Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 30, 2025

    9:28:23 PM

  • ipl 2025   mumbai set gujarat a target of 229 runs

    IPL 2025 : ਮੁੰਬਈ ਨੇ ਗੁਜਰਾਤ ਨੂੰ ਦਿੱਤਾ 229...

  • fraud of crores

    ਐਕੁਆਇਰ ਜ਼ਮੀਨ ਦੇ ਹੋਰ ਪੈਸੇ ਦਿਵਾਉਣ ਦੇ ਨਾਮ 'ਤੇ...

  • vigilance bureau arrests police si for accepting rs 30 000 bribe

    30,000 ਰੁਪਏ ਰਿਸ਼ਵਤ ਲੈਂਦਾ ਸੀਆਈਏ ਸਟਾਫ ਦਾ...

  • robbers loot rs 1 5 lakh in broad daylight

    ਲੁਟੇਰਿਆਂ ਵੱਲੋਂ ਦਿਨ ਦਿਹਾੜੇ 1.5 ਲੱਖ ਦੀ ਲੁੱਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਇਸੇ ਸਾਲ ਮੁਕੰਮਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ : ਐਡਵੋਕੇਟ ਧਾਮੀ

PUNJAB News Punjabi(ਪੰਜਾਬ)

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਇਸੇ ਸਾਲ ਮੁਕੰਮਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ : ਐਡਵੋਕੇਟ ਧਾਮੀ

  • Edited By Shivani Bassan,
  • Updated: 29 May, 2025 10:53 AM
Amritsar
three new taverns will be completed this year for the sangat at sri darbar sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ/ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਦੇ ਠਹਿਰਣ ਲਈ ਨਵੀਆਂ ਸਰਾਵਾਂ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ ਅਤੇ ਇਸ ਤਹਿਤ ਤਿੰਨ ਸਰਾਵਾਂ ਇਸੇ ਸਾਲ ਵਿਚ ਮੁਕੰਮਲ ਕਰ ਕੇ ਸੰਗਤ ਅਰਪਣ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਾਵਾਂ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।

ਇਹ ਵੀ ਪੜ੍ਹੋ- ਜਲੰਧਰ 'ਚ ਵਕੀਲ ਦਾ ਗੋਲੀਆਂ ਮਾਰ ਕੇ ਕਤਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਵੱਡੀ ਆਮਦ ਨੂੰ ਵੇਖਦਿਆਂ ਸਰਾਵਾਂ ਦੇ ਪ੍ਰਬੰਧਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤਿਆਰ ਕੀਤੀਆਂ ਜਾ ਰਹੀਆਂ ਤਿੰਨ ਨਵੀਆਂ ਸਰਾਵਾਂ ਵਿਚ ਭਾਈ ਜੈਤਾ ਜੀ ਨਿਵਾਸ ਬਾਬਾ ਸਾਹਿਬ ਚੌਕ, ਬਾਬਾ ਬਸੰਤ ਸਿੰਘ ਜੀ ਨਿਵਾਸ ਪਰਾਗਦਾਸ ਚੌਕ ਅਤੇ ਭਗਤ ਨਾਮਦੇਵ ਜੀ ਨਿਵਾਸ ਕੇਸਰੀ ਬਾਗ ਵਿਖੇ 259 ਕਮਰੇ ਅਤੇ 30 ਹਾਲ ਸੰਗਤ ਵਾਸਤੇ ਇਸੇ ਸਾਲ 2025 ਵਿਚ ਮੁਕੰਮਲ ਕਰਨ ਲਈ ਕਾਰਜ ਨਿਰੰਤਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਰਾਵਾਂ ਦੀਆਂ ਸੇਵਾਵਾਂ ਕਾਰਸੇਵਾ ਵਾਲੇ ਮਹਾਂਪੁਰਖਾਂ ਪਾਸੋਂ ਕਰਵਾਈਆਂ ਜਾ ਰਹੀਆਂ ਹਨ ਅਤੇ ਲੋੜੀਂਦਾ ਸਾਮਾਨ ਸ੍ਰੀ ਦਰਬਾਰ ਸਾਹਿਬ ਵੱਲੋਂ ਮੁਹੱਈਆ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਵਾਸਤੇ ਵੱਖਰਾ ਰਿਹਾਇਸ਼ੀ ਕੰਪਲੈਕਸ ਵੀ ਜਲਦ ਮੁਕੰਮਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ-ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Advocate Dhami
  • Sri Darbar Sahib
  • Sangat
  • ਐਡਵੋਕੇਟ ਧਾਮੀ
  • ਸ੍ਰੀ ਦਰਬਾਰ ਸਾਹਿਬ
  • ਸੰਗਤ

ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਨਵੇਂ ਹੁਕਮ

NEXT STORY

Stories You May Like

  • three new taverns for the sangat at sri darbar sahib advocate dhami
    ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਇਸੇ ਸਾਲ ਮੁਕੰਮਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ- ਐਡਵੋਕੇਟ ਧਾਮੀ
  • a committee will be formed soon to formulate rules regarding the appointment
    ਜਥੇਦਾਰ ਸਾਹਿਬ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਜਲਦ ਬਣਾਈ ਜਾਵੇਗੀ ਕਮੇਟੀ : ਐਡਵੋਕੇਟ ਧਾਮੀ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਈ 2025)
  • vigilance bureau arrests police si for accepting rs 30 000 bribe
    30,000 ਰੁਪਏ ਰਿਸ਼ਵਤ ਲੈਂਦਾ ਸੀਆਈਏ ਸਟਾਫ ਦਾ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
  • blackout and mock drill to be held in jalandhar
    ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ...
  • arrested municipal corporation inspector harpreet kaur on 2 day remand
    ਗ੍ਰਿਫ਼ਤਾਰ ਨਗਰ ਨਿਗਮ ਦੀ ਇੰਸਪੈਕਟਰ ਹਰਪ੍ਰੀਤ ਕੌਰ 2 ਦਿਨਾਂ ਦੇ ਰਿਮਾਂਡ 'ਤੇ,...
  • next 24 hours crucial for punjab danger alert raised 20 districts on alert
    ਪੰਜਾਬ ਲਈ ਅਗਲੇ 24 ਘੰਟੇ ਅਹਿਮ! ਵਧੀ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ 'ਚ Alert
  • bulldozer runs over bunty shanty s house
    ਜਲੰਧਰ: ਬੰਟੀ-ਸ਼ੰਟੀ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਇਸ ਕਾਰਨ ਹੋਈ ਕਾਰਵਾਈ
  • danger bells will ring mock drill in punjab tomorrow
    ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ...
  • another revelation about raman arora
    ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ! 3 ਭਰਾਵਾਂ ਨੂੰ ਫਸਾ ਕੇ ਇੰਝ ਵਸੂਲੇ 21 ਲੱਖ...
  • air compressor explodes at bicycle puncture shop near sodhal temple
    ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਪੈ ਗਈਆਂ ਭਾਜੜਾਂ
Trending
Ek Nazar
blackout and mock drill to be held in jalandhar

ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ...

vishal rana from garhshankar became a lieutenant in canada

ਗੜ੍ਹਸ਼ੰਕਰ ਦੇ ਨੌਜਵਾਨ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ, ਲੈਫਟੀਨੈਂਟ ਬਣ ਪੰਜਾਬ...

major bank robbery in punjab

ਪੰਜਾਬ 'ਚ ਵੱਡੀ ਬੈਂਕ ਡਕੈਤੀ, ਦਿਨ-ਦਿਹਾੜੇ ਲੁੱਟਿਆ  HDFC ਬੈਂਕ

next 24 hours crucial for punjab danger alert raised 20 districts on alert

ਪੰਜਾਬ ਲਈ ਅਗਲੇ 24 ਘੰਟੇ ਅਹਿਮ! ਵਧੀ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ 'ਚ Alert

danger bells will ring mock drill in punjab tomorrow

ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ...

hrtc bus going to vrindavan attacked in punjab

ਵ੍ਰਿੰਦਾਵਨ ਜਾ ਰਹੀ HRTC ਦੀ ਬੱਸ 'ਤੇ ਪੰਜਾਬ 'ਚ ਹਮਲਾ, ਪਿਆ ਚੀਕ-ਚਿਹਾੜਾ

pictures of sri harmandir sahib removed from the wall of a saudi arabian hotel

ਵੱਡੀ ਖ਼ਬਰ: ਸਾਊਦੀ ਅਰਬ ਦੇ ਹੋਟਲ ਦੀ ਦੀਵਾਰ ਤੋਂ ਹਟਾਈਆਂ ਗਈਆਂ ਸ੍ਰੀ ਹਰਿਮੰਦਰ...

alert regarding storm and rain in punjab

ਪੰਜਾਬ 'ਚ ਤੂਫ਼ਾਨ ਤੇ ਮੀਂਹ ਨੂੰ ਲੈ ਕੇ ਅਲਰਟ, ਫੋਨ 'ਤੇ ਵੱਜਣ ਲੱਗੀਆਂ ਘੰਟੀਆਂ

the path of gurdaspur mukerian railway link project is clear

ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

navy patrol plane crashes south korea

ਜਲ ਸੈਨਾ ਦਾ ਗਸ਼ਤੀ ਜਹਾਜ਼ ਹਾਦਸਾਗ੍ਰਸਤ, ਚਾਰ ਦੀ ਮੌਤ

fight between indian farm workers  italy

ਇਟਲੀ : ਭਾਰਤੀ ਖੇਤ ਮਜ਼ਦੂਰਾਂ ਵਿਚਾਲੇ ਵੱਡਾ ਝਗੜਾ; ਤਿੰਨ ਜ਼ਖਮੀ ਅਤੇ ਇੱਕ ਗੰਭੀਰ

two former ministers sentenced to jail

ਸ਼੍ਰੀਲੰਕਾ: ਭ੍ਰਿਸ਼ਟਾਚਾਰ ਮਾਮਲੇ 'ਚ ਦੋ ਸਾਬਕਾ ਮੰਤਰੀਆਂ ਨੂੰ ਕੈਦ ਦੀ ਸਜ਼ਾ

cricket tournament at veronanova concluded

ਵੇਰੋਲਾਨੋਵਾ ਵਿਖੇ ਕ੍ਰਿਕਟ ਟੂਰਨਾਮੈਂਟ ਸਫ਼ਲਤਾ ਪੂਰਵਕ ਸੰਪੰਨ

congress councilor under vigilance watch in mla raman arora corruption case

MLA ਰਮਨ ਅਰੋੜਾ ਭ੍ਰਿਸ਼ਟਾਚਾਰ ਕੇਸ 'ਚ ਕਾਂਗਰਸੀਆਂ ਦੀ ਐਂਟਰੀ, ਵਿਜੀਲੈਂਸ ਦੇ ਘੇਰੇ...

indo pak ceasefire trump

Trump ਦੇ ਦਖਲ ਤੋਂ ਬਾਅਦ ਭਾਰਤ-ਪਾਕਿ ਵਿਚਾਲੇ ਹੋਈ 'ਜੰਗਬੰਦੀ'

jalandhar s famous businessman nitin kohli joins aap gets big responsibility

ਜਲੰਧਰ ਦੇ ਮਸ਼ਹੂਰ ਕਾਰੋਬਾਰੀ ਨਿਤਿਨ ਕੋਹਲੀ 'ਆਪ' 'ਚ ਸ਼ਾਮਲ, ਮਿਲੀ ਵੱਡੀ...

india digital moment

ਭਾਰਤ ਦੀ ਵੱਡੀ ਉਪਲਬਧੀ, AI ਅਤੇ ਸੈਮੀਕੰਡਕਟਰ ਭਵਿੱਖ ਨੂੰ ਕੀਤਾ ਹਾਸਲ

jnu student is deleting social media posts

ਅਮਰੀਕਾ ਦੀ ਕਾਰਵਾਈ ਤੋਂ ਨਿਰਾਸ਼ JNU ਵਿਦਿਆਰਥੀ ਨੇ ਡਿਲੀਟ ਕੀਤੀਆਂ ਸੋਸ਼ਲ ਮੀਡੀਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for farmers cabinet increases msp on 14 kharif crops
      ਲੱਖਾਂ ਕਿਸਾਨਾਂ ਲਈ ਖੁਸ਼ਖਬਰੀ! ਕੈਬਨਿਟ ਨੇ ਸਾਉਣੀ ਦੀਆਂ 14 ਫਸਲਾਂ 'ਤੇ MSP ਵਧਾਇਆ
    • 3 government holidays in punjab from tomorrow
      ਪੰਜਾਬ 'ਚ ਭਲਕੇ ਤੋਂ 3 ਸਰਕਾਰੀ ਛੁੱਟੀਆਂ, WEEKEND 'ਤੇ ਲੱਗ ਗਈਆਂ ਮੌਜਾਂ
    • walsall asian sports association organizes tournament
      ਵਾਲਸਾਲ ਏਸ਼ੀਅਨ ਸਪੋਰਟਸ ਐਸੋ: ਵੈਸਟ ਮਿਡਲੈਂਡਜ ਵੱਲੋਂ ਫੁੱਟਬਾਲ, ਹਾਕੀ ਅਤੇ...
    • supernatural miracle in hanuman ji  s temple
      ਹਨੂੰਮਾਨ ਜੀ ਦੇ ਮੰਦਰ 'ਚ ਅਲੌਕਿਕ ਚਮਤਕਾਰ..., ਦਰਸ਼ਨਾਂ ਲਈ ਸ਼ਰਧਾਲੂਆਂ ਦੀ ਲੱਗੀ...
    • punjab aap leader
      ਪੰਜਾਬ 'ਚ ਵੱਡੀ ਵਾਰਦਾਤ! 'ਆਪ' ਆਗੂ ਤੇ ਸਾਥੀ 'ਤੇ ਫ਼ਾਇਰਿੰਗ, ਇਕ ਦੀ ਗਈ ਜਾਨ
    • the threat of a major disaster looms from space  millions of people may die
      ਪੁਲਾੜ ਤੋਂ ਮੰਡਰਾ ਰਿਹੈ ਵੱਡੀ ਤਬਾਹੀ ਦਾ ਖ਼ਤਰਾ, ਲੱਖਾਂ ਲੋਕਾਂ ਦੀ ਹੋ ਸਕਦੀ ਹੈ...
    • big blow to pbks
      Playoffs ਵਾਲੇ ਦਿਨ ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ ! ਕਈ ਮੈਚ ਜਿਤਾ ਚੁੱਕਾ ਧਾਕੜ...
    • kool the gang s michael sumler dies in car crash
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਸੋਗ, ਮਸ਼ਹੂਰ ਗਾਇਕ ਦੀ ਹੋਈ ਸੜਕ ਹਾਦਸੇ 'ਚ ਮੌਤ
    • thunderstorm and heavy rain warning in punjab
      ਪੰਜਾਬ 'ਚ ਫਿਰ ਤੂਫ਼ਾਨ ਤੇ ਭਾਰੀ ਮੀਂਹ ਦੀ ਚਿਤਾਵਨੀ! ਇਨ੍ਹਾਂ ਤਾਰੀਖ਼ਾਂ ਨੂੰ ਘਰੋਂ...
    • stock market gains  sensex rises 150 points  nifty at 24 796
      ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 150 ਅੰਕ ਚੜ੍ਹਿਆ ਤੇ ਨਿਫਟੀ 24,796 ਦੇ ਪੱਧਰ...
    • storm toll plaza blown away
      ਤੇਜ਼ ਤੂਫ਼ਾਨ ਨੇ ਮਚਾਈ ਤਬਾਹੀ, ਉੱਡ ਗਿਆ ਟੋਲ ਪਲਾਜ਼ਾ, ਮੱਚੀ ਹਫ਼ੜਾ-ਦਫ਼ੜੀ...
    • ਪੰਜਾਬ ਦੀਆਂ ਖਬਰਾਂ
    • vishal rana from garhshankar became a lieutenant in canada
      ਗੜ੍ਹਸ਼ੰਕਰ ਦੇ ਨੌਜਵਾਨ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ, ਲੈਫਟੀਨੈਂਟ ਬਣ ਪੰਜਾਬ...
    • arrested municipal corporation inspector harpreet kaur on 2 day remand
      ਗ੍ਰਿਫ਼ਤਾਰ ਨਗਰ ਨਿਗਮ ਦੀ ਇੰਸਪੈਕਟਰ ਹਰਪ੍ਰੀਤ ਕੌਰ 2 ਦਿਨਾਂ ਦੇ ਰਿਮਾਂਡ 'ਤੇ,...
    • major bank robbery in punjab
      ਪੰਜਾਬ 'ਚ ਵੱਡੀ ਬੈਂਕ ਡਕੈਤੀ, ਦਿਨ-ਦਿਹਾੜੇ ਲੁੱਟਿਆ  HDFC ਬੈਂਕ
    • next 24 hours crucial for punjab danger alert raised 20 districts on alert
      ਪੰਜਾਬ ਲਈ ਅਗਲੇ 24 ਘੰਟੇ ਅਹਿਮ! ਵਧੀ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ 'ਚ Alert
    • haryana secretariat cm house email
      Breaking : ਹਰਿਆਣਾ ਸਕੱਤਰੇਤ ਤੇ CM ਹਾਊਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • desecration of religious books in amritsar
      ਗੁਰੂ ਨਗਰੀ 'ਚ ਧਾਰਮਿਕ ਪੁਸਤਕਾਂ ਦੀ ਬੇਅਦਬੀ, ਨਿਹੰਗ ਜਥੇਬੰਦੀਆਂ ਨੇ ਕੀਤੀ ਸਖ਼ਤ...
    • today  s top 10 news
      ਪੰਜਾਬ 'ਚ ਲੁੱਟਿਆ ਬੈਂਕ ਤੇ ਫੈਕਟਰੀ 'ਚ ਧਮਾਕੇ ਕਾਰਣ 4 ਲੋਕਾਂ ਦੀ ਮੌਤ, ਅੱਜ...
    • mock drill punjab blackout
      ਪੰਜਾਬ : ਮੌਕ ਡਰਿੱਲ ਨੂੰ ਲੈ ਕੇ ਜਾਰੀ ਹੋਏ ਹੁਕਮ, ਬਲੈਕ ਆਊਟ ਲਈ ਤੈਅ ਹੋਇਆ ਸਮਾਂ
    • anganwadi center punjab holidays
      ਪੰਜਾਬ ਦੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
    • driving license test track security guard
      ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +