ਕਪੂਰਥਲਾ (ਗੁਰਵਿੰਦਰ ਕੌਰ, ਮਲਹੋਤਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ ਧਾਰਮਿਕ ਮਹੱਤਤਾ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਈਅਬ ਵਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਸੁਲਤਾਨਪੁਰ ਲੋਧੀ ਸ਼ਹਿਰ 'ਚ ਮਿਤੀ 3 ਨਵੰਬਰ ਤੋਂ 5 ਨਵੰਬਰ ਤਕ ਮੀਟ ਤੇ ਤੰਬਾਕੂ ਆਦਿ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਭਾਜਪਾ ਆਗੂ ਨੇ ਸਿਵਲ ਹਸਪਤਾਲ ਦੇ ਡਾਕਟਰ 'ਤੇ ਰਿਸ਼ਵਤ ਮੰਗਣ ਅਤੇ ਧੱਕਾਮੁੱਕੀ ਕਰਨ ਦੇ ਲਗਾਏ ਦੋਸ਼
NEXT STORY