Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    4:05:42 PM

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

  • big action by panjab university in jyoti  s death case

    ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ...

  • stock market runs  sensex closes up 880 points  these stocks gave momentum

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ...

  • punjabi in canada

    ਪੰਜਾਬੀਆਂ ਨੂੰ ਕੋਈ ਰਾਹਤ ਨਹੀਂ! ਕੈਨੇਡੀਅਨ ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਠੇਕੇ ਆਧਾਰਿਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਅਕਾਲੀ ਸਰਕਾਰ ਵੇਲੇ ਪਾਸ ਕੀਤਾ ਐਕਟ ਕੀਤਾ ਜਾਵੇ ਲਾਗੂ : ਸੁਖਬੀਰ ਬਾਦਲ

PUNJAB News Punjabi(ਪੰਜਾਬ)

ਠੇਕੇ ਆਧਾਰਿਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਅਕਾਲੀ ਸਰਕਾਰ ਵੇਲੇ ਪਾਸ ਕੀਤਾ ਐਕਟ ਕੀਤਾ ਜਾਵੇ ਲਾਗੂ : ਸੁਖਬੀਰ ਬਾਦਲ

  • Updated: 08 Jul, 2021 07:41 PM
Chandigarh
to regularize the contract employees  the act passed during the akal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਪੰਜਾਬ ਦੇ ਐਡਹਾਕ, ਠੇਕੇ ’ਤੇ ਕੰਮ ਕਰਦੇ, ਦਿਹਾੜੀਦਾਰ, ਟੈਂਪਰੇਰੀ ਵਰਕ ਚਾਰਜ ਅਤੇ ਆਊਟ ਸੋਰਸ ਮੁਲਾਜ਼ਮ ਐਕਟ 2016 ਨੂੰ ਲਾਗੂ ਕਰੇ। ਉਨ੍ਹਾਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ’ਤੇ ਲਾਠੀਚਾਰਜ ਕੀਤੇ ਜਾਣ ਦੀ ਵੀ ਨਿਖੇਧੀ ਕੀਤੀ। ਇਥੇ ਜਾਰੀ ਕੀਤੇ ਇਕ ਬਿਆਨ ’ਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 30 ਹਜ਼ਾਰ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੋਂ ਟਾਲਾ ਵੱਟ ਰਹੀ ਹੈ, ਹਾਲਾਂਕਿ ਇਸ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਇਸ ਦਾ ਵਾਅਦਾ ਕੀਤਾ ਸੀ।

ਉਨ੍ਹਾਂ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਸੰਘਰਸ਼ ਕਰ ਕੇ ਕਾਂਗਰਸ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨ ਲਈ ਮਜਬੂਰ ਕਰ ਦੇਵੇਗਾ ਤੇ ਜੇਕਰ ਉਸ ਨੇ ਅਜਿਹਾ ਨਾ ਕੀਤਾ ਤਾਂ ਫਿਰ 2022 ਵਿਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ। ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਏ, ਬੀ, ਸੀ ਅਤੇ ਡੀ ਗਰੁੱਪ ਮੁਲਾਜ਼ਮ, ਜੋ ਐਡਹਾਕ, ਠੇਕੇ ’ਤੇ ਦਿਹਾੜੀ ’ਤੇ, ਆਰਜ਼ੀ ਤੌਰ ’ਤੇ ਵਰਕਚਾਰਜ ਜਾਂ ਫਿਰ ਆਊਟ ਦੇ ਆਧਾਰ ’ਤੇ ਪਿਛਲੇ ਤਿੰਨ ਸਾਲਾਂ ਤੋਂ ਸੂਬਾ ਸਰਕਾਰ ਲਈ ਸੇਵਾਵਾਂ ਦੇ ਰਿਹਾ ਹੈ ਤਾਂ ਫਿਰ ਅਜਿਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਐਕਟ 24 ਦਸੰਬਰ 2016 ਨੂੰ ਪੰਜਾਬ ਦੇ ਸਰਕਾਰੀ ਗਜ਼ਟ ਵਿਚ ਨੋਟੀਫਾਈ ਕੀਤਾ ਗਿਆ ਹੈ ਪਰ ਕਿਉਂਕਿ ਜਨਵਰੀ 2017 ਦੇ ਪਹਿਲੇ ਹਫਤੇ ਆਮ ਚੋਣਾਂ ਦਾ ਐਲਾਨ ਹੋ ਗਿਆ ਸੀ, ਇਸ ਲਈ ਇਹ 2017 ਵਿਚ ਲਾਗੂ ਨਹੀਂ ਕੀਤਾ ਜਾ ਸਕਿਆ।

ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸੂਬੇ ਦੀ ਵਾਗਡੋਰ ਸੰਭਾਲਣ ਉਪਰੰਤ ਕਾਂਗਰਸ ਸਰਕਾਰ ਨੇ ਬਜਾਏ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਉਨ੍ਹਾਂ ਦੀਆਂ ਵਾਜਬ ਮੰਗਾਂ ਮੰਨਣ ਦੇ ਉਲਟ ਉਨ੍ਹਾਂ ਨਾਲ ਗੱਲ ਕਰਨ ਤੋਂ ਵੀ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਅਤੇ ਸਰਕਾਰ ਦਾ ਰਵੱਈਆ ਅਜਿਹਾ ਹੈ ਕਿ ਹਾਲ ਹੀ ਵਿਚ ਠੇਕੇ ’ਤੇ ਨੈਸ਼ਨਲ ਹੈਲਥ ਮਿਸ਼ਨ ਤਹਿਤ ਕੰਮ ਕਰਦੇ 10 ਹਜ਼ਾਰ ਮੁਲਾਜ਼ਮਾਂ ਨੇ ਵੀ ਆਪਣੀਆਂ ਸੇਵਾਵਾਂ ਨਿਯਮਿਤ ਕੀਤੇ ਜਾਣ ਦੀ ਮੰਗ ਕੀਤੀ। ਜਿਨ੍ਹਾਂ ਨੇ ਮਾੜੇ ਸਮੇਂ ਵਿਚ ਵੀ ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਪੂਰੀ ਵਾਹ ਲਾਈ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਸਰਕਾਰ ਮੁਲਾਜ਼ਮ ਵਿਰੋਧੀ ਹੈ।

ਪਹਿਲਾਂ ਤਾਂ ਤਨਖਾਹ ਕਮਿਸ਼ਨ ਨੂੰ ਜਾਣਬੁੱਝ ਕੇ ਚਾਰ ਸਾਲਾਂ ਤੱਕ ਲਟਕਾਇਆ ਗਿਆ ਅਤੇ ਉਨ੍ਹਾਂ ਨੂੰ ਮਿਲ ਰਹੇ ਭੱਤੇ ਘਟਾ ਦਿੱਤੇ ਗਏ ਤੇ ਨਵੇਂ ਤਨਖਾਹ ਕਮਿਸ਼ਨ ਤਹਿਤ ਬੰਦ ਵੀ ਕਰ ਦਿੱਤੇ ਗਏ। ਹਜ਼ਾਰਾਂ ਮੁਲਾਜ਼ਮਾ ਦੀਆਂ ਸੇਵਾਵਾਂ ਬੇਤੁਕੇ ਆਧਾਰ ’ਤੇ ਖਤਮ ਕਰ ਦਿੱਤੀਆਂ ਗਈਆਂ ਤੇ ਉਨ੍ਹਾਂ ਦੀਆਂ ਆਸਾਮੀਆਂ ਭਰਨ ਦੀ ਥਾਂ ਇਹ ਖਤਮ ਹੀ ਕਰ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨੂੰ 25 ਲੱਖ ਨੌਕਰੀਆਂ ਤੇ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤੇ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਾਂਗਰਸੀ ਵਿਧਾਇਕਾਂ ਤੇ ਆਗੂਆਂ ਦੇ ਪੁੱਤਰਾਂ ਤੇ ਰਿਸ਼ਤੇਦਾਰਾਂ ਸਮੇਤ ਆਪਣੇ ਚਹੇਤਿਆਂ ਨੂੰ ਹੀ ਨੌਕਰੀਆਂ ਦਿੱਤੀਆਂ ਹਨ। ਪਾਰਟੀ ਇਹ ਮਾਮਲਾ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਵਿਚ ਜ਼ੋਰਦਾਰ ਢੰਗ ਨਾਲ ਚੁੱਕੇਗੀ। ਉਨ੍ਹਾਂ ਕਿਹਾ ਕਿ ਅਸੀਂ ਇਹ ਵੀ ਮੰਗ ਕਰਾਂਗੇ ਕਿ ਵਿਧਾਨ ਸਭਾ ਵਿਚ ਇਸ ਮਾਮਲੇ  ’ਤੇ ਵਿਸ਼ੇਸ਼ ਚਰਚਾ ਕਰਵਾਈ ਜਾਵੇ ਤਾਂ ਜੋ 30 ਹਜ਼ਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਵਾਸਤੇ ਢੁੱਕਵਾਂ ਕਾਨੂੰਨ ਬਣ ਸਕੇ।

  • Contract Employees
  • Akali Government
  • Implemented
  • Sukhbir Badal
  • Captain Amrinder Singh
  • ਠੇਕਾ ਆਧਾਰਿਤ ਮੁਲਾਜ਼ਮ
  • ਅਕਾਲੀ ਸਰਕਾਰ
  • ਸੁਖਬੀਰ ਬਾਦਲ
  • ਕੈਪਟਨ ਅਮਰਿੰਦਰ ਸਿੰਘ

‘ਆਪ’ ’ਚ ਹੋਇਆ ਭਾਰੀ ਵਾਧਾ, ਪੰਜਾਬ ਦੇ ਨਾਮਵਰ ਖਿਡਾਰੀ ਵੱਡੀ ਗਿਣਤੀ ’ਚ ਪਾਰਟੀ ’ਚ ਹੋਏ ਸ਼ਾਮਲ

NEXT STORY

Stories You May Like

  • sukhbir singh badal statement
    ਅਕਾਲੀ ਦਲ ਦੀ ਸਰਕਾਰ ਬਣਾ ਦਿਓ ਪਹਾੜਾਂ ਤੋਂ ਦਰਿਆਵਾਂ ਦੇ ਸਾਰੇ ਧੁੱਸੀ ਬੰਨ੍ਹ ਪੱਕੇ ਕਰਵਾ ਦਿਆਂਗਾ: ਸੁਖਬੀਰ ਬਾਦਲ
  • behbal kalan  sit  sukhbir singh badal
    ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • sukhbir badal statement
    SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ ਜਿੰਨੀ ਮਰਜ਼ੀ ਸਿਆਸਤ ਖੇਡ ਲੈਣ...
  • panjab university may soon get a new regular vice chancellor
    ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • sonam wangchuk  wife  high court  safdarjung hospital
    'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
Trending
Ek Nazar
fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • love marriage punjab
      ਪੰਜਾਬ: LOVE MARRIAGE ਤੋਂ ਕੁਝ ਚਿਰ ਬਾਅਦ ਹੀ ਮੁੰਡੇ ਦੀ ਮੌਤ! ਪਰਿਵਾਰ ਨੇ ਕੀਤੇ...
    • imd  weather update  thunderstorm  alert
      ਅਗਲੇ 4 ਦਿਨਾਂ ਲਈ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਅਤੇ ਬਿਜਲੀ ਦਾ ਅਲਰਟ,...
    • punjab bandh news
      30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ (ਵੀਡੀਓ)
    • senior advocate h s phoolka
      ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • short circuit in nakte
      ਕਰੰਟ ਲੱਗਣ ਨਾਲ 8 ਪਸ਼ੂਆਂ ਦੀ ਮੌਤ! ਪਸ਼ੂ ਪਾਲਕ ਨੂੰ ਲੱਖਾਂ ਰੁਪਏ ਦਾ ਨੁਕਸਾਨ
    • giani harpreet singh on sant sichewal latter
      VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ
    • 6 year old innocent dies after drowning in a drain
      ਬਰਸਾਤ ਦੇ ਪਾਣੀ ਨਾਲ ਭਰੇ ਟੋਏ ’ਚ ਡੁੱਬਣ ਨਾਲਾ 6 ਸਾਲਾ ਮਾਸੂਮ ਦੀ ਮੌਤ
    • vehicle thieves arrested
      ਚੋਰੀ ਦੀਆਂ ਗੱਡੀਆਂ ਕੱਟ ਕੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼, ਕਈ ਕਾਰਾਂ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +