ਚੰਡੀਗੜ੍ਹ : ਪੰਜਾਬ ਦੇ ਸਕੂਲਾਂ 'ਚ ਅੱਜ ਤੋਂ ਮਤਲਬ ਕਿ 1 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ। 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਅੱਜ ਲਈ ਜਾਰੀ ਹੋ ਗਿਆ Alert, ਘਰੋਂ ਨਿਕਲਣ ਤੋਂ ਪਹਿਲਾਂ ਸੋਚ-ਸਮਝ ਲਓ
ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਅੱਜ ਤੋਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਸਤੰਬਰ ਮਹੀਨੇ ਤੱਕ ਸਕੂਲਾਂ ਦਾ ਸਮਾਂ ਇਹ ਹੀ ਰਹੇਗਾ।
ਇਹ ਵੀ ਪੜ੍ਹੋ : ਰਾਮ ਲੀਲਾ ਮੈਦਾਨ ਤੋਂ ਗਰਜੇ CM ਭਗਵੰਤ ਮਾਨ, ਸ਼ਾਇਰਾਨਾ ਅੰਦਾਜ਼ 'ਚ ਭਾਜਪਾ ਖ਼ਿਲਾਫ਼ ਕੱਢੀ ਭੜਾਸ (ਵੀਡੀਓ)
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਤੱਕ ਹੁੰਦਾ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੁੰਦਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬਦਲ ਸਕਦੇ ਨੇ ਸਿਆਸੀ ਸਮੀਕਰਨ, 'ਆਪ'-ਕਾਂਗਰਸ ਤੇ ਅਕਾਲੀ-ਭਾਜਪਾ ਵਿਚਾਲੇ ਹੋ ਸਕਦੈ ਗੱਠਜੋੜ!
NEXT STORY