Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    12:12:10 PM

  • saudi arab helicopter incident

    ਨਜਰਾਨ 'ਚ ਫੌਜੀ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

  • sachin pilot on visit to jalandhar today

    ਜਲੰਧਰ ਦੇ ਦੌਰੇ 'ਤੇ ਅੱਜ ਸਚਿਨ ਪਾਇਲਟ, ਨੰਗਲ...

  • latest on rain in punjab

    ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਪੜ੍ਹੋ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • CM ਮਾਨ ਵੱਲੋਂ ਸਪੋਰਟਸ ਹੱਬ ਦਾ ਉਦਘਾਟਨ ਤੇ ਹਿਮਾਚਲ ਦੀਆਂ ਗੱਡੀਆਂ 'ਤੇ ਲੱਗੇਗਾ ਐਂਟਰੀ ਟੈਕਸ, ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

CM ਮਾਨ ਵੱਲੋਂ ਸਪੋਰਟਸ ਹੱਬ ਦਾ ਉਦਘਾਟਨ ਤੇ ਹਿਮਾਚਲ ਦੀਆਂ ਗੱਡੀਆਂ 'ਤੇ ਲੱਗੇਗਾ ਐਂਟਰੀ ਟੈਕਸ, ਅੱਜ ਦੀਆਂ ਟੌਪ-10 ਖਬਰਾਂ

  • Edited By Sunaina,
  • Updated: 11 Jun, 2025 06:19 PM
Jalandhar
today  s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪੰਜਾਬ 'ਚ ਵਿਸ਼ਵ ਪ੍ਰਸਿੱਧ ਸਪੋਰਟਸ ਸਿਟੀ ਜਲੰਧਰ ਨੂੰ 17 ਸਾਲ ਦੀ ਲੰਮੀ ਉਡੀਕ ਤੋਂ ਬਾਅਦ ਆਖਿਰਕਾਰ ਬਰਲਟਨ ਪਾਰਕ ਸਪੋਰਟਸ ਹੱਬ ਦਾ ਤੋਹਫ਼ਾ ਮਿਲ ਹੀ ਗਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ ਕੀਤਾ। ਉੱਥੇ ਹੀ ਦੂਜੇ ਪਾਸੇ  ਪੰਜਾਬ ਆਉਣ ਵਾਲੀਆਂ ਹਿਮਾਚਲ ਦੀਆਂ ਗੱਡੀਆਂ "ਤੇ ਵੀ ਟੈਕਸ ਲੱਗਣ ਜਾ ਰਿਹਾ ਹੈ। ਇਸ ਸੰਬੰਧੀ ਨੰਗਲ ਨਗਰ ਕੌਂਸਲ ਦੀ ਮੀਟਿੰਗ ਵਿਚ ਸਰਬ ਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਜਿਸ ਤਰ੍ਹਾਂ ਪੰਜਾਬ ਤੋਂ ਹਿਮਾਚਲ ਜਾਣ ਵਾਲੀਆਂ ਗੱਡੀਆਂ 'ਤੇ ਹਿਮਾਚਲ ਸਰਕਾਰ ਵੱਲੋਂ ਟੈਕਸ ਵਸੂਲਿਆ ਜਾਂਦਾ ਹੈ, ਇਸੇ ਤਰਜ਼ 'ਤੇ ਹੁਣ ਨੰਗਲ (ਪੰਜਾਬ) ਆਉਣ ਵਾਲੀਆਂ ਹਿਮਾਚਲ ਦੀਆਂ ਗੱਡੀਆਂ 'ਤੇ ਵੀ ਟੈਕਸ ਲੱਗੇਗਾ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ...

1. ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ ਵੀ ਕੀਤਾ ਵੱਡਾ ਐਲਾਨ
ਵਿਸ਼ਵ ਪ੍ਰਸਿੱਧ ਸਪੋਰਟਸ ਸਿਟੀ ਜਲੰਧਰ ਨੂੰ 17 ਸਾਲ ਦੀ ਲੰਮੀ ਉਡੀਕ ਤੋਂ ਬਾਅਦ ਆਖਿਰਕਾਰ ਬਰਲਟਨ ਪਾਰਕ ਸਪੋਰਟਸ ਹੱਬ ਦਾ ਤੋਹਫ਼ਾ ਮਿਲ ਹੀ ਗਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ ਕੀਤਾ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ ਵੀ ਕੀਤਾ ਵੱਡਾ ਐਲਾਨ

2. ਪੰਜਾਬੀਆਂ ਲਈ Good News: ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਣ ਜਾ ਰਹੀ ਫਲਾਈਟ
ਆਦਮਪੁਰ ਏਅਰਪੋਰਟ ਤੋਂ 2 ਜੁਲਾਈ ਤੋਂ ਇੰਡੀਗੋ ਏਅਰਲਾਈਨਜ਼ ਦੀ ਨਵੀਂ ਫਲਾਈਟ ਸੇਵਾ ਸ਼ੁਰੂ ਹੋਣ ਜਾ ਰਹੀ ਹੈ। ਇਹ ਨਵੀਂ ਸੁਵਿਧਾ ਖ਼ਾਸ ਕਰ ਕੇ ਪੰਜਾਬ ਦੇ ਯਾਤਰੀਆਂ ਲਈ ਵੱਡੀ ਰਾਹਤ ਲੈ ਕੇ ਆਈ ਹੈ। ਇੰਡੀਗੋ ਦੀ ਇਹ ਫਲਾਈਟ ਆਦਮਪੁਰ ਤੋਂ ਮੁੰਬਈ ਲਈ ਸਿੱਧੀ ਉਡਾਣ ਭਰੇਗੀ ਅਤੇ ਇਸ ਤੋਂ ਅੱਗੇ ਕੌਮਾਂਤਰੀ ਮੰਜ਼ਿਲਾਂ ਜਿਵੇਂ ਐਮਸਟਰਡਮ ਨੀਂਦਰਲੈਂਡ (ਯੂਰਪ) ਅਤੇ ਮੈਨਚੈਸਟਰ (ਇੰਗਲੈਂਡ) ਲਈ ਆਸਾਨ ਪਹੁੰਚ ਪ੍ਰਦਾਨ ਕਰੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਪੰਜਾਬੀਆਂ ਲਈ Good News: ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਣ ਜਾ ਰਹੀ ਫਲਾਈਟ

3. ਪੰਜਾਬ 'ਚ ਤੇਜ਼ ਰਫ਼ਤਾਰ ਬੋਲੈਰੋ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਦੀ ਦਰਦਨਾਕ ਮੌਤ
ਅਜਨਾਲਾ ਵਿਖੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਅਜਨਾਲਾ ਸਾਈਡ ਜਾ ਰਹੀ ਬੋਲੈਰੋ ਗੱਡੀ ਨੇ ਇਕ ਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਸਾਈਕਲ ਸਵਾਰ 15 ਸਾਲ ਦੇ ਬੱਚੇ ਦੀ ਮੌਤ ਹੋ ਗਈ। ਇਸ ਦੌਰਾਨ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੱਚੇ ਦਾ ਨਾਮ ਗੁਰਸ਼ਬਦ ਮੀਤ ਸਿੰਘ ਹੈ ਅਤੇ ਉਹ ਘਰੇਲੂ ਸਾਮਾਨ ਲੈਣ ਲਈ ਘਰੋਂ ਬਾਹਰ ਗਿਆ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਤੇਜ਼ ਰਫ਼ਤਾਰ ਬੋਲੈਰੋ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਦੀ ਦਰਦਨਾਕ ਮੌਤ

4. ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਵੱਲੋਂ ਅਇਆ ਜ਼ਰੂਰੀ ਸੁਨੇਹਾ
 ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਜਸਵੰਤ ਸਿੰਘ ਜ਼ਫਰ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ, ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਮਹੀਨਾ ਅਗਸਤ-2025 ਦੌਰਾਨ ਕਰਵਾਏ ਜਾ ਰਹੇ ਹਨ। ਇਸ ਮੌਕੇ ਮਨਜੀਤ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਨ੍ਹਾਂ ਮੁਕਾਬਲਿਆਂ ਦੇ ਤਿੰਨ ਵਰਗ ਹੋਣਗੇ, ਜਿਸ ’ਚ ਪਹਿਲਾ ‘ਓ’ ਵਰਗ ਛੇਵੀਂ ਤੋਂ ਅੱਠਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ, ਜਦਕਿ ਦੂਸਰਾ ‘ਅ’ ਵਰਗ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ ਅਤੇ ਤੀਜਾ ਵਰਗ ‘ੲ’ ਗ੍ਰੈਜੂਏਸ਼ਨ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਵੱਲੋਂ ਅਇਆ ਜ਼ਰੂਰੀ ਸੁਨੇਹਾ

5. ਹੁਣ ਪੰਜਾਬ ਆਉਣ ਵਾਲੀਆਂ ਹਿਮਾਚਲ ਦੀਆਂ ਗੱਡੀਆਂ "ਤੇ ਲੱਗੇਗਾ ਐਂਟਰੀ ਟੈਕਸ
 ਹੁਣ ਪੰਜਾਬ ਆਉਣ ਵਾਲੀਆਂ ਹਿਮਾਚਲ ਦੀਆਂ ਗੱਡੀਆਂ "ਤੇ ਵੀ ਟੈਕਸ ਲੱਗਣ ਜਾ ਰਿਹਾ ਹੈ। ਇਸ ਸੰਬੰਧੀ ਨੰਗਲ ਨਗਰ ਕੌਂਸਲ ਦੀ ਮੀਟਿੰਗ ਵਿਚ ਸਰਬ ਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਜਿਸ ਤਰ੍ਹਾਂ ਪੰਜਾਬ ਤੋਂ ਹਿਮਾਚਲ ਜਾਣ ਵਾਲੀਆਂ ਗੱਡੀਆਂ 'ਤੇ ਹਿਮਾਚਲ ਸਰਕਾਰ ਵੱਲੋਂ ਟੈਕਸ ਵਸੂਲਿਆ ਜਾਂਦਾ ਹੈ, ਇਸੇ ਤਰਜ਼ 'ਤੇ ਹੁਣ ਨੰਗਲ (ਪੰਜਾਬ) ਆਉਣ ਵਾਲੀਆਂ ਹਿਮਾਚਲ ਦੀਆਂ ਗੱਡੀਆਂ 'ਤੇ ਵੀ ਟੈਕਸ ਲੱਗੇਗਾ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹੁਣ ਪੰਜਾਬ ਆਉਣ ਵਾਲੀਆਂ ਹਿਮਾਚਲ ਦੀਆਂ ਗੱਡੀਆਂ "ਤੇ ਲੱਗੇਗਾ ਐਂਟਰੀ ਟੈਕਸ

6. ਹੁਣ ਬਿਨਾਂ Ration Card ਵੀ ਮਿਲੇਗਾ 5 ਲੱਖ ਦਾ ਮੁਫ਼ਤ ਇਲਾਜ! ਆਯੁਸ਼ਮਾਨ 'ਚ ਵੱਡਾ ਬਦਲਾਅ
ਹੁਣ ਜੇਕਰ ਤੁਹਾਡੇ ਕੋਲ ਰਾਸ਼ਨ ਕਾਰਡ ਨਹੀਂ ਹੈ ਤਾਂ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਉੱਤਰਾਖੰਡ ਸਰਕਾਰ ਜਲਦੀ ਹੀ ਇੱਕ ਅਜਿਹੀ ਪ੍ਰਣਾਲੀ ਲਾਗੂ ਕਰਨ ਜਾ ਰਹੀ ਹੈ, ਜਿਸ 'ਚ ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ ਬਿਨਾਂ ਰਾਸ਼ਨ ਕਾਰਡ ਦੇ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ। ਯਾਨੀ ਹੁਣ ਹਰ ਯੋਗ ਵਿਅਕਤੀ ਨੂੰ ਸਾਲਾਨਾ 5 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮਿਲੇਗਾ, ਉਹ ਵੀ ਬਿਨਾਂ ਰਾਸ਼ਨ ਕਾਰਡ ਦੀ ਰੁਕਾਵਟ ਦੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹੁਣ ਬਿਨਾਂ Ration Card ਵੀ ਮਿਲੇਗਾ 5 ਲੱਖ ਦਾ ਮੁਫ਼ਤ ਇਲਾਜ! ਆਯੁਸ਼ਮਾਨ 'ਚ ਵੱਡਾ ਬਦਲਾਅ

7. ਤਿੰਨ ਮਹੀਨਿਆਂ 'ਚ ਦੇਣਾ ਪਏਗਾ ਬਿੱਲ, ਸਮਾਰਟ ਮੀਟਰ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ
ਪੱਛਮੀ ਬੰਗਾਲ ਵਿੱਚ ਘਰਾਂ ਵਿੱਚ ਪ੍ਰੀਪੇਡ ਸਮਾਰਟ ਮੀਟਰ ਲਗਾਉਣ 'ਤੇ ਪਾਬੰਦੀ ਤੋਂ ਕੁਝ ਦਿਨ ਬਾਅਦ, ਰਾਜ ਦੇ ਊਰਜਾ ਮੰਤਰੀ ਅਰੂਪ ਬਿਸਵਾਸ ਨੇ ਬੁੱਧਵਾਰ ਨੂੰ ਕਿਹਾ ਕਿ ਪਹਿਲਾਂ ਤੋਂ ਲਗਾਏ ਗਏ ਮੀਟਰਾਂ ਨੂੰ ਆਮ ਮੀਟਰਾਂ ਵਾਂਗ ਮੰਨਿਆ ਜਾਵੇਗਾ ਅਤੇ ਖਪਤਕਾਰਾਂ ਨੂੰ ਹਰ ਤਿੰਨ ਮਹੀਨਿਆਂ 'ਚ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਕਰਨਾ ਪਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਤਿੰਨ ਮਹੀਨਿਆਂ 'ਚ ਦੇਣਾ ਪਏਗਾ ਬਿੱਲ, ਸਮਾਰਟ ਮੀਟਰ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ

8. UPI rules change : 1 ਅਗਸਤ ਤੋਂ UPI ਨਿਯਮਾਂ 'ਚ ਹੋ ਰਿਹੈ ਵੱਡਾ ਬਦਲਾਅ, ਹੁਣ ਸਿਰਫ਼...
 1 ਅਗਸਤ ਤੋਂ UPI ਨਿਯਮਾਂ 'ਚ ਕਈ ਵੱਡੇ ਬਦਲਾਅ ਹੋਣ ਜਾ ਰਹੇ ਹਨ, ਜੋ ਦੇਸ਼ ਦੇ ਡਿਜੀਟਲ ਭੁਗਤਾਨ ਪ੍ਰਣਾਲੀ ਦੀ ਮਜ਼ਬੂਤੀ ਅਤੇ ਸਥਿਰਤਾ ਲਈ ਜ਼ਰੂਰੀ ਵੀ ਹਨ। UPI 'ਤੇ ਵੱਧ ਰਹੇ ਲੈਣ-ਦੇਣ ਦੇ ਦਬਾਅ ਨੂੰ ਘਟਾਉਣ ਅਤੇ ਸਿਸਟਮ ਦੀ ਗਤੀ ਬਣਾਈ ਰੱਖਣ ਲਈ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਖਾਸ ਤੌਰ 'ਤੇ ਬੈਂਕ ਬੈਲੇਂਸ ਚੈੱਕਿੰਗ, ਬੈਂਕ ਖਾਤੇ ਦੀ ਜਾਣਕਾਰੀ ਦੇਖਣ ਅਤੇ ਆਟੋਮੈਟਿਕ ਸਬਸਕ੍ਰਿਪਸ਼ਨ ਭੁਗਤਾਨਾਂ 'ਤੇ ਸੀਮਾਵਾਂ ਲਗਾਈਆਂ ਜਾਣਗੀਆਂ। ਆਓ ਜਾਣਦੇ ਹਾਂ ਇਨ੍ਹਾਂ ਬਦਲਾਵਾਂ ਦੇ ਪੂਰੇ ਵੇਰਵੇ ਅਤੇ ਉਨ੍ਹਾਂ ਦਾ ਤੁਹਾਡੇ ਡਿਜੀਟਲ ਲੈਣ-ਦੇਣ 'ਤੇ ਕੀ ਪ੍ਰਭਾਵ ਪਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- UPI rules change : 1 ਅਗਸਤ ਤੋਂ UPI ਨਿਯਮਾਂ 'ਚ ਹੋ ਰਿਹੈ ਵੱਡਾ ਬਦਲਾਅ, ਹੁਣ ਸਿਰਫ਼...

9. ਸਰਪੰਚ ਸਾਬ੍ਹ' ਦੀ ਟੀਮ ਦੁਬਾਰਾ ਖੇਡੇਗੀ Final! Champion ਬਣਨ ਦਾ ਇਕ ਹੋਰ ਮੌਕਾ
 ਭਾਰਤ ਦੇ ਸਟਾਈਲਿਸ਼ ਬੱਲੇਬਾਜ਼ ਸ਼੍ਰੇਅਸ ਅਈਅਰ ਸਿਰਫ਼ ਦੋ ਹਫ਼ਤਿਆਂ ਵਿੱਚ ਆਪਣਾ ਦੂਜਾ ਵੱਡਾ ਫਾਈਨਲ ਖੇਡਣ ਜਾ ਰਹੇ ਹਨ। ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ, ਜੋ ਹਾਲ ਹੀ ਵਿੱਚ ਆਈਪੀਐਲ 2025 ਦਾ ਫਾਈਨਲ ਹਾਰ ਗਏ ਸਨ, ਇੱਕ ਹੋਰ ਲੀਗ ਦੇ ਫਾਈਨਲ ਵਿੱਚ ਪਹੁੰਚ ਗਏ ਹਨ। ਇਸ ਵਾਰ ਉਨ੍ਹਾਂ ਨੇ ਆਪਣੀ ਟੀਮ ਨੂੰ ਟੀ20 ਮੁੰਬਈ 2025 ਦੇ ਫਾਈਨਲ ਵਿੱਚ ਪਹੁੰਚਾਇਆ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸਰਪੰਚ ਸਾਬ੍ਹ' ਦੀ ਟੀਮ ਦੁਬਾਰਾ ਖੇਡੇਗੀ Final! Champion ਬਣਨ ਦਾ ਇਕ ਹੋਰ ਮੌਕਾ

10. ਹਿਨਾ ਖਾਨ ਤੋਂ ਬਾਅਦ ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਸਟੇਜ 4 ਬ੍ਰੈਸਟ ਕੈਂਸਰ, ਧੀ ਨੂੰ ਕੀਤਾ ਖੁਦ ਤੋਂ ਦੂਰ
 ਭਾਰਤੀ ਫਿਲਮ ਇੰਡਸਟਰੀ ਦੀ ਪ੍ਰਤਿਭਾਸ਼ਾਲੀ ਅਦਾਕਾਰਾ ਅਤੇ ਨਿਰਦੇਸ਼ਕ ਤਨਿਸ਼ਠਾ ਚਟਰਜੀ ਨੇ ਹਾਲ ਹੀ ਵਿੱਚ ਇਕ ਇੰਟਰਵਿਊ ਵਿੱਚ ਖੁਲਾਸਾ ਕੀਤਾ ਕਿ ਉਹ ਸਟੇਜ 4 ਬ੍ਰੈਸਟ ਕੈਂਸਰ ਨਾਲ ਜੂਝ ਰਹੀ ਹੈ। ਇਸ ਖ਼ਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਡੂੰਘੀ ਚਿੰਤਾ ਅਤੇ ਦੁੱਖ ਦੀ ਲਹਿਰ ਦੌੜਾ ਦਿੱਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹਿਨਾ ਖਾਨ ਤੋਂ ਬਾਅਦ ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਸਟੇਜ 4 ਬ੍ਰੈਸਟ ਕੈਂਸਰ, ਧੀ ਨੂੰ ਕੀਤਾ ਖੁਦ ਤੋਂ ਦੂਰ

  • Punjab
  • Country
  • Foreign
  • Business
  • Sports
  • Entertainment
  • Top-10 News
  • Todays Top-10 News
  • Top-10

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਦੋ ਦੋਸਤਾਂ ਦੀ ਮੌਤ, ਪਰਿਵਾਰਾਂ 'ਚ ਚੀਕ-ਚਿਹਾੜਾ

NEXT STORY

Stories You May Like

  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • fir on osd to cm punjab
    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ 'ਤੇ ਛਾਪੇਮਾਰੀ ਜਾਰੀ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • gold silver prices increased  price of 10 grams of gold
    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ ਹੋਈ 10 ਗ੍ਰਾਮ ਸੋਨੇ ਦੀ ਕੀਮਤ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • major statement by sp amidst reports of a grenade attack on gurdaspur dc office
    ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ ਵਿਚਾਲੇ SP ਦਾ ਵੱਡਾ ਬਿਆਨ
  • sachin pilot on visit to jalandhar today
    ਜਲੰਧਰ ਦੇ ਦੌਰੇ 'ਤੇ ਅੱਜ ਸਚਿਨ ਪਾਇਲਟ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਇਨ੍ਹਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the bride caused a major incident
      3 ਮਹੀਨੇ ਪਹਿਲਾਂ ਵਿਆਹ ਕੇ ਆਈ ਲਾੜੀ ਨੇ ਚਾੜ੍ਹ' ਤਾ ਚੰਨ, ਪਿਸਤੌਲ ਤੇ ਜ਼ਿੰਦਾ...
    • a dispute has arisen over employees salaries
      ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪਿਆ ਪੰਗਾ! ਯੂਨੀਅਨ ਨੇ ਕਰ 'ਤਾ ਵੱਡਾ...
    • illegal use of subsidized urea at a factory on majitha road unearthed
      ਕੈਮੀਕਲ ਫੈਕਟਰੀ ’ਚ ਖੇਤੀਬਾੜੀ ਵਿਭਾਗ ਦੀ ਛਾਪੇਮਾਰੀ, ਯੂਰੀਆ ਖਾਦ ਦੇ ਹਜ਼ਾਰਾਂ ਬੈਗ...
    • pargat singh statement
      ਕੈਪਟਨ ਅਮਰਿੰਦਰ ਸਿੰਘ ਨਾਲ ਸਾਡਾ ਕੋਈ ਸੰਪਰਕ ਨਹੀਂ : ਪਰਗਟ ਸਿੰਘ
    • administration cracks down on illegal firecracker trade
      ਪਟਾਕਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ’ਤੇ ਪ੍ਰਸ਼ਾਸਨ ਦਾ ਹੰਟਰ, ਬਾਜ਼ਾਰਾਂ ’ਚ...
    • drug control officer raids jholachap doctor  s clinic
      ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
    • gang stealing oil from transformers active in lohian
      ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
    • traffic police asi saves money through his presence of mind
      ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
    • patiala  food order 4 friends beaten
      ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ : 4 ਦੋਸਤਾਂ ਨੂੰ ਨੰਗਾ ਕਰ...
    • patiala municipal corporation election  cancelled
      ਪਟਿਆਲਾ ਨਗਰ ਨਿਗਮ ਦੇ 2 ਹੋਰ ਵਾਰਡਾਂ ਦੀ ਚੋਣ ਰੱਦ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +