Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    9:13:50 PM

  • ceasefire trumps major statement amidst the war

    'ਈਰਾਨ ਕਰ ਰਿਹਾ ਜੰਗਬੰਦੀ ਦੀ ਬੇਨਤੀ', ਵੱਡਾ...

  • huge jump in gold silver prices see the latest prices

    Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ! ਦੇਖੋ...

  • fuel price hike

    ਪੈਟਰੋਲ 7 ਤੇ ਡੀਜ਼ਲ 25 ਰੁਪਏ ਹੋਇਆ ਮਹਿੰਗਾ! ਇਸ...

  • punjab power cut

    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • ਪੰਜਾਬ ’ਚ ਤੰਬਾਕੂ, ਗੁਟਖਾ ਅਤੇ ਪਾਨ ਮਸਾਲੇ ’ਤੇ  ਪਾਬੰਦੀ

CHANDIGARH News Punjabi(ਚੰਡੀਗੜ੍ਹ)

ਪੰਜਾਬ ’ਚ ਤੰਬਾਕੂ, ਗੁਟਖਾ ਅਤੇ ਪਾਨ ਮਸਾਲੇ ’ਤੇ  ਪਾਬੰਦੀ

  • Updated: 12 Oct, 2018 05:36 PM
Chandigarh
tobacco ban
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਮਨਮੋਹਨ ਸਿੰਘ) : ਫੂਡ ਸੇਫਟੀ ਐਂਡ ਸਟੈਂਡਰਡਜ਼ ਰੈਗੂਲੇਸ਼ਨਜ਼, 2011 ਅਨੁਸਾਰ, ਮਾਰਕੀਟ ਵਿਚ ਉਪਲੱਬਧ ਗੁਟਖਾ, ਪਾਨ ਮਸਾਲਾ, ਪ੍ਰੋਸੈਸਡ/ਫਲੇਵਰਡ/ ਸੁਗੰਧਿਤ ਚਬਾਉਣ ਵਾਲੇ ਤੰਬਾਕੂ ਅਤੇ ਹੋਰ ਕੋਈ ਵੀ ਉਤਪਾਦ, ਜਿਨ੍ਹਾਂ ਵਿਚ ਤੰਬਾਕੂ ਜਾਂ ਨਿਕੋਟੀਨ ਪਾਈ ਜਾਂਦੀ ਹੈ, ਆਦਿ ਦੇ ਉਤਪਾਦਨ, ਵਿਕਰੀ ਜਾਂ ਵੰਡ, ਸਟੋਰੇਜ ’ਤੇ ਪੰਜਾਬ ਵਿਚ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਹੋਣ ਦੀ ਤਰੀਕ ਤੋਂ ਲੈ ਕੇ ਇਕ ਸਾਲ ਲਈ ਪਾਬੰਦੀ ਲਾਈ ਗਈ ਹੈ। ਉਕਤ ਪ੍ਰਗਟਾਵਾ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ, ਕਮਿਸ਼ਨਰ, ਪੰਜਾਬ ਕਾਹਨ ਸਿੰਘ ਪਨੂੰ ਨੇ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਇਹ ਉਤਪਾਦ ਪੈਕ ਕੀਤੇ ਜਾਂ ਨਾ ਕੀਤੇ ਹੋਣ, ਇਕੱਲੇ ਜਾਂ ਵੱਖ-ਵੱਖ ਪੈਕੇਟ ਸਾਂਝੇ ਤੌਰ ’ਤੇ ਵੇਚੇ ਜਾਣ, ਇਨ੍ਹਾਂ ’ਤੇ ਪਾਬੰਦੀ ਸਬੰਧੀ ਇਹ ਨਿਯਮ ਸਖ਼ਤੀ ਨਾਲ ਲਾਗੂ ਹੋਣਗੇ। 

ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਪਨੂੰ ਨੇ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਗੁਟਖੇ ਦੀ ਵਿਕਰੀ ’ਤੇ ਲਾਈ ਪਾਬੰਦੀ ਨੂੰ ਨਾਕਾਮ ਬਣਾਉਣ ਲਈ ਉਤਪਾਦਕਾਂ ਵਲੋਂ ਜੋ ਪਾਨ ਮਸਾਲਾ (ਬਿਨਾਂ ਤੰਬਾਕੂ) ਵੇਚਿਆ ਜਾਂਦਾ ਹੈ ਅਤੇ ਜੋ ਫਲੇਵਰਡ ਚਬਾਉਣ ਵਾਲਾ ਤੰਬਾਕੂ ਵੱਖਰੇ ਸੈਸ਼ੇ ਵਿਚ ਪੈਕ ਕਰ ਕੇ ਦਿੱਤਾ ਜਾਂਦਾ ਹੈ, ਨੂੰ  ਅਕਸਰ ਇਕੋ ਵਿਕਰੇਤਾ ਵਲੋਂ ਇਕੋ ਥਾਂ ’ਤੇ ਇਕੱਠਿਆਂ ਵੇਚਿਆ ਜਾਂਦਾ ਹੈ। ਇਹ ਜਾਣ-ਬੁੱਝ ਕੇ ਕੀਤਾ ਜਾਂਦਾ ਹੈ ਤਾਂ ਜੋ ਉਪਭੋਗਤਾ ਪਾਨ ਮਸਾਲਾ ਅਤੇ ਫਲੇਵਰਡ ਚਬਾਉਣ ਵਾਲਾ ਤੰਬਾਕੂ ਇਕੋ ਥਾਂ ਤੋਂ ਖਰੀਦ ਕੇ ਇਸ ਦਾ ਮਿਸ਼ਰਣ ਬਣਾ ਕੇ ਇਸ ਨੂੰ ਗੁਟਖੇ ਦੀ ਥਾਂ ਵਰਤ ਸਕਣ। ਇਸ ਤਰਾਂ ਗੁਟਖਾ, ਜੋ ਕਿ ਸੇਵਨ ਲਈ ਪਹਿਲਾਂ ਤੋਂ ਹੀ ਤਿਆਰ ਮਿਸ਼ਰਣ ਹੁੰਦਾ ਹੈ, ਉਸ ਦੀ ਥਾਂ ’ਤੇ ਪਾਨ ਮਸਾਲਾ ਅਤੇ ਫਲੇਵਰਡ/ਸੁਗੰਧਿਤ ਚਬਾਉਣ ਵਾਲੇ ਤੰਬਾਕੂ ਵੀ ਵਰਤੇ ਜਾ ਰਹੇ ਹਨ।   

  • Tobacco
  • Ban

ਪੰਜਾਬ 'ਚ 'ਲਿੰਗ ਜਾਂਚ' ਕਰਾਉਣ ਵਾਲਿਆਂ ਦੀ ਖੈਰ ਨਹੀਂ

NEXT STORY

Stories You May Like

  • man dies from spitting  not from eating gutkha
    ਗੁਟਖਾ ਖਾਣ ਨਾਲ ਨਹੀਂ, ਥੁੱਕਣ ਕਾਰਨ ਗਈ ਬੰਦੇ ਦੀ ਜਾਨ ! ਹੈਰਾਨ ਕਰ ਦੇਵੇਗਾ ਮਾਮਲਾ
  • american  international religious freedom commission  report  rss ban  judge
    RSS 'ਤੇ ਪਾਬੰਦੀ ਦੀ ਸਿਫਾਰਸ਼ 'ਤੇ ਭੜਕੇ ਸਾਬਕਾ ਜੱਜ ਤੇ ਅਧਿਕਾਰੀ; USCIRF ਦੀ ਰਿਪੋਰਟ ਨੂੰ ਨਕਾਰਿਆ
  • uae banned entry and transit of iranians
    UAE ਦਾ ਈਰਾਨ ਨੂੰ ਵੱਡਾ ਝਟਕਾ, ਈਰਾਨੀ ਨਾਗਰਿਕਾਂ ਦੀ ਐਂਟਰੀ 'ਤੇ ਲਾਈ ਪਾਬੰਦੀ, ਈਰਾਨੀ ਹਸਪਤਾਲ ਤੇ ਕਲੱਬ ਵੀ ਬੰਦ
  • a panchayat in noida decides to ban djs
    ‘ਨੋਇਡਾ ਦੀ ਇਕ ਪੰਚਾਇਤ ਦਾ’ ਡੀ. ਜੇ. ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ!
  • voices are growing louder for stricter bans on social media apps
    ਸੋਸ਼ਲ ਮੀਡੀਆ ਐਪਸ ’ਤੇ ਸਖ਼ਤ ਪਾਬੰਦੀ ਨੂੰ ਲੈ ਕੇ ਤੇਜ਼ ਹੁੰਦੀਆਂ ਆਵਾਜ਼ਾਂ
  • 11 airlines closed in 10 years stopped flights
    10 ਸਾਲਾਂ ’ਚ 11 ਏਅਰਲਾਈਨਜ਼ ਬੰਦ, ਘਾਟੇ ਅਤੇ ਵਸੀਲਿਆਂ ਦੀ ਕਮੀ ਨੇ ਰੋਕੀ ਉਡਾਣ
  • sukhpal singh khaira statement
    ਪੰਜਾਬ 'ਚ ਅੰਗਰੇਜ਼ਾਂ ਅਤੇ ਮੁਗਲਾਂ ਵਰਗਾ ਰਾਜ : ਸੁਖਪਾਲ ਖਹਿਰਾ
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ...
  • jalandhar student ragini wins gold medal in national match
    ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
  • heavy rain and thunderstorm in punjab on 3rdapril and 4thapril
    ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • a unique thief caught in jalandhar  said   please send me to jail
    ਜਲੰਧਰ 'ਚ ਫੜਿਆ ਅਨੋਖਾ ਚੋਰ, ਬੋਲਿਆ 'ਮੈਨੂੰ ਜੇਲ੍ਹ ਭਿਜਵਾ ਦਿਓ ਪਲੀਜ਼',...
  • home roobery in jalandhar
    ਜਲੰਧਰ ਵਿਖੇ ਚੋਰਾਂ ਦੇ ਹੌਂਸਲੇ ਬੁਲੰਦ, ਘਰੋਂ ਸਿਲੰਡਰ, ਲੱਖਾਂ ਦੇ ਗਹਿਣੇ ਤੇ ਨਕਦੀ...
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ...
  • boy dies under suspicious circumstances allegations against girlfriend family
    ਜਲੰਧਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਗਰਲਫਰੈਂਡ ਦੇ ਪਰਿਵਾਰ 'ਤੇ ਲੱਗੇ ਗੰਭੀਰ...
Trending
Ek Nazar
do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਚੰਡੀਗੜ੍ਹ ਦੀਆਂ ਖਬਰਾਂ
    • police arrest youth who was roaming around with stolen activewear
      ਚੋਰੀ ਦੀ ਐਕਟਿਵਾ ਲੈ ਕੇ ਘੁੰਮ ਰਹੇ ਨੌਜਵਾਨ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • the convict spent 32 years in jail without an appeal
      ਬਿਨਾਂ ਅਪੀਲ ਦੇ 32 ਸਾਲ ਜੇਲ੍ਹ 'ਚ ਰਿਹਾ ਦੋਸ਼ੀ, ਹਾਈਕੋਰਟ ਨੇ ਲਾਈ ਸਖ਼ਤ ਫਟਕਾਰ
    • weather update
      ਮੌਸਮ ਦੇ ਦਿਖਾਇਆ ਰੰਗ, 3 ਅਪ੍ਰੈਲ ਤੋਂ ਫਿਰ ਹਲਕਾ ਮੀਂਹ ਪੈਣ ਦੀ ਸੰਭਾਵਨਾ
    • iphone bought online turns out to be defective
      ਆਨਲਾਈਨ ਖ਼ਰੀਦਿਆ ਆਈਫੋਨ ਨਿਕਲਿਆ ਖ਼ਰਾਬ, ਰਿਫੰਡ ਨਾ ਦੇਣ ’ਤੇ ਐਮੇਜ਼ਾਨ ਨੂੰ 7...
    • gas kyc should be postponed for 4 months  bunty
      ਗੈਸ ਦੀ KYC ਕਰਵਾਉਣ ਨੂੰ 4 ਮਹੀਨੇ ਲਈ ਮੁਲਤਵੀ ਕੀਤਾ ਜਾਵੇ : ਬੰਟੀ
    • the corporation will issue a challan for not segregating waste
      ਕੂੜਾ ਵੱਖ ਨਾ ਕਰਨ ’ਤੇ ਨਿਗਮ ਕੱਟੇਗਾ ਚਲਾਨ, 4 ਡਸਟਬਿਨ ਸਿਸਟਮ ਕੀਤਾ ਲਾਜ਼ਮੀ
    • ashwani sharma thanks himachal bjp
      ਭਾਜਪਾ ਦੇ ਲਗਾਤਾਰ ਵਿਰੋਧ ਅੱਗੇ ਝੁਕਦਿਆਂ ਹਿਮਾਚਲ ਸਰਕਾਰ ਨੂੰ ਵਾਪਸ ਲੈਣਾ ਪਿਆ...
    • chandigarh residents got a shock just as the new month was coming
      ਚੰਡੀਗੜ੍ਹ ਵਾਸੀਆਂ ਨੂੰ ਚੜ੍ਹਦੇ ਮਹੀਨੇ ਹੀ ਲੱਗਾ ਝਟਕਾ! ਪਾਣੀ ਦੇ ਬਿੱਲਾਂ ਤੋਂ ਲੈ...
    • big news for punjab motorists
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਅੱਜ ਤੋਂ ਸਫ਼ਰ ਹੋਇਆ ਮਹਿੰਗਾ, NHAI ਨੇ...
    • punjab weather update
      ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਜਾਣੋ ਤਾਜ਼ਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +