Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 20, 2026

    4:35:56 PM

  • sheetal angural big statement

    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ...

  • indian youth returns safely from qatar

    ਕਤਰ 'ਚ ਮੌਤ ਦੇ ਮੂੰਹ 'ਚੋਂ ਨਿਕਲਿਆ ਭਾਰਤੀ ਨੌਜਵਾਨ;...

  • hooliganism of punjab police in jalandhar

    Punjab: ASI ਨੇ ਮਹਿਲਾ ਨੂੰ ਵਾਲਾਂ ਤੋਂ ਫੜ ਕੇ...

  • stock markets closed sensex up 325 points nifty up 112 points

    ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 325...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ ਜਾਰੀ ਤੇ ਖੌਫ਼ 'ਚ ਪਾਕਿ PM, ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ ਜਾਰੀ ਤੇ ਖੌਫ਼ 'ਚ ਪਾਕਿ PM, ਅੱਜ ਦੀਆਂ ਟੌਪ-10 ਖਬਰਾਂ

  • Edited By Sunaina,
  • Updated: 16 May, 2025 06:48 PM
Punjab
today  s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪੰਜਾਬ ’ਚ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਸਰਕਾਰ ਦੀ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਜਲੰਧਰ ਪਹੁੰਚੇ। ਇਥੇ ਉਨ੍ਹਾਂ ਵੱਲੋਂ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ ਕੀਤੀ ਗਈ। ਉੱਥੇ  ਹੀ ਦੂਜੇ ਪਾਸੇ ਵਿਦੇਸ਼ ਪੱਧਰ ਦੀ ਗੱਲ ਕਰੀਏ ਤਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸ਼ਾਂਤੀ ਲਈ ਇਕ ਵਾਰ ਫਿਰ ਭਾਰਤ ਨਾਲ ਗੱਲਬਾਤ ਕਰਨ ਦੀ ਇੱਛਾ ਪ੍ਰਗਟਾਈ ਹੈ। ਸ਼ਾਹਬਾਜ਼ ਸ਼ਰੀਫ ਨੇ ਇਹ ਇੱਛਾ ਭਾਰਤ ਵੱਲੋਂ ਆਪ੍ਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ’ਚ ਨੌਂ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਅਤੇ ਇਸਦੇ ਕਈ ਹਵਾਈ ਖੇਤਰਾਂ ਨੂੰ ਨੁਕਸਾਨ ਪਹੁੰਚਾਉਣ ਤੋਂ ਕੁਝ ਦਿਨ ਬਾਅਦ ਪ੍ਰਗਟਾਈ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ ...

1. CM ਭਗਵੰਤ ਮਾਨ ਵੱਲੋਂ ਨਵਾਂਸ਼ਹਿਰ 'ਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ, ਕੀਤਾ ਵੱਡਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵਾਂਸ਼ਹਿਰ ਵਿਖੇ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਨਾਲ ਸਨ। ਇਸ ਦੌਰਾਨ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਸਿੱਧਾ ਸੰਵਾਦ ਵੀ ਕੀਤਾ। ਇਸ ਇਤਿਹਾਸਕ ਮੁਹਿੰਮ ਦੀ ਸ਼ੁਰੂਆਤ ਨਵਾਂਸ਼ਹਿਰ ਦੇ ਪਿੰਡ ਲੰਗੜੋਆ ਤੋਂ ਕੀਤੀ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  CM ਭਗਵੰਤ ਮਾਨ ਵੱਲੋਂ ਨਵਾਂਸ਼ਹਿਰ 'ਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ, ਕੀਤਾ ਵੱਡਾ ਐਲਾਨ

2. ਕੇਜਰੀਵਾਲ ਨੇ ਪੰਜਾਬੀਆਂ ਤੋਂ ਲਏ 4 ਵੱਡੇ ਵਾਅਦੇ, ਬੋਲੇ-ਭਾਵੇਂ ਸਾਡੀ ਜਾਨ...
ਇੱਥੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ ਕਰਨ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਅਸੀਂ ਨਸ਼ਿਆਂ ਖ਼ਿਲਾਫ਼ ਕੰਮ ਸ਼ੁਰੂ ਕੀਤਾ ਤਾਂ ਲੋਕ ਨੇ ਸਾਨੂੰ ਕਿਹਾ ਸੀ ਕਿ ਇਹ ਬਹੁਤ ਖ਼ਤਰਨਾਕ ਕੰਮ ਹੈ ਅਤੇ ਉਹ ਤੁਹਾਡੀ ਜਾਨ ਲੈ ਲੈਣਗੇ ਪਰ ਅਸੀਂ ਲੋਕਾਂ ਨੂੰ ਵਚਨ ਦਿੱਤਾ ਸੀ ਕਿ ਅਸੀਂ ਨਸ਼ਾ ਖ਼ਤਮ ਕਰਕੇ ਰਹਾਂਗੇ, ਭਾਵੇਂ ਜਾਨ ਬਚੇ ਜਾਂ ਨਾ ਬਚੇ। ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਸਾਡੀ ਜਾਨ ਵੀ ਹਾਜ਼ਰ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕੇਜਰੀਵਾਲ ਨੇ ਪੰਜਾਬੀਆਂ ਤੋਂ ਲਏ 4 ਵੱਡੇ ਵਾਅਦੇ, ਬੋਲੇ-ਭਾਵੇਂ ਸਾਡੀ ਜਾਨ...

3. ਪੰਜਾਬ 'ਚ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਬਰਾਮਦ
ਤਰਨਤਾਰਨ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦੱਸ ਦੇਈਏ ਪੁਲਸ ਵੱਲੋਂ ਇਸ ਸਾਲ ਨਸ਼ਿਆਂ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਗਈ ਹੈ।  ਜਾਣਕਾਰੀ ਮੁਤਾਬਕ ਵੀਰਵਾਰ ਨੂੰ 5 ਕਿਲੋ ਹੈਰੋਇਨ ਸਮੇਤ ਅੰਤਰਰਾਸ਼ਟਰੀ ਤਸਕਰ ਅਮਨਜੋਤ ਸਿੰਘ ਉਰਫ਼ ਜੋਤਾ ਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਦੀ ਨਿਸ਼ਾਨਦੇਹੀ 'ਤੇ 80 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਯਾਨੀ ਕਿ ਅਮਨਜੋਤ ਤੋਂ ਕੁੱਲ 85 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਂਚ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਅਮਨਜੋਤ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਲਈ ਕੰਮ ਕਰਦਾ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਪੰਜਾਬ 'ਚ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਬਰਾਮਦ

4. ਪੰਜਾਬ 'ਚ ਕੇਜਰੀਵਾਲ ਦਾ ਵੱਡਾ ਐਲਾਨ, ਸਾਡਾ ਕੋਈ ਮੰਤਰੀ ਨਸ਼ੇ ਨਹੀਂ ਕਰਦਾ
ਇੱਥੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ ਕਰਨ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹੇ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਯੁੱਧ ਛਿੜਿਆ ਹੋਇਆ ਹੈ। ਮੈਨੂੰ ਉਮੀਦ ਨਹੀਂ ਸੀ ਕਿ ਇੰਨੀ ਜਲਦੀ ਨਸ਼ਾ ਖ਼ਤਮ ਹੋ ਜਾਵੇਗਾ ਅਤੇ ਪੰਜਾਬ ਦੇ ਲੋਕ ਕਹਿਣਗੇ ਕਿ ਸਾਡਾ ਪਿੰਡ ਨਸ਼ਾ ਮੁਕਤ ਹੋ ਗਿਆ ਹੈ ਅਤੇ ਹੁਣ ਇੱਥੇ ਨਸ਼ਾ ਵਿਕਦਾ ਨਹੀਂ ਹੈ, ਇਹ ਬਹੁਤ ਵੱਡੀ ਗੱਲ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਪੰਜਾਬ 'ਚ ਕੇਜਰੀਵਾਲ ਦਾ ਵੱਡਾ ਐਲਾਨ, ਸਾਡਾ ਕੋਈ ਮੰਤਰੀ ਨਸ਼ੇ ਨਹੀਂ ਕਰਦਾ

5. ਜਲੰਧਰ 'ਚ ਬੋਲੇ CM ਮਾਨ, ਪਾਣੀ ਸਾਡੀ ਲਾਈਫਲਾਈਨ, ਅਸੀਂ ਪਾਣੀ ਵੀ ਬਚਾਵਾਂਗੇ ਤੇ ਪੰਜਾਬ ਦੀ ਜਵਾਨੀ ਵੀ
'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਸਰਕਾਰ ਦੀ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਜਲੰਧਰ ਪਹੁੰਚੇ। ਇਥੇ ਉਨ੍ਹਾਂ ਵੱਲੋਂ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਤੰਜ ਵੀ ਕੱਸੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਨਹਿਤ ਦੇ ਹੱਕ ਵਿਚ ਕੋਈ ਫ਼ੈਸਲਾ ਨਹੀਂ ਲਿਆ। ਪਿਛਲੀਆਂ ਸਰਕਾਰਾਂ ਨੇ ਪੰਜਾਬ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਪਿਛਲੀਆਂ ਸਰਕਾਰਾਂ ਦੀ ਦੇਣ ਹੈ। ਜਿਨ੍ਹਾਂ ਨੇ ਇਹ ਨਸ਼ੇ ਦਾ ਕੌਹੜ ਸਾਨੂੰ ਲਾਇਆ ਹੈ, ਉਨ੍ਹਾਂ ਨੂੰ ਲੋਕਾਂ ਨੇ ਵੋਟਾਂ ਵਿਚ ਸਜ਼ਾ ਦੇ ਦਿੱਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜਲੰਧਰ 'ਚ ਬੋਲੇ CM ਮਾਨ, ਪਾਣੀ ਸਾਡੀ ਲਾਈਫਲਾਈਨ, ਅਸੀਂ ਪਾਣੀ ਵੀ ਬਚਾਵਾਂਗੇ ਤੇ ਪੰਜਾਬ ਦੀ ਜਵਾਨੀ ਵੀ

6. ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਨੇ ਕੀਤਾ ਦੁਸ਼ਮਣਾਂ ਦਾ ਸਫਾਇਆ : ਰਾਜਨਾਥ ਦਾ ਵੱਡਾ ਬਿਆਨ
ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਭੁਜ ਹਵਾਈ ਸੈਨਾ ਸਟੇਸ਼ਨ ਦਾ ਦੌਰਾ ਕਰਦੇ ਹੋਏ ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਲਈ ਹਵਾਈ ਯੋਧਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਉਹਨਾਂ ਨੇ ਭਾਰਤੀ ਫੌਜ, ਭਾਰਤੀ ਹਵਾਈ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਕਰਮਚਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਗੱਲਬਾਤ ਕੀਤੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀ ਫੌਜ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਪ੍ਰਭਾਵਸ਼ਾਲੀ ਭੂਮਿਕਾ ਨਿਭਾਈ, ਜਿਸਦੀ ਪ੍ਰਸ਼ੰਸਾ ਨਾ ਸਿਰਫ਼ ਭਾਰਤ ਵਿੱਚ ਸਗੋਂ ਵਿਦੇਸ਼ਾਂ ਵਿੱਚ ਵੀ ਕੀਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਨੇ ਕੀਤਾ ਦੁਸ਼ਮਣਾਂ ਦਾ ਸਫਾਇਆ : ਰਾਜਨਾਥ ਦਾ ਵੱਡਾ ਬਿਆਨ

7. 'ਜਿੰਨੀ ਦੇਰ 'ਚ ਲੋਕ ਨਾਸ਼ਤਾ-ਪਾਣੀ ਨਿਪਟਾਉਂਦੇ ਨੇ, ਓਨੇ ਟਾਈਮ 'ਚ ਅਸੀਂ ਦੁਸ਼ਮਣਾਂ ਨੂੰ ਨਿਪਟਾ'ਤਾ...'
ਅੱਜ ਭਾਰਤ ਦੇ ਰੱਖਿਆ ਮੰਤਰੀ ਗੁਜਰਾਤ ਦੇ ਭੁੱਜ ਸਥਿਤ ਭਾਰਤੀ ਏਅਰਫੋਰਸ ਦੇ ਏਅਰਬੇਸ ਪਹੁੰਚੇ ਤੇ ਉਨ੍ਹਾਂ ਨੇ ਜਵਾਨਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦਾ ਹੌਂਸਲਾ ਵਧਾਇਆ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਭਾਰਤ ਅੱਤਵਾਦ ਦੇ ਖ਼ਿਲਾਫ਼ ਜੰਗ ਜਾਰੀ ਰੱਖੇਗਾ ਤੇ ਆਤੰਕ 'ਤੇ ਹਮਲਾ ਹੁਣ 'ਨਿਊ ਨਾਰਮਲ' ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਜਿੰਨੀ ਦੇਰ 'ਚ ਲੋਕ ਨਾਸ਼ਤਾ-ਪਾਣੀ ਨਿਪਟਾਉਂਦੇ ਨੇ, ਓਨੇ ਟਾਈਮ 'ਚ ਅਸੀਂ ਦੁਸ਼ਮਣਾਂ ਨੂੰ ਨਿਪਟਾ'ਤਾ...'

8. ਖੌਫ਼ 'ਚ ਪਾਕਿ PM ਸ਼ਾਹਬਾਜ਼ ਸ਼ਰੀਫ, ਭਾਰਤ ਨਾਲ ਗੱਲਬਾਤ ਦਾ ਰੱਖਿਆ ਪ੍ਰਸਤਾਵ
 ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸ਼ਾਂਤੀ ਲਈ ਇਕ ਵਾਰ ਫਿਰ ਭਾਰਤ ਨਾਲ ਗੱਲਬਾਤ ਕਰਨ ਦੀ ਇੱਛਾ ਪ੍ਰਗਟਾਈ ਹੈ। ਸ਼ਾਹਬਾਜ਼ ਸ਼ਰੀਫ ਨੇ ਇਹ ਇੱਛਾ ਭਾਰਤ ਵੱਲੋਂ ਆਪ੍ਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਵਿੱਚ ਨੌਂ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਅਤੇ ਇਸਦੇ ਕਈ ਹਵਾਈ ਖੇਤਰਾਂ ਨੂੰ ਨੁਕਸਾਨ ਪਹੁੰਚਾਉਣ ਤੋਂ ਕੁਝ ਦਿਨ ਬਾਅਦ ਪ੍ਰਗਟਾਈ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਕਸ਼ਮੀਰ ਮੁੱਦੇ 'ਤੇ ਗੱਲਬਾਤ ਹੋਣੀ ਚਾਹੀਦੀ ਹੈ। ਦਿ ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਵਿਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਖੌਫ਼ 'ਚ ਪਾਕਿ PM ਸ਼ਾਹਬਾਜ਼ ਸ਼ਰੀਫ, ਭਾਰਤ ਨਾਲ ਗੱਲਬਾਤ ਦਾ ਰੱਖਿਆ ਪ੍ਰਸਤਾਵ

9. ਹੋਮ-ਕਾਰ ਲੋਨ ਲੈਣ ਵਾਲਿਆਂ ਲਈ ਅਹਿਮ ਖ਼ਬਰ,  RBI ਦੇਣ ਵਾਲਾ ਹੈ ਵੱਡਾ ਤੋਹਫ਼ਾ
ਆਮ ਆਦਮੀ ਲਈ ਇੱਕ ਰਾਹਤ ਦੀ ਖ਼ਬਰ ਹੈ। ਭਾਰਤੀ ਰਿਜ਼ਰਵ ਬੈਂਕ (RBI) ਆਉਣ ਵਾਲੇ ਮਹੀਨਿਆਂ ਵਿੱਚ ਵਿਆਜ ਦਰਾਂ ਵਿੱਚ ਕਟੌਤੀ ਕਰ ਸਕਦਾ ਹੈ। ਸੂਤਰਾਂ ਅਨੁਸਾਰ ਜੂਨ ਤੋਂ ਦੀਵਾਲੀ (20 ਅਕਤੂਬਰ) ਤੱਕ ਰੈਪੋ ਰੇਟ ਵਿੱਚ ਕੁੱਲ 0.50% ਦੀ ਕਟੌਤੀ ਦੀ ਸੰਭਾਵਨਾ ਹੈ। ਇਸਦਾ ਸਿੱਧਾ ਅਸਰ ਹੋਮ ਲੋਨ, ਕਾਰ ਲੋਨ ਅਤੇ ਹੋਰ ਕਰਜ਼ਿਆਂ ਦੀ EMI 'ਤੇ ਪਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹੋਮ-ਕਾਰ ਲੋਨ ਲੈਣ ਵਾਲਿਆਂ ਲਈ ਅਹਿਮ ਖ਼ਬਰ,  RBI ਦੇਣ ਵਾਲਾ ਹੈ ਵੱਡਾ ਤੋਹਫ਼ਾ

10. ਅਦਾਕਾਰਾ ਦੀਪਿਕਾ ਦੇ ਲਿਵਰ 'ਚ ਮਿਲਿਆ ਟਿਊਮਰ, ਪਤੀ ਨੇ ਸਾਂਝੀ ਕੀਤੀ ਭਾਵੁਕ ਖ਼ਬਰ
ਟੀਵੀ ਦੀ ਦੁਨੀਆ ਵਿਚ ਆਪਣੀ ਸਾਦਗੀ ਅਤੇ ਦਮਦਾਰ ਅਦਾਕਾਰੀ ਨਾਲ ਹਰ ਘਰ ਵਿੱਚ ਆਪਣੀ ਪਛਾਣ ਬਣਾ ਚੁੱਕੀ ਅਦਾਕਾਰਾ ਦੀਪਿਕਾ ਕੱਕੜ ਇਨ੍ਹੀਂ ਦਿਨੀਂ ਆਪਣੀ ਜ਼ਿੰਦਗੀ ਦੀ ਸਭ ਤੋਂ ਵੱਡੀ ਲੜਾਈ ਲੜ ਰਹੀ ਹੈ। ਉਨ੍ਹਾਂ ਦੇ ਪਤੀ ਅਤੇ ਅਦਾਕਾਰ ਸ਼ੋਏਬ ਇਬਰਾਹਿਮ ਨੇ ਖੁਦ ਇੱਕ ਵੀਡੀਓ ਜਾਰੀ ਕਰਕੇ ਪ੍ਰਸ਼ੰਸਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਵੀਡੀਓ ਵਿੱਚ ਸ਼ੋਏਬ ਨੇ ਦੱਸਿਆ ਕਿ ਦੀਪਿਕਾ ਦੇ ਲਿਵਰ ਵਿੱਚ ਇੱਕ ਟਿਊਮਰ ਪਾਇਆ ਗਿਆ ਹੈ, ਜੋ ਕਿ ਇੱਕ ਟੈਨਿਸ ਬਾਲ ਦੇ ਆਕਾਰ ਦਾ ਹੈ ਅਤੇ ਇਸਦਾ ਇਲਾਜ ਹੁਣ ਸਿਰਫ ਸਰਜਰੀ ਰਾਹੀਂ ਹੀ ਸੰਭਵ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਦਾਕਾਰਾ ਦੀਪਿਕਾ ਦੇ ਲਿਵਰ 'ਚ ਮਿਲਿਆ ਟਿਊਮਰ, ਪਤੀ ਨੇ ਸਾਂਝੀ ਕੀਤੀ ਭਾਵੁਕ ਖ਼ਬਰ


 

  • Punjab
  • Country
  • Foreign
  • Business
  • Sports
  • Entertainment
  • Top-10 News
  • Todays Top-10 News
  • Top-10

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਤਿੰਨ ਜਣਿਆਂ ਦੀ ਮੌਤ

NEXT STORY

Stories You May Like

  • pm modi  mamata government
    ਬੰਗਾਲ 'ਚ ਰਾਸ਼ਟਰਪਤੀ ਦੇ ਅਪਮਾਨ 'ਤੇ PM ਮੋਦੀ ਨੇ ਘੇਰੀ ਮਮਤਾ ਸਰਕਾਰ, ਕਿਹਾ-ਸ਼ਰਮਨਾਕ ਹੈ ਇਹ ਵਿਵਹਾਰ!
  • pm modi speaks to uae president
    ਈਦ ਦੀਆਂ ਮੁਬਾਰਕਾਂ ਤੇ ਹਮਲਿਆਂ ਦੀ ਨਿੰਦਾ..., PM ਮੋਦੀ ਨੇ UAE ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ
  • kabaddi player vansh dies under suspicious circumstances in udhowal mehatpur
    ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
  • government took action against hotel with a sense of revenge
    ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਨਾਲ ਹੋਟਲ ’ਤੇ ਕੀਤੀ ਕਾਰਵਾਈ : ਮਨੋਰੰਜਨ ਕਾਲੀਆ
  • mla avtar singh junior statement
    ਪੰਜਾਬ ਵਿਧਾਨ ਸਭਾ 'ਚ ਗੂੰਜਿਆ ਨਸ਼ਿਆਂ ਦਾ ਮੁੱਦਾ, ਜੂਨੀਅਰ ਹੈਨਰੀ ਨੇ 'ਆਪ' ਸਰਕਾਰ ਨੂੰ ਕੀਤੇ ਸਵਾਲ
  • aap government s action against punjab kesari  political vendetta
    'ਪੰਜਾਬ ਕੇਸਰੀ' ਵਿਰੁੱਧ 'ਆਪ' ਸਰਕਾਰ ਦੀ ਕਾਰਵਾਈ ਨੂੰ ਖਹਿਰਾ ਨੇ ਦੱਸਿਆ 'ਸਿਆਸੀ ਬਦਲਾਖੋਰੀ'
  • petrol diesel price
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀਆਂ ਖਬਰਾਂ ਵਿਚਾਲੇ ਭਾਰਤ ਸਰਕਾਰ ਦਾ ਆਇਆ ਅਹਿਮ ਬਿਆਨ
  • education  economy  pm narendra modi
    ਸਿੱਖਿਆ ਨੂੰ ਅਰਥਵਿਵਸਥਾ ਦੀਆਂ ਅਸਲ ਜ਼ਰੂਰਤਾਂ ਨਾਲ ਜੋੜਨ 'ਤੇ ਧਿਆਨ ਦੇਣਾ ਜ਼ਰੂਰੀ: PM ਮੋਦੀ
  • sheetal angural big statement
    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ...
  • hooliganism of punjab police in jalandhar
    Punjab: ASI ਨੇ ਮਹਿਲਾ ਨੂੰ ਵਾਲਾਂ ਤੋਂ ਫੜ ਕੇ ਘੜੀਸਿਆ! ਨੌਜਵਾਨ ਨੂੰ ਨੰਗਾ ਹੀ...
  • amarinder singh raja warring  punjab congress
    ਇਕੱਲਾ ਗਿੱਦੜਬਾਹਾ ਨਹੀਂ, ਜਾਖੜ ਖ਼ਿਲਾਫ਼ ਲੜਨਾ ਪਿਆ ਤਾਂ ਲੜਾਂਗਾ : ਰਾਜਾ ਵੜਿੰਗ
  • sukhbir singh badal statement
    CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ:...
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 3 holidays have come together in punjab
    ਪੰਜਾਬ 'ਚ ਇਕੱਠੀਆਂ 3 ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • jathedar kuldeep singh gargaj s big statement on release of captive sikhs
    ਬੰਦੀ ਸਿੰਘਾਂ ਦੀ ਰਿਹਾਈ 'ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ! ਨਿਆਂ ਪ੍ਰਣਾਲੀ 'ਤੇ...
Trending
Ek Nazar
bharti singh showed the face of her newborn baby kaju

ਇੰਤਜ਼ਾਰ ਹੋਇਆ ਖਤਮ ! ਕਾਮੇਡੀ ਕੁਈਨ ਭਾਰਤੀ ਸਿੰਘ ਨੇ ਦਿਖਾਇਆ ਛੋਟੇ ਪੁੱਤਰ 'ਕਾਜੂ'...

fssai  s big decision

FSSAI ਦਾ ਵੱਡਾ ਫੈਸਲਾ: ਹੁਣ 1.5 ਕਰੋੜ ਤੋਂ ਵੱਧ ਟਰਨਓਵਰ ’ਤੇ ਸੂਬਾ ਪੱਧਰੀ...

union minister security agencies

ਕੇਂਦਰੀ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਅਲਰਟ 'ਤੇ ਸੁਰੱਖਿਆ ਏਜੰਸੀਆਂ

who is the   bade sahab   of   dhurandhar 2

ਧੁਰੰਦਰ-2 'ਚ 'ਬੜੇ ਸਾਹਿਬ' ਦੇ ਕਿਰਦਾਰ ਤੋਂ ਉੱਠਿਆ ਪਰਦਾ, ਜਾਣੋ ਕੌਣ ਹੈ ਇਹ...

ncw issues summons to nora fatehi  sanjay dutt

"ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ...

up fatwa issued against nora fatehi over sarke chunar teri sarke song

'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ

famous actress announces pregnancy after 10 years of marriage

ਖੁਸ਼ਖਬਰੀ ! ਵਿਆਹ ਦੇ 10 ਸਾਲਾਂ ਬਾਅਦ 'ਮੰਮੀ' ਬਣਨ ਜਾ ਰਹੀ ਹੈ ਮਸ਼ਹੂਰ ਅਦਾਕਾਰਾ,...

samsung s premium smartphone

ਅੱਧੀ ਕੀਮਤ 'ਤੇ ਮਿਲ ਰਿਹੈ Samsung ਦਾ ਧਾਕੜ ਸਮਾਰਟਫੋਨ! ਜਾਣੋ ਕੀ ਹੈ ਆਫਰ

major incident

ਵੱਡੀ ਵਾਰਦਾਤ! ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਜੀਆਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ...

haryana government transfers 23 ias officers  read the list

ਹਰਿਆਣਾ ਸਰਕਾਰ ਵੱਲੋਂ 23 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ

honda electric suv testing india

ਭਾਰਤ 'ਚ ਹੋਂਡਾ ਦੀ ਵੱਡੀ ਤਿਆਰੀ, ਸ਼ੁਰੂ ਹੋਈ ਖਾਸ SUV ਦੀ ਟੈਸਟਿੰਗ

iran attack saudi arab kuwait qatar oil fields

'ਅਜੇ ਬਦਲਾ ਪੂਰਾ ਨਹੀਂ ਹੋਇਆ', ਈਰਾਨ ਦੇ ਹਮਲਿਆਂ ਨਾਲ ਖਾੜੀ ਦੇਸ਼ਾਂ ਦੇ ਤੇਲ ਖੂਹਾਂ...

us envoy holds talks with sri lankan president

ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ...

big good news for railway employees

ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ...

good news on occasion of eid

ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ

pakistan  s army chief munir statement

ਪਾਕਿ ਫੌਜ ਮੁਖੀ ਨੇ ਅੱਤਵਾਦ ਦੇ ਮੁੱਦੇ 'ਤੇ ਅਫਗਨਿਸਤਾਨ ਨੂੰ ਸੁਣਾਈਆਂ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • canada deports two punjabi gangsters
      ਕੈਨੇਡਾ ਸਰਕਾਰ ਦੀ ਵੱਡੀ ਕਾਰਵਾਈ, ਦੋ ਪੰਜਾਬੀ ਗੈਂਗਸਟਰਾਂ ਨੂੰ ਕਰ 'ਤਾ ਡਿਪੋਰਟ
    • 3 holidays have come together in punjab
      ਪੰਜਾਬ 'ਚ ਇਕੱਠੀਆਂ 3 ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • central government  rail project for punjab
      ਕੇਂਦਰ ਸਰਕਾਰ ਦੀ ਪੰਜਾਬ ਨੂੰ ਸੌਗਾਤ, ਆਖਿਰ ਦੇ ਦਿੱਤਾ ਵੱਡਾ ਤੋਹਫ਼ਾ
    • jathedar kuldeep singh gargaj s big statement on release of captive sikhs
      ਬੰਦੀ ਸਿੰਘਾਂ ਦੀ ਰਿਹਾਈ 'ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ! ਨਿਆਂ ਪ੍ਰਣਾਲੀ 'ਤੇ...
    • sho who atrocities on punjab president tejinder nangal suspended
      ਥਾਣਾ ਜੰਡਿਆਲਾ ਗੁਰੂ ਦਾ SHO ਸੰਸਪੈਂਡ, ਜਾਣੋ ਕਿਉਂ ਹੋਈ ਕਾਰਵਾਈ
    • father and son
      ਘਰੇਲੂ ਕਲੇਸ਼ ਨੇ ਪੁੱਤ ਤੋਂ ਕਰਵਾਇਆ ਪਿਓ ਦਾ ਕਤਲ, ਬੇਰਹਿਮੀ ਅਜਿਹੀ ਸੁਣ ਕੰਬ ਜਾਵੇ...
    • young man committed suicide in hoshiarpur
      Punjab: ਇਨਸਾਫ਼ ਲਈ ਥਾਣੇ ਦੇ ਚੱਕਰ ਲਗਾਉਂਦਾ ਰਿਹਾ ਨੌਜਵਾਨ, ਅੱਕ ਕੇ ਚੁੱਕ ਲਿਆ...
    • jathedar kuldeep singh gargaj interview on jag bani on panthic issues
      ਪੰਥਕ ਮਸਲਿਆਂ 'ਤੇ ਜਥੇਦਾਰ Giani Kuldeep Singh Gargaj ਦਾ ਜਗ ਬਾਣੀ 'ਤੇ...
    • shooter who opened fire at sudhir sweets in phagwara arrested
      ਫਗਵਾੜਾ ਦੀ ਸੁਧੀਰ ਸਵੀਟਸ ’ਤੇ ਗੋਲ਼ੀਆਂ ਚਲਾਉਣ ਵਾਲੇ ਸ਼ੂਟਰ ਜਲੰਧਰ ਤੋਂ...
    • punjab businessman complaint
      ਹੈ ਕੋਈ ਪੰਜਾਬ 'ਚ ਕਾਨੂੰਨ? ਗੈਂਗਸਟਰ ਨੇ ਸਿੱਧਾ ਲਾ ਲਿਆ ਕਾਰੋਬਾਰੀ ਨੂੰ ਫ਼ੋਨ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +