Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:52:45 PM

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

  • major statement by sp amidst reports of a grenade attack on gurdaspur dc office

    ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਮਾਰੂਥਲੀ ਟਿੱਡੀਆਂ ਦੀ ਮਾਰ, ਸਰਹੱਦਾਂ ਤੋਂ ਪਾਰ

PUNJAB News Punjabi(ਪੰਜਾਬ)

ਮਾਰੂਥਲੀ ਟਿੱਡੀਆਂ ਦੀ ਮਾਰ, ਸਰਹੱਦਾਂ ਤੋਂ ਪਾਰ

  • Edited By Rajwinder Kaur,
  • Updated: 30 May, 2020 09:28 AM
Ludhiana
tiddi dal across borders
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਮਾਰੂਥਲੀ ਟਿੱਡੀਆਂ ਪਿਛਲੇ ਕਈ ਦਹਾਕਿਆਂ ਤੋਂ 90 ਦੇਸ਼ਾਂ ਦੀਆਂ ਸਰਹੱਦਾਂ ਪਾਰ ਕਰਕੇ ਮਨੁੱਖ ਅਤੇ ਬਨਸਪਤੀ ਦਾ ਨੁਕਸਾਨ ਕਰਦੀਆਂ ਆ ਰਹੀਆਂ ਹਨ। ਇਸਨੇ ਅਫ਼ਰੀਕਾ ਤੋਂ ਲੈਕੇ ਏਸ਼ੀਆ ਦੇ ਦੇਸ਼ਾਂ ਤੱਕ ਮਾਰ ਕੀਤੀ ਹੈ।

ਇਤਿਹਾਸ
ਟਿੱਡੀ ਦਲ ਦੇ ਛੋਟੇ ਝੁੰਡ ਪੰਜਾਬ ਅਤੇ ਰਾਜਸਥਾਨ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਸਰਦੀ ਦਾ ਸਮਾਂ ਲੁਕ ਕੇ ਗੁਜ਼ਾਰਦੇ ਹਨ। ਇਹ ਝੁੰਡ ਬਹਾਰ ਰੁੱਤ ਵਿੱਚ ਇੱਕ ਨਵੀਂ ਪੀੜ੍ਹੀ ਨੂੰ ਜਨਮ ਦਿੰਦੇ ਹਨ ਜੋ ਕਿ 1941, 1945, 1951, 1955 ਅਤੇ 1962 ਦੌਰਾਨ ਹੋ ਚੁੱਕਿਆ ਹੈ। ਆਮ ਤੌਰ ਤੇ ਮੱਧ-ਅਕਤੂਬਰ ਵਿੱਚ ਉਤਰ-ਪੂਰਬੀ ਹਵਾਵਾਂ ਚੱਲਣ ਲੱਗ ਪੈਂਦੀਆਂ ਹਨ, ਜੋ ਟਿੱਡੀਆਂ ਦੇ ਝੁੰਡ ਨੂੰ ਵਾਪਿਸ ਪੱਛਮ ਦਿਸ਼ਾ ਵਿੱਚ ਉਨ੍ਹਾਂ ਇਲਾਕਿਆਂ ਵੱਲ ਧੱਕ ਦਿੰਦੀਆਂ ਹਨ, ਜਿੱਥੇ ਸਰਦੀ/ ਬਹਾਰ ਰੁੱਤ ਵਿੱਚ ਬਰਸਾਤਾਂ ਹੁੰਦੀਆਂ ਹਨ (ਦੱਖਣ-ਪੂਰਬੀ ਇਰਾਨ ਅਤੇ ਦੱਖਣ-ਪੱਛਮੀ ਪਾਕਿਸਤਾਨ )। ਪੰਜਾਬ ਵਿੱਚ 1962 ਤੋਂ ਬਾਅਦ ਟਿੱਡੀ ਦਲ ਦਾ ਝੁੰਡ ਵਿੱਚ ਕੋਈ ਹਮਲਾ ਨਹੀਂ ਹੋਇਆ, ਪਰ ਸਾਲ 1993 ਵਿੱਚ ਟਿੱਡੀਆਂ (ਝੁੰਡ ਤੋਂ ਬਿਨਾਂ) ਕਿਤੇ-ਕਿਤੇ ਦੇਖਣ ਨੂੰ ਮਿਲੀਆਂ, ਜਿਨ੍ਹਾਂ ਤੇ ਅਸਾਨੀ ਨਾਲ ਕਾਬੂ ਪਾ ਲਿਆ ਗਿਆ । ਇਸ ਤੋਂ ਬਾਅਦ ਵੀ ਟਿੱਡੀਆਂ ਦੇ ਛੋਟੇ ਹਮਲੇ ਹੁੰਦੇ ਰਹੇ ਹਨ ਪਰ ਪਿਛਲੇ ਤਿੰਨ ਦਹਾਕਿਆਂ ਵਿੱਚ ਇਸ ਸਾਲ ਟਿੱਡੀ ਦਲ ਦਾ ਸਭ ਤੋਂ ਵੱਡਾ ਹਮਲਾ ਹੈ ।

ਪੜ੍ਹੋ ਇਹ ਵੀ ਖਬਰਾਂ - ਜਾਣੋ ਵਾਇਰਲ ਹੋ ਰਹੀ ਇਸ ਤਸਵੀਰ ਦੇ ਪਿੱਛੇ ਦਾ ਅਸਲੀ ਸੱਚ (ਵੀਡੀਓ)

PunjabKesari

ਸਰਹੱਦਾਂ ਤੋਂ ਪਾਰ
ਟਿੱਡੀ ਇੱਕ ਸਰਵਾਹਾਰੀ ਅਤੇ ਪਰਵਾਸੀ ਕੀੜਾ ਹੈ ਅਤੇ ਇਸ ਵਿੱਚ ਸਮੂਹਿਕ ਰੂਪ ਨਾਲ ਸੈਂਕੜੇ ਕਿਲੋਮੀਟਰ ਉੱਡਣ ਦੀ ਸਮਰੱਥਾ ਹੈ। ਇਹ ਇੱਕ ਟਰਾਂਸ-ਬਾਰਡਰ ਕੀੜਾ ਹੈ ਅਤੇ ਵੱਡੇ ਝੁੰਡ ਵਿੱਚ ਫਸਲਾਂ ’ਤੇ ਹਮਲਾ ਕਰਦਾ ਹੈ। ਧਰਤੀ ਦੇ ਪੰਜਵੇਂ ਜ਼ਮੀਨੀ ਹਿੱਸੇ ਨੂੰ ਕਵਰ ਕਰ ਸਕਦੇ ਹਨ। ਰੇਗਿਸਤਾਨੀ ਟਿੱਡੀ ਦੀ ਮੁਸੀਬਤ ਦੁਨੀਆ ਦੀ ਮਨੁੱਖੀ ਅਬਾਦੀ ਦੇ ਦਸਵੇਂ ਹਿੱਸੇ ਦੀ ਆਰਥਿਕ ਜੀਵਕਾ ਲਈ ਖਤਰਾ ਹੋ ਸਕਦੀ ਹੈ। ਰੇਗਿਸਤਾਨ ਵਿੱਚ ਟਿੱਡੀਆਂ ਦੇ ਝੁੰਡ ਗਰਮੀ ਦੇ ਮੌਨਸੂਨ ਦੇ ਮੌਸਮ ਦੌਰਾਨ ਅਫ਼ਰੀਕਾ/ਖਾੜੀ/ਦੱਖਣੀ ਪੱਛਮੀ ਏਸ਼ੀਆ ਤੋਂ ਭਾਰਤ ਆਉਂਦੇ ਹਨ ਅਤੇ ਬਹਾਰ ਦੇ ਮੌਸਮ ਦੇ ਪ੍ਰਜਣਨ ਲਈ ਇਰਾਨ, ਖਾੜੀ ਅਤੇ ਅਫ਼ਰੀਕੀ ਦੇਸ਼ਾਂ ਵੱਲ ਵਾਪਸ ਜਾਂਦੇ ਹਨ। ਤੀਹ ਦੇਸ਼ਾਂ ਵਿੱਚ 160 ਲੱਖ ਵਰਗ ਕਿਲੋਮੀਟਰ ਦਾ ਖੇਤਰ ਟਿੱਡਿਆਂ ਦੇ ਹਮਲੇ ਤੋਂ ਪ੍ਰਭਾਵਿਤ ਹੈ ਜਦਕਿ 60 ਦੇਸ਼ਾਂ ਵਿੱਚ 290 ਲੱਖ ਵਰਗ ਦਾ ਖੇਤਰ ਹਮਲੇ ਦੇ ਖ਼ਤਰੇ ਹੇਠ ਹੈ ।

ਪੜ੍ਹੋ ਇਹ ਵੀ ਖਬਰਾਂ - ‘ਖੇਡ ਰਤਨ ਪੰਜਾਬ ਦੇ’ ਦੀਆਂ ਸਾਰੀਆਂ ਕਿਸ਼ਤਾਂ ਮੁੜ ਤੋਂ ਪੜ੍ਹਨ ਲਈ ਇਨ੍ਹਾਂ ਲਿੰਕ ’ਤੇ ਕਰੋ ਕਲਿੱਕ

ਵਿਸ਼ੇਸ਼ਤਾਵਾਂ
ਇਹ ਮੌਸਮੀ ਕੀੜਾ ਜਿਸ ਵਿੱਚ ਹਰ ਸਾਲ 2 ਤੋਂ 3 ਪੀੜ੍ਹੀਆਂ ਹੁੰਦੀਆਂ ਹਨ ਅਤੇ ਇਸ ਦਾ ਜੀਵਨ ਚੱਕਰ 12 ਹਫਤਿਆਂ ਦਾ ਹੁੰਦਾ ਹੈ। ਇਹ ਹਰ ਦੋ ਹਫਤਿਆਂ ਬਾਅਦ ਅੰਡੇ ਦਿੰਦੀਆਂ ਹਨ। ਇਹ ਕੀੜੇ ਅਨੁਕੂਲ ਹਾਲਾਤਾਂ ਅਧੀਨ ਵਧਦੇ ਅਤੇ ਗੁਣਾ ਕਰਦੇ ਹਨ। ਇੱਕ ਖੇਤਰ ਵਿੱਚ ਬਨਸਪਤੀ ਖਤਮ ਕਰਨ ਤੋਂ ਬਾਅਦ ਉਹ ਦੂਸਰੇ ਖੇਤਰਾਂ ਵਿੱਚ ਚਲੇ ਜਾਂਦੇ ਹਨ। ਇਹ ਹਰ ਰੋਜ਼ ਆਪਣੇ ਭਾਰ ਤੱਕ ਦਾ ਭੋਜਨ ਕਰਦੇ ਹਨ। ਇਹ ਮਾਰੂਥਲੀ ਟਿੱਡੀਆਂ 150 ਕਿਲੋਮੀਟਰ ਪ੍ਰਤੀ ਦਿਨ ਦੇ ਹਿਸਾਬ ਨਾਲ ਪੈਂਡਾ ਤੈਅ ਕਰ ਸਕਦੀਆਂ ਹਨ। ਪ੍ਰਜਨਣ ਲਈ ਅਨੁਕੂਲ ਵਾਤਾਵਰਨ ਲੱਭਣ ਲਈ ਉਨ੍ਹਾਂ ਦੇ ਜੀਵਨ ਕਾਲ ਵਿੱਚ ਤਕਰੀਬਨ 2000 ਕਿਲੋਮੀਟਰ ਦੀ ਯਾਤਰਾ ਕਰ ਸਕਦੀਆਂ ਹਨ ।

ਪੜ੍ਹੋ ਇਹ ਵੀ ਖਬਰਾਂ - ਟਿੱਡੀ ਦਲ 1 ਦਿਨ 'ਚ 35 ਹਜ਼ਾਰ ਬੰਦਿਆਂ ਦੀ ਖਾ ਜਾਂਦਾ ਹੈ ਖੁਰਾਕ (ਵੀਡੀਓ)

ਖੁਰਾਕ ਸੁਰੱਖਿਆ ਸੰਕਟ  
ਜੇਕਰ ਮਾਰੂਥਲੀ ਟਿੱਡੀਆਂ ਤੇ ਕਾਬੂ ਨਾ ਪਾਇਆ ਗਿਆ ਤਾਂ ਇਹ ਖੁਰਾਕ ਸੁਰੱਖਿਆ ਸੰਕਟ ਜਾਂ ਅਕਾਲ ਪੈਦਾ ਕਰ ਸਕਦੀਆਂ ਹਨ । ਇਤਿਹਾਸਕ ਤੌਰ ਤੇ ਮਾਰੂਥਲੀ ਟਿੱਡੀਆਂ ਦੇ ਝੁੰਡ ਪੂਰਬੀ ਅਫਰੀਕਾ ਅਤੇ ਦੱਖਣੀ ਪੱਛਮੀ ਅਫਰੀਕਾ ਵਿੱਚ ਖੇਤੀ ਉਤਪਾਦਨ ਅਤੇ ਖ਼ੁਰਾਕੀ ਸੁਰੱਖਿਆ ਲਈ ਹਮੇਸ਼ਾਂ ਇੱਕ ਖ਼ਤਰਾ ਰਹੇ ਹਨ । 

ਪੜ੍ਹੋ ਇਹ ਵੀ ਖਬਰਾਂ  - ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ’ਚ ਮਦਦ ਕਰਦੇ ਹਨ ‘ਚਿੱਟੇ ਛੋਲੇ’, ਜਾਣੋ ਹੋਰ ਵੀ ਫਾਇਦੇ

  • Maruthali locusts
  • across borders
  • Sarabjit Singh
  • ਮਾਰੂਥਲੀ ਟਿੱਡੀਆਂ
  • ਸਰਹੱਦਾਂ ਤੋਂ ਪਾਰ
  • ਸਰਬਜੀਤ ਸਿੰਘ

ਭੁੱਖੇ-ਪਿਆਸੇ ਪ੍ਰਵਾਸੀਆਂ 'ਤੇ ਪੁਲਸ ਨੇ ਵਰ੍ਹਾਈਆਂ ਡਾਂਗਾਂ, ਲਗਵਾਈਆਂ ਊਠਕ-ਬੈਠਕਾਂ

NEXT STORY

Stories You May Like

  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • stock market sensex jumps 879 points nifty closes above 22 560
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ 879 ਅੰਕਾਂ ਦੀ ਛਾਲ, ਨਿਫਟੀ 22,500 ਦੇ ਪਾਰ ਬੰਦ
  • ebola virus
    ਕਾਂਗੋ 'ਚ ਇਬੋਲਾ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  •    o s dream a new direction
    ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
  • gangster shot dead in rampur
    ਰਾਮਪੁਰ ’ਚ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ, 10 ਦਿਨ ਪਹਿਲਾਂ ਜੇਲ ਤੋਂ ਛੁੱਟਿਆ ਸੀ
  • inflation hits all round ahead of festivals  foodgrain prices increase
    ਤਿਉਹਾਰਾਂ ਤੋਂ ਪਹਿਲਾਂ ਚੋਤਰਫਾ ਮਹਿੰਗਾਈ ਦੀ ਮਾਰ, ਸ਼ਾਪਿੰਗ ਮਾਲ 'ਚ ਵੀ ਵਧੇ ਅਨਾਜ ਦੇ ਭਾਅ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug department raids the largest medicine market in punjab
      ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...
    • important announcement regarding parvinder jhota s post mortem and cremation
      ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ ਅਹਿਮ ਐਲਾਨ, DIG ਨੇ ਕੀਤਾ ਸਪੱਸ਼ਟ
    • migrant worker who was beaten up dies during treatment
      ਕੁੱਟਮਾਰ ਦਾ ਸ਼ਿਕਾਰ ਹੋਏ ਪ੍ਰਵਾਸੀ ਮਜ਼ਦੂਰ ਦੀ ਇਲਾਜ ਦੌਰਾਨ ਮੌਤ
    • accident in khanna
      ਖੰਨਾ 'ਚ ਭਿਆਨਕ ਸੜਕ ਹਾਦਸਾ! ਟਰੱਕ ਦੇ ਅੰਦਰ ਫਸੇ ਚਾਲਕ ਨੇ ਤੋੜਿਆ ਦਮ
    • truck collides with a malgadi near dav college  driver flees
      DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • accident in barnala
      ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ: ਦੋ ਵਿਅਕਤੀਆਂ ਦੀ ਮੌਤ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
    • 160 000 australian dollars raised in the name of parvinder jhota
      ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60 ਹਜ਼ਾਰ ਆਸਟ੍ਰੇਲੀਅਨ ਡਾਲਰ!...
    • shocking revelations about beggars
      ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +