Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    12:42:55 PM

  • fill this form for tds exemption on pf withdrawal

    PF ਨਿਕਾਸੀ ’ਤੇ TDS ਛੋਟ ਲਈ ਹੁਣ ਭਰਨਾ ਪਵੇਗਾ ਇਹ...

  • parvinder jhota  mansa police  action

    ਪਰਵਿੰਦਰ ਝੋਟੇ ਦੇ ਕਾਤਲ 'ਤੇ ਵੱਡੇ ਐਕਸ਼ਨ ਦੀ...

  • huge jump in crude oil prices  oil supply raises concerns

    ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ!  ਤੇਲ ਦੀ...

  • mad sandhu case accused jobanpreet punjab dgp

    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ ਤੇ ASI ਦੀ ਗੋਲੀ ਲੱਗਣ ਨਾਲ ਮੌਤ, ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ ਤੇ ASI ਦੀ ਗੋਲੀ ਲੱਗਣ ਨਾਲ ਮੌਤ, ਅੱਜ ਦੀਆਂ ਟੌਪ-10 ਖਬਰਾਂ

  • Edited By Sunaina,
  • Updated: 03 Jun, 2025 07:07 PM
Jalandhar
today  s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪੰਜਾਬ 'ਚ ਇੱਥੇ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ (ਗੁਰਦੁਆਰਾ ਟਿੱਬੀ ਸਾਹਿਬ) ਵਿਖੇ ਉਸ ਸਮੇਂ ਵੱਡਾ ਹਾਦਸਾ ਵਾਪਰਿਆ, ਜਦੋਂ ਏ. ਸੀ. ਦਾ ਕੰਪਰੈਸ਼ਰ ਫੱਟਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਅਤੇ ਕਈ ਸ਼ਰਧਾਲੂ ਜ਼ਖਮੀ ਹੋ ਗਏ। ਉੱਥੇ ਹੀ ਦੂਜੇ ਪਾਸੇ ਕਮਾਂਡੋ ਟ੍ਰੇਨਿੰਗ ਕੰਪਲੈਕਸ ਬਹਾਦਰਗੜ੍ਹ 'ਚ ਸਰਕਾਰੀ ਗੋਲੀ ਲੱਗਣ ਕਾਰਨ ਇਕ ਏ. ਐੱਸ. ਆਈ. ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ ...

1. ਪੰਜਾਬ ਦੇ ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ, ਚੱਲਦੇ ਸਮਾਗਮ 'ਚ ਪਿਆ ਚੀਕ-ਚਿਹਾੜਾ 
 ਇੱਥੇ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ (ਗੁਰਦੁਆਰਾ ਟਿੱਬੀ ਸਾਹਿਬ) ਵਿਖੇ ਉਸ ਸਮੇਂ ਵੱਡਾ ਹਾਦਸਾ ਵਾਪਰਿਆ, ਜਦੋਂ ਏ. ਸੀ. ਦਾ ਕੰਪਰੈਸ਼ਰ ਫੱਟਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਅਤੇ ਕਈ ਸ਼ਰਧਾਲੂ ਜ਼ਖਮੀ ਹੋ ਗਏ। ਮ੍ਰਿਤਕ ਔਰਤ ਦੀ ਪਛਾਣ ਕਸ਼ਮੀਰ ਕੌਰ (62) ਵਾਸੀ ਹਰਗੋਬਿੰਦ ਨਗਰ, ਰੂਪਨਗਰ ਵਜੋਂ ਹੋਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੇ ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ, ਚੱਲਦੇ ਸਮਾਗਮ 'ਚ ਪਿਆ ਚੀਕ-ਚਿਹਾੜਾ 

2. ਸੁਨੀਲ ਜਾਖੜ ਨੂੰ ਆਹ ਕੀ ਕਹਿ ਗਏ ਰਾਜਾ ਵੜਿੰਗ, ਖ਼ੁਦ ਹੀ ਸੁਣ ਲਓ 
 ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਸਾਰੇ ਹਲਕਿਆਂ ਦੇ ਕੋ-ਆਰਡੀਨੇਟਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਸਾਡਾ ਕਿਸੇ ਨਾਲ ਕੋਈ ਮੁਕਾਬਲਾ ਨਹੀਂ ਹੈ ਅਤੇ ਅਸੀਂ ਇਕ ਤਰਫ਼ਾ ਚੋਣ ਵੱਡੇ ਮਾਰਜਨ ਨਾਲ ਜਿੱਤਾਂਗੇ। ਰਾਜਾ ਵੜਿੰਗ ਨੇ ਸੁਨੀਲ ਜਾਖੜ 'ਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਇਨ੍ਹਾਂ ਨੂੰ ਦੁਬਾਰਾ ਸਵਿੱਟਜ਼ਰਲੈਂਡ ਭੇਜਣ ਦਾ ਕੰਮ ਕਰਾਂਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸੁਨੀਲ ਜਾਖੜ ਨੂੰ ਆਹ ਕੀ ਕਹਿ ਗਏ ਰਾਜਾ ਵੜਿੰਗ, ਖ਼ੁਦ ਹੀ ਸੁਣ ਲਓ 

3. ਪੰਜਾਬ 'ਚ ਇਕ ਹੋਰ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ! 'ਆਪਰੇਸ਼ਨ ਸਿੰਦੂਰ' ਦੌਰਾਨ ਕਰਦਾ ਸੀ...
ਤਰਨਤਾਰਨ ਪੁਲਸ ਵਲੋਂ ਕਾਊਂਟਰ ਇੰਟੈਲੀਜੈਂਸ ਪੰਜਾਬ ਦੀ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਜਾਸੂਸੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਸ ਵਲੋਂ ਗਗਨਦੀਪ ਸਿੰਘ ਉਰਫ਼ ਗਗਨ, ਮੁਹੱਲਾ ਰੋਡੂਪੁਰ, ਗਲੀ ਨਜ਼ਰ ਸਿੰਘ ਵਾਲੀ, ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਇਕ ਹੋਰ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ! 'ਆਪਰੇਸ਼ਨ ਸਿੰਦੂਰ' ਦੌਰਾਨ ਕਰਦਾ ਸੀ...

4. ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਾਪਰੀ ਬੇਅਦਬੀ ਦੀ ਘਟਨਾ! ਸੰਗਤ ਨੇ ਮੌਕੇ ਤੋਂ ਹੀ ਕਾਬੂ ਕਰ ਲਿਆ ਦੋਸ਼ੀ
 ਜਿੱਥੇ ਇਕ ਪਾਸੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿਚ ਸ਼ਹੀਦੀ ਦਿਹਾੜੇ ਚੱਲ ਰਹੇ ਹਨ ਤੇ 6 ਜੂਨ ਨੂੰ ਵੱਡਾ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ, ਉਸ ਨੂੰ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਚੱਪੇ-ਚੱਪੇ 'ਤੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਬੇਅਦਬੀ ਹੋਣ ਦੀ ਇਕ ਵੱਡੀ ਘਟਨਾ ਸਾਹਮਣੇ ਆਈ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਾਪਰੀ ਬੇਅਦਬੀ ਦੀ ਘਟਨਾ! ਸੰਗਤ ਨੇ ਮੌਕੇ ਤੋਂ ਹੀ ਕਾਬੂ ਕਰ ਲਿਆ ਦੋਸ਼ੀ

5. CM ਮਾਨ ਦੀ ਸਕਿਓਰਿਟੀ 'ਚ ਤਾਇਨਾਤ ASI ਦੀ ਗੋਲੀ ਲੱਗਣ ਕਾਰਨ ਮੌਤ 
 ਇੱਥੇ ਕਮਾਂਡੋ ਟ੍ਰੇਨਿੰਗ ਕੰਪਲੈਕਸ ਬਹਾਦਰਗੜ੍ਹ 'ਚ ਸਰਕਾਰੀ ਗੋਲੀ ਲੱਗਣ ਕਾਰਨ ਇਕ ਏ. ਐੱਸ. ਆਈ. ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ (41) ਵਜੋਂ ਹੋਈ ਹੈ, ਜੋ ਕਿ 2 ਧੀਆਂ ਦਾ ਪਿਤਾ ਸੀ। ਮ੍ਰਿਤਕ ਮਨਪ੍ਰੀਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਕਿਓਰਿਟੀ ਵਿਚਲੇ ਐੱਸ. ਓ. ਜੀ. (ਸਪੈਸ਼ਲ ਆਪਰੇਸ਼ਨ ਗਰੁੱਪ) 'ਚ ਡੈਪੂਟੇਸ਼ਨ 'ਤੇ ਤਾਇਨਾਤ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- CM ਮਾਨ ਦੀ ਸਕਿਓਰਿਟੀ 'ਚ ਤਾਇਨਾਤ ASI ਦੀ ਗੋਲੀ ਲੱਗਣ ਕਾਰਨ ਮੌਤ 

6. ਪੰਜਾਬ ਦੇ ਹਜ਼ਾਰਾਂ SC ਪਰਿਵਾਰਾਂ ਨੂੰ ਵੱਡੀ ਰਾਹਤ, ਮਾਨ ਸਰਕਾਰ ਨੇ ਕਰ 'ਤਾ ਵੱਡਾ ਐਲਾਨ 
 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇੱਥੇ ਕੈਬਨਿਟ ਮੰਤਰੀ ਮਗਰੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ ਹਜ਼ਾਰਾਂ ਐੱਸ. ਸੀ. ਪਰਿਵਾਰਾਂ ਦਾ 68 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 31 ਮਾਰਚ, 2020 ਤੱਕ ਦੇ ਕਰਜ਼ਿਆਂ ਨੂੰ ਮੁਆਫ਼ ਕਰ ਦਿੱਤਾ ਗਿਆ ਹੈ ਅਤੇ ਅੱਜ ਹਜ਼ਾਰਾਂ ਐੱਸ. ਸੀ. ਪਰਿਵਾਰਾਂ ਲਈ ਬਹੁਤ ਵੱਡੀ ਰਾਹਤ ਵਾਲਾ ਦਿਨ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਪੰਜਾਬ ਦੇ ਹਜ਼ਾਰਾਂ SC ਪਰਿਵਾਰਾਂ ਨੂੰ ਵੱਡੀ ਰਾਹਤ, ਮਾਨ ਸਰਕਾਰ ਨੇ ਕਰ 'ਤਾ ਵੱਡਾ ਐਲਾਨ

7. 'ਆਪਰੇਸ਼ਨ ਸਿੰਦੂਰ' ਰਾਹੀਂ ਅਸੀਂ ਅੱਤਵਾਦ ਖ਼ਿਲਾਫ਼ ਖਿੱਚੀ ਹੈ ਲਕਸ਼ਮਣ ਰੇਖਾ : CDS ਅਨਿਲ ਚੌਹਾਨ
ਚੀਫ਼ ਆਫ਼ ਡਿਫੈਂਸ ਸਟਾਫ਼ (ਸੀ.ਡੀ.ਐੱਸ.) ਜਨਰਲ ਅਨਿਲ ਚੌਹਾਨ ਨੇ ਮੰਗਲਵਾਰ ਨੂੰ ਕਿਹਾ ਕਿ ਪੇਸ਼ੇਵਰ ਫੌਜਾਂ ਅਸਥਾਈ ਨੁਕਸਾਨ ਤੋਂ ਪ੍ਰਭਾਵਿਤ ਨਹੀਂ ਹੁੰਦੀਆਂ, ਕਿਉਂਕਿ ਸਮੁੱਚੇ ਨਤੀਜੇ ਅਜਿਹੇ ਨੁਕਸਾਨਾਂ ਨਾਲੋਂ ਕਿਤੇ ਜ਼ਿਆਦਾ ਮਹੱਤਵਪੂਰਨ ਹੁੰਦੇ ਹਨ। ਸੀਨੀਅਰ ਫੌਜ ਕਮਾਂਡਰ ਨੇ ਕਿਹਾ ਕਿ ਪਾਕਿਸਤਾਨ ਭਾਰਤ ਨੂੰ ਹਜ਼ਾਰਾਂ ਜ਼ਖ਼ਮ ਦੇ ਕੇ ਖੂਨ ਵਹਾਉਣ ਦੀ ਨੀਤੀ 'ਤੇ ਚੱਲ ਰਿਹਾ ਹੈ ਪਰ ਨਵੀਂ ਦਿੱਲੀ ਨੇ 'ਆਪਰੇਸ਼ਨ ਸਿੰਦੂਰ' ਰਾਹੀਂ ਸਰਹੱਦ ਪਾਰ ਅੱਤਵਾਦ ਖ਼ਿਲਾਫ਼ ਪੂਰੀ ਤਰ੍ਹਾਂ ਨਵੀਂ ਲਕਸ਼ਮਣ ਰੇਖਾ ਖਿੱਚੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  'ਆਪਰੇਸ਼ਨ ਸਿੰਦੂਰ' ਰਾਹੀਂ ਅਸੀਂ ਅੱਤਵਾਦ ਖ਼ਿਲਾਫ਼ ਖਿੱਚੀ ਹੈ ਲਕਸ਼ਮਣ ਰੇਖਾ : CDS ਅਨਿਲ ਚੌਹਾਨ

8. ਸਰਕਾਰੀ ਬੈਂਕ 'ਚੋਂ 52 ਕਰੋੜ ਦਾ ਸੋਨਾ ਗਾਇਬ, ਚੋਰੀ ਵਾਲੀ ਥਾਂ 'ਤੇ ਮਿਲੀ ਕਾਲੀ...
ਕਰਨਾਟਕ ਦੇ ਵਿਜੇਪੁਰਾ ਜ਼ਿਲ੍ਹੇ ਵਿੱਚ ਇੱਕ ਬੈਂਕ ਵਿੱਚੋਂ 52 ਕਰੋੜ ਰੁਪਏ ਦਾ ਸੋਨਾ ਚੋਰੀ ਹੋ ਗਿਆ। ਇਹ ਦੇਸ਼ ਵਿੱਚ ਸੋਨੇ ਦੀਆਂ ਸਭ ਤੋਂ ਵੱਡੀਆਂ ਚੋਰੀਆਂ ਵਿੱਚੋਂ ਇੱਕ ਹੈ। ਚੋਰਾਂ ਨੇ ਕੈਨਰਾ ਬੈਂਕ ਦੀ ਇੱਕ ਸ਼ਾਖਾ ਤੋਂ ਸੋਨਾ ਚੋਰੀ ਕੀਤਾ ਹੈ। ਇਹ ਘਟਨਾ ਮਈ ਦੇ ਆਖਰੀ ਹਫ਼ਤੇ ਵਾਪਰੀ। ਪੁਲਸ ਅਜੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸਰਕਾਰੀ ਬੈਂਕ 'ਚੋਂ 52 ਕਰੋੜ ਦਾ ਸੋਨਾ ਗਾਇਬ, ਚੋਰੀ ਵਾਲੀ ਥਾਂ 'ਤੇ ਮਿਲੀ ਕਾਲੀ...

9. 'ਪੰਜਾਬ ਕਿੰਗਜ਼' Owner ਨੇ ਸ਼੍ਰੇਅਸ ਨੂੰ ਜ਼ਬਰਦਸਤੀ ਕੀਤਾ KISS! ਅਈਅਰ ਨੇ ਤੁਰੰਤ ਗੱਲ੍ਹ ਤੋਂ ਹਟਾਏ ਨਿਸ਼ਾਨ 
ਪੰਜਾਬ ਕਿੰਗਜ਼ ਨੇ ਆਈਪੀਐਲ 2025 ਦੇ ਕੁਆਲੀਫਾਇਰ-2 ਵਿੱਚ ਸ਼ਾਨਦਾਰ ਖੇਡ ਕੇ ਫਾਈਨਲ ਲਈ ਆਪਣਾ ਟਿਕਟ ਬੁੱਕ ਕੀਤਾ। ਮੁੰਬਈ ਇੰਡੀਅਨਜ਼ ਦੇ 203 ਦੌੜਾਂ ਦੇ ਜਵਾਬ ਵਿੱਚ, ਕਿੰਗਜ਼ ਨੇ 19 ਓਵਰਾਂ ਵਿੱਚ ਸਕੋਰਬੋਰਡ 'ਤੇ 207 ਦੌੜਾਂ ਬਣਾਈਆਂ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  'ਪੰਜਾਬ ਕਿੰਗਜ਼' Owner ਨੇ ਸ਼੍ਰੇਅਸ ਨੂੰ ਜ਼ਬਰਦਸਤੀ ਕੀਤਾ KISS! ਅਈਅਰ ਨੇ ਤੁਰੰਤ ਗੱਲ੍ਹ ਤੋਂ ਹਟਾਏ ਨਿਸ਼ਾਨ

10. "ਸਾਡੇ ਬਗ਼ੈਰ ਨਹੀਂ ਚੱਲਦੀਆਂ ਪੰਜਾਬੀ ਫ਼ਿਲਮਾਂ...", ਇਫ਼ਤਿਖ਼ਾਰ ਠਾਕੁਰ ਨੇ ਮੁੜ ਉਗਲਿਆ ਜ਼ਹਿਰ
ਭਾਰਤ ਵੱਲੋਂ ਪਾਕਿਸਤਾਨ 'ਤੇ ਪਿਛਲੇ ਦਿਨੀਂ ਪਹਿਲਗਾਮ ਹਮਲੇ ਦੇ ਜਵਾਬ ਵਿਚ ਕੀਤੇ ਗਏ 'ਆਪਰੇਸ਼ਨ ਸਿੰਧੂਰ' ਮਗਰੋਂ ਕਈ ਪਾਕਿਸਤਾਨੀ ਕਲਾਕਾਰਾਂ ਵੱਲੋਂ ਭਾਰਤ ਖਿਲਾਫ ਜ਼ਹਿਰ ਉਗਲਿਆ ਗਿਆ। ਇਸੇ ਤਰ੍ਹਾਂ ਪਾਕਿਸਤਾਨੀ ਕਾਮੇਡੀਅਨ ਇਫਤਿਖਾਰ ਠਾਕੁਰ ਨੇ ਭਾਰਤ ਨੂੰ ਲੈ ਕੇ ਇਹ ਬਿਆਨ ਦਿੱਤਾ ਸੀ, ਜਿਸ ਦੀ ਭਾਰਤ ਦੇ ਕਲਾਕਾਰਾਂ ਵੱਲੋਂ ਆਲੋਚਨਾ ਕਰਦਿਆਂ ਉਨ੍ਹਾਂ ਨੂੰ ਆਪਣੀਆਂ ਫਿਲਮਾਂ ਵਿਚ ਨਾ ਲੈਣ ਦੀ ਅਪੀਲ ਕੀਤੀ ਗਈ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  "ਸਾਡੇ ਬਗ਼ੈਰ ਨਹੀਂ ਚੱਲਦੀਆਂ ਪੰਜਾਬੀ ਫ਼ਿਲਮਾਂ...", ਇਫ਼ਤਿਖ਼ਾਰ ਠਾਕੁਰ ਨੇ ਮੁੜ ਉਗਲਿਆ ਜ਼ਹਿਰ


 

  • Punjab
  • Country
  • Foreign
  • Business
  • Sports
  • Entertainment
  • Top-10 News
  • Todays Top-10 News
  • Top-10

ਪੰਜਾਬ 'ਚ ਸ਼ਰਮਸਾਰ ਕਰਨ ਵਾਲੀ ਘਟਨਾ! ਔਰਤ ਦੀ ਹੋਟਲ ਲਿਜਾ ਕੇ ਰੋਲੀ ਪੱਤ

NEXT STORY

Stories You May Like

  • major accident at steel factory in ludhiana
    ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ ਲੋਹੇ ਦਾ ਟੁਕੜਾ ਲੱਗਣ ਨਾਲ ਵਰਕਰ ਦੀ ਮੌਤ
  • bsf constable
    BSF ਦੀ ਮਹਿਲਾ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ
  • tehrik e taliban claims responsibility for attack on asi
    ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ ਨੇ ਲਈ ਜ਼ਿੰਮੇਵਾਰੀ, ਅੱਤਵਾਦੀ ਸੰਗਠਨ TTH ਨੇ ਕੀਤਾ ਦਾਅਵਾ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • goldy brar on fbi s top 10 most wanted list
    ਗੋਲਡੀ ਬਰਾੜ FBI ਦੀ ‘ਟੌਪ 10 ਮੋਸਟ ਵਾਂਟੇਡ’ ਸੂਚੀ 'ਚ, ਗ੍ਰਿਫ਼ਤਾਰੀ ਲਈ 10 ਲੱਖ ਡਾਲਰ ਤੱਕ ਦਾ ਇਨਾਮ
  • alamgir gurdwara sahib kuldeep singh gargaj
    ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ ਬਿਆਨ
  • major accident at mumbai bus depot
    ਮੁੰਬਈ ਬੱਸ ਡਿਪੂ 'ਚ ਵੱਡਾ ਹਾਦਸਾ, BEST ਦੀਆਂ 10 ਬੱਸਾਂ 'ਚ ਲੱਗੀ ਭਿਆਨਕ ਅੱਗ
  • youth meets with accident while returning from goindwal sahib to amritsar
    ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ 'ਤੇ ਹੋਈ ਮੌਤ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
Trending
Ek Nazar
rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firing case
      ਮੋਹਾਲੀ 'ਚ ਕਾਂਗਰਸੀ ਆਗੂ ਦੇ ਘਰ ਚੱਲੀਆਂ ਠਾਹ-ਠਾਹ ਗੋਲੀਆਂ
    • major decision by punjab and haryana highcourt regarding pensions
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ
    • highcourt case
      ਹਾਈਕੋਰਟ ਨੇ ਮੰਗਿਆ ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਦੇ ‘ਹਿੱਟ ਐਂਡ ਰਨ’ ਮਾਮਲਿਆਂ ਦਾ...
    • parminder singh jhota on the failure of law and order in punjab
      ਪਰਮਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਨਾਕਾਮੀ ਦਾ ਸਬੂਤ :...
    • parvinder jhota accused ashwani kumar arrested
      Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਕੁਮਾਰ ਰਾਜਸਥਾਨ ਤੋਂ ਗ੍ਰਿਫ਼ਤਾਰ
    • stubble burning punjab haryana 5 states warning
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5 ਸੂਬਿਆਂ ਨੂੰ ਕੇਂਦਰ ਦੀ ਸਖ਼ਤ...
    • jalandhar female councilor husband injured
      ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
    • punjab bandh on 15 october
      15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ...
    • pcs officer ankur mahindru appointed new commissioner
      ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ ਮਹਿੰਦਰੂ ਬਣੇ ਨਵੇਂ ਕਮਿਸ਼ਨਰ
    • jalandhar opposition to firecracker market in raowali village
      ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +