Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 17, 2026

    10:53:32 PM

  • power cut in punjab

    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ...

  • two friends die in a road accident

    ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ...

  • kabaddi world kabaddi players gora

    ਕਬੱਡੀ ਜਗਤ ਨੂੰ ਵੱਡਾ ਝਟਕਾ, ਸੁਪਰਸਟਾਰ ਜਾਫੀ ਰਹੇ...

  • manpreet singh badal bjp

    ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ 'ਚ ਲੁੱਟਿਆ ਬੈਂਕ ਤੇ ਫੈਕਟਰੀ 'ਚ ਧਮਾਕੇ ਕਾਰਣ 4 ਲੋਕਾਂ ਦੀ ਮੌਤ, ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

ਪੰਜਾਬ 'ਚ ਲੁੱਟਿਆ ਬੈਂਕ ਤੇ ਫੈਕਟਰੀ 'ਚ ਧਮਾਕੇ ਕਾਰਣ 4 ਲੋਕਾਂ ਦੀ ਮੌਤ, ਅੱਜ ਦੀਆਂ ਟੌਪ-10 ਖਬਰਾਂ

  • Edited By Sunaina,
  • Updated: 30 May, 2025 06:24 PM
Punjab
today  s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ 'ਚ ਫਗਵਾੜਾ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੇ ਐੱਚ. ਡੀ. ਐੱਫ਼. ਸੀ. ਬੈਂਕ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਅਤੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉੱਥੇ ਹੀ ਦੂਜੇ ਪਾਸੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਇਕ ਪਟਾਕਾ ਫੈਕਟਰੀ ਵਿਚ ਜ਼ੋਰਦਾਰ ਧਮਾਕਾ ਹੋ ਗਿਆ ਹੈ, ਜਿਸ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਈ ਹੋਰ ਲੋਕ ਜ਼ਖ਼ਮੀ ਵੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ...

1. ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ ਵੱਡੀ ਅਪਡੇਟ
 ਪੰਜਾਬ ’ਚ 'ਆਪ੍ਰੇਸ਼ਨ ਸ਼ੀਲਡ' ਹੇਠ ਦੂਜੀ ਸਿਵਲ ਡਿਫੈਂਸ ਮੌਕ ਡਰਿੱਲ 31 ਮਈ ਨੂੰ ਸ਼ਾਮ 6 ਵਜੇ ਕੀਤੀ ਜਾਵੇਗੀ। ਇਸੇ ਸਬੰਧੀ ਸਿਵਲ ਡਿਫੈਂਸ ਰੂਲਜ਼ 1968 ਦੀ ਧਾਰਾ 19 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਦੇਸ਼ ਦੀ ਪੱਛਮੀ ਸਰਹੱਦ ਨਾਲ ਲੱਗਦੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਾਰੇ ਜ਼ਿਲ੍ਹਿਆਂ ’ਚ ਦੂਜਾ ਸਿਵਲ ਡਿਫੈਂਸ ਅਭਿਆਸ 'ਆਪ੍ਰੇਸ਼ਨ ਸ਼ੀਲਡ' ਕਰਵਾਉਣ ਦਾ ਫ਼ੈਸਲਾ ਕੀਤਾ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ ਵੱਡੀ ਅਪਡੇਟ

2. ਪੰਜਾਬ 'ਚ ਜ਼ੋਰਦਾਰ ਧਮਾਕਾ! 4 ਲੋਕਾਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ; ਦਹਿਲ ਗਏ ਲੋਕ
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਇਕ ਪਟਾਕਾ ਫੈਕਟਰੀ ਵਿਚ ਜ਼ੋਰਦਾਰ ਧਮਾਕਾ ਹੋ ਗਿਆ ਹੈ, ਜਿਸ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਈ ਹੋਰ ਲੋਕ ਜ਼ਖ਼ਮੀ ਵੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਜ਼ੋਰਦਾਰ ਧਮਾਕਾ! 4 ਲੋਕਾਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ; ਦਹਿਲ ਗਏ ਲੋਕ

3. ਪੰਜਾਬ ਸਰਕਾਰ ਨੇ ਕਰ 'ਤਾ ਵੱਡਾ ਐਕਸ਼ਨ! ਹੋ ਗਏ ਅਹਿਮ ਖ਼ੁਲਾਸੇ
ਪੰਜਾਬ ਸਰਕਾਰ ਵਲੋਂ ਨਾਜਾਇਜ਼ ਸ਼ਰਾਬ ਨੂੰ ਲੈ ਕੇ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਤਹਿਤ ਬਠਿੰਡਾ 'ਚ ਵੱਡੀ ਛਾਪੇਮਾਰੀ ਦੌਰਾਨ 2 ਟਰੱਕਾਂ 'ਚੋਂ 80 ਹਜ਼ਾਰ ਲੀਟਰ ਈਥਾਨੌਲ ਜ਼ਬਤ ਕੀਤੀ ਗਈ ਹੈ। ਐਕਸਾਈਜ਼ ਵਿਭਾਗ ਨੇ ਗੁਜਰਾਤ ਨੰਬਰ ਦੇ 2 ਟਰੱਕਾਂ ਨੂੰ ਕਬਜ਼ੇ 'ਚ ਲਿਆ ਹੈ, ਜੋ ਦੂਜੇ ਸੂਬਿਆਂ 'ਚ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰ ਰਹੇ ਸਨ। ਇਸ ਮਾਮਲੇ ਸਬੰਧੀ ਹੁਣ ਤੱਕ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਸਰਕਾਰ ਨੇ ਕਰ 'ਤਾ ਵੱਡਾ ਐਕਸ਼ਨ! ਹੋ ਗਏ ਅਹਿਮ ਖ਼ੁਲਾਸੇ

4. ਪੰਜਾਬ ਦੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਯਤਨਾਂ ਸਦਕਾ ਆਂਗਣਵਾੜੀ ਸੈਂਟਰਾਂ ਵਿਚ ਵੀ ਹੁਣ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਗਰਮੀ ਤੇ ਸਰਦੀ ਦੀਆਂ ਛੁੱਟੀਆਂ ਹੋਇਆ ਕਰਨਗੀਆਂ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਜਾਰੀ ਇਕ ਪੱਤਰ ਵਿੱਚ ਇਹ ਅੰਕਿਤ ਕੀਤਾ ਗਿਆ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ

5. ਪੰਜਾਬ 'ਚ ਵੱਡੀ ਬੈਂਕ ਡਕੈਤੀ, ਦਿਨ-ਦਿਹਾੜੇ ਲੁੱਟਿਆ  HDFC ਬੈਂਕ
ਫਗਵਾੜਾ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੇ ਐੱਚ. ਡੀ. ਐੱਫ਼. ਸੀ. ਬੈਂਕ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਅਤੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਕਤ ਵਾਰਦਾਤ ਨੂੰ ਅੰਜਾਮ ਤਿੰਨ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ 'ਤੇ ਬੈਂਕ ਅੰਦਰ ਦਾਖ਼ਲ ਹੋ ਕੇ ਦਿੱਤਾ ਗਿਆ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 40 ਲੱਖ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਵੱਡੀ ਬੈਂਕ ਡਕੈਤੀ, ਦਿਨ-ਦਿਹਾੜੇ ਲੁੱਟਿਆ  HDFC ਬੈਂਕ

6. ਹਰਿਆਣਾ ਸਕੱਤਰੇਤ ਤੇ CM ਹਾਊਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ
 ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਹਰਿਆਣਾ ਸਿਵਲ ਸਕੱਤਰੇਤ ਦੀ ਨੌਂ ਮੰਜ਼ਿਲਾ ਇਮਾਰਤ ਅਤੇ ਮੁੱਖ ਮੰਤਰੀ ਹਾਊਸ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਤੋਂ ਬਾਅਦ ਹਫ਼ੜਾ-ਦਫ਼ੜੀ ਮੱਚ ਗਈ। ਸ਼ੁੱਕਰਵਾਰ ਦੁਪਹਿਰ ਨੂੰ ਬੰਬ ਦੀ ਇਕ ਈ-ਮੇਲ ਮਿਲਣ ਤੋਂ ਬਾਅਦ ਹਰਿਆਣਾ ਸਿਵਲ ਸਕੱਤਰੇਤ ਅਤੇ ਸੀਐੱਮ ਹਾਊਸ ਖਾਲੀ ਕਰਵਾ ਲਿਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਹਰਿਆਣਾ ਸਕੱਤਰੇਤ ਤੇ CM ਹਾਊਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

7. 'ਆਪਣੀ ਪਤਨੀ ਨੂੰ ਕਿਉਂ ਨਹੀਂ ਦਿੰਦੇ ਸਿੰਦੂਰ...!', 'ਹਰ ਘਰ ਸਿੰਦੂਰ' ਬਾਰੇ ਮਮਤਾ ਨੇ PM ਮੋਦੀ 'ਤੇ ਕੱਸਿਆ ਤੰਜ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਕੋਲਕਾਤਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵਿਵਾਦਪੂਰਨ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਇੰਝ ਗੱਲ ਕਰ ਰਹੇ ਹਨ ਜਿਵੇਂ ਉਹ ਹਰ ਔਰਤ ਦੇ ਪਤੀ ਹੋਣ। ਉਹ ਆਪਣੀ ਪਤਨੀ ਨੂੰ ਸਿੰਦੂਰ ਕਿਉਂ ਨਹੀਂ ਦਿੰਦੇ? ਹਾਲਾਂਕਿ ਮੈਂ ਇਸ ਬਾਰੇ ਗੱਲ ਨਹੀਂ ਕਰਨਾ ਚਾਹੁੰਦੀ, ਪਰ ਤੁਸੀਂ ਮੈਨੂੰ ਬੋਲਣ ਲਈ ਮਜਬੂਰ ਕੀਤਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਆਪਣੀ ਪਤਨੀ ਨੂੰ ਕਿਉਂ ਨਹੀਂ ਦਿੰਦੇ ਸਿੰਦੂਰ...!', 'ਹਰ ਘਰ ਸਿੰਦੂਰ' ਬਾਰੇ ਮਮਤਾ ਨੇ PM ਮੋਦੀ 'ਤੇ ਕੱਸਿਆ ਤੰਜ

8. ਰਾਤੋ-ਰਾਤ ਲਾਪਤਾ ਹੋਏ ਮਸ਼ਹੂਰ ਮਿਊਜ਼ਿਕ ਬੈਂਡ ਦੇ 5 Musicians, ਹੁਣ ਮਿਲੀਆਂ ਲਾਸ਼ਾਂ
ਮੈਕਸੀਕਨ ਰੀਜਨਲ ਮਿਊਜ਼ਿਕ ਗਰੁੱਪ ਦੇ 5 ਮਿਊਜ਼ਿਸ਼ੀਅਨਾਂ ਦੀਆਂ ਲਾਸ਼ਾਂ ਟੈਕਸਸ ਸਰਹੱਦ ਨੇੜਲੇ ਸ਼ਹਿਰ ਰੇਨੋਸਾ 'ਚ ਮਿਲੀਆਂ ਹਨ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਬੈਂਡ Grupo Fugitivo ਦੇ ਮਿਊਜ਼ਿਸ਼ੀਅਨ ਐਤਵਾਰ ਤੋਂ ਲਾਪਤਾ ਸਨ। ਤਾਮਾਊਲੀਪਾਸ ਰਾਜ ਦੀਆਂ ਪ੍ਰੋਸਿਕਿਊਟਰ ਏਜੰਸੀਆਂ ਨੇ ਪੁਸ਼ਟੀ ਕੀਤੀ ਹੈ ਕਿ ਇਹ ਸਾਰੇ ਮਿਊਜ਼ਿਸ਼ੀਅਨ ਐੱਸ.ਯੂ.ਵੀ. 'ਚ ਇਕ ਪਾਰਟੀ ਵਿੱਚ ਪਰਫਾਰਮ ਕਰਨ ਜਾ ਰਹੇ ਸਨ, ਜਦੋਂ ਇਨ੍ਹਾਂ ਨੂੰ ਰਾਤ 10 ਵਜੇ ਅਗਵਾ ਕਰ ਲਿਆ ਗਿਆ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਰਾਤੋ-ਰਾਤ ਲਾਪਤਾ ਹੋਏ ਮਸ਼ਹੂਰ ਮਿਊਜ਼ਿਕ ਬੈਂਡ ਦੇ 5 Musicians, ਹੁਣ ਮਿਲੀਆਂ ਲਾਸ਼ਾਂ

9. 'ਅਸੀਂ ਸਿਰਫ਼ ਲੜਾਈ ਹਾਰੇ ਹਾਂ, ਜੰਗ ਨਹੀਂ...', ਪਲੇਆਫ਼ ਦੀ ਹਾਰ ਤੋਂ ਬਾਅਦ ਬੋਲੇ 'ਸਰਪੰਚ ਸਾਬ੍ਹ'
ਵੀਰਵਾਰ ਨੂੰ ਖੇਡੇ ਗਏ ਆਈ.ਪੀ.ਐੱਲ. ਦੇ ਪਹਿਲੇ ਕੁਆਲੀਫਾਇਰ ਮੁਕਾਬਲੇ 'ਚ ਕੋਹਲੀ ਦੀ ਰਾਇਲ ਚੈਲੰਜਰਜ਼ ਬੰਗਲੁਰੂ ਨੇ ਪੰਜਾਬ ਕਿੰਗਜ਼ ਨੂੰ ਹਰਾ ਕੇ ਫਾਈਨਲ 'ਚ ਜਗ੍ਹਾ ਪੱਕੀ ਕਰ ਲਈ ਹੈ, ਜਦਕਿ ਪੰਜਾਬ ਨੂੰ ਹੁਣ ਐਲੀਮਿਨੇਟਰ ਦੀ ਜੇਤੂ ਟੀਮ ਨਾਲ ਦੂਜਾ ਕੁਆਲੀਫਾਇਰ ਖੇਡਣਾ ਪਵੇਗਾ ਤੇ ਇਸ 'ਚ ਜਿੱਤ ਦਰਜ ਕਰ ਕੇ ਹੀ ਉਹ ਫਾਈਨਲ 'ਚ ਜਗ੍ਹਾ ਬਣਾ ਸਕੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਅਸੀਂ ਸਿਰਫ਼ ਲੜਾਈ ਹਾਰੇ ਹਾਂ, ਜੰਗ ਨਹੀਂ...', ਪਲੇਆਫ਼ ਦੀ ਹਾਰ ਤੋਂ ਬਾਅਦ ਬੋਲੇ 'ਸਰਪੰਚ ਸਾਬ੍ਹ'

10. 'ਮੁੰਨਾਭਾਈ' ਦੇ 'ਸਰਕਿਟ' 'ਤੇ ਡਿੱਗੀ ਗਾਜ ! ਲੱਗ ਗਿਆ 1 ਸਾਲ ਦਾ ਬੈਨ, ਜਾਣੋ ਕੀ ਹੈ ਪੂਰਾ ਮਾਮਲਾ
 ਬਾਲੀਵੁੱਡ ਅਦਾਕਾਰ ਅਰਸ਼ਦ ਵਾਰਸੀ ਅਤੇ ਉਨ੍ਹਾਂ ਦਾ ਪਰਿਵਾਰ ਇਸ ਵੇਲੇ ਵੱਡੀ ਮੁਸੀਬਤ ਵਿੱਚ ਘਿਰਿਆ ਹੋਇਆ ਹੈ। ਭਾਰਤੀ ਪੂੰਜੀ ਬਜ਼ਾਰ ਨਿਯੰਤਰਕ ਸੰਗਠਨ (SEBI) ਨੇ ਉਨ੍ਹਾਂ ਤੇ ਪੰਪ ਐਂਡ ਡੰਪ ਸਕੀਮ 'ਚ ਸ਼ਾਮਿਲ ਹੋਣ ਦੇ ਦੋਸ਼ 'ਚ 1 ਸਾਲ ਲਈ ਸ਼ੇਅਰ ਬਾਜ਼ਾਰ ਵਿੱਚ ਲੈਣ-ਦੇਣ 'ਤੇ ਰੋਕ ਲਾ ਦਿੱਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਮੁੰਨਾਭਾਈ' ਦੇ 'ਸਰਕਿਟ' 'ਤੇ ਡਿੱਗੀ ਗਾਜ ! ਲੱਗ ਗਿਆ 1 ਸਾਲ ਦਾ ਬੈਨ, ਜਾਣੋ ਕੀ ਹੈ ਪੂਰਾ ਮਾਮਲਾ

  • Punjab
  • Country
  • Foreign
  • Business
  • Sports
  • Entertainment
  • Top-10 News
  • Todays Top-10 News
  • Top-10

ਪੰਜਾਬ 'ਚ ਵੱਡੀ ਬੈਂਕ ਡਕੈਤੀ, ਦਿਨ-ਦਿਹਾੜੇ ਲੁੱਟਿਆ  HDFC ਬੈਂਕ

NEXT STORY

Stories You May Like

  • jharkhand  lightning 4 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 2 ਔਰਤਾਂ ਸਣੇ 4 ਲੋਕਾਂ ਦੀ ਮੌਤ
  • tarun tejpal convicted in rape case sentenced to 10 years in prison
    ਤਰੁਣ ਤੇਜਪਾਲ ਜਬਰ-ਜ਼ਨਾਹ ਮਾਮਲੇ ’ਚ ਦੋਸ਼ੀ ਕਰਾਰ, 10 ਸਾਲ ਦੀ ਸਜ਼ਾ, 4 ਹਫ਼ਤਿਆਂ ’ਚ...
  • divider car 4 youths truck
    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਦਰਦਨਾਕ ਮੌਤ
  • helicopter crash fire brazil
    ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ ਮੌਤ, ਬ੍ਰਾਜ਼ੀਲ 'ਚ ਵਾਪਰਿਆ ਹਾਦਸਾ
  • kulcha vendor who demanded rs 10 lakh ransom from doctor
    ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ
  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • today  the fortune of these 4 zodiac signs will shine
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ ਪੈਸਿਆਂ ਦੀ ਹੋਵੇਗੀ ਬਰਖਾ
  • religious scholar killed
    ਪਾਕਿਸਤਾਨ : ਬੰਬ ਧਮਾਕੇ 'ਚ ਧਾਰਮਿਕ ਆਗੂ ਦੀ ਮੌਤ
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
  • case registered against a youth after he tested positive for dope
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • clashed two parties in jalandhar
    ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
Trending
Ek Nazar
horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather will change again in punjab heavy rain alert
      ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
    • young man drowned while bathing in the lohand khad at sri kiratpur sahib
      ਸ੍ਰੀ ਕੀਰਤਪੁਰ ਸਾਹਿਬ ਵਿਖੇ ਲੋਹੰਡ ਖੱਡ 'ਚ ਨਹਾਉਂਦੇ ਸਮੇਂ ਪਾਣੀ 'ਚ ਡੁੱਬਿਆ...
    • free uae driving license
      ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ ਲਾਇਸੰਸ ਬਣਵਾਉਣ ਦਾ ਸ਼ਾਨਦਾਰ...
    • punjab police amritsar
      ਪੰਜਾਬ ਪੁਲਸ ਨੇ ਕਬਰ ਪੁੱਟ ਕੇ ਬਾਹਰ ਕੱਢ ਲਈ ਲਾਸ਼, ਪਰਿਵਾਰ ਨੇ ਆਪ ਦਿੱਤੀ...
    • another change in the police
      ਪੁਲਸ ’ਚ ਵੱਡਾ ਫੇਰ ਬਦਲ, 4 ਨਵੇਂ ਐੱਸ. ਪੀ. ਨਿਯੁਕਤ
    • prominent businessman spare parts punjab police
      ਪੰਜਾਬ : ਸਵੇਰੇ ਉਠ ਕੇ ਕੀਤਾ ਪਾਠ ਤੇ ਫਿਰ... ਉੱਘੇ ਕਾਰੋਬਾਰੀ ਦੀ ਮੌਤ
    • women gang of women patiala police
      ਘਰ ਸੱਦ ਕੇ ਉਤਰਵਾ ਲੈਂਦੀਆਂ ਕੱਪੜੇ ਤੇ ਫਿਰ ਖੇਡਦੀਆਂ 'ਗੰਦਾ ਖੇਡ'
    • punjab police action
      ਪੰਜਾਬ ਪੁਲਸ ਨੇ ਫੜ ਲਿਆ ਵੱਡਾ ਤਸਕਰ! ਮੌਕੇ ਤੋਂ ਹੀ 20,00,00,000 ਰੁਪਏ ਤੋਂ ਵੱਧ...
    • ludhiana girl missing
      ਲੁਧਿਆਣਾ 'ਚ 9ਵੀਂ ਜਮਾਤ ਦੀ ਵਿਦਿਆਰਥਣ 7 ਦਿਨਾਂ ਤੋਂ 'ਲਾਪਤਾ'! ਵੀਡੀਓ ਵੇਖ...
    • si sukhwinder singh madel
      ਪੰਜਾਬ ਪੁਲਸ ਦੇ SI ਸੁਖਵਿੰਦਰ ਸਿੰਘ ਨੂੰ ਮਿਲਿਆ CM ਮੈਡਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +