Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    10:53:28 PM

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਇਸ ਤਰੀਖ ਤੋਂ ਬਦਲ ਰਿਹੈ ਪੰਜਾਬ ਦੇ ਸਕੂਲਾਂ ਦਾ ਸਮਾਂ, ਘਰ ਬੈਠੇ ਖਰੀਦੋ 10 ਰੁਪਏ 'ਚ ਸੋਨਾ, ਜਾਣੋ ਅੱਜ ਦੀਆਂ ਟੌਪ 10 ਖਬਰਾਂ

PUNJAB News Punjabi(ਪੰਜਾਬ)

ਇਸ ਤਰੀਖ ਤੋਂ ਬਦਲ ਰਿਹੈ ਪੰਜਾਬ ਦੇ ਸਕੂਲਾਂ ਦਾ ਸਮਾਂ, ਘਰ ਬੈਠੇ ਖਰੀਦੋ 10 ਰੁਪਏ 'ਚ ਸੋਨਾ, ਜਾਣੋ ਅੱਜ ਦੀਆਂ ਟੌਪ 10 ਖਬਰਾਂ

  • Edited By Sunaina,
  • Updated: 29 Oct, 2024 06:37 PM
Jalandhar
today  s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪੰਜਾਬ ਸਰਕਾਰ ਨੇ ਵੱਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਹੈ, ਉੱਥੇ ਹੀ ਜੇਕਰ ਵਪਾਰ ਸਬੰਧਤ ਗੱਲ ਕਰੀਏ ਤਾਂ ਸੋਸ਼ਲ ਮੀਡੀਆ ਦੀ ਵਰਤੋਂ ਅੱਜ ਦੇਸ਼ ਭਰ ਦੇ ਲੋਕ ਕਰ ਰਹੇ ਹਨ। ਇਸ ਦੇ ਨਾਲ ਹੀ ਵੱਡੀ ਗਿਣਤੀ 'ਚ ਧੋਖਾਧੜੀ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। Facebook, WhatsApp ਅਤੇ YouTube ਵਰਗੇ ਮਸ਼ਹੂਰ ਪਲੇਟਫਾਰਮ 'ਤੇ ਅਜਿਹੇ ਮਾਮਲਿਆਂ ਦੀ ਗਿਣਤੀ ਜ਼ਿਆਦਾ ਹੈ। ਤਾਜ਼ਾ ਮਾਮਲਾ ਯੂਟਿਊਬ ਵੀਡੀਓਜ਼ ਨੂੰ ਲਾਈਕ ਕਰਨ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ

1. 1 ਨਵੰਬਰ ਤੋਂ ਨਹੀਂ ਇਸ ਤਾਰੀਖ਼ ਤੋਂ ਬਦਲ ਰਿਹਾ ਪੰਜਾਬ ਦੇ ਸਕੂਲਾਂ ਦਾ ਸਮਾਂ
ਮੋਹਾਲੀ/ਲੁਧਿਆਣਾ (ਨਿਆਮੀਆਂ, ਵਿੱਕੀ) : ਵੱਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਹੈ। ਦੀਵਾਲੀ ਹਫਤਾ ਹੋਣ ਕਾਰਣ ਵੀਰਵਾਰ 31 ਅਕਤੂਬਰ ਤੋਂ ਐਤਵਾਰ 3 ਨਵੰਬਰ ਤਕ ਛੁੱਟੀਆਂ ਹੋਣ ਦੇ ਚੱਲਦੇ ਪੰਜਾਬ ਦੇ ਸਾਰੇ ਸਕੂਲ 4 ਨਵੰਬਰ ਸੋਮਵਾਰ ਨੂੰ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ।
ਹੋਰ ਜਾਣਕਾਰੀ ਲਈ ਕਲਿਕ ਕਰੋ।-1 ਨਵੰਬਰ ਤੋਂ ਨਹੀਂ ਇਸ ਤਾਰੀਖ਼ ਤੋਂ ਬਦਲ ਰਿਹਾ ਪੰਜਾਬ ਦੇ ਸਕੂਲਾਂ ਦਾ ਸਮਾਂ

2. ਪਿੰਡ ਵਿਚਾਲੇ ਗੱਡੀ ਵਾਲੇ ਨੇ ਚੱਲਾ 'ਤੀਆਂ ਪੁਲਸ 'ਤੇ ਗੋਲੀਆਂ
ਜਲੰਧਰ(ਸੁਨੀਲ)- ਜਲੰਧਰ 'ਚ ਅੱਜ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਨਾਲ ਪੰਜਾਬ ਪੁਲਸ ਦਾ ਮੁਕਾਬਲਾ ਜਲੰਧਰ ਦੇ ਜਮਸ਼ੇਰ ਖਾਸ ਇਲਾਕੇ 'ਚ ਹੋਇਆ।  ਜਿਸ ਦੌਰਾਨ ਪੂਰੇ ਪਿੰਡ 'ਚ ਸਨਸਨੀ ਦਾ ਮਾਹੌਲ ਬਣ ਗਿਆ। ਹਾਲਾਂਕਿ ਪੁਲਸ ਨੇ ਪੂਰੇ ਮਾਮਲੇ 'ਤੇ ਚੁੱਪੀ ਧਾਰੀ ਹੋਈ ਹੈ। ਸੂਤਰਾਂ ਅਨੁਸਾਰ ਥਾਣਾ ਸਦਰ ਦੀ ਪੁਲਸ ਨੇ ਇਸ ਮਾਮਲੇ 'ਚ ਵਾਰਦਾਤ ਵਾਲੀ ਥਾਂ ਤੋਂ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪਿੰਡ ਵਿਚਾਲੇ ਗੱਡੀ ਵਾਲੇ ਨੇ ਚੱਲਾ 'ਤੀਆਂ ਪੁਲਸ 'ਤੇ ਗੋਲੀਆਂ, ਹੋ ਗਿਆ ਮੁਕਾਬਲਾ

3. ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਵੱਡੀ ਕਾਰਵਾਈ
ਚੰਡੀਗੜ੍ਹ/ਬਰਨਾਲਾ : ਪੰਜਾਬ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਦਿਆਂ ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਗੁਰਦੀਪ ਬਾਠ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਿਚ ਆਉਂਦੇ ਸਨ ਅਤੇ ਬਾਠ 'ਆਪ' ਦੇ ਉਮੀਦਵਾਰ ਹਰਿੰਦਰ ਧਾਲੀਵਾਲ ਦੇ ਵਿਰੁੱਧ ਆਜ਼ਾਦ ਉਮੀਦਵਾਰ ਜ਼ਿਮਨੀ ਚੋਣਾਂ ਲੜ ਰਹੇ ਹਨ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਵੱਡੀ ਕਾਰਵਾਈ, ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ

4.  ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਲਈ ਅਕਾਲ ਤਖ਼ਤ ਸਾਹਿਬ ਵੱਲੋਂ ਵਿਸ਼ੇਸ਼ ਹੁਕਮ ਜਾਰੀ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਕ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼ ਕੀਤਾ ਹੈ ਕਿ ਇਕ ਨਵੰਬਰ ਨੂੰ ਬੰਦੀਛੋੜ ਦਿਵਸ ਮੌਕੇ ਬੰਦੀਛੋੜ ਦਾਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਸਿਰਫ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਬਿਜਲਈ ਸਜਾਵਟਾਂ ਨਾ ਕੀਤੀਆਂ ਜਾਣ।  ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ 1 ਨਵੰਬਰ 1984 ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਵੱਖ-ਵੱਖ ਸੂਬਿਆਂ ਦੇ 110 ਸ਼ਹਿਰਾਂ ਵਿਚ ਇਕ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਕਾਂਗਰਸ ਹਕੂਮਤ ਦੀ ਸਰਪ੍ਰਸਤੀ ਹੇਠ ਸਿੱਖਾਂ ਦਾ ਬੇਰਹਿਮੀ ਦੇ ਨਾਲ ਕਤਲੇਆਮ ਕੀਤਾ ਗਿਆ ਸੀ, ਜੋ ਸਿੱਖ ਨਸਲਕੁਸ਼ੀ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਲਈ ਅਕਾਲ ਤਖ਼ਤ ਸਾਹਿਬ ਵੱਲੋਂ ਵਿਸ਼ੇਸ਼ ਹੁਕਮ ਜਾਰੀ

5. ਕੱਟੇ ਜਾ ਸਕਦੇ ਹਨ BPL ਕਾਰਡ, ਆ ਗਈ ਨਵੀਂ ਅਪਡੇਟ
ਸ਼ਿਮਲਾ- BPL ਕਾਰਡਧਾਰਕਾਂ ਲਈ ਅਹਿਮ ਖ਼ਬਰ ਹੈ। BPL ਕਾਰਡ ਦਾ ਲਾਭ ਲੈਣ ਵਾਲੇ ਅਤੇ ਪਿਛਲੇ 15 ਤੋਂ 20 ਸਾਲ ਤੋਂ ਸੂਚੀ ਵਿਚ ਸ਼ਾਮਲ ਪਰਿਵਾਰ ਨੂੰ ਹੁਣ ਇਸ ਸਹੂਲਤ ਤੋਂ ਵਾਂਝੇ ਰਹਿਣਾ ਪੈ ਸਕਦਾ ਹੈ। ਦਰਅਸਲ BPL ਪਰਿਵਾਰਾਂ ਦੀ ਸਮੀਖਿਆ ਆਗਾਮੀ ਗ੍ਰਾਮ ਸਭਾ ਦੀ ਬੈਠਕ ਵਿਚ ਹੋਣ ਵਾਲੀ ਹੈ। BPL ਪਰਿਵਾਰਾਂ ਦੀ ਸੂਚੀ ਦੀ ਛਾਂਟੀ ਅਪ੍ਰੈਲ ਮਹੀਨੇ ਦੀ ਗ੍ਰਾਮ ਸਭਾ ਵਿਚ ਹੁੰਦੀ ਸੀ ਪਰ ਇਸ ਸਾਲ ਚੋਣਾਂ ਕਾਰਨ BPL ਪਰਿਵਾਰਾਂ ਦੀ ਸਮੀਖਿਆ ਨਹੀਂ ਹੋ ਸਕੀ ਹੈ ਅਤੇ ਅਜਿਹੇ ਵਿਚ ਪੰਚਾਇਤੀ ਰਾਜ ਅਤੇ ਗ੍ਰਾਮੀਣ ਵਿਕਾਸ ਵਿਭਾਗ ਨੇ ਫ਼ੈਸਲਾ ਲਿਆ ਹੈ ਕਿ ਹੁਣ ਆਗਾਮੀ ਮਹੀਨੇ 'ਚ ਹੋਣ ਵਾਲੀਆਂ ਗ੍ਰਾਮ ਸਭਾ ਦੀਆਂ ਬੈਠਕਾਂ ਵਿਚ BPL ਪਰਿਵਾਰਾਂ ਦੀ ਸਮੀਖਿਆ ਹੋਵੇਗੀ ਅਤੇ BPL ਦਾ ਲਾਭ ਲੈ ਰਹੇ ਪਰਿਵਾਰਾਂ ਅਤੇ ਪਿਛਲੇ ਕਰੀਬ 15 ਤੋਂ 20 ਸਾਲਾਂ ਤੋਂ ਇਸ ਦਾ ਲਾਭ ਲੈ ਰਹੇ ਲੋਕਾਂ ਨੂੰ ਇਸ ਸੂਚੀ ਤੋਂ ਬਾਹਰ ਕੀਤਾ ਜਾ ਸਕਦਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਕੱਟੇ ਜਾ ਸਕਦੇ ਹਨ BPL ਕਾਰਡ, ਆ ਗਈ ਨਵੀਂ ਅਪਡੇਟ

6. ਜ਼ਿਲ੍ਹਾ ਕੋਰਟ 'ਚ ਆਪਸ 'ਚ ਭਿੜੇ ਜੱਜ ਅਤੇ ਵਕੀਲ, ਭੱਖ ਗਿਆ ਮਾਹੌਲ
ਗਾਜ਼ੀਆਦਾਬਾਦ- ਜ਼ਿਲ੍ਹਾ ਕੋਰਟ ਵਿਚ ਵਕੀਲਾਂ ਅਤੇ ਜ਼ਿਲ੍ਹਾ ਜੱਜ ਵਿਚ ਬਹਿਸ ਹੋ ਗਈ। ਵੇਖਦੇ ਹੀ ਵੇਖਦੇ ਉਨ੍ਹਾਂ ਦਾ ਆਪਸ ਵਿਚ ਝਗੜਾ ਹੋ ਗਿਆ। ਸਥਿਤੀ ਅਜਿਹੀ ਬਣ ਗਈ ਕਿ ਉਹ ਆਪਸ ਵਿਚ ਭਿੜ ਗਏ ਅਤੇ ਪੁਲਸ ਨੂੰ ਲਾਠੀਚਾਰਜ ਕਰਨਾ ਪਿਆ। ਇਹ ਪੂਰੀ ਘਟਨਾ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੀ ਜ਼ਿਲ੍ਹਾ ਕੋਰਟ ਦੀ ਹੈ। ਦਰਅਸਲ ਮਾਮਲਾ ਸੁਲਝਾਉਣ ਲਈ ਜੱਜ ਅਤੇ ਵਕੀਲ ਆਪਸ ਵਿਚ ਭਿੜ ਗਏ।  ਪੁਲਸ ਨੇ ਜੱਜ ਨੂੰ ਸੁਰੱਖਿਅਤ ਕੋਰਟ ਰੂਮ ਵਿਚੋਂ ਬਾਹਰ ਕੱਢਿਆ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਜ਼ਿਲ੍ਹਾ ਕੋਰਟ 'ਚ ਆਪਸ 'ਚ ਭਿੜੇ ਜੱਜ ਅਤੇ ਵਕੀਲ, ਭੱਖ ਗਿਆ ਮਾਹੌਲ

7. Canada 'ਚ ਬਦਤਰ ਹੋਏ ਹਾਲਾਤ, Food Bank 'ਚ ਵੀ ਮੁੱਕਣ ਲੱਗਾ ਖਾਣਾ
ਟੋਰਾਂਟੋ- ਕੈਨੇਡਾ ਵਿਚ ਹਾਲਾਤ ਬਦਤਰ ਹੁੰਦੇ ਜਾ ਰਹੇ ਹਨ। ਕੈਨੇਡਾ ਵਿਚ ਫੂਡ ਬੈਂਕਸ ’ਤੇ ਨਿਰਭਰ ਲੋਕਾਂ ਦੀ ਗਿਣਤੀ 20 ਲੱਖ ਤੋਂ ਟੱਪ ਚੁੱਕੀ ਹੈ ਅਤੇ ਇਹ ਅੰਕੜਾ ਮਾਰਚ 2019 ਦੇ ਮੁਕਾਬਲੇ ਦੁੱਗਣਾ ਬਣਦਾ ਹੈ। ਫੂਡ ਬੈਂਕਸ ਕੈਨੇਡਾ ਨੇ ਤਾਜ਼ਾ ਅੰਕੜੇ ਜਾਰੀ ਕਰਦਿਆਂ ਕਿਹਾ ਕਿ ਬੀਤੇ ਮਾਰਚ ਮਹੀਨੇ ਦੌਰਾਨ 20 ਲੱਖ ਤੋਂ ਵੱਧ ਲੋਕ ਵੱਖ-ਵੱਖ ਰਾਜਾਂ ਦੇ ਫੂਡ ਬੈਂਕਸ ਵਿਚ ਪੁੱਜੇ ਅਤੇ ਇਹ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਛੇ ਫ਼ੀਸਦੀ ਵੱਧ ਬਣਦੀ ਹੈ। ਅਜਿਹੇ ਹਾਲਾਤ  ਵਿਚ ਵੈਨਕੂਵਰ ਵਿੱਚ ਇੱਕ ਕੈਨੇਡੀਅਨ ਫੂਡ ਬੈਂਕ ਨੇ ਕਾਲਜ ਦੇ ਪਹਿਲੇ ਸਾਲ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਅਜਿਹੇ ਸਮੇਂ ਵਿਚ ਆਇਆ ਹੈ ਜਦੋਂ ਭੋਜਨ ਦੀਆਂ ਉੱਚੀਆਂ ਕੀਮਤਾਂ ਅਤੇ ਵਧਦੀ ਬੇਰੁਜ਼ਗਾਰੀ ਦੇ ਪਿਛੋਕੜ ਵਿੱਚ ਲੋਕ ਕੈਨੇਡਾ ਵਿਚ ਵੱਡੀ ਗਿਣਤੀ ਵਿਚ ਫੂਡ ਬੈਂਕਾਂ ਤੱਕ ਪਹੁੰਚ ਕਰ ਰਹੇ ਹਨ। ਗ੍ਰੇਟਰ ਵੈਨਕੂਵਰ ਫੂਡ ਬੈਂਕ ਦੀ ਨਵੇਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਮੁਫਤ ਭੋਜਨ ਦੇਣ ਤੋਂ ਇਨਕਾਰ ਕਰਨ ਦੇ ਇਸ ਕਦਮ ਲਈ ਨਿੰਦਾ ਕੀਤੀ ਗਈ ਹੈ। ਗੌਰਤਲਬ ਹੈ ਕਿ ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਇੱਕ ਵੱਡਾ ਹਿੱਸਾ ਭਾਰਤ ਤੋਂ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-Canada 'ਚ ਬਦਤਰ ਹੋਏ ਹਾਲਾਤ, Food Bank 'ਚ ਵੀ ਮੁੱਕਣ ਲੱਗਾ ਖਾਣਾ, ਅੰਤਰਰਾਸ਼ਟਰੀ ਵਿਦਿਆਰਥੀ ਬੇਬਸ

8. ਆਸਟ੍ਰੇਲੀਆ ਨੇ ਸ਼ੁਰੂ ਕੀਤਾ ਨਵਾਂ ਵੀਜ਼ਾ, ਭਾਰਤੀ ਵਿਦਿਆਰਥੀਆਂ ਨੂੰ ਹੋਵੇਗਾ ਫ਼ਾਇਦਾ
ਸਿਡਨੀ: ਆਸਟ੍ਰੇਲੀਆ ਵਿਚ ਪੜ੍ਹਨ ਦੇ ਚਾਹਵਾਨ ਭਾਰਤੀਆਂ ਲਈ ਅਹਿਮ ਖ਼ਬਰ ਹੈ। ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਇੱਕ ਮਹੱਤਵਪੂਰਨ ਕਦਮ ਵਜੋਂ ਦੋਵਾਂ ਦੇਸ਼ਾਂ ਨੇ 23 ਮਈ, 2023 ਨੂੰ ਮਾਈਗ੍ਰੇਸ਼ਨ ਅਤੇ ਮੋਬਿਲਿਟੀ ਪਾਰਟਨਰਸ਼ਿਪ ਵਿਵਸਥਾ (MMPA) ਦੀ ਸ਼ੁਰੂਆਤ ਕੀਤੀ। ਇਸ ਪਹਿਲਕਦਮੀ ਦਾ ਉਦੇਸ਼ ਆਪਸੀ ਪ੍ਰਵਾਸ ਨੂੰ ਉਤਸ਼ਾਹਿਤ ਕਰਨਾ ਅਤੇ ਹੁਨਰਾਂ ਦੇ ਤਬਾਦਲੇ ਦੀ ਸਹੂਲਤ ਦੇਣਾ ਹੈ, ਖਾਸ ਤੌਰ 'ਤੇ ਦੋਵਾਂ ਅਰਥਚਾਰਿਆਂ ਲਈ ਮਹੱਤਵਪੂਰਨ ਖੇਤਰਾਂ ਵਿੱਚ। ਇਸ ਸਮਝੌਤੇ ਦੇ ਕੇਂਦਰ ਵਿੱਚ ਮੋਬਲਿਟੀ ਅਰੇਂਜਮੈਂਟ ਫੌਰ ਟੈਲੇਂਟੇਡ ਅਰਲੀ-ਪ੍ਰੋਫੈਸ਼ਨਲ ਸਕੀਮ (Mobility Arrangement for Talented Early-Professionals Scheme, MATES) ਸ਼ਾਮਲ ਹੈ, ਜੋ ਆਸਟ੍ਰੇਲੀਆ ਵਿੱਚ ਬਿਹਤਰ ਕੰਮ ਦੇ ਮੌਕਿਆਂ ਦੀ ਤਲਾਸ਼ ਕਰ ਰਹੇ ਭਾਰਤੀ ਵਿਦਿਆਰਥੀਆਂ ਲਈ ਦਿਲਚਸਪ ਨਵੇਂ ਰਾਹ ਖੋਲ੍ਹਦੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਆਸਟ੍ਰੇਲੀਆ ਨੇ ਸ਼ੁਰੂ ਕੀਤਾ ਨਵਾਂ ਵੀਜ਼ਾ, ਭਾਰਤੀ ਵਿਦਿਆਰਥੀਆਂ ਨੂੰ ਹੋਵੇਗਾ ਫ਼ਾਇਦਾ

9. Video ਲਾਈਕ ਕਰਦੇ ਹੀ ਵਿਅਕਤੀ ਦੇ ਖ਼ਾਤੇ 'ਚੋਂ ਉੱਡੇ 56 ਲੱਖ ਰੁਪਏ, ਜਾਣੋ ਕੀ ਹੈ ਮਾਮਲਾ
ਨਵੀਂ ਦਿੱਲੀ - ਸੋਸ਼ਲ ਮੀਡੀਆ ਦੀ ਵਰਤੋਂ ਅੱਜ ਦੇਸ਼ ਭਰ ਦੇ ਲੋਕ ਕਰ ਰਹੇ ਹਨ। ਇਸ ਦੇ ਨਾਲ ਹੀ ਵੱਡੀ ਗਿਣਤੀ 'ਚ ਧੋਖਾਧੜੀ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। Facebook, WhatsApp ਅਤੇ YouTube ਵਰਗੇ ਮਸ਼ਹੂਰ ਪਲੇਟਫਾਰਮ 'ਤੇ ਅਜਿਹੇ ਮਾਮਲਿਆਂ ਦੀ ਗਿਣਤੀ ਜ਼ਿਆਦਾ ਹੈ। ਤਾਜ਼ਾ ਮਾਮਲਾ ਯੂਟਿਊਬ ਵੀਡੀਓਜ਼ ਨੂੰ ਲਾਈਕ ਕਰਨ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-Video ਲਾਈਕ ਕਰਦੇ ਹੀ ਵਿਅਕਤੀ ਦੇ ਖ਼ਾਤੇ 'ਚੋਂ ਉੱਡੇ 56 ਲੱਖ ਰੁਪਏ, ਜਾਣੋ ਕੀ ਹੈ ਮਾਮਲਾ

10. ਹੁਣ ਘਰ ਬੈਠੇ ਖਰੀਦੋ 10 ਰੁਪਏ 'ਚ ਸੋਨਾ!
ਨਵੀਂ ਦਿੱਲੀ- ਅੱਜ ਦੇਸ਼ ਭਰ 'ਚ ਧਨਤੇਰਸ (ਧਨਤੇਰਸ 2024) ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿਊਲਰੀ ਮਾਰਕੀਟ 'ਚ ਸਰਗਰਮੀ ਵਧ ਗਈ ਹੈ ਅਤੇ ਸੋਨੇ ਦੀ ਮੰਗ 'ਚ ਤੇਜ਼ੀ ਆਈ ਹੈ। ਹਾਲਾਂਕਿ ਸੋਨੇ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਇਸ ਦੌਰਾਨ ਮੁਕੇਸ਼ ਅੰਬਾਨੀ ਦੀ ਕੰਪਨੀ ਜੀਓ ਫਾਈਨਾਂਸ ਨੇ ਗਾਹਕਾਂ ਲਈ ਘਰ ਬੈਠੇ ਸੋਨਾ ਖਰੀਦਣ ਦਾ ਨਵਾਂ ਵਿਕਲਪ ਪੇਸ਼ ਕੀਤਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਹੁਣ ਘਰ ਬੈਠੇ ਖਰੀਦੋ 10 ਰੁਪਏ 'ਚ ਸੋਨਾ!


 

  • Punjab
  • country
  • foreign
  • business
  • entertainment
  • sports
  • 10 Top news

ਅਖ਼ਬਾਰਾਂ ਵੰਡਣ ਵਾਲਿਆਂ ਨੂੰ ਦੀਵਾਲੀ ਦਾ ਤੋਹਫ਼ਾ

NEXT STORY

Stories You May Like

  • 10 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
  • 10 rupees  dispute  auto rickshaw driver
    ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ
  • smuggler arrested with 10 kg of heroin in punjab
    ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ
  • 10 tubewell motors stolen in succession in abalkhair sainpur
    ਅੱਬਲਖੈਰ ਸੈਣਪੁਰ 'ਚ ਲਗਾਤਾਰ 10 ਟਿਊਬਵੈੱਲ ਮੋਟਰਾਂ ਚੋਰੀ
  • wholesale inflation nears 10 percent for fourth consecutive month
    ਲਗਾਤਾਰ ਚੌਥੇ ਮਹੀਨੇ 10 ਪ੍ਰਤੀਸ਼ਤ ਦੇ ਨੇੜੇ ਥੋਕ ਮਹਿੰਗਾਈ, ਪੈਟਰੋਲ ਤੇ ਬਿਜਲੀ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • theft committed by breaking the shutters of 10 shops in wadala bangar
    ਵਡਾਲਾ ਬਾਂਗਰ 'ਚ 10 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ, ਰੋਸ 'ਚ ਦੁਕਾਨਦਾਰਾਂ ਨੇ ਲਾਇਆ ਜਾਮ
  • jhiram valley  naxalites  10 convicts  punishment
    ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ ਦੀ ਸਜ਼ਾ; NIA ਦੀ ਵਿਸ਼ੇਸ਼ ਅਦਾਲਤ ਨੇ ਸੁਣਾਇਆ ਫੈਸਲਾ
  • home robbery in nadala
    ਘਰ 'ਚੋਂ 10 ਤੋਲੇ ਸੋਨਾ, 1500 ਅਮਰੀਕੀ ਡਾਲਰ ਤੇ 30 ਹਜ਼ਾਰ ਰੁਪਏ ਚੋਰੀ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • motorists traffic police punjab vehicles
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
    • kewal singh dhillon s statement drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ...
    • petrol pump upi
      ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ...
    • nayab singh saini statement
      ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ, ਨਸ਼ੇ ਦੇ ਸੌਦਾਗਰਾਂ ਨਾਲ ਹੈ :...
    • punjab weather imd
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
    • suspended dig harcharan singh bhullar
      ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ...
    • sting video of mixing 12 kg water in 28 kg milk surfaced
      ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
    • clash in dirba
      ਪਿੰਡ ਰੋਗਲਾ ਵਿਖੇ ਕੁੱਟਮਾਰ ਮਗਰੋਂ ਨੌਜਵਾਨ ਦੀ ਇਲਾਜ ਦੌਰਾਨ ਮੌਤ, ਇਕ ਗ੍ਰਿਫ਼ਤਾਰ
    • giani harpreet singh press conference
      ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਦੇ ਵੱਡੇ ਖ਼ੁਲਾਸੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +