Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    7:41:40 PM

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

  • punjab bus news

    ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!

  • ludhiana patwari arrested

    ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਚੱਕਰਾਂ 'ਚ ਪਾ 'ਤੀ ਪੁਲਸ, ਤਲਾਸ਼ੀ ਲੈਣ ਗਏ ਤਾਂ ਰਹਿ ਗਏ ਹੈਰਾਨ

PUNJAB News Punjabi(ਪੰਜਾਬ)

ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਚੱਕਰਾਂ 'ਚ ਪਾ 'ਤੀ ਪੁਲਸ, ਤਲਾਸ਼ੀ ਲੈਣ ਗਏ ਤਾਂ ਰਹਿ ਗਏ ਹੈਰਾਨ

  • Edited By Shivani Attri,
  • Updated: 03 Feb, 2025 03:40 PM
Jalandhar
three punjab roadways employees arrested with 55 grams of heroin
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਕੁੰਦਨ, ਪੰਕਜ, ਮਹੇਸ਼)- ਨਸ਼ਾ ਤਸਕਰਾਂ 'ਤੇ ਹੋਰ ਸ਼ਿਕੰਜਾ ਕੱਸਦੇ ਹੋਏ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੰਜਾਬ ਰੋਡਵੇਜ਼ ਦੇ ਤਿੰਨ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਕੁੱਲ 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਕਮਿਸ਼ਨਰੇਟ ਪੁਲਸ ਵੱਲੋਂ ਇਕ ਇਤਲਾਹ ਦੇ ਆਧਾਰ 'ਤੇ ਬੱਸ ਸਟੈਂਡ ਨੇੜੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੇ ਪਾਸਪੋਰਟ ਦਫ਼ਤਰ ਦੇ ਪਾਸਿਓਂ ਇਕ ਵਿਅਕਤੀ ਹੱਥ ਵਿੱਚ ਪੋਲੀਥੀਨ ਦਾ ਲਿਫ਼ਾਫ਼ਾ ਫੜੀ ਪੈਦਲ ਆ ਰਿਹਾ ਵੇਖਿਆ।

ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਕੋਲ ਖੜ੍ਹੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਹੱਥ 'ਚ ਫੜਿਆ ਪਾਲੀਥਿਨ ਦਾ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਕੇ ਤੇਜ਼ੀ ਨਾਲ ਪਿੱਛੇ ਮੁੜ ਗਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਅਜੀਤ ਸਿੰਘ ਉਰਫ਼ ਰਾਜੂ ਪੁੱਤਰ ਅਵਤਾਰ ਸਿੰਘ ਵਾਸੀ ਸੰਜੇ ਗਾਂਧੀ ਨਗਰ ਵਾਰਡ ਨੰ: 13 ਮੱਖੂ ਫਿਰੋਜ਼ਪੁਰ, ਹੁਣ ਐਚ. 121/4 ਮੁਹੱਲਾ ਅਮਰਗੜ੍ਹ ਬਸ਼ੀਰਪੁਰਾ ਰਾਮਾ ਮੰਡੀ ਜਲੰਧਰ ਅਤੇ ਉਸ ਵੱਲੋਂ ਸੁੱਟੇ ਕਾਲੇ ਪੋਲੀਥਿਨ ਲਿਫ਼ਾਫ਼ੇ 'ਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਪੁਲਸ ਸਟੇਸ਼ਨ ਨੇੜੇ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਦੇ ਖ਼ਿਲਾਫ਼ ਐੱਫ਼. ਆਈ. ਆਰ. ਨੰਬਰ 18 ਮਿਤੀ 31 ਜਨਵਰੀ ਅਧੀਨ 21-61-85 ਐੱਨ. ਡੀ. ਪੀ. ਐੱਸ. ਐਕਟ, ਬਾਅਦ ਵਿਚ 29 ਐੱਨ. ਡੀ. ਪੀ. ਐੱਸ. ਐਕਟ, ਥਾਣਾ ਡਿਵੀਜ਼ਨ ਨੰਬਰ 6 ਜਲੰਧਰ ਦਰਜ ਕੀਤਾ ਗਿਆ ਸੀ। ਉਸ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਅਜੀਤ ਸਿੰਘ ਉਰਫ਼ ਰਾਜੂ, ਦੀਪਕ ਸ਼ਰਮਾ ਪੁੱਤਰ ਵਰਿੰਦਰ ਕੁਮਾਰ ਸ਼ਰਮਾ ਵਾਸੀ ਐੱਮ. 89 ਸ਼ਹੀਦ ਭਗਤ ਸਿੰਘ ਨਗਰ ਕਾਲੋਨੀ ਜਲੰਧਰ ਅਤੇ ਦੀਪਕ ਸ਼ਰਮਾ, ਕੀਰਤ ਸਿੰਘ ਪੁੱਤਰ ਸਵਰਗੀ ਪ੍ਰੀਤਮ ਸਿੰਘ ਵਾਸੀ ਸੁਲਤਾਨਵਿੰਡ ਥਾਣਾ ਦੋਬੁਰਜੀ ਜ਼ਿਲ੍ਹਾ ਅੰਮ੍ਰਿਤਸਰ, ਪੰਜਾਬ ਰੋਡਵੇਜ਼ ਡਿਪੂ ਜਲੰਧਰ 2 ਵਿੱਚ ਬਤੌਰ ਇੰਸਪੈਕਟਰ ਤਾਇਨਾਤ ਸਨ, ਵੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸਨ। ਸਵਪਨ ਸ਼ਰਮਾ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ, 20 ਛੋਟੇ ਖਾਲੀ ਪਲਾਸਟਿਕ ਦੇ ਲਿਫ਼ਾਫ਼ੇ ਅਤੇ 01 ਛੋਟੀ ਇਲੈਕਟ੍ਰਾਨਿਕ ਵੇਟ ਮਸ਼ੀਨ ਸਮੇਤ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਚੱਲੀਆਂ ਤਾੜ-ਤਾੜ ਗੋਲ਼ੀਆਂ, ਸਹਿਮੇ ਲੋਕ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Three Punjab Roadways employees
  • arrested
  • heroin
  • ਪੰਜਾਬ ਰੋਡਵੇਜ਼
  • ਮੁਲਾਜ਼ਮ
  • ਹੈਰੋਇਨ
  • ਗ੍ਰਿਫ਼ਤਾਰ

ਰਿਟਾਇਰਡ ਏ. ਸੀ. ਪੀ. ਦਾ ਰਿਸ਼ਤੇਦਾਰ ਬਣ ਕੇ ਕਈ ਦਰਜਨ ਲੋਕਾਂ ਨਾਲ ਕਰ ਚੁੱਕਾ ਲੱਖਾਂ ਦੀ ਠੱਗੀ

NEXT STORY

Stories You May Like

  • police took prisoner to hotel after checkup at hospital
    ਹਸਪਤਾਲ 'ਚ ਚੈਕਅੱਪ ਮਗਰੋਂ ਕੈਦੀ ਨੂੰ ਹੋਟਲ ਲੈ ਗਏ ਪੁਲਸ ਵਾਲੇ! ਪੂਰੀ ਖ਼ਬਰ ਪੜ੍ਹ ਰਹਿ ਜਾਵੋਗੇ ਹੈਰਾਨ
  • roadways employees  punjab pensioners  gate rally
    ਪੰਜਾਬ ਰੋਡਵੇਜ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 7 ਅਗਸਤ ਨੂੰ...
  • bharti singh announces good news for the third time
    ਭਾਰਤੀ ਸਿੰਘ ਨੇ ਤੀਜੀ ਵਾਰ ਸੁਣਾਈ Good News ! ਬੇਬੀ ਬੰਪ ਦੇਖ ਹੈਰਾਨ ਰਹਿ ਗਏ ਫੈਨਜ਼
  • laser light  plane  pilot  airport
    'ਲੇਜ਼ਰ ਲਾਈਟ' ਨੇ ਚੱਕਰਾਂ 'ਚ ਪਾ'ਤਾ ਜਹਾਜ਼ ! ਕਈ ਘੰਟਿਆਂ ਤੱਕ ਹਵਾ 'ਚ ਲਾਉਂਦਾ ਰਹਿ ਗਿਆ ਗੇੜੇ
  • contract workers of punjab roadways protest
    ਪੰਜਾਬ ਰੋਡਵੇਜ਼, ਪਨਬੱਸ ਤੇ PRTC ਦੇ ਕੰਟਰੈਕਟ ਵਰਕਰਾਂ ਨੇ ਬੱਸਾਂ ਦਾ ਰੱਖਿਆ ਚੱਕਾ ਜਾਮ
  • 4 accused arrested for conspiring to kill police
    50 ਹਜ਼ਾਰ 'ਚ ਹੋਇਆ ਪੁਲਸ ਮੁਲਾਜ਼ਮ ਦੇ ਕਤਲ ਦਾ ਸੌਦਾ, ਖਤਰਨਾਕ ਹਥਿਆਰਾਂ ਨਾਲ ਫੜੇ ਗਏ ਮੁਲਜ਼ਮ
  • boy who went to work dies after being beaten up
    ਮਜ਼ਦੂਰੀ ਕਰਨ ਗਏ ਮੁੰਡੇ ਦੀ ਕੁੱਟਮਾਰ ਤੋਂ ਬਾਅਦ ਮੌਤ, ਪੁਲਸ ਨੇ ਸ਼ੁਰੂ ਕੀਤੀ ਜਾਂਚ
  • punjab police case
    ਪੰਜਾਬ ਪੁਲਸ ਦੇ SHO ਸਣੇ ਹੋਰ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • hoshiarpur tanda
      ਵੱਡੀ ਪਹਿਲਕਦਮੀ: ਪ੍ਰਵਾਸੀ ਪੰਜਾਬੀ ਨੌਜਵਾਨ ਨੇ ਮਾਂ ਦੀ ਯਾਦ 'ਚ ਗੁਰੂ ਘਰ ਨੂੰ...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +