Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    3:49:40 PM

  • stock market closes in red due to global tensions  sensex falls 250 points

    ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ...

  • punjab police head constable in vvip convoy arrested with 15 kg of heroin

    VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ...

  • alarm bells ringing for the people of this village in bathinda

    ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ!...

  • kewal singh dhillon pc

    ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅੱਜ ਵੱਜਣਗੇ ਖ਼ਤਰੇ ਦੇ ਘੁੱਗੂ ਤੇ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ, ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

ਅੱਜ ਵੱਜਣਗੇ ਖ਼ਤਰੇ ਦੇ ਘੁੱਗੂ ਤੇ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ, ਅੱਜ ਦੀਆਂ ਟੌਪ-10 ਖਬਰਾਂ

  • Edited By Sunaina,
  • Updated: 31 May, 2025 05:49 PM
Jalandhar
today  s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪੰਜਾਬ 'ਚ ਅੰਮ੍ਰਿਤਸਰ ਦੇ ਵੇਰਕਾ ਇਲਾਕੇ ਤੋਂ ਵੱਡੀ ਵਾਰਦਾਤ ਦਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਬੀਤੇ ਦਿਨੀਂ ਹੋਏ ਝਗੜੇ ਦੇ ਰਾਜ਼ੀਨਾਮੇ ਲਈ ਬੁਲਾਏ ਨੌਜਵਾਨ ਕੁਲਦੀਪ 27 ਸਾਲਾਂ ਦਾ ਕਤਲ ਕਰ ਦਿੱਤਾ ਗਿਆ। ਉੱਥੇ ਹੀ ਦੂਜੇ ਪਾਸੇ ਲੁਧਿਆਣਾ ਵੈਸਟ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਖਿਰਕਾਰ ਭਾਜਪਾ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਵੱਲੋਂ ਸੀਨੀਅਰ ਆਗੂ ਜੀਵਨ ਗੁਪਤਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜੀਵਨ ਗੁਪਤਾ ਭਾਜਪਾ ਦੇ ਪੁਰਾਣੇ ਅਤੇ ਸੀਨੀਅਰ ਆਗੂਆਂ ਵਿਚੋਂ ਹਨ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ...

1. ਅੰਮ੍ਰਿਤਸਰ ਏਅਰਪੋਰਟ 'ਤੇ DRI ਦੀ ਵੱਡੀ ਕਾਰਵਾਈ, 41,400 ਅਮਰੀਕੀ ਡਾਲਰ ਸਮੇਤ ਯਾਤਰੀ ਕਾਬੂ
ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਵਿਸ਼ੇਸ ਖੁਫੀਆ ਸੂਚਨਾ ਦੇ ਆਧਾਰ ’ਤੇ ਅਧਿਕਾਰੀਆਂ ਨੇ ਐੱਸ.ਜੀ.ਆਰ.ਡੀ.ਜੇ.ਆਈ. ਏਅਰਪੋਰਟ ਅੰਮ੍ਰਿਤਸਰ ਵਿਚ ਇਕ ਯਾਤਰੀ ਨੂੰ ਰੋਕਿਆ ਜੋ 29 ਮਈ ਨੂੰ ਏਅਰ ਇੰਡੀਆ ਐਕਸਪ੍ਰੈਸ ਫਲਾਈਟ ਐੱਲ.ਐਕਸ 191 ਰਾਹੀਂ ਅੰਮ੍ਰਿਤਸਰ ਤੋਂ ਦੁਬਈ ਦਾ ਸਫਰ ਕਰਦੇ ਸਮੇਂ ਆਪਣੇ ਸਾਮਾਨ ਵਿਚ ਵਿਦੇਸ਼ੀ ਕਰੰਸੀ ਲੁਕੋ ਕੇ ਸਮੱਗਲਿੰਗ ਕਰਨ ਦਾ ਯਤਨ ਕਰ ਰਿਹਾ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅੰਮ੍ਰਿਤਸਰ ਏਅਰਪੋਰਟ 'ਤੇ DRI ਦੀ ਵੱਡੀ ਕਾਰਵਾਈ, 41,400 ਅਮਰੀਕੀ ਡਾਲਰ ਸਮੇਤ ਯਾਤਰੀ ਕਾਬੂ

2. ਦਮਦਮੀ ਟਕਸਾਲ ਵੱਲੋਂ 6 ਜੂਨ ਦੇ ਮਾਮਲੇ ਨੂੰ ਲੈ ਕੇ ਵੱਡਾ ਬਿਆਨ
ਅੱਜ ਦਮਦਮੀ ਟਕਸਾਲ ਮਹਿਤਾ ਵੱਲੋਂ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿੱਚ 6 ਜੂਨ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ ਦੇ ਮਸਲੇ 'ਤੇ ਆਪਣਾ ਸਪਸ਼ੱਟ ਸਟੈਂਡ ਲਿਆ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਦਮਦਮੀ ਟਕਸਾਲ ਵੱਲੋਂ 6 ਜੂਨ ਦੇ ਮਾਮਲੇ ਨੂੰ ਲੈ ਕੇ ਵੱਡਾ ਬਿਆਨ

3. ਪੰਜਾਬ DGP ਦਾ ਸੂਬੇ 'ਚ ਨਸ਼ਿਆਂ ਨੂੰ ਲੈ ਕੇ ਵੱਡਾ ਬਿਆਨ, ਡਿਟੇਲ 'ਚ ਦਿੱਤੀ ਜਾਣਕਾਰੀ 
ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦਾ ਸੂਬੇ 'ਚ ਨਸ਼ਿਆਂ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਅਤੇ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਹੁਣ ਪੰਜਾਬ 'ਚ ਆਸਾਨੀ ਨਾਲ ਨਸ਼ਾ ਨਹੀਂ ਲਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਵੇਂ ਹੀ ਅਜੇ ਪੰਜਾਬ 'ਚੋਂ ਪੂਰੀ ਤਰ੍ਹਾਂ ਨਸ਼ਾ ਖ਼ਤਮ ਨਹੀਂ ਹੋਇਆ ਹੈ ਪਰ ਨਸ਼ਾ ਤਸਕਰਾਂ ਨੂੰ ਫੜ੍ਹਨ ਅਤੇ ਨਸ਼ੇ ਨੂੰ ਘਟਾਉਣ 'ਚ ਪੰਜਾਬ ਪੁਲਸ ਨੂੰ ਸੂਬੇ 'ਚ ਵੱਡੀ ਸਫ਼ਲਤਾ ਹਾਸਲ ਹੋਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ DGP ਦਾ ਸੂਬੇ 'ਚ ਨਸ਼ਿਆਂ ਨੂੰ ਲੈ ਕੇ ਵੱਡਾ ਬਿਆਨ, ਡਿਟੇਲ 'ਚ ਦਿੱਤੀ ਜਾਣਕਾਰੀ 

4. ਪੰਜਾਬ 'ਚ ਅੱਜ ਵੱਜਣਗੇ ਖ਼ਤਰੇ ਦੇ ਸਾਇਰਨ! ਜਾਣੋ ਕਿਹੜੇ ਜ਼ਿਲ੍ਹੇ 'ਚ ਕਿੰਨੇ ਵਜੇ ਹੋਵੇਗਾ BLACKOUT
ਪੰਜਾਬ 'ਚ 'ਆਪਰੇਸ਼ਨ ਸ਼ੀਲਡ' ਹੇਠ ਦੂਜੀ ਸਿਵਲ ਡਿਫੈਂਸ ਮੌਕ ਡਰਿੱਲ ਅੱਜ ਮਤਲਬ ਕਿ 31 ਮਈ ਨੂੰ ਸ਼ਾਮ 6.00 ਵਜੇ ਤੋਂ ਕੀਤੀ ਜਾਵੇਗੀ। ਇਸ ਸਬੰਧੀ ਸਿਵਲ ਡਿਫੈਂਸ ਰੂਲਜ਼ 1968 ਦੀ ਧਾਰਾ-19 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਦੇਸ਼ ਦੀ ਪੱਛਮੀ ਸਰਹੱਦ ਨਾਲ ਲੱਗਦੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਾਰੇ ਜ਼ਿਲ੍ਹਿਆਂ ’ਚ ਦੂਜਾ ਸਿਵਲ ਡਿਫੈਂਸ ਅਭਿਆਸ 'ਆਪਰੇਸ਼ਨ ਸ਼ੀਲਡ' ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਤਹਿਤ ਪੰਜਾਬ 'ਚ ਅੱਜ ਬਲੈਕਆਊਟ ਦੇ ਨਾਲ-ਨਾਲ ਮੌਕ ਡਰਿੱਲ ਹੋਵੇਗੀ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਅੱਜ ਵੱਜਣਗੇ ਖ਼ਤਰੇ ਦੇ ਸਾਇਰਨ! ਜਾਣੋ ਕਿਹੜੇ ਜ਼ਿਲ੍ਹੇ 'ਚ ਕਿੰਨੇ ਵਜੇ ਹੋਵੇਗਾ BLACKOUT

5. 'ਆਪ' ਪੰਜਾਬ ਦੇ ਸੰਗਠਨ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ, ਸੌਂਪੀਆਂ ਵੱਡੀਆਂ ਜ਼ਿੰਮੇਵਾਰੀਆਂ
 ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸੰਗਠਨ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ ਕੀਤਾ ਗਿਆ ਹੈ। ਪਾਰਟੀ ਨੇ ਜ਼ਮੀਨੀ ਪੱਧਰ ਦੀ 'ਆਪ' ਨਾਲ ਜੁੜੇ ਪਾਰਟੀ ਵਰਕਰਾਂ ਨੂੰ ਸੰਗਠਨ 'ਚ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ। ਪਾਰਟੀ ਨੇ 9 ਆਗੂਆਂ ਨੂੰ ਜਨਰਲ ਸਕੱਤਰ ਅਤੇ ਸਕੱਤਰ, 5 ਜੁਝਾਰੂ ਵਿਧਾਇਕਾਂ ਨੂੰ ਸੂਬਾ ਉੱਪ ਪ੍ਰਧਾਨ, 13 ਲੋਕ ਸਭਾ ਹਲਕਿਆਂ 'ਚ ਨਵੇਂ ਇੰਚਾਰਜ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਇਸ ਦੇ ਨਾਲ ਹੀ ਪਾਰਟੀ ਨੇ 27 ਹਲਕਿਆਂ ਦੇ ਜ਼ਿਲ੍ਹਾ ਇੰਚਾਰਜ ਵੀ ਲਗਾਏ ਹਨ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਆਪ' ਪੰਜਾਬ ਦੇ ਸੰਗਠਨ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ, ਸੌਂਪੀਆਂ ਵੱਡੀਆਂ ਜ਼ਿੰਮੇਵਾਰੀਆਂ

6. ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ
ਲੁਧਿਆਣਾ ਵੈਸਟ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਖਿਰਕਾਰ ਭਾਜਪਾ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਵੱਲੋਂ ਸੀਨੀਅਰ ਆਗੂ ਜੀਵਨ ਗੁਪਤਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜੀਵਨ ਗੁਪਤਾ ਭਾਜਪਾ ਦੇ ਪੁਰਾਣੇ ਅਤੇ ਸੀਨੀਅਰ ਆਗੂਆਂ ਵਿਚੋਂ ਹਨ। ਇਥੇ ਇਹ ਦੱਸਣਯੋਗ ਹੈ ਕਿ ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ, ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਨੂੰ ਚੋਣ ਮੈਦਾਨ ਵਿਚ ਉਤਾਰਇਆ ਗਿਆ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ

7. ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਰਾਜ਼ੀਨਾਮੇ ਲਈ ਬੁਲਾ ਕੇ ਨੌਜਵਾਨ ਦਾ 6 ਗੋਲੀਆਂ ਮਾਰ ਕੇ ਕਤਲ
ਅੰਮ੍ਰਿਤਸਰ ਦੇ ਵੇਰਕਾ ਇਲਾਕੇ ਤੋਂ ਵੱਡੀ ਵਾਰਦਾਤ ਦਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਬੀਤੇ ਦਿਨੀਂ ਹੋਏ ਝਗੜੇ ਦੇ ਰਾਜ਼ੀਨਾਮੇ ਲਈ ਬੁਲਾਏ ਨੌਜਵਾਨ ਕੁਲਦੀਪ 27 ਸਾਲਾਂ ਦਾ ਕਤਲ ਕਰ ਦਿੱਤਾ ਗਿਆ। ਇਸ ਸੰਬਧੀ ਗੱਲਬਾਤ ਕਰਦਿਆਂ ਮ੍ਰਿਤਕ ਦੇ ਚਾਚੇ ਸੁਖਦੇਵ ਸਿੰਘ ਰਾਜੂ ਨੇ ਦੱਸਿਆ ਕਿ ਮੇਰੇ ਭਤੀਜੇ ਨਾਲ ਕੁਝ ਨੌਜਵਾਨਾਂ ਦੇ ਝਗੜੇ ਤੋਂ ਬਾਅਦ ਰਾਜ਼ੀਨਾਮੇ ਦੀ ਗੱਲ ਆਖੀ ਅਤੇ ਮੱਖਣ ਦੇ ਢਾਬੇ 'ਤੇ ਬੁਲਾ ਕੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।  
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਰਾਜ਼ੀਨਾਮੇ ਲਈ ਬੁਲਾ ਕੇ ਨੌਜਵਾਨ ਦਾ 6 ਗੋਲੀਆਂ ਮਾਰ ਕੇ ਕਤਲ

8. ਦਿੱਲੀ ਸਰਕਾਰ ਨੇ 100 ਦਿਨਾਂ 'ਚ ਕੀ-ਕੀ ਕੀਤਾ? CM ਰੇਖਾ ਗੁਪਤਾ ਨੇ ਜਾਰੀ ਕੀਤੀ Work Book
ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ 31 ਮਈ ਨੂੰ ਆਪਣੇ ਕਾਰਜਕਾਲ ਦੇ 100 ਦਿਨ ਪੂਰੇ ਕਰ ਲਏ। ਇਸ ਮੌਕੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਆਧਾਰਿਤ ਇੱਕ ਬੁਕਲੇਟ ਜਾਰੀ ਕੀਤੀ, ਜਿਸ ਵਿਚ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਵਿਸਥਾਰ ਵਿੱਚ ਪੇਸ਼ ਕੀਤਾ ਗਿਆ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਦਿੱਲੀ ਸਰਕਾਰ ਨੇ 100 ਦਿਨਾਂ 'ਚ ਕੀ-ਕੀ ਕੀਤਾ? CM ਰੇਖਾ ਗੁਪਤਾ ਨੇ ਜਾਰੀ ਕੀਤੀ Work Book

9. ਕੈਨੇਡਾ 'ਚ ਸਿੱਖ ਸੰਗਠਨਾਂ ਦਾ ਭਾਰਤ ਵਿਰੋਧੀ ਏਜੰਡਾ, ਬੋਲੇ-G7 ਸੰਮੇਲਨ 'ਚ ਮੋਦੀ ਨੂੰ ਨਾ ਬੁਲਾਓ 
ਮਾਰਕ ਕਾਰਨੀ ਦੇ ਪ੍ਰਧਾਨ ਮੰਤਰੀ ਬਣਨ ਮਗਰੋਂ ਕੈਨੇਡਾ ਅਤੇ ਭਾਰਤ ਵਿਚਾਲੇ ਸਬੰਧਾਂ ਵਿਚ ਸੁਧਰਨ ਦੀ ਆਸ ਬਣੀ ਹੈ। ਇਸ ਦੌਰਾਨ ਸਿੱਖ ਸੰਗਠਨਾਂ ਦੀ ਇਕ ਮੰਗ ਨਾਲ ਖਟਾਸ ਮੁੜ ਪੈਦਾ ਹੋ ਸਕਦੀ ਹੈ। ਜਾਣਕਾਰੀ ਮੁਤਾਬਕ ਸਿੱਖ ਸੰਗਠਨ ਓਟਾਵਾ ਤੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ G7 ਸੰਮੇਲਨ ਵਿੱਚ ਸੱਦਾ ਨਾ ਦੇ ਕੇ ਪੰਜ ਸਾਲ ਪੁਰਾਣੀ ਪਰੰਪਰਾ ਨੂੰ ਤੋੜਨ ਦੀ ਮੰਗ ਕਰ ਰਹੇ ਹਨ। 2019 ਤੋਂ ਨਰਿੰਦਰਮੋਦੀ ਨੂੰ ਹਰ G7 ਨੇਤਾਵਾਂ ਦੇ ਸੰਮੇਲਨ ਵਿੱਚ ਸੱਦਾ ਦਿੱਤਾ ਜਾਂਦਾ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਕੈਨੇਡਾ 'ਚ ਸਿੱਖ ਸੰਗਠਨਾਂ ਦਾ ਭਾਰਤ ਵਿਰੋਧੀ ਏਜੰਡਾ, ਬੋਲੇ-G7 ਸੰਮੇਲਨ 'ਚ ਮੋਦੀ ਨੂੰ ਨਾ ਬੁਲਾਓ 

10. ਮੀਂਹ ਕਾਰਨ ਰੱਦ ਹੋਇਆ ਪੰਜਾਬ ਬਨਾਮ ਮੁੰਬਈ ਕੁਆਲੀਫਾਇਰ 2 ਤਾਂ ਕੌਣ ਪਹੁੰਚੇਗਾ ਫਾਈਨਲ 'ਚ? ਜਾਣੋ ਨਿਯਮ
ਆਈਪੀਐਲ 2025 ਦਾ ਐਲੀਮੀਨੇਟਰ ਮੈਚ ਸ਼ੁੱਕਰਵਾਰ, 30 ਮਈ ਦੀ ਰਾਤ ਨੂੰ ਮੁੱਲਾਂਪੁਰ, ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਗਿਆ। ਇਸ ਹਾਈ-ਸਕੋਰਿੰਗ ਐਲੀਮੀਨੇਟਰ ਮੈਚ ਵਿੱਚ, ਮੁੰਬਈ ਇੰਡੀਅਨਜ਼ ਨੇ ਗੁਜਰਾਤ ਟਾਈਟਨਜ਼ ਨੂੰ 20 ਦੌੜਾਂ ਨਾਲ ਹਰਾ ਕੇ ਕੁਆਲੀਫਾਇਰ 2 ਵਿੱਚ ਜਗ੍ਹਾ ਬਣਾਈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਮੀਂਹ ਕਾਰਨ ਰੱਦ ਹੋਇਆ ਪੰਜਾਬ ਬਨਾਮ ਮੁੰਬਈ ਕੁਆਲੀਫਾਇਰ 2 ਤਾਂ ਕੌਣ ਪਹੁੰਚੇਗਾ ਫਾਈਨਲ 'ਚ? ਜਾਣੋ ਨਿਯਮ

 

  • Punjab
  • National
  • International
  • Business
  • Sports
  • Entertainment
  • Top-10 News
  • Top-10

ਤਸਕਰ ਨੂੰ ਫੜਨ ਲਈ ਪੁਲਸ ਨੇ ਲਗਾਇਆ ਨਾਕਾ, ਗੱਡੀ ਰੋਕਣ ਦੀ ਬਜਾਏ ਪੁਲਸ 'ਤੇ ਚੜ੍ਹਾ 'ਤੀ ਕਾਰ

NEXT STORY

Stories You May Like

  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • goldy brar on fbi s top 10 most wanted list
    ਗੋਲਡੀ ਬਰਾੜ FBI ਦੀ ‘ਟੌਪ 10 ਮੋਸਟ ਵਾਂਟੇਡ’ ਸੂਚੀ 'ਚ, ਗ੍ਰਿਫ਼ਤਾਰੀ ਲਈ 10 ਲੱਖ ਡਾਲਰ ਤੱਕ ਦਾ ਇਨਾਮ
  • gold silver prices increased  price of 10 grams of gold
    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ ਹੋਈ 10 ਗ੍ਰਾਮ ਸੋਨੇ ਦੀ ਕੀਮਤ
  • all 10 rajya sabha candidates from up elected unopposed
    UP ਤੋਂ ਬਿਨਾਂ ਮੁਕਾਬਲਾ ਜਿੱਤੇ ਸਾਰੇ 10 ਰਾਜ ਸਭਾ ਉਮੀਦਵਾਰ, BJP ਦੇ 8 ਤੇ ਸਪਾ ਦੇ 2 ਸੰਸਦ ਮੈਂਬਰ ਚੁਣੇ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)
  • akasa air cancels all flights for this route till october 10
    Akasa Air ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ : ਕੰਪਨੀ ਨੇ ਇਸ ਰੂਟ ਲਈ 10 ਅਕਤੂਬਰ ਤੱਕ ਰੱਦ ਕੀਤੀਆਂ ਸਾਰੀਆਂ ਉਡਾਣਾ
  • rejinagar  humayun kabir  arrested
    ਬੰਗਾਲ ਜ਼ਿਮਨੀ-ਚੋਣ: ਰੇਜੀਨਗਰ 'ਚ ਹੁਮਾਯੂੰ ਕਬੀਰ ਗ੍ਰਿਫ਼ਤਾਰ, ਨੰਦੀਗ੍ਰਾਮ 'ਚ ਬੇਨਿਯਮੀਆਂ ਦੇ ਦੋਸ਼
  • share markets will remain closed today
    ਅੱਜ ਸ਼ੇਅਰ ਬਾਜ਼ਾਰ ਰਹਿਣਗੇ ਬੰਦ, ਬੀਐਸਈ ਅਤੇ ਐਨਐਸਈ 'ਤੇ ਨਹੀਂ ਹੋਵੇਗਾ ਵਪਾਰ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • duty anganwadi worker highway
      ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
    • school  college  holiday
      ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ ਕਤਲ ਕਾਰਨ ਲਿਆ ਗਿਆ ਫੈਸਲਾ
    • police stopped channi as he was on his way to meet parvinder jhota s family
      ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ ਪੂਰਨ...
    • manpreet singh ayali detained
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਮਨਪ੍ਰੀਤ ਸਿੰਘ ਇਆਲੀ ਨੂੰ...
    • locks of the 6th shop broken in 10 days at jalandhar  s mai hiran gate
      ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
    • parvinder jhota ashwani kumar bulldozer
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, ਅਸ਼ਵਨੀ ਦੀ ਦੁਕਾਨ ਤੇ ਘਰ 'ਤੇ ਚੱਲਿਆ...
    • electric shock in tapa mandi
      ਬਿਜਲੀ ਦਾ ਝਟਕਾ ਲੱਗਣ ਨਾਲ 2 ਮਜ਼ਦੂਰਾਂ ਦੀ ਦਰਦਨਾਕ ਮੌਤ
    • a major truth about parvinder jhota s life has come to light
      ਪਰਵਿੰਦਰ ਝੋਟੇ ਦੀ ਜ਼ਿੰਦਗੀ ਦਾ ਵੱਡਾ ਸੱਚ ਆਇਆ ਸਾਹਮਣੇ! ਔਖੀ ਘੜੀ 'ਚੋਂ ਇੰਝ...
    • tanda police detained   waris punjab de   leaders
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +