ਅੰਮ੍ਰਿਤਸਰ (ਨੀਰਜ)- ਸੰਯੁਕਤ ਚੈੱਕ ਪੋਸਟ ਅਟਾਰੀ ਸਰਹੱਦ ’ਤੇ ਬੀ. ਐੱਸ. ਐੱਫ. ਵੱਲੋਂ ਕੀਤੀ ਜਾਣ ਵਾਲੀ ਰਿਟਰੀਟ ਸੈਰਾਮਨੀ ਪਰੇਡ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ-ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ
ਜਾਣਕਾਰੀ ਅਨੁਸਾਰ ਪਰੇਡ ਦਾ ਸਮਾਂ ਹੁਣ ਸ਼ਾਮ 6 ਵਜੇ ਦੀ ਬਜਾਏ 6:30 ਕਰ ਦਿੱਤਾ ਗਿਆ ਹੈ ਅਤੇ ਪਰੇਡ 7 ਵਜੇ ਤੱਕ ਹੋਵੇਗੀ। ਇਸ ਤੋਂ ਪਹਿਲਾਂ ਸ਼ਾਮ 6 ਵਜੇ ਤੋਂ ਲੈ ਕੇ 6:30 ਤੱਕ ਪਰੇਡ ਹੁੰਦੀ ਹੈ। ਫਿਲਹਾਲ ਪਰੇਡ ਦੌਰਾਨ ਜ਼ੀਰੋ ਲਾਈਨ ’ਤੇ ਮੁੱਖ ਗੇਟ ਅਜੇ ਵੀ ਬੰਦ ਰੱਖਿਆ ਹੋਇਆ ਹੈ ਅਤੇ ਪਾਕਿਸਤਾਨੀ ਰੇਂਜਰਾਂ ਦੇ ਨਾਲ ਹੱਥ ਵੀ ਨਹੀਂ ਮਿਲਾਇਆ ਜਾ ਰਿਹਾ।
ਇਹ ਵੀ ਪੜ੍ਹੋ- ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ ਤਾਇਨਾਤ ਹੋਈ ਪੁਲਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ! ਨਿੱਜੀ ਅਦਾਰਿਆਂ ਦੇ ਮਾਲਕਾਂ ਨੂੰ ਜਾਰੀ ਹੋਈ ਸਿੱਧੀ ਚਿਤਾਵਨੀ
NEXT STORY