Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    8:53:34 PM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਜ਼ੋਰਦਾਰ ਧਮਾਕੇ 'ਚ ਇਕ ਦੀ ਮੌਤ ਤੇ ਕੋਰੋਨਾ ਦੇ ਵਧ ਰਹੇ ਕੇਸਾਂ ਨੇ ਵਧਾਈ ਚਿੰਤਾ, ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

ਪੰਜਾਬ 'ਚ ਜ਼ੋਰਦਾਰ ਧਮਾਕੇ 'ਚ ਇਕ ਦੀ ਮੌਤ ਤੇ ਕੋਰੋਨਾ ਦੇ ਵਧ ਰਹੇ ਕੇਸਾਂ ਨੇ ਵਧਾਈ ਚਿੰਤਾ, ਅੱਜ ਦੀਆਂ ਟੌਪ-10 ਖਬਰਾਂ

  • Edited By Sunaina,
  • Updated: 27 May, 2025 05:03 PM
Jalandhar
today  s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪੰਜਾਬ 'ਚ ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ ਨੇੜੇ ਅੱਜ ਸਵੇਰੇ ਤੜਕਸਾਰ ਬੰਬ ਧਮਾਕਾ ਹੋਇਆ। ਦਰਅਸਲ ਇਹ ਬਲਾਸਟ ਅੰਮ੍ਰਿਤਸਰ ਦੇ ਪਿੰਡ ਨੌਸ਼ਹਿਰਾ 'ਚ ਹੋਇਆ  ਸੀ। ਜਿਸ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਅਤੇ ਉਸ ਦੇ ਹੱਥ ਤੇ ਪੈਰ ਚੀਥੜਿਆਂ ਵਾਂਗ ਉੱਡ ਗਏ। ਉਸਦਾ ਸਾਰਾ ਸਰੀਰ ਜ਼ਖ਼ਮਾਂ ਨਾਲ ਭਰਿਆ ਹੋਇਆ ਸੀ। ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਦੀ ਮੌਤ ਹੋ ਗਈ। ਉੱਥੇ ਹੀ ਦੂਜੇ ਪਾਸੇ ਭਾਰਤ ਵਿੱਚ ਕੋਰੋਨਾ ਵਾਇਰਸ ਨੇ ਇੱਕ ਵਾਰ ਫਿਰ ਆਪਣੇ ਪੈਰ ਫੈਲਾਉਣੇ ਸ਼ੁਰੂ ਕਰ ਦਿੱਤੇ ਹਨ। ਇਸਦੇ ਨਵੇਂ ਰੂਪ ਨਾਲ ਹੁਣ ਤੱਕ ਇੱਕ ਹਜ਼ਾਰ ਤੋਂ ਵੱਧ ਲੋਕ ਪਾਜ਼ੀਟਿਵ ਪਾਏ ਗਏ ਹਨ ਅਤੇ ਇਹ ਰੁਝਾਨ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ਉਤੇ...

1. ਪੰਜਾਬ 'ਚ ਫ਼ੈਲਣ ਲੱਗਿਆ ਕੋਰੋਨਾ! ਹੁਣ ਇਸ ਜ਼ਿਲ੍ਹੇ ਤੋਂ ਵੀ ਸਾਹਮਣੇ ਆਇਆ ਮਰੀਜ਼
ਕੋਰੋਨਾ ਵਾਇਰਸ ਨੇ ਪੰਜਾਬ ਵਿਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਕੁਝ ਦਿਨ ਪਹਿਲਾਂ ਮੋਹਾਲੀ ਜ਼ਿਲ੍ਹੇ ਵਿਚ ਸੂਬੇ ਦਾ ਪਹਿਲਾ ਕੋਰੋਨਾ ਮਰੀਜ਼ ਸਾਹਮਣੇ ਆਇਆ ਸੀ ਤੇ ਅੱਜ ਫਿਰੋਜ਼ਪੁਰ ਤੋਂ ਵੀ ਕੋਰੋਨਾ ਵਾਇਰਸ ਦਾ ਮਾਮਲਾ ਸਾਹਮਣੇ ਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਮਰੀਜ਼ ਹਰਿਆਣਾ ਦੇ ਅੰਬਾਲਾ ਸ਼ਹਿਰ ਤੋਂ ਆਇਆ ਸੀ ਤੇ ਹੁਣ ਉਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਵੇਲੇ ਮਰੀਜ਼ ਜ਼ੇਰੇ ਇਲਾਜ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਫ਼ੈਲਣ ਲੱਗਿਆ ਕੋਰੋਨਾ! ਹੁਣ ਇਸ ਜ਼ਿਲ੍ਹੇ ਤੋਂ ਵੀ ਸਾਹਮਣੇ ਆਇਆ ਮਰੀਜ਼
 

2. ਪੰਜਾਬ 'ਚ ਜ਼ੋਰਦਾਰ ਧਮਾਕਾ! ਕੰਬ ਗਿਆ ਪੂਰਾ ਇਲਾਕਾ
ਅੰਮ੍ਰਿਤਸਰ 'ਚ ਸਵੇਰੇ ਤੜਕਸਾਰ ਬਲਾਸਟ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਹ ਬਲਾਸਟ ਅੰਮ੍ਰਿਤਸਰ ਦੇ ਪਿੰਡ ਨੌਸ਼ਹਿਰਾ 'ਚ ਹੋਇਆ ਹੈ,ਜੋ ਕਿ ਸ਼ਹਿਰ ਦੇ ਨੇੜੇ ਹੈ। ਧਮਾਕੇ ਦੀ ਆਵਾਜ਼ ਕਾਰਨ ਪਿੰਡ 'ਚ ਇਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਬਣ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਜ਼ੋਰਦਾਰ ਧਮਾਕਾ! ਕੰਬ ਗਿਆ ਪੂਰਾ ਇਲਾਕਾ

3. ਅੰਮ੍ਰਿਤਸਰ ਹੋਏ ਧਮਾਕੇ ਦੇ ਮਾਮਲੇ 'ਚ DIG ਦਾ ਸਨਸਨੀਖੇਜ਼ ਖੁਲਾਸਾ
ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ ਨੇੜੇ ਅੱਜ ਸਵੇਰੇ ਤੜਕਸਾਰ ਬੰਬ ਧਮਾਕਾ ਹੋਇਆ। ਦਰਅਸਲ ਇਹ ਬਲਾਸਟ ਅੰਮ੍ਰਿਤਸਰ ਦੇ ਪਿੰਡ ਨੌਸ਼ਹਿਰਾ 'ਚ ਹੋਇਆ  ਸੀ। ਜਿਸ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਅਤੇ ਉਸ ਦੇ ਹੱਥ ਤੇ ਪੈਰ ਚੀਥੜਿਆਂ ਵਾਂਗ ਉੱਡ ਗਏ। ਉਸਦਾ ਸਾਰਾ ਸਰੀਰ ਜ਼ਖ਼ਮਾਂ ਨਾਲ ਭਰਿਆ ਹੋਇਆ ਸੀ। ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਦੀ ਮੌਤ ਹੋ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਅੰਮ੍ਰਿਤਸਰ ਹੋਏ ਧਮਾਕੇ ਦੇ ਮਾਮਲੇ 'ਚ DIG ਦਾ ਸਨਸਨੀਖੇਜ਼ ਖੁਲਾਸਾ

4. ਪੰਜਾਬ ਵਿਚ ਇਕ ਹੋਰ ਐਨਕਾਊਂਟਰ, ਪੁਲਸ ਨੇ ਘੇਰਾ ਪਾ ਕੇ ਕਰ ਦਿੱਤੀ ਕਾਰਵਾਈ
ਮੰਗਲਵਾਰ ਸਵੇਰੇ ਰੇਲਵੇ ਸਟੇਸ਼ਨ ਢਿੱਲਵਾਂ ਨੇੜੇ ਪੁਲਸ ਨੇ ਦੋ ਨਾਮੀ ਲੁਟੇਰਿਆਂ ਨੂੰ ਐਨਕਾਊਂਟਰ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਐਨਕਾਊਂਟਰ ਦੌਰਾਨ ਦੋ ਵਿਅਕਤੀਆਂ ਗੰਭੀਰ ਜ਼ਖ਼ਮੀ ਹੋ ਗਈ। ਇਸ ਸੰਬੰਧੀ ਮੌਕੇ ’ਤੇ ਪਹੁੰਚੇ ਜ਼ਿਲ੍ਹਾ ਕਪੂਰਥਲਾ ਦੇ ਐੱਸ.ਐੱਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਪੁਲਸ ਨੂੰ ਉਕਤ ਸਥਾਨ ’ਤੇ ਲੁੱਟ-ਖੋਹ ਕਰਨ ਵਾਲੇ ਵਿਅਕਤੀਆਂ ਬਾਰੇ ਜਾਣਕਾਰੀ ਮਿਲੀ ਸੀ, ਜਿਸ ’ਤੇ ਪੁਲਸ ਵਲੋਂ ਤੁਰੰਤ ਨਾਕਾ ਬੰਦੀ ਕਰਕੇ ਸਵੇਰੇ ਕਰੀਬ 6:20 ਵਜੇ ਇਕ ਮੋਟਰਸਾਈਕਲ ਸਵਾਰ ਨੂੰ ਆਉਂਦੇ ਦੇਖਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਵਿਚ ਇਕ ਹੋਰ ਐਨਕਾਊਂਟਰ, ਪੁਲਸ ਨੇ ਘੇਰਾ ਪਾ ਕੇ ਕਰ ਦਿੱਤੀ ਕਾਰਵਾਈ

5. PSEB ਦੇ Topper ਬੱਚਿਆਂ ਲਈ CM ਮਾਨ ਦਾ ਵੱਡਾ ਐਲਾਨ
ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਅਤੇ 12ਵੀਂ ਜਮਾਤ 'ਚੋਂ ਟੌਪ ਕਰਨ ਵਾਲੇ ਵਿਦਿਆਰਥੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਜਿਹੜੇ ਵਿਦਿਆਰਥੀਆਂ ਨੇ ਪੂਰੇ ਪੰਜਾਬ 'ਚੋਂ ਟੌਪ-10 ਕੀਤਾ ਹੈ, 12ਵੀਂ ਜਮਾਤ 'ਚੋਂ ਟੌਪ-10 ਕੀਤਾ ਹੈ ਅਤੇ ਇਸ ਦੇ ਨਾਲ ਹੀ ਦੋਹਾਂ ਜਮਾਤਾਂ ਦੇ ਜ਼ਿਲ੍ਹਿਆਂ ਦੇ ਟੌਪਰ ਬੱਚਿਆਂ ਨੂੰ ਜਹਾਜ਼ਾਂ ਦਾ ਝੂਟਾ ਦਿਵਾਇਆ ਜਾਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- PSEB ਦੇ Topper ਬੱਚਿਆਂ ਲਈ CM ਮਾਨ ਦਾ ਵੱਡਾ ਐਲਾਨ

6. ਕੋਰੋਨਾ ਦੇ ਵਧ ਰਹੇ ਕੇਸਾਂ ਨੇ ਵਧਾਈ ਚਿੰਤਾ, ਮੁੜ ਲੱਗੇਗਾ ਲਾਕਡਾਊਨ?
ਭਾਰਤ ਵਿੱਚ ਕੋਰੋਨਾ ਵਾਇਰਸ ਨੇ ਇੱਕ ਵਾਰ ਫਿਰ ਆਪਣੇ ਪੈਰ ਫੈਲਾਉਣੇ ਸ਼ੁਰੂ ਕਰ ਦਿੱਤੇ ਹਨ। ਇਸਦੇ ਨਵੇਂ ਰੂਪ ਨਾਲ ਹੁਣ ਤੱਕ ਇੱਕ ਹਜ਼ਾਰ ਤੋਂ ਵੱਧ ਲੋਕ ਪਾਜ਼ੀਟਿਵ ਪਾਏ ਗਏ ਹਨ ਅਤੇ ਇਹ ਰੁਝਾਨ ਲਗਾਤਾਰ ਜਾਰੀ ਹੈ। ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਰੋਜ਼ਾਨਾਂ ਕਈ ਮਾਮਲੇ ਸਾਹਮਣੇ ਆ ਰਹੇ ਹਨ, ਜਦੋਂ ਕਿ ਕੁਝ ਲੋਕਾਂ ਦੀ ਮੌਤ ਹੋਣ ਦੀਆਂ ਵੀ ਰਿਪੋਰਟਾਂ ਆਈਆਂ ਹਨ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕੋਰੋਨਾ ਦੇ ਵਧ ਰਹੇ ਕੇਸਾਂ ਨੇ ਵਧਾਈ ਚਿੰਤਾ, ਮੁੜ ਲੱਗੇਗਾ ਲਾਕਡਾਊਨ?

7. ਅਮਰੀਕਾ 'ਚ ਕੋਵਿਡ ਦਾ ਨਵਾਂ ਰੂਪ, ਹਾਂਗ ਕਾਂਗ-ਤਾਈਵਾਨ 'ਚ ਵੀ ਵਧੇ ਮਾਮਲੇ
ਦੁਨੀਆ ਵਿਚ ਇੱਕ ਵਾਰ ਫਿਰ ਕੋਰੋਨਾ ਦਾ ਖ਼ਤਰਾ ਮੰਡਰਾ ਰਿਹਾ ਹੈ। ਕੋਵਿਡ ਦਾ ਇੱਕ ਨਵਾਂ ਰੂਪ ਸਿੰਗਾਪੁਰ ਅਤੇ ਥਾਈਲੈਂਡ ਸਮੇਤ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਵੀ ਦੇਖਿਆ ਗਿਆ ਹੈ। ਇਨ੍ਹੀਂ ਦਿਨੀਂ ਭਾਰਤ ਵਿੱਚ ਵੀ ਕੋਵਿਡ ਦੇ ਮਾਮਲਿਆਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਹੁਣ ਕੋਵਿਡ ਦਾ ਇੱਕ ਨਵਾਂ ਰੂਪ ਅਮਰੀਕਾ ਵਿੱਚ ਆ ਗਿਆ ਹੈ। ਇੱਥੇ ਹਵਾਈ ਅੱਡੇ 'ਤੇ ਪਹੁੰਚਣ ਵਾਲੇ ਕਈ ਵਿਦੇਸ਼ੀ ਯਾਤਰੀਆਂ ਵਿੱਚ NB.1.8.1 ਨਾਮਕ ਇੱਕ ਨਵਾਂ ਕੋਵਿਡ ਰੂਪ ਪਾਇਆ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਮਰੀਕਾ 'ਚ ਕੋਵਿਡ ਦਾ ਨਵਾਂ ਰੂਪ, ਹਾਂਗ ਕਾਂਗ-ਤਾਈਵਾਨ 'ਚ ਵੀ ਵਧੇ ਮਾਮਲੇ

8. UPI ਉਪਭੋਗਤਾਵਾਂ ਲਈ ਵੱਡੀ ਚਿਤਾਵਨੀ, 31 ਜੁਲਾਈ ਤੋਂ ਬਦਲਣ ਜਾ ਰਹੇ ਹਨ ਇਹ ਅਹਿਮ ਨਿਯਮ
ਜੇਕਰ ਤੁਸੀਂ ਵੀ Google Pay, PhonePe ਜਾਂ Paytm ਵਰਗੇ UPI ਐਪਸ ਰਾਹੀਂ ਰੋਜ਼ਾਨਾ ਭੁਗਤਾਨ ਕਰਦੇ ਹੋ, ਤਾਂ ਹੁਣੇ ਸੁਚੇਤ ਹੋ ਜਾਓ। ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ (NPCI) UPI ਸਿਸਟਮ ਵਿੱਚ ਨਵੇਂ API ਨਿਯਮ ਲਾਗੂ ਕਰਨ ਜਾ ਰਿਹਾ ਹੈ, ਜਿਸਦਾ ਸਿੱਧਾ ਅਸਰ ਤੁਹਾਡੇ ਰੋਜ਼ਾਨਾ ਲੈਣ-ਦੇਣ 'ਤੇ ਪਵੇਗਾ। ਇਹ ਬਦਲਾਅ ਨਾ ਸਿਰਫ਼ ਤੁਹਾਡੀ ਸਹੂਲਤ ਨੂੰ ਸੀਮਤ ਕਰਨਗੇ ਬਲਕਿ ਤੁਹਾਡੇ ਬੈਲੇਂਸ ਚੈੱਕ, ਆਟੋਪੇਅ ਅਤੇ ਲੈਣ-ਦੇਣ ਸਥਿਤੀ ਵਰਗੀਆਂ ਵਿਸ਼ੇਸ਼ਤਾਵਾਂ ਨੂੰ ਵੀ ਸਿੱਧੇ ਤੌਰ 'ਤੇ ਰੋਕ ਦੇਣਗੇ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- UPI ਉਪਭੋਗਤਾਵਾਂ ਲਈ ਵੱਡੀ ਚਿਤਾਵਨੀ, 31 ਜੁਲਾਈ ਤੋਂ ਬਦਲਣ ਜਾ ਰਹੇ ਹਨ ਇਹ ਅਹਿਮ ਨਿਯਮ

9. IPL PlayOff ਤੋਂ ਪਹਿਲਾਂ ਪੰਜਾਬ ਕਿੰਗਜ਼ ਲਈ ਵੱਡੀ ਖ਼ੁਸ਼ਖ਼ਬਰੀ
ਆਈ.ਪੀ.ਐੱਲ. ਦੇ ਮੌਜੂਦਾ ਸੀਜ਼ਨ 'ਚ ਪੰਜਾਬ ਕਿੰਗਜ਼ ਦੀ ਟੀਮ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ ਤੇ ਹੁਣ ਟੀਮ ਨੇ ਪਲੇਆਫ਼ ਦੇ ਪਹਿਲੇ ਕੁਆਲੀਫਾਇਰ 'ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਟੀਮ ਹੁਣ 14 ਮੈਚਾਂ 'ਚ 19 ਅੰਕਾਂ ਨਾਲ ਟੇਬਲ ਟਾਪਰ ਬਣੀ ਹੋਈ ਹੈ ਤੇ ਇਸ ਤਹਿਤ ਟੀਮ ਨੂੰ ਫਾਇਦਾ ਇਹ ਹੋਵੇਗਾ ਕਿ ਟੀਮ ਨੂੰ ਫਾਈਨਲ 'ਚ ਪੁੱਜਣ ਦੇ 2 ਮੌਕੇ ਮਿਲਣਗੇ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- IPL PlayOff ਤੋਂ ਪਹਿਲਾਂ ਪੰਜਾਬ ਕਿੰਗਜ਼ ਲਈ ਵੱਡੀ ਖ਼ੁਸ਼ਖ਼ਬਰੀ

10. ਕੀ ਤੋਂ ਕੀ ਹੋ ਗਿਆ ਸੀ ਮੁਕੁਲ ਦਾ ਹਾਲ ! ਇੰਨੇ ਵੱਡੇ ਅਦਾਕਾਰ ਨੂੰ ਪਛਾਣਨਾ ਵੀ ਹੋ ਗਿਆ ਸੀ ਮੁਸ਼ਕਲ
ਫ਼ਿਲਮਾਂ ਅਤੇ ਟੀਵੀ ਦੀ ਦੁਨੀਆ ਦੇ ਮਸ਼ਹੂਰ ਅਭਿਨੇਤਾ ਮੁਕੁਲ ਦੇਵ ਦੇ ਅਚਾਨਕ ਦੇਹਾਂਤ ਨੇ ਫਿਲਮ ਇੰਡਸਟਰੀ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ। 54 ਸਾਲ ਦੀ ਉਮਰ 'ਚ ਮੁਕੁਲ ਨੇ ਆਪਣੇ ਆਖਰੀ ਸਾਹ ਲਏ। ਖ਼ਬਰਾਂ ਅਨੁਸਾਰ, ਪਿਛਲੇ ਕੁੱਝ ਦਿਨਾਂ ਤੋਂ ਹਸਪਤਾਲ 'ਚ ਦਾਖ਼ਲ ਸਨ ਅਤੇ ICU ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਕਾਫੀ ਸਮੇਂ ਤੋਂ ਉਹ ਬਿਮਾਰ ਸਨ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਖਰਾਬ ਹੁੰਦੀ ਜਾ ਰਹੀ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕੀ ਤੋਂ ਕੀ ਹੋ ਗਿਆ ਸੀ ਮੁਕੁਲ ਦਾ ਹਾਲ ! ਇੰਨੇ ਵੱਡੇ ਅਦਾਕਾਰ ਨੂੰ ਪਛਾਣਨਾ ਵੀ ਹੋ ਗਿਆ ਸੀ ਮੁਸ਼ਕਲ


 

  • Punjab
  • Country
  • Foreign
  • Business
  • Sports
  • Entertainment
  • Top-10 News
  • Todays Top-10 News
  • Top-10

ਨਾਗਰਿਕ ਤਸਦੀਕ ‘ਚ ਜਲੰਧਰ ਪਹਿਲੇ ਸਥਾਨ ‘ਤੇ: 5500 ‘ਚੋਂ 5000 ਅਰਜ਼ੀਆਂ ਹੋਈਆਂ ਕਲੀਅਰ

NEXT STORY

Stories You May Like

  • petrol diesel prices may increase further  crude oil prices raise concerns
    ਹੋਰ ਵਧ ਸਕਦੇ ਹਨ ਪੈਟਰੋਲ-ਡੀਜ਼ਲ ਦੇ ਭਾਅ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • 10 ndps case
    10 NDPS ਕੇਸਾਂ ਦੀ ਮੁਲਜ਼ਮ ਔਰਤ ਦੀ ਗੈਰ-ਕਾਨੂੰਨੀ ਕੋਠੀ 'ਤੇ ਚੱਲਿਆ ਬੁਲਡੋਜ਼ਰ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • uproar over death of student at panjab university
    ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ ਖ਼ਤਮ ਹੋਣ ਵਾਲੀ ਸੀ PhD
  • debris in space increases isro  s concerns
    ਪੁਲਾੜ ’ਚ ਮੌਜੂਦ ਮਲਬੇ ਨੇ ਵਧਾਈ ਇਸਰੋ ਦੀ ਚਿੰਤਾ, ਖ਼ਤਰੇ ’ਚ 20 ਭਾਰਤੀ ਉਪਗ੍ਰਹਿ
  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • major accident in punjab three family members die
    ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
  • increasing violence among people is crossing the limits
    ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +