Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    3:48:24 PM

  • stock market  both sensex and nifty close higher

    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ...

  • major statement by amarjit chawla after being excommunicated from the panth

    ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ...

  • interview with raman kumar news anchor at jalandhar doordarshan

    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ...

  • petrol prices hike

    1000 ਰੁਪਏ ਪ੍ਰਤੀ ਲੀਟਰ ਤੱਕ ਵਿਕੇਗਾ ਪੈਟਰੋਲ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਵੱਡਾ ਐਨਕਾਊਂਟਰ ਤੇ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ, ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

ਪੰਜਾਬ 'ਚ ਵੱਡਾ ਐਨਕਾਊਂਟਰ ਤੇ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ, ਅੱਜ ਦੀਆਂ ਟੌਪ-10 ਖਬਰਾਂ

  • Edited By Sunaina,
  • Updated: 17 Jun, 2025 06:31 PM
Jalandhar
today  s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪੰਜਾਬ 'ਚ ਅਟਾਰੀ ਸਰਹੱਦ ਨੇੜੇ ਇਕ ਪੁਰਾਤਨ ਸਰਕਾਰੀ ਬਾਗ ਦੇ ਪਿਛਲੇ ਪਾਸੇ ਅੱਜ ਪੁਲਸ ਤੇ ਬਦਮਾਸ਼ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਦੋਵਾਂ ਪਾਸਿਓਂ ਗੋਲੀਆਂ ਵੀ ਚੱਲੀਆਂ ਜਿਸ 'ਚ ਇਕ ਬਦਮਾਸ਼ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉੱਥੇ ਹੀ ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਮਗਰੋਂ ਦੀਪਿਕਾ ਨੇ ਆਪਣਾ ਇੰਸਟਾ ਅਕਾਊਂਟ ਬੰਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ਉਤੇ...

1. ਪੰਜਾਬ ਪੁਲਸ ਵੱਲੋਂ ਬਦਮਾਸ਼ ਦਾ ਐਨਕਾਊਂਟਰ
ਅਟਾਰੀ ਸਰਹੱਦ ਨੇੜੇ ਇਕ ਪੁਰਾਤਨ ਸਰਕਾਰੀ ਬਾਗ ਦੇ ਪਿਛਲੇ ਪਾਸੇ ਅੱਜ ਪੁਲਸ ਤੇ ਬਦਮਾਸ਼ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਦੋਵਾਂ ਪਾਸਿਓਂ ਗੋਲੀਆਂ ਵੀ ਚੱਲੀਆਂ ਜਿਸ 'ਚ ਇਕ ਬਦਮਾਸ਼ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਕੋਲੋਂ 534 ਗ੍ਰਾਮ ਹੈਰੋਇਨ ਅਤੇ ਇਕ ਪਿਸਤੌਲ ਵੀ ਬਰਾਮਦ ਕੀਤਾ ਹੈ। ਪੁਲਸ ਅਧਿਕਾਰੀਆਂ ਮੁਤਾਬਕ ਹੈਪੀ 'ਤੇ ਪਹਿਲਾਂ ਤੋਂ ਹੀ ਕਈ ਗੰਭੀਰ ਮੁਕੱਦਮੇ ਦਰਜ ਹਨ ਅਤੇ ਉਹ ਕਈ ਮਾਮਲਿਆਂ 'ਚ ਲੋੜੀਂਦਾ ਸੀ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਪੁਲਸ ਵੱਲੋਂ ਬਦਮਾਸ਼ ਦਾ ਐਨਕਾਊਂਟਰ

2. ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ
ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਮਗਰੋਂ ਦੀਪਿਕਾ ਨੇ ਆਪਣਾ ਇੰਸਟਾ ਅਕਾਊਂਟ ਬੰਦ ਕਰ ਦਿੱਤਾ ਹੈ। ਦਰਅਸਲ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ ਅੰਮ੍ਰਿਤਪਾਲ ਮਹਿਰੋਂ ਵੱਲੋਂ ਦੀਪਿਕਾ ਦਾ ਨਾਮ ਲੈ ਕੇ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਦੀਪਿਕਾ ਲੂਥਰਾ ਦੀਆਂ ਵੀਡੀਓਜ਼ ਨੂੰ ਲੈ ਕੇ ਵੀ ਮਹਿਰੋਂ ਦੇ ਵੱਲੋਂ ਇਤਰਾਜ਼ ਕੀਤਾ ਗਿਆ ਸੀ ਤੇ ਉਸ ਵੱਲੋਂ ਤੁਰੰਤ  ਵੀਡੀਓਜ਼ ਹਟਾਉਣ ਅਤੇ ਅਕਾਊਂਟ ਬੰਦ ਕਰ ਲਈ ਕਿਹਾ ਜਾ ਰਿਹਾ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

3. ਪੰਜਾਬ: ਡਾਕਟਰ ਦਾ ਗੋਲੀਆਂ ਮਾਰ ਕੇ ਕਤਲ
ਗੁਰਦਾਸਪੁਰ ਦੇ ਪਿੰਡ ਕੈਲੇ ਕਲਾਂ 'ਚ ਆਰਐਮਪੀ ਡਾਕਟਰ ਵਜੋਂ ਮੈਡੀਕਲ ਸਟੋਰ ਚਲਾ ਰਿਹਾ ਵਿਅਕਤੀ ਬੀਤੀ ਰਾਤ  ਜਦ ਬੁਲੇਟ ਮੋਟਰਸਾਈਕਲ 'ਤੇ ਕਲੀਨਿਕ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਪਿੱਛੋਂ ਅਣਪਛਾਤੇ ਵਿਅਕਤੀ ਨੇ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਪੰਜਾਬ: ਡਾਕਟਰ ਦਾ ਗੋਲੀਆਂ ਮਾਰ ਕੇ ਕਤਲ

4. ਅਟਾਰੀ ਸਰਹੱਦ 'ਤੇ ਰਿਟਰੀਟ ਸੈਰਾਮਨੀ ਦਾ ਸਮਾਂ ਤਬਦੀਲ, ਜਾਣੋ New Timing
ਸੰਯੁਕਤ ਚੈੱਕ ਪੋਸਟ ਅਟਾਰੀ ਸਰਹੱਦ ’ਤੇ ਬੀ. ਐੱਸ. ਐੱਫ. ਵੱਲੋਂ ਕੀਤੀ ਜਾਣ ਵਾਲੀ ਰਿਟਰੀਟ  ਸੈਰਾਮਨੀ ਪਰੇਡ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ ਪਰੇਡ ਦਾ ਸਮਾਂ ਹੁਣ ਸ਼ਾਮ 6 ਵਜੇ ਦੀ ਬਜਾਏ 6:30 ਕਰ ਦਿੱਤਾ ਗਿਆ ਹੈ ਅਤੇ ਪਰੇਡ 7 ਵਜੇ ਤੱਕ ਹੋਵੇਗੀ। ਇਸ ਤੋਂ ਪਹਿਲਾਂ ਸ਼ਾਮ 6 ਵਜੇ ਤੋਂ ਲੈ ਕੇ 6:30 ਤੱਕ ਪਰੇਡ ਹੁੰਦੀ ਹੈ। ਫਿਲਹਾਲ ਪਰੇਡ ਦੌਰਾਨ ਜ਼ੀਰੋ ਲਾਈਨ ’ਤੇ ਮੁੱਖ ਗੇਟ ਅਜੇ ਵੀ ਬੰਦ ਰੱਖਿਆ ਹੋਇਆ ਹੈ ਅਤੇ ਪਾਕਿਸਤਾਨੀ ਰੇਂਜਰਾਂ ਦੇ ਨਾਲ ਹੱਥ ਵੀ ਨਹੀਂ ਮਿਲਾਇਆ ਜਾ ਰਿਹਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਅਟਾਰੀ ਸਰਹੱਦ 'ਤੇ ਰਿਟਰੀਟ ਸੈਰਾਮਨੀ ਦਾ ਸਮਾਂ ਤਬਦੀਲ, ਜਾਣੋ New Timing

5. ਭਾਬੀ ਕਮਲ ਕੌਰ ਦੀ ਇਤਰਾਜ਼ਯੋਗ ਵੀਡੀਓ ਵਾਇਰਲ!
 ਬੀਤੀ 12 ਜੂਨ ਨੂੰ ਕੰਚਨ ਕੁਮਾਰੀ ਉਰਫ ਕਮਲ ਕੌਰ ਦੀ ਬਠਿੰਡਾ ਦੇ ਆਦੇਸ਼ ਮੈਡੀਕਲ ਯੂਨੀਵਰਸਿਟੀ ਦੀ ਪਾਰਕਿੰਗ ਵਿਚ ਲਾਸ਼ ਮਿਲਣ ਪਿੱਛੋਂ ਸਾਰੇ ਪੰਜਾਬ ਵਿਚ ਹਲਚਲ ਮਚ ਗਈ। ਪੁਲਸ ਨੇ ਅੰਮ੍ਰਿਤਪਾਲ ਮਹਿਰੋਂ ਦੇ ਦੋ ਸਾਥੀਆਂ ਨੂੰ ਇਸ ਮਾਮਲੇ ਵਿਚ ਗ੍ਰਿਫਤਾਰ ਕੀਤਾ। ਬਾਅਦ ਵਿਚ ਖਬਰ ਆਈ ਕਿ ਅੰਮ੍ਰਿਤਪਾਲ ਮਹਿਰੋਂ ਦੇਸ਼ ਛੱਡ ਦੁਬਈ ਭੱਜ ਗਿਆ। ਇਸ ਮਗਰੋਂ ਹੁਣ ਕੰਚਨ ਕੁਮਾਰੀ ਉਰਫ ਭਾਬੀ ਕਮਲ ਕੌਰ ਦੀ ਇਤਰਾਜ਼ਯੋਗ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਵਾਇਰਲ ਵੀਡੀਓ ਦੀ ਜਗਬਾਣੀ ਪੁਸ਼ਟੀ ਨਹੀਂ ਕਰਦਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਭਾਬੀ ਕਮਲ ਕੌਰ ਦੀ ਇਤਰਾਜ਼ਯੋਗ ਵੀਡੀਓ ਵਾਇਰਲ!

6. ਦਿੱਲੀ ਆਉਂਦੇ ਜਹਾਜ਼ ਨੂੰ ਇਕ ਵਾਰ ਫ਼ਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਈ ਗਈ ਐਮਰਜੈਂਸੀ ਲੈਂਡਿੰਗ
12 ਜੂਨ ਨੂੰ ਅਹਿਮਦਾਬਾਦ 'ਚ ਏਅਰ ਇੰਡੀਆ ਦੇ ਜਹਾਜ਼ ਦੇ ਕ੍ਰੈਸ਼ ਹੋ ਜਾਣ ਮਗਰੋਂ ਹਵਾਈ ਯਾਤਰਾ ਕਰਨ ਵਾਲੇ ਲੋਕਾਂ ਦੇ ਮਨਾਂ 'ਚ ਡਰ ਦਾ ਮਾਹੌਲ ਛਾ ਗਿਆ ਹੈ। ਇਸ ਤੋਂ ਬਾਅਦ ਬਹੁਤ ਸਾਰੀਆਂ ਫਲਾਈਟਾਂ ਦੀ ਐਮਰਜੈਂਸੀ ਲੈਂਡਿੰਗ ਹੋ ਚੁੱਕੀ ਹੈ, ਜਦਕਿ ਕਈ ਫਲਾਈਟਾਂ ਨੂੰ ਬੰਬ ਦੀ ਧਮਕੀ ਕਾਰਨ ਐਮਰਜੈਂਸੀ ਲੈਂਡ ਕਰਵਾਉਣਾ ਪਿਆ ਹੈ।  
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਦਿੱਲੀ ਆਉਂਦੇ ਜਹਾਜ਼ ਨੂੰ ਇਕ ਵਾਰ ਫ਼ਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਈ ਗਈ ਐਮਰਜੈਂਸੀ ਲੈਂਡਿੰਗ

7. ਵੱਡੇ ਹਮਲੇ ਦੀ ਤਿਆਰੀ 'ਚ ਇਜ਼ਰਾਈਲ! 3 ਲੱਖ ਲੋਕਾਂ ਨੂੰ ਤਹਿਰਾਨ ਛੱਡਣ ਦੀ ਚੇਤਾਵਨੀ
 ਇਜ਼ਰਾਈਲ ਅਤੇ ਈਰਾਨ ਵਿਚਾਲੇ ਸੰਘਰਸ਼ ਪੰਜਵੇਂ ਦਿਨ ਵੀ ਜਾਰੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਜ਼ਰਾਈਲ ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ ਕਰ ਰਿਹਾ ਹੈ। ਅਜਿਹੇ ਵਿਚ ਇਜ਼ਰਾਈਲ ਨੇ ਤਹਿਰਾਨ ਵਿਚ ਰਹਿ ਰਹੇ ਤਿੰਨ ਲੱਖ ਲੋਕਾਂ ਨੂੰ ਖੇਤਰ ਛੱਡ ਦੇਣ ਲਈ ਕਿਹਾ ਹੈ। ਇਜ਼ਰਾਈਲ ਨੇ ਕੇਂਦਰੀ ਤਹਿਰਾਨ ਵਿੱਚ ਰਹਿਣ ਵਾਲੇ ਤਿੰਨ ਲੱਖ ਲੋਕਾਂ ਨੂੰ ਆਪਣੇ ਘਰ ਛੱਡਣ ਅਤੇ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਹਦਾਇਤ ਕੀਤੀ ਹੈ। ਇਜ਼ਰਾਈਲ ਦੀ ਫੌਜ ਨੇ ਗਾਜ਼ਾ ਅਤੇ ਲੇਬਨਾਨ 'ਤੇ ਹਮਲਾ ਕਰਨ ਤੋਂ ਪਹਿਲਾਂ ਵੀ ਇਸੇ ਤਰ੍ਹਾਂ ਦੀ ਚੇਤਾਵਨੀ ਜਾਰੀ ਕੀਤੀ ਸੀ। ਮੰਨਿਆ ਜਾ ਰਿਹਾ ਹੈ ਕਿ ਇਜ਼ਰਾਈਲ ਕੇਂਦਰੀ ਤਹਿਰਾਨ ਵਿੱਚ ਕੁਝ ਥਾਵਾਂ ਨੂੰ ਨਿਸ਼ਾਨਾ ਬਣਾਉਣ ਜਾ ਰਿਹਾ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਵੱਡੇ ਹਮਲੇ ਦੀ ਤਿਆਰੀ 'ਚ ਇਜ਼ਰਾਈਲ! 3 ਲੱਖ ਲੋਕਾਂ ਨੂੰ ਤਹਿਰਾਨ ਛੱਡਣ ਦੀ ਚੇਤਾਵਨੀ

8. ਤੁਹਾਡੇ ਕੋਲ ਹੈ  SBI ਕ੍ਰੈਡਿਟ ਕਾਰਡ ਤਾਂ ਹੋ ਜਾਓ ਸਾਵਧਾਨ, ਬਦਲਣ ਵਾਲੇ ਹਨ ਅਹਿਮ ਨਿਯਮ
ਸਟੇਟ ਬੈਂਕ ਆਫ਼ ਇੰਡੀਆ (SBI) ਦੀ ਸਹਾਇਕ ਕੰਪਨੀ SBI ਕਾਰਡ ਨੇ ਆਪਣੇ ਕ੍ਰੈਡਿਟ ਕਾਰਡ ਧਾਰਕਾਂ ਲਈ ਨੀਤੀਗਤ ਬਦਲਾਅ ਦਾ ਐਲਾਨ ਕੀਤਾ ਹੈ, ਜੋ ਕਿ 15 ਜੁਲਾਈ, 2025 ਤੋਂ ਲਾਗੂ ਹੋਣਗੇ। ਇਹ ਬਦਲਾਅ ਮੁੱਖ ਤੌਰ 'ਤੇ ਹਵਾਈ ਦੁਰਘਟਨਾ ਬੀਮਾ ਲਾਭਾਂ ਅਤੇ ਭੁਗਤਾਨ ਯੋਗ ਘੱਟੋ-ਘੱਟ ਰਕਮ (MAD) ਦੀ ਗਣਨਾ ਨਾਲ ਸਬੰਧਤ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਵੱਡੇ ਹਮਲੇ ਦੀ ਤਿਆਰੀ 'ਚ ਇਜ਼ਰਾਈਲ! 3 ਲੱਖ ਲੋਕਾਂ ਨੂੰ ਤਹਿਰਾਨ ਛੱਡਣ ਦੀ ਚੇਤਾਵਨੀ

9. ਵੱਡੀ ਖ਼ਬਰ: ED ਦੀ ਰਾਡਾਰ 'ਤੇ ਆਏ ਹਰਭਜਨ, ਯੁਵਰਾਜ ਤੇ ਸੁਰੇਸ਼ ਰੈਨਾ !
ਦੇਸ਼ 'ਚ ਤੇਜ਼ੀ ਨਾਲ ਫੈਲ ਰਹੇ ਗੈਰ-ਕਾਨੂੰਨੀ ਆਨਲਾਈਨ ਸੱਟੇਬਾਜ਼ੀ ਨੈੱਟਵਰਕ ਦੀ ਜਾਂਚ ਹੁਣ ਡੂੰਘੀ ਹੁੰਦੀ ਜਾ ਰਹੀ ਹੈ। ਹੁਣ ਨਾ ਸਿਰਫ਼ ਐਪਸ ਬਲਕਿ ਉਨ੍ਹਾਂ ਦੇ ਪ੍ਰਚਾਰ ਨਾਲ ਜੁੜੇ ਵੱਡੇ ਨਾਮ ਵੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਾਇਰੇ 'ਚ ਆ ਗਏ ਹਨ। ਕ੍ਰਿਕਟ ਸਟਾਰ ਹਰਭਜਨ ਸਿੰਘ, ਯੁਵਰਾਜ ਸਿੰਘ, ਸੁਰੇਸ਼ ਰੈਨਾ ਤੇ ਫਿਲਮ ਇੰਡਸਟਰੀ ਤੋਂ ਉਰਵਸ਼ੀ ਰੌਤੇਲਾ ਅਤੇ ਸੋਨੂੰ ਸੂਦ - ਸਾਰਿਆਂ ਤੋਂ ਹੁਣ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਕੀ ਉਨ੍ਹਾਂ ਨੇ ਪਾਬੰਦੀਸ਼ੁਦਾ ਸੱਟੇਬਾਜ਼ੀ ਪਲੇਟਫਾਰਮਾਂ ਦਾ ਪ੍ਰਚਾਰ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ?
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਵੱਡੀ ਖ਼ਬਰ: ED ਦੀ ਰਾਡਾਰ 'ਤੇ ਆਏ ਹਰਭਜਨ, ਯੁਵਰਾਜ ਤੇ ਸੁਰੇਸ਼ ਰੈਨਾ !

10. ਚੋਪੜਾ ਪਰਿਵਾਰ 'ਚ ਪਸਰਿਆ ਮਾਤਮ: ਅਦਾਕਾਰਾ ਮੰਨਾਰਾ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ
 ਅਦਾਕਾਰਾ ਮੰਨਾਰਾ ਚੋਪੜਾ ਦੇ ਪਿਤਾ ਐਡਵੋਕੇਟ ਰਮਨ ਰਾਏ ਹਾਂਡਾ ਦਾ ਸੋਮਵਾਰ ਨੂੰ ਮੁੰਬਈ ਵਿੱਚ ਦੇਹਾਂਤ ਹੋ ਗਿਆ। ਇਸ ਦੀ ਜਾਣਕਾਰੀ ਮੰਨਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਦਿੰਦੇ ਹੋਏ ਲਿਖਿਆ: “ਅਸੀਂ ਡੂੰਘੇ ਦੁੱਖ ਨਾਲ ਆਪਣੇ ਪਿਆਰੇ ਪਿਤਾ ਦੇ ਅਕਾਲ ਚਲਾਣਾ ਦੀ ਜਾਣਕਾਰੀ ਸਾਂਝੀ ਕਰ ਰਹੇ ਹਾਂ, ਜੋ 16/06/2025 ਨੂੰ ਸਦਾ ਲਈ ਸਾਨੂੰ ਛੱਡ ਗਏ। ਉਹ ਸਾਡੇ ਪਰਿਵਾਰ ਦਾ ਥੰਮ੍ਹ ਸਨ।”
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਚੋਪੜਾ ਪਰਿਵਾਰ 'ਚ ਪਸਰਿਆ ਮਾਤਮ: ਅਦਾਕਾਰਾ ਮੰਨਾਰਾ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ

 

  • Punjab
  • National
  • International
  • Top-10 News

25 ਤੋਂ 29 ਜੂਨ ਤੱਕ ਪੂਰੇ ਪੰਜਾਬ ’ਚ ਦੁਕਾਨਾਂ ਬੰਦ ਰੱਖਣ ਐਲਾਨ

NEXT STORY

Stories You May Like

  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • wholesale inflation nears 10 percent for fourth consecutive month
    ਲਗਾਤਾਰ ਚੌਥੇ ਮਹੀਨੇ 10 ਪ੍ਰਤੀਸ਼ਤ ਦੇ ਨੇੜੇ ਥੋਕ ਮਹਿੰਗਾਈ, ਪੈਟਰੋਲ ਤੇ ਬਿਜਲੀ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • smuggler arrested with 10 kg of heroin in punjab
    ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ
  • major encounter in saneta village of mohali
    ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ
  • stock market in turmoil  sensex falls 777 points  nifty closes at 23 118
    ਸਟਾਕ ਮਾਰਕੀਟ 'ਚ ਹਾਹਾਕਾਰ : ਸੈਂਸੈਕਸ 777 ਅੰਕ ਡਿੱਗਾ ਤੇ ਨਿਫਟੀ 23,118 'ਤੇ ਹੋਇਆ ਬੰਦ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • 10 tubewell motors stolen in succession in abalkhair sainpur
    ਅੱਬਲਖੈਰ ਸੈਣਪੁਰ 'ਚ ਲਗਾਤਾਰ 10 ਟਿਊਬਵੈੱਲ ਮੋਟਰਾਂ ਚੋਰੀ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
Trending
Ek Nazar
emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • arrested case
      4 ਗ੍ਰਾਮ ਹੈਰੋਇਨ ਸਣੇ ਇਕ ਨੌਜਵਾਨ ਕਾਬੂ, ਮਾਮਲਾ ਦਰਜ
    • punjab shocking incident
      ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ...
    • extortion case
      ਵਟਸਐਪ ਕਾਲ ਕਰਕੇ ਮੰਗੀ 2 ਕਰੋੜ ਦੀ ਫ਼ਿਰੌਤੀ, ਅਣਪਛਾਤੇ ਖ਼ਿਲਾਫ਼ ਪਰਚਾ ਦਰਜ
    • sunil jakhar statement
      ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਗਰਜੇ ਸੁਨੀਲ ਜਾਖੜ, ਪੜ੍ਹੋ ਕੀ ਦਿੱਤਾ ਬਿਆਨ
    • chandigarh murder case
      ਸੈਕਟਰ-22 ’ਚ ਕਤਲ ਮਗਰੋਂ ਸੈਕਟਰ-38 ’ਚ ਸੁੱਟੀ ਸੀ ਲਾਸ਼, ਦੋ ਨੌਜਵਾਨਾਂ ਨੇ ਕੀਤੀ...
    • girl missing in ludhiana
      ਘਰੋਂ ਕਾਲਜ ਗਈ ਕੁੜੀ ਸ਼ੱਕੀ ਹਾਲਾਤ 'ਚ ਹੋਈ ਲਾਪਤਾ, ਪਰਿਵਾਰ ਨੇ ਲਾਏ ਕਿਡਨੈਪਿੰਗ...
    • amritsar incident
      ਅੰਮ੍ਰਿਤਸਰ: ਘਰ ’ਚ ਇਕੱਲੇ ਮਾਸੂਮ ਦੀ ਸ਼ੱਕੀ ਹਾਲਾਤ ’ਚ ਮੌਤ, ਖੌਫਨਾਕ ਮੰਜ਼ਰ ਵੇਖ...
    • school in mohali closed early
      ਮੋਹਾਲੀ ਦੇ ਸਕੂਲ 'ਚ ਕੀਤੀ ਗਈ ਛੁੱਟੀ, ਵਿਚਾਲੇ ਰੋਕੀਆਂ ਪ੍ਰੀਖਿਆਵਾਂ, ਪੜ੍ਹੋ ਕਾਰਨ
    • shivraj singh chouhan
      ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ, ਪੰਜਾਬ ਦੇ...
    • strict arrangements for the shri siddh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +