Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    9:46:14 PM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ’ਚ ਵੱਡੀ ਵਾਰਦਾਤ ਤੇ ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

ਪੰਜਾਬ ’ਚ ਵੱਡੀ ਵਾਰਦਾਤ ਤੇ ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਅੱਜ ਦੀਆਂ ਟੌਪ-10 ਖਬਰਾਂ

  • Edited By Sunaina,
  • Updated: 25 May, 2025 06:15 PM
Jalandhar
today  s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪੰਜਾਬ ’ਚ ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਕਿ ਜੰਡਿਆਲਾ ਗੁਰੂ ਦੇ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਹਰਜਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਵਿਸ਼ਵ ਪ੍ਰਸਿੱਧ ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਤਾਜ ਮਹਿਲ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ਨੀਵਾਰ ਨੂੰ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ  ’ਤੇ...

1. ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਦਲ ਦੇ ਮੌਜੂਦਾ ਕੌਂਸਲਰ ਨੂੰ ਗੋਲੀਆਂ ਨਾਲ ਭੁੰਨਿਆ
 ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਕਿ ਜੰਡਿਆਲਾ ਗੁਰੂ ਦੇ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਹਰਜਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।  ਜਾਣਕਾਰੀ ਮਿਲੀ ਹੈ ਕਿ ਹਰਜਿੰਦਰ ਸਿੰਘ ਅੱਜ ਜੰਡਿਆਲਾ ਤੋਂ ਇੱਕ ਪਰਿਵਾਰਕ ਸਮਾਗਮ ਲਈ ਅੰਮ੍ਰਿਤਸਰ ਆਇਆ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਦਲ ਦੇ ਮੌਜੂਦਾ ਕੌਂਸਲਰ ਨੂੰ ਗੋਲੀਆਂ ਨਾਲ ਭੁੰਨਿਆ

2. ਪੰਜਾਬ 'ਚ ਫ਼ਿਰ ਆ ਗਈਆਂ ਵੋਟਾਂ! ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਸ਼ਡਿਊਲ ਜਾਰੀ ਹੋ ਗਿਆ ਹੈ। ਇਸ ਸੀਟ 'ਤੇ 19 ਜੂਨ ਨੂੰ ਵੋਟਿੰਗ ਹੋਵੇਗੀ ਤੇ  23 ਜੂਨ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਇਸ ਲਈ ਕੱਲ੍ਹ ਤੋਂ ਨਾਮਜ਼ਦਗੀਆਂ ਦਾ ਦੌਰ ਸ਼ੁਰੂ ਹੋ ਜਾਵੇਗਾ। ਭਾਰਤੀ ਚੋਣ ਕਮਿਸ਼ਨ ਵੱਲੋਂ 4 ਸੂਬਿਆਂ ਦੀਆਂ 5 ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿਚ ਲੁਧਿਆਣਾ ਪੱਛਮੀ ਸੀਟ ਵੀ ਸ਼ਾਮਲ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਪੰਜਾਬ 'ਚ ਫ਼ਿਰ ਆ ਗਈਆਂ ਵੋਟਾਂ! ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ

3. ਪੰਜਾਬ ਦੇ ਵਪਾਰੀਆਂ ਲਈ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
 ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਨਾਭਾ ਵਿਖੇ ਮਹਾਰਾਜਾ ਅਗਰਸੈਨ ਸਮਾਰਕ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਵਪਾਰੀਆਂ ਲਈ ਸੂਬਾ ਪੱਧਰ 'ਤੇ ਹਰ ਜ਼ਿਲ੍ਹੇ ਵਿਚ ਬੋਰਡ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿਰਫ਼ ਵੱਡੀਆਂ ਇੰਡਸਟਰੀਆਂ ਬਾਰੇ ਹੀ ਸੋਚਦੀ ਹੈ ਅਤੇ ਛੋਟੇ ਵਾਪਰੀਆਂ ਦੀ ਕੋਈ ਸਾਰ ਨਹੀਂ ਲੈਂਦਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਪੰਜਾਬ ਦੇ ਵਪਾਰੀਆਂ ਲਈ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ

4. ਪੰਜਾਬ 'ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਹਰ ਰੋਜ਼ ਹੋ ਰਹੀ ਕਾਰਵਾਈ: CM ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਵਾਰ ਫ਼ਿਰ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸਖ਼ਤ ਸੁਨੇਹਾ ਦਿੱਤਾ ਹੈ। ਨਾਭਾ ਵਿਖੇ ਸੰਬੋਧਨ ਦੌਰਾਨ ਕਰਦਿਆਂ CM ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਇਕ ਸਿਉਂਕ ਵਾਂਗ ਲੱਗਿਆ ਹੋਇਆ ਹੈ, ਉਸ ਨੂੰ ਖ਼ਤਮ ਕਰਨ ਲਈ ਲੱਗੇ ਹੋਏ ਹਾਂ। ਹਰ ਰੋਜ਼ ਉਨ੍ਹਾਂ ਕੋਲ ਪੋਰਟਲ, ਵਟਸਐਪ ਆਦਿ ਰਾਹੀਂ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ਿਕਾਇਤਾਂ ਆ ਰਹੀਆਂ ਹਨ ਤੇ ਹਰ ਰੋਜ਼ ਉਨ੍ਹਾਂ ਸ਼ਿਕਾਇਤਾਂ ਦੇ ਅਧਾਰ 'ਤੇ ਕਾਰਵਾਈ ਵੀ ਕਰ ਰਹੇ ਹਾਂ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਪੰਜਾਬ 'ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਹਰ ਰੋਜ਼ ਹੋ ਰਹੀ ਕਾਰਵਾਈ: CM ਮਾਨ

5. ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫ਼ਾਸ਼, 13 ਕਿੱਲੋ ਹੈਰੋਇਨ ਤੇ ਹਥਿਆਰਾਂ ਸਮੇਤ 2 ਮੁਲਜ਼ਮ ਗ੍ਰਿਫ਼ਤਾਰ
 ਕਮਿਸ਼ਨਰੇਟ ਪੁਲਸ ਜਲੰਧਰ ਨੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਇਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਸ ਵੱਲੋਂ ਦੋ ਦੋਸ਼ੀਆਂ ਨੂੰ 13 ਕਿਲੋਗ੍ਰਾਮ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, 3 ਮੈਗਜੀਨ, 3 ਲਗਜ਼ਰੀ ਕਾਰਾਂ, ਅਤੇ 22,000 ਰੁਪਏ ਡਰੱਗ ਮਨੀ ਦੀ ਕੁੱਲ੍ਹ ਬਰਾਮਦਗੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫ਼ਾਸ਼, 13 ਕਿੱਲੋ ਹੈਰੋਇਨ ਤੇ ਹਥਿਆਰਾਂ ਸਮੇਤ 2 ਮੁਲਜ਼ਮ ਗ੍ਰਿਫ਼ਤਾਰ

6. ਕਤਲ ਕੇਸ 'ਚ ਫੜਿਆ ਗਿਆ ਸੋਸ਼ਲ ਮੀਡੀਆ ਦਾ ਮਸ਼ਹੂਰ ਕੰਟੈਂਟ ਕ੍ਰਿਏਟਰ
ਹਰਿਆਣਾ ਦੇ ਫ਼ਤਿਹਾਬਾਦ ਜ਼ਿਲ੍ਹੇ ਨਾਲ ਸਬੰਧਤ ਮਸ਼ਹੂਰ ਇੰਸਟਾਗ੍ਰਾਮ ਕੰਟੈਂਟ ਕ੍ਰਿਏਟਰ ਸੁਖਪ੍ਰੀਤ ਸਿੰਘ ਉਰਫ਼ ਸੁੱਖ ਰਤੀਆ ਨੂੰ ਨਵੀ ਮੁੰਬਈ ਵਿੱਚ 5 ਲੱਖ ਰੁਪਏ ਦੀ ਸੁਪਾਰੀ ਲੈ ਕੇ ਇੱਕ ਔਰਤ ਦਾ ਕਤਲ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸੁੱਖ ਰਤੀਆ ਸੋਸ਼ਲ ਮੀਡੀਆ ਦੀ ਇਕ ਮਸ਼ਹੂਰ ਹਸਤੀ ਹੈ ਤੇ ਉਸ ਦੇ ਇੰਸਟਾਗ੍ਰਾਮ 'ਤੇ 5.25 ਲੱਖ ਤੋਂ ਵੱਧ ਫਾਲੋਅਰ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਕਤਲ ਕੇਸ 'ਚ ਫੜਿਆ ਗਿਆ ਸੋਸ਼ਲ ਮੀਡੀਆ ਦਾ ਮਸ਼ਹੂਰ ਕੰਟੈਂਟ ਕ੍ਰਿਏਟਰ

7. ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਵਿਸ਼ਵ ਪ੍ਰਸਿੱਧ ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਤਾਜ ਮਹਿਲ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ਨੀਵਾਰ ਨੂੰ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਕੇਰਲ ਤੋਂ ਆਏ ਇੱਕ ਈਮੇਲ ਨੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਕਰ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

8. 'ਮਨ ਕੀ ਬਾਤ' ਦੇ 122ਵੇਂ ਐਪੀਸੋਡ 'ਚ ਬੋਲੇ PM ਮੋਦੀ ; 'ਆਪਰੇਸ਼ਨ ਸਿੰਦੂਰ ਸਿਰਫ਼ ਇਕ ਫ਼ੌਜੀ ਮਿਸ਼ਨ ਨਹੀਂ...'
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੇਡੀਓ ਸ਼ੋਅ 'ਮਨ ਕੀ ਬਾਤ' ਦਾ ਅੱਜ ਯਾਨੀ ਐਤਵਾਰ ਨੂੰ 122ਵਾਂ ਐਪੀਸੋਡ ਟੈਲੀਕਾਸਟ ਹੋਇਆ। ਐਪੀਸੋਡ ਦੀ ਸ਼ੁਰੂਆਤ 'ਚ ਪੀ.ਐੱਮ. ਮੋਦੀ ਨੇ ਆਪਰੇਸ਼ਨ ਸਿੰਦੂਰ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਆਪਰੇਸ਼ਨ ਸਿੰਦੂਰ ਸਿਰਫ਼ ਇਕ ਫ਼ੌਜ ਮਿਸ਼ਨ ਨਹੀਂ ਹੈ, ਇਹ ਸਾਡੇ ਸੰਕਲਪ, ਸਾਹਸ ਅਤੇ ਬਦਲਦੇ ਭਾਰਤ ਦੀ ਤਸਵੀਰ ਹੈ ਅਤੇ ਇਸ ਤਸਵੀਰ ਨੇ ਪੂਰੇ ਦੇਸ਼ ਨੂੰ ਦੇਸ਼ ਭਗਤੀ ਨਾਲ ਭਰ ਦਿੱਤਾ ਹੈ, ਤਿਰੰਗੇ 'ਚ ਰੰਗ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  'ਮਨ ਕੀ ਬਾਤ' ਦੇ 122ਵੇਂ ਐਪੀਸੋਡ 'ਚ ਬੋਲੇ PM ਮੋਦੀ ; 'ਆਪਰੇਸ਼ਨ ਸਿੰਦੂਰ ਸਿਰਫ਼ ਇਕ ਫ਼ੌਜੀ ਮਿਸ਼ਨ ਨਹੀਂ...'

9. 'ਅਮਰੀਕਾ ਹਥਿਆਰ ਵੇਚਣ ਲਈ ਦੂਜੇ ਦੇਸ਼ਾਂ ਨੂੰ ਲੜਾਉਂਦਾ ਹੈ', ਪਾਕਿ ਰੱਖਿਆ ਮੰਤਰੀ ਦਾ ਦਾਅਵਾ
 ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਹਾਲ ਹੀ ਵਿਚ ਅਮਰੀਕਾ 'ਤੇ ਵੱਡਾ ਬਿਆਨ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਇੱਕ ਵੀਡੀਓ ਵਿੱਚ ਉਹ ਇਹ ਕਹਿੰਦੇ ਹੋਏ ਸੁਣੇ ਜਾ ਸਕਦੇ ਹਨ ਕਿ ਅਮਰੀਕਾ ਹਥਿਆਰ ਵੇਚਣ ਅਤੇ ਪੈਸਾ ਕਮਾਉਣ ਲਈ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚਕਾਰ ਜੰਗ ਨੂੰ ਉਤਸ਼ਾਹਿਤ ਕਰਦਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  'ਅਮਰੀਕਾ ਹਥਿਆਰ ਵੇਚਣ ਲਈ ਦੂਜੇ ਦੇਸ਼ਾਂ ਨੂੰ ਲੜਾਉਂਦਾ ਹੈ', ਪਾਕਿ ਰੱਖਿਆ ਮੰਤਰੀ ਦਾ ਦਾਅਵਾ

10. ਹਾਰ ਤੋਂ ਬਾਅਦ ਅੰਪਾਇਰ 'ਤੇ ਭੜਕੀ ਪ੍ਰੀਤੀ ਜ਼ਿੰਟਾ, ਕੀ ਪੰਜਾਬ ਕਿੰਗਜ਼ ਨਾਲ ਹੋਈ ਬੇਈਮਾਨੀ!
ਪੰਜਾਬ ਕਿੰਗਜ਼ ਦੀ ਟੀਮ ਨੇ ਪਲੇਆਫ ਲਈ ਕੁਆਲੀਫਾਈ ਕਰ ਲਿਆ ਹੈ। ਹੁਣ ਉਸ ਕੋਲ ਚੋਟੀ ਦੇ 2 ਵਿੱਚ ਵੀ ਜਗ੍ਹਾ ਬਣਾਉਣ ਦਾ ਵਧੀਆ ਮੌਕਾ ਹੈ। ਦਿੱਲੀ ਕੈਪੀਟਲਜ਼ ਖਿਲਾਫ ਮੈਚ ਵਿੱਚ ਪੰਜਾਬ ਕਿੰਗਜ਼ ਦੀ ਟੀਮ ਨੂੰ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ਵਿੱਚ ਅੰਪਾਇਰ ਨੇ ਇੱਕ ਬਹੁਤ ਹੀ ਵਿਵਾਦਪੂਰਨ ਫੈਸਲਾ ਦਿੱਤਾ। ਹਰ ਕੋਈ ਇਸ ਬਾਰੇ ਸਵਾਲ ਉਠਾ ਰਿਹਾ ਹੈ। ਇਸ ਦੌਰਾਨ, ਪੰਜਾਬ ਟੀਮ ਦੀ ਮਾਲਕ ਪ੍ਰੀਤੀ ਜ਼ਿੰਟਾ ਵੀ ਅੰਪਾਇਰ ਦੀ ਇਸ ਗਲਤੀ 'ਤੇ ਨਾਰਾਜ਼ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹਾਰ ਤੋਂ ਬਾਅਦ ਅੰਪਾਇਰ 'ਤੇ ਭੜਕੀ ਪ੍ਰੀਤੀ ਜ਼ਿੰਟਾ, ਕੀ ਪੰਜਾਬ ਕਿੰਗਜ਼ ਨਾਲ ਹੋਈ ਬੇਈਮਾਨੀ!


 

  • Punjab
  • Country
  • Foreign
  • Business
  • Sports
  • Entertainment
  • Top-10 News
  • Todays Top-10 News
  • Top-10

ਨਿਹੰਗ ਬਾਣੇ ’ਚ ਆਏ 3 ਲੁਟੇਰਿਆਂ ਨੇ NRI ਨੂੰ ਬਣਾਇਆ ਨਿਸ਼ਾਨਾ, ਖੋਹੀ ਐਕਟੀਵਾ ਤੇ ਨਕਦੀ

NEXT STORY

Stories You May Like

  • big news several schools in delhi received bomb threats
    ਵੱਡੀ ਖਬਰ : ਦਿੱਲੀ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਘਰਾਂ ਨੂੰ ਭੇਜੇ ਵਿਦਿਆਰਥੀ
  • district court  mini secretariat  police
    ਗੁਰੂਗ੍ਰਾਮ ਜ਼ਿਲ੍ਹਾ ਅਦਾਲਤ ਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ
  • taj mahal  korean tourists  monkeys  attack
    ਤਾਜ ਮਹਿਲ ਦੇਖਣ ਆਏ ਕੋਰੀਆਈ ਸੈਲਾਨੀ 'ਤੇ ਬਾਂਦਰਾਂ ਦਾ ਹਮਲਾ, ਇੱਕ ਘੰਟੇ ਤੱਕ ਨਹੀਂ ਆਈ ਐਂਬੂਲੈਂਸ
  • major incident in punjab retired soldier shoots shopkeeper
    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ
  • army schools in pathankot receive threat
    ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
  • 10 ndps case
    10 NDPS ਕੇਸਾਂ ਦੀ ਮੁਲਜ਼ਮ ਔਰਤ ਦੀ ਗੈਰ-ਕਾਨੂੰਨੀ ਕੋਠੀ 'ਤੇ ਚੱਲਿਆ ਬੁਲਡੋਜ਼ਰ
  • major incident in jalandhar  shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ
  • father and son showroom owner patiala
    ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +