Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    6:53:17 PM

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • shiromani akali dal amritsar leader sandeep singh khalsa passes away

    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ...

  • punjab police administration reshuffle notification

    ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ...

  • punjab congress raja warring resignation

    ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ, ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ, ਅੱਜ ਦੀਆਂ ਟੌਪ-10 ਖਬਰਾਂ

  • Edited By Sunaina,
  • Updated: 15 Jun, 2025 05:48 PM
Jalandhar
today  s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪੰਜਾਬ 'ਚ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲੈ ਕੇ ਵੱਡਾ ਖ਼ੁਲਾਸਾ ਹੋਇਆ ਹੈ। ਉਹ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਭੱਜ ਗਿਆ ਹੈ। ਉੱਥੇ ਹੀ ਦੂਜੇ ਪਾਸੇ ਉਤਰਾਖੰਡ ਦੇ ਰੁਦਰਪ੍ਰਯਾਗ ਦੇ ਗੌਰੀਕੁੰਡ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਐਤਵਾਰ ਸਵੇਰੇ-ਸਵੇਰੇ ਕੇਦਾਰਨਾਥ ਮਾਰਗ 'ਤੇ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹੈਲੀਕਾਪਟਰ ਵਿੱਚ ਕੁੱਲ ਸੱਤ ਲੋਕ ਸਵਾਰ ਸਨ। ਇਸ ਦਰਦਨਾਕ ਹਾਦਸੇ ਵਿੱਚ ਸਾਰੇ ਸੱਤ ਲੋਕਾਂ ਦੀ ਮੌਤ ਹੋ ਜਾਣ ਦਾ ਸ਼ੱਕ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ਉਤੇ...

1. ਸੁਖਬੀਰ ਬਾਦਲ ਨੂੰ ਅਕਾਲੀ ਦਲ ਛੱਡਣ ਦੀ ਸਲਾਹ! ਪੜ੍ਹੋ ਕੀ ਹੈ ਪੂਰੀ ਖ਼ਬਰ 
ਇੱਥੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨ ਸੁਖਬੀਰ ਬਾਦਲ ਨੇ ਬਿਆਨ ਦਿੱਤਾ ਸੀ ਕਿ ਡੰਡਾ ਚਲਾਉਣ ਵਾਲਾ ਮੁੱਖ ਮੰਤਰੀ ਸਮੱਸਿਆਵਾਂ ਦਾ ਹੱਲ ਕਰ ਸਕਦਾ ਹੈ ਅਤੇ ਮੈਂ ਸੁਖਬੀਰ ਬਾਦਲ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੁੱਖ ਮੰਤਰੀ ਮਾਨ ਨਸ਼ਾ ਤਸਕਰਾਂ, ਮਾਫ਼ੀਆ, ਗੈਂਗਸਟਰਾਂ, ਲੁੱਟਾਂ-ਖੋਹਾਂ ਕਰਨ ਵਾਲਿਆਂ 'ਤੇ ਡੰਡਾ ਚਲਾਉਂਦੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸੁਖਬੀਰ ਬਾਦਲ ਨੂੰ ਅਕਾਲੀ ਦਲ ਛੱਡਣ ਦੀ ਸਲਾਹ! ਪੜ੍ਹੋ ਕੀ ਹੈ ਪੂਰੀ ਖ਼ਬਰ 

2. ਭਾਬੀ ਕਮਲ ਕੌਰ ਕਤਲ ਕੇਸ : ਅੰਮ੍ਰਿਤਸਰ ਤੋਂ ਜਹਾਜ਼ ਚੜ੍ਹ ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ 
 ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲੈ ਕੇ ਵੱਡਾ ਖ਼ੁਲਾਸਾ ਹੋਇਆ ਹੈ। ਉਹ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਭੱਜ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਭਾਬੀ ਕਮਲ ਕੌਰ ਕਤਲ ਕੇਸ : ਅੰਮ੍ਰਿਤਸਰ ਤੋਂ ਜਹਾਜ਼ ਚੜ੍ਹ ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ 

3. ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਨਿਹੰਗ 3 ਦਿਨਾਂ ਦੇ ਰਿਮਾਂਡ 'ਤੇ, ਹੋਣਗੇ ਵੱਡੇ ਖ਼ੁਲਾਸੇ
ਕੰਚਨ ਉਰਫ਼ ਕਮਲ ਕੌਰ ਭਾਬੀ ਕਤਲ ਕੇਸ 'ਚ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨਿਹੰਗਾਂ ਨੂੰ ਅੱਜ ਬਠਿੰਡਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਪਹਿਲਾਂ ਦੋ ਦਿਨ ਦਾ ਪੁਲਸ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਕੈਂਟ ਥਾਣਾ ਪੁਲਸ ਵੱਲੋਂ ਦੋਬਾਰਾ ਰਿਮਾਂਡ ਦੀ ਮੰਗ ਕੀਤੀ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਨਿਹੰਗ 3 ਦਿਨਾਂ ਦੇ ਰਿਮਾਂਡ 'ਤੇ, ਹੋਣਗੇ ਵੱਡੇ ਖ਼ੁਲਾਸੇ

4. ਭਾਬੀ ਕਮਲ ਕੌਰ ਕਤਲ ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ, SSP ਨੇ ਖੋਲ੍ਹ 'ਤੇ ਸਾਰੇ ਰਾਜ਼ 
 ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਭਾਬੀ ਕਮਲ ਕੌਰ ਕਤਲ ਮਾਮਲੇ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਖ਼ੁਲਾਸਾ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਸ ਦੇ ਸਾਥੀ ਪਿਛਲੇ 3 ਮਹੀਨਿਆਂ ਤੋਂ ਇਸ ਕਤਲਕਾਂਡ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ। 5 ਦੋਸ਼ੀਆਂ ਨੇ ਮਿਲ ਕੇ ਪਿਛਲੇ ਲੰਬੇ ਸਮੇਂ ਤੋਂ ਇਸ ਲਈ ਕੰਮ ਕੀਤਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਭਾਬੀ ਕਮਲ ਕੌਰ ਕਤਲ ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ, SSP ਨੇ ਖੋਲ੍ਹ 'ਤੇ ਸਾਰੇ ਰਾਜ਼

5. ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿ-ਢੇਰੀ
'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਸਰਕਾਰ ਦੀ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਲੁਧਿਆਣਾ ਵਿਖੇ ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਵੇਖਣ ਨੂੰ ਮਿਲਿਆ। ਨਸ਼ੇ ਦੇ ਸਮੱਗਲਰਾਂ ਖ਼ਿਲਾਫ਼ ਵੱਡੀ ਕਾਰਵਾਈ ਦੌਰਾਨ ਇਕੋ ਸਮੇਂ ਤਿੰਨ ਥਾਵਾਂ 'ਤੇ ਬੁਲਡੋਜ਼ਰ ਚਲਾਏ ਗਏ ਹਨ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿ-ਢੇਰੀ

6. ਕੇਦਾਰਨਾਥ 'ਚ ਹੈਲੀਕਾਪਟਰ ਕਰੈਸ਼, 7 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ
ਉਤਰਾਖੰਡ ਦੇ ਰੁਦਰਪ੍ਰਯਾਗ ਦੇ ਗੌਰੀਕੁੰਡ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਐਤਵਾਰ ਸਵੇਰੇ-ਸਵੇਰੇ ਕੇਦਾਰਨਾਥ ਮਾਰਗ 'ਤੇ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹੈਲੀਕਾਪਟਰ ਵਿੱਚ ਕੁੱਲ ਸੱਤ ਲੋਕ ਸਵਾਰ ਸਨ। ਇਸ ਦਰਦਨਾਕ ਹਾਦਸੇ ਵਿੱਚ ਸਾਰੇ ਸੱਤ ਲੋਕਾਂ ਦੀ ਮੌਤ ਹੋ ਜਾਣ ਦਾ ਸ਼ੱਕ ਹੈ। ਮ੍ਰਿਤਕਾਂ ਵਿੱਚ ਇੱਕ 23 ਮਹੀਨਿਆਂ ਦਾ ਬੱਚਾ ਵੀ ਸ਼ਾਮਲ ਹੈ। ਹੈਲੀਕਾਪਟਰ ਕਰੈਸ਼ ਹੋਣ ਦੀ ਸੂਚਨਾ ਮਿਲਣ 'ਤੇ NDRF ਅਤੇ SDRF ਟੀਮਾਂ ਨੂੰ ਮੌਕੇ 'ਤੇ ਭੇਜ ਦਿੱਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕੇਦਾਰਨਾਥ 'ਚ ਹੈਲੀਕਾਪਟਰ ਕਰੈਸ਼, 7 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

7. ਈਰਾਨੀ ਹਮਲੇ 'ਚ 10 ਲੋਕਾਂ ਦੀ ਮੌਤ, 200 ਤੋਂ ਵਧੇਰੇ ਜ਼ਖਮੀ; ਇਜ਼ਰਾਇਲੀ ਰਾਸ਼ਟਰਪਤੀ ਨੇ ਪ੍ਰਗਟਾਇਆ ਦੁੱਖ
 ਈਰਾਨ ਨੇ ਬੀਤੀ ਰਾਤ ਇਜ਼ਰਾਈਲ 'ਤੇ ਵੱਡੀ ਗਿਣਤੀ ਵਿਚ ਮਿਜ਼ਾਈਲ ਹਮਲੇ ਕੀਤੇ, ਜਿਸ ਵਿਚ ਇਜ਼ਰਾਈਲ ਦੇ ਵੱਖ-ਵੱਖ ਸ਼ਹਿਰਾਂ ਵਿੱਚ ਘੱਟੋ-ਘੱਟ 10 ਲੋਕ ਮਾਰੇ ਗਏ ਅਤੇ 200 ਤੋਂ ਵੱਧ ਜ਼ਖਮੀ ਹੋ ਗਏ। ਇਜ਼ਰਾਈਲ ਦੇ ਰਾਸ਼ਟਰਪਤੀ ਇਸਹਾਕ ਹਰਜ਼ੋਗ ਨੇ ਈਰਾਨੀ ਮਿਜ਼ਾਈਲ ਹਮਲਿਆਂ ਵਿੱਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਈਰਾਨੀ ਹਮਲੇ 'ਚ 10 ਲੋਕਾਂ ਦੀ ਮੌਤ, 200 ਤੋਂ ਵਧੇਰੇ ਜ਼ਖਮੀ; ਇਜ਼ਰਾਇਲੀ ਰਾਸ਼ਟਰਪਤੀ ਨੇ ਪ੍ਰਗਟਾਇਆ ਦੁੱਖ

8. 8ਵੇਂ Pay Commission ਨੂੰ ਲੈ ਕੇ ਆਈ ਵੱਡੀ ਖਬਰ
ਦੇਸ਼ ਭਰ ਵਿਚ ਕੇਂਦਰ ਸਰਕਾਰ ਦੇ ਕਰੀਬ 1 ਕਰੋੜ ਕਰਮਚਾਰੀ ਅਤੇ ਪੈਨਸ਼ਨਰ ਇਸ ਸਮੇਂ ਇੱਕ ਵੱਡੇ ਸਵਾਲ ਨੂੰ ਲੈ ਕੇ ਬੇਹੱਦ ਉਤਸੁਕ ਹਨ – ਕੀ 8ਵਾਂ ਪੇਅ ਕਮਿਸ਼ਨ ਸਮੇਂ 'ਤੇ ਲਾਗੂ ਹੋਵੇਗਾ? ਇਸ ਆਯੋਗ ਤੋਂ ਨਾ ਸਿਰਫ ਤਨਖ਼ਾਹ ਵਿੱਚ ਵਾਧੇ ਦੀ ਉਮੀਦ ਜੁੜੀ ਹੋਈ ਹੈ, ਸਗੋਂ ਪੈਨਸ਼ਨ ਅਤੇ ਹੋਰ ਭੱਤਿਆਂ ਵਿੱਚ ਵੀ ਵੱਡੇ ਬਦਲਾਅ ਹੋਣ ਦੀ ਸੰਭਾਵਨਾ ਹੈ। ਪਰ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਹ ਸੁਪਨਾ ਫਿਲਹਾਲ ਟਲਦਾ ਹੋਇਆ ਦਿਸ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 8ਵੇਂ Pay Commission ਨੂੰ ਲੈ ਕੇ ਆਈ ਵੱਡੀ ਖਬਰ

9. 'ਕੁਝ ਲੋਕਾਂ ਨੇ ਸਾਡੇ 'ਤੇ ਸ਼ੱਕ ਕੀਤਾ...', ਚੈਂਪੀਅਨ ਬਣਨ ਮਗਰੋਂ ਕਪਤਾਨ ਤੇਂਬਾ ਬਾਵੁਮਾ ਦਾ ਵੱਡਾ ਬਿਆਨ
ਦੱਖਣੀ ਅਫਰੀਕਾ ਦੀ ਹੋਈ ਖਿਤਾਬੀ ਜਿੱਤ ਵਿੱਚ ਸਲਾਮੀ ਬੱਲੇਬਾਜ਼ ਏਡੇਨ ਮਾਰਕਰਾਮ ਅਤੇ ਕਪਤਾਨ ਤੇਂਬਾ ਬਾਵੁਮਾ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਬਾਵੁਮਾ ਅਤੇ ਮਾਰਕਰਮ ਨੇ ਦੌੜ ਦਾ ਪਿੱਛਾ ਕਰਦੇ ਹੋਏ ਤੀਜੀ ਵਿਕਟ ਲਈ 147 ਦੌੜਾਂ ਦੀ ਸਾਂਝੇਦਾਰੀ ਕਰਕੇ ਆਸਟ੍ਰੇਲੀਆ ਨੂੰ ਮੈਚ ਤੋਂ ਬਾਹਰ ਕਰ ਦਿੱਤਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਕੁਝ ਲੋਕਾਂ ਨੇ ਸਾਡੇ 'ਤੇ ਸ਼ੱਕ ਕੀਤਾ...', ਚੈਂਪੀਅਨ ਬਣਨ ਮਗਰੋਂ ਕਪਤਾਨ ਤੇਂਬਾ ਬਾਵੁਮਾ ਦਾ ਵੱਡਾ ਬਿਆਨ

10. ਕੀ ਕਤਲ ਤੋਂ ਪਹਿਲਾਂ ਕਮਲ ਕੌਰ ਭਾਬੀ ਨਾਲ ਹੋਇਆ ਜਬਰ-ਜ਼ਨਾਹ? ਪੁਲਸ ਨੇ ਜਾਂਚ ਲਈ ਲੈਬ ਭੇਜੇ ਸੈਂਪਲ
ਇੰਟਰਨੈੱਟ ਮੀਡੀਆ ’ਤੇ ਅਸ਼ਲੀਲ ਅਤੇ ਵਿਵਾਦਪੂਰਨ ਰੀਲਾਂ ਅਪਲੋਡ ਕਰਨ ਵਾਲੀ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੇ ਸਨਸਨੀਖੇਜ਼ ਕਤਲ ਕੇਸ ਵਿਚ ਇਕ ਨਵਾਂ ਮੋੜ ਆਇਆ ਹੈ। ਕਤਲ ਤੋਂ ਪਹਿਲਾਂ ਜਬਰ-ਜ਼ਨਾਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਪੁਲਸ ਨੇ ਮ੍ਰਿਤਕਾ ਦੇ ਸੈਂਪਲ ਖਰੜ ਅਤੇ ਫਰੀਦਕੋਟ ਦੀਆਂ ਮੈਡੀਕਲ ਲੈਬਾਂ ਵਿਚ ਭੇਜ ਦਿੱਤੇ ਹਨ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕੀ ਕਤਲ ਤੋਂ ਪਹਿਲਾਂ ਕਮਲ ਕੌਰ ਭਾਬੀ ਨਾਲ ਹੋਇਆ ਜਬਰ-ਜ਼ਨਾਹ? ਪੁਲਸ ਨੇ ਜਾਂਚ ਲਈ ਲੈਬ ਭੇਜੇ ਸੈਂਪਲ

 

  • Punjab
  • Country
  • Foreign
  • Business
  • Sports
  • Entertainment
  • Top-10 News
  • Todays Top-10 News
  • Top-10

ਕਬੂਤਰਬਾਜ਼ੀ ਦੀ ਰੰਜਿਸ਼ ਰੱਖਦਿਆਂ ਗੋਲੀ ਚਲਾਉਣ ਵਾਲੇ 4 ਲੋਕ ਗ੍ਰਿਫ਼ਤਾਰ

NEXT STORY

Stories You May Like

  • amritpal mehron produced in moga court
    ਅੰਮ੍ਰਿਤਪਾਲ ਮਹਿਰੋਂ ਦੀ ਮੋਗਾ ਅਦਾਲਤ 'ਚ ਪੇਸ਼ੀ, ਗੰਨ ਕਲਚਲ ਮਾਮਲੇ 'ਚ ਹੋਈ ਕਾਰਵਾਈ
  • 10 tubewell motors stolen in succession in abalkhair sainpur
    ਅੱਬਲਖੈਰ ਸੈਣਪੁਰ 'ਚ ਲਗਾਤਾਰ 10 ਟਿਊਬਵੈੱਲ ਮੋਟਰਾਂ ਚੋਰੀ
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ, ਹੋਈ ਦਰਦਨਾਕ ਮੌਤ
  • major accident in zimbabwe
    ਜ਼ਿੰਬਾਬਵੇ 'ਚ ਹੈਲੀਕਾਪਟਰ ਕ੍ਰੈਸ਼: ਮਸ਼ਹੂਰ ਕਾਰੋਬਾਰੀ ਸਣੇ 6 ਲੋਕਾਂ ਦੀ ਮੌਤ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • 10 rupees  dispute  auto rickshaw driver
    ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ
  • pakistan carried out airstrikes on 10 targets in afghanistan
    ਪਾਕਿ ਨੇ ਅਫ਼ਗਾਨਿਸਤਾਨ ’ਚ 10 ਟਿਕਾਣਿਆਂ ’ਤੇ ਕੀਤੀ ਏਅਰਸਟ੍ਰਾਈਕ
  • smuggler arrested with 10 kg of heroin in punjab
    ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • cricket match  betting  arrest
      ਕ੍ਰਿਕਟ ਮੈਚਾਂ ’ਤੇ ਸੱਟੇਬਾਜ਼ੀ ਦੇ ਦੋਸ਼ ’ਚ 5 ਗ੍ਰਿਫ਼ਤਾਰ
    • five senior punjab police ips officers have retired
      ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
    • girlfriend and boyfriend
      ਪ੍ਰੇਮਿਕਾ ਵੱਲੋਂ ਮਰਵਾਏ ਗਏ ਪ੍ਰੇਮੀ ਤਜਿੰਦਰ ਦਾ ਹੋਇਆ ਅੰਤਿਮ ਸੰਸਕਾਰ, ਹਰ ਅੱਖ...
    • gurdaspur 4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ...
    • punjab board s new formula for revision in certificates
      ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ...
    • father sentenced for beating and molesting stepdaughter
      ਮਤਰੇਈ ਧੀ ਨਾਲ ਕੁੱਟਮਾਰ ਤੇ ਛੇੜਛਾੜ ਕਰਨ ਦੇ ਦੋਸ਼ ’ਚ ਪਿਓ ਨੂੰ ਸਜ਼ਾ
    • bjp meeting
      ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +