEXT STORY

Stories You May Like

  • gold and silver prices fell   prices of 24 22 18 carats
    ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • three animals dead after being struck by lightning
    ਅਸਮਾਨੀ ਬਿਜਲੀ ਡਿੱਗਣ ਕਾਰਨ ਗੁੱਜਰ ਪਰਿਵਾਰ ਦੇ ਤਿੰਨ ਪਸ਼ੂਆਂ ਦੀ ਮੌਤ
  • gold prices rise   silver prices also fell
    ਰੁਪਏ ਦੀ ਮਜ਼ਬੂਤੀ ਕਾਰਨ ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ ਦੇ ਭਾਅ ਵੀ ਟੁੱਟੇ
  • silver at 10 month low  gold prices also fell
    10 ਮਹੀਨਿਆਂ ਦੇ ਹੇਠਲੇ ਪੱਧਰ ਤੇ ਚਾਂਦੀ, ਸੋਨੇ ਦੇ ਵੀ ਟੁੱਟੇ ਭਾਅ, ਜਾਣੋ ਕਿੰਨੇ ਹੋਏ ਰੇਟ
  • gold and silver prices fell after dussehra  know how
    ਦੁਸਹਿਰੇ ਤੋਂ ਬਾਅਦ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਅੱਜ ਕਿੰਨੀ ਆਈ ਗਿਰਾਵਟ
  • gold becomes expensive before navratri and silver prices also rise
    ਨਰਾਤਿਆਂ ਤੋਂ ਪਹਿਲਾਂ ਸੋਨਾ ਹੋ ਗਿਆ ਮਹਿੰਗਾ ਤੇ ਚਾਂਦੀ ਦੇ ਵੀ ਚੜ੍ਹੇ ਭਾਅ, ਜਾਣੋ ਕਿੰਨੇ ਹੋਏ ਰੇਟ
  • markets rise due to rise in shares of tcs and other it companies
    TCS ਤੇ ਹੋਰ IT ਕੰਪਨੀਆਂ ਦੇ ਸ਼ੇਅਰਾਂ 'ਚ ਵਾਧੇ ਕਾਰਨ ਬਾਜ਼ਾਰ ਚੜ੍ਹਿਆ; ਸੈਂਸੈਕਸ 775 ਅੰਕ ਉਛਲਿਆ
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
Trending
Ek Nazar
famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parwinder singh jhota committee meeting
      ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਝੋਟੇ ਦੇ ਪਰਿਵਾਰ ਨੇ ਕੀਤਾ ਵੱਡਾ ਐਲਾਨ
    • important news for train passengers special trains are also full
      ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਟਰੇਨਾਂ ਦੀ ਵੇਟਿੰਗ ਪਹੁੰਚੀ 100 ਤੋਂ ਪਾਰ, ਸਪੈਸ਼ਲ...
    • wife of murderer ashwani kumar in judicial custody
      ਝੋਟਾ ਕਤਲ ਮਾਮਲਾ : ਕਾਤਲ ਅਸ਼ਵਨੀ ਕੁਮਾਰ ਦੀ ਪਤਨੀ ਨਿਆਇਕ ਹਿਰਾਸਤ 'ਚ, ਅਦਾਲਤ ਨੇ...
    • amit shah punjab nda aam aadmi party protest
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ, ਗਠਜੋੜ ਦੇ ਦਿੱਤੇ...
    • partap singh bajwa
      ਪੰਜਾਬ ਵਿਧਾਨ ਸਭਾ: ਪਰਵਿੰਦਰ ਸਿੰਘ ਝੋਟਾ ਦੇ ਮਾਮਲੇ 'ਤੇ ਦੇਖੋ ਕੀ ਬੋਲੇ ਪ੍ਰਤਾਪ...
    • ludhiana  youth  birthday party
      ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਨੌਜਵਾਨ ਪੁੱਤ ਦਾ ਗੋਲੀਆਂ ਮਾਰ ਕੇ ਕਤਲ
    • punjab youth martyrs
      ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ, ਪਰਿਵਾਰ 'ਚ ਸੋਗ ਦੀ ਲਹਿਰ
    • shiromani committee hands over cheques to parvinder jhota s injured associates
      ਪਰਵਿੰਦਰ ਝੋਟਾ ਦੇ ਜ਼ਖਮੀ ਸਾਥੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ...
    • major action taken against ashwani kumar the killer of parvinder jhota
      ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ 'ਤੇ ਵੱਡੀ ਕਾਰਵਾਈ, ਪੰਜਾਬ ਫਾਰਮੇਸੀ...
    • punjab shocking report
      ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਸਾਹਮਣੇ ਆਈ ਚਿੰਤਾਜਨਕ ਰਿਪੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +