Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    4:23:49 AM

  • dc vs gt  ipl 2026

    ਰੋਮਾਂਚਕ ਮੁਕਾਬਲੇ 'ਚ 1 ਦੌੜ ਨਾਲ ਹਾਰੀ ਦਿੱਲੀ,...

  • transfer of 22 tehsildars

    ਨਾਇਬ ਤਹਿਸੀਲਦਾਰਾਂ ਮਗਰੋਂ 22 ਤਹਿਸੀਲਦਾਰਾਂ ਦੇ...

  • dc vs gt  ipl 2026

    GT ਨੇ DC ਨੂੰ ਦਿੱਤਾ 211 ਦੌੜਾਂ ਦਾ ਟੀਚਾ, ਗਿੱਲ...

  • hormuz iranian navy issues threat amidst ceasefire

    'ਜੇ Hormuz ਵੱਲ ਕੋਈ ਜਹਾਜ਼ ਆਇਆ ਤਾਂ ਉਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਡਿਪਟੀ CM ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਤੇ ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ, ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

ਡਿਪਟੀ CM ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਤੇ ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ, ਅੱਜ ਦੀਆਂ ਟੌਪ-10 ਖਬਰਾਂ

  • Edited By Sunaina,
  • Updated: 20 Jun, 2025 06:15 PM
Punjab
today  s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵੇਗੀ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਗੁਆਂਢੀ ਮੁਲਕ ਹਿਮਾਚਲ ਪ੍ਰਦੇਸ਼ ਤੋਂ ਇਕ ਵੱਡੀ ਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਤੇ ਕਾਂਗਰਸੀ ਵਿਧਾਇਕ ਰਾਕੇਸ਼ ਕਾਲੀਆ ਨੂੰ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਦੌਰਾਨ ਜੇਕਰ ਵਿਦੇਸ਼ ਪੱਧਰ ਦੀ ਗੱਲ ਕਰੀਏ ਤਾਂ ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੇ ਟਕਰਾਅ ਵਿਚਕਾਰ ਅਮਰੀਕਾ ਦੀ ਭੂਮਿਕਾ ਬਾਰੇ ਇੱਕ ਵੱਡਾ ਸੰਕੇਤ ਮਿਲਿਆ ਹੈ। ਵ੍ਹਾਈਟ ਹਾਊਸ ਨੇ ਬੀਤੇ ਦਿਨ ਵੀਰਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਦੋ ਹਫ਼ਤਿਆਂ ਵਿੱਚ ਫੈਸਲਾ ਲੈਣਗੇ ਕਿ ਅਮਰੀਕਾ ਨੂੰ ਈਰਾਨ ਵਿਰੁੱਧ ਫੌਜੀ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ਉਤੇ...

1. ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ; ਕਾਨੂੰਨੀ ਤੇ ਸੁਰੱਖਿਅਤ ਹੋਵੇਗੀ ਗੋਦ ਲੈਣ ਦੀ ਪ੍ਰਕਿਰਿਆ
ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵੇਗੀ। ਵੀਰਵਾਰ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਵਿਖੇ ‘ਅਡਾਪਸ਼ਨ ਰੈਗੂਲੇਸ਼ਨ-2022’ ਸਬੰਧੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕਾਨੂੰਨੀ ਤੇ ਸੁਰੱਖਿਅਤ ਤੌਰ ਤੇ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਣ ਦੀ ਜ਼ਰੂਰਤ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ; ਕਾਨੂੰਨੀ ਤੇ ਸੁਰੱਖਿਅਤ ਹੋਵੇਗੀ ਗੋਦ ਲੈਣ ਦੀ ਪ੍ਰਕਿਰਿਆ

2. ਪਟਿਆਲਾ ਰੇਲਵੇ ਸਟੇਸ਼ਨ 'ਤੇ ਵੱਡਾ ਹਾਦਸਾ, ਦੇਖਣ ਵਾਲਿਆਂ ਦੀ ਕੰਬ ਗਈ ਰੂਹ
ਪਟਿਆਲਾ ਦੇ ਰੇਲਵੇ ਸਟੇਸ਼ਨ 'ਤੇ ਅੱਜ ਇਕ ਲੜਕੀ ਦੇ ਟ੍ਰੇਨ ਵਿਚ ਚੜ੍ਹਨ ਸਮੇਂ ਹਾਦਸਾ ਵਾਪਰ ਗਿਆ। ਰੇਲ ਚੜ੍ਹਦੇ ਸਮੇਂ ਕੁੜੀ ਦਾ ਪੈਰ ਸਲਿੱਪ ਹੋ ਗਿਆ ਅਤੇ ਕੁੜੀ ਪਲੇਟਫਾਰਮ ਤੋਂ ਟ੍ਰੇਨ ਵਿਚਾਲੇ ਫਸ ਗਈ, ਜਿਸ ਕਾਰਣ ਕੁੜੀ ਦੀ ਇਕ ਲੱਤ ਕੱਟੀ ਗਟੀ। ਜਾਣਕਾਰੀ ਅਨੁਸਾਰ ਇਹ ਹਾਦਸਾ ਉਦੋਂ ਵਾਪਰਿਆਂ ਜਦੋਂ ਐੱਮਪੀ ਤੋਂ ਅੰਮ੍ਰਿਤਸਰ ਜਾ ਰਹੀ ਰੇਲ ਗੱਡੀ ਪਟਿਆਲਾ ਰੇਲਵੇ ਸਟੇਸ਼ਨ ’ਤੇ ਕੁਝ ਸਮੇਂ ਲਈ ਰੁਕੀ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪਟਿਆਲਾ ਰੇਲਵੇ ਸਟੇਸ਼ਨ 'ਤੇ ਵੱਡਾ ਹਾਦਸਾ, ਦੇਖਣ ਵਾਲਿਆਂ ਦੀ ਕੰਬ ਗਈ ਰੂਹ

3. ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ ਵੱਡਾ ਬਿਆਨ
ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਦਾ ਕਹਿਣਾ ਹੈ ਕਿ ਪਾਣੀ ਦੀ ਵੰਡ ਵਿਚ ਪੰਜਾਬ ਨਾਲ ਹਮੇਸ਼ਾ ਬੇਇਨਸਾਫ਼ੀ ਹੋਈ ਹੈ। ਜੰਗ ਦੇ ਸਮੇਂ ਸਭ ਤੋਂ ਵਧ ਨੁਕਸਾਨ ਪੰਜਾਬ ਨੂੰ ਹੁੰਦਾ ਹੈ। ਦਲਜੀਤ ਚੀਮਾ ਨੇ ਕਿਹਾ ਕਿ ਪਾਣੀਆਂ ਦੇ ਇਤਿਹਾਸ 'ਤੇ ਨਜ਼ਰ ਮਾਰੀ ਜਾਵੇ ਤਾਂ ਸਭ ਤੋਂ ਵੱਧ ਪਾਣੀ ਦੀ ਵੰਡ ਨੂੰ ਲੈ ਕੇ ਪੰਜਾਬ ਨਾਲ ਬੇਇਨਸਾਫ਼ੀ ਹੋਈ ਹੈ। ਜੇਕਰ ਇਕ ਸਟੇਟ ਕਹਿਣ ਲੱਗ ਜਾਵੇ ਕਿ ਸਾਨੂੰ ਇਕੱਲੇ ਵਾਸਤੇ ਪਾਣੀ ਚਾਹੀਦਾ ਹੈ ਤਾਂ ਮੈਂ ਸਮਝਦਾ ਹਾਂ ਕਿ ਇਹ ਕਿਸੇ ਪਾਸੋਂ ਵਾਜਿਬ ਨਹੀਂ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ ਵੱਡਾ ਬਿਆਨ

4. ਪੰਜਾਬ 'ਚ BSF ਹੱਥ ਲੱਗੀ ਵੱਡੀ ਸਫਲਤਾ, ਕਰੋੜਾਂ ਦੀ Ice Drug ਤੇ ਵੱਡਾ ਡਰੋਨ ਬਰਾਮਦ
ਬੀਐੱਸਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਮੋਦੇ ਦੇ ਖੇਤਾਂ 'ਚੋਂ ਇੱਕ ਵੱਡਾ ਡਰੋਨ ਜ਼ਬਤ ਕੀਤਾ ਹੈ, ਜਿਸ ਨਾਲ ਲਗਭਗ ਸਾਢੇ 7 ਕਿਲੋਗ੍ਰਾਮ ਆਈਸ ਡਰੱਗਜ਼ ਵੀ ਜ਼ਬਤ ਕੀਤਾ ਗਿਆ ਹੈ। ਇਸ ਡਰੱਗ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇੱਥੇ ਸੁਰੱਖਿਆ ਏਜੰਸੀਆਂ ਨੂੰ ਇਸ ਚਿੰਤਾ 'ਚ ਪਾ ਦਿੱਤਾ ਹੈ ਕਿ ਪਹਿਲਾਂ ਸਰਹੱਦੀ ਖੇਤਰਾਂ ਵਿੱਚ ਤਸਕਰਾਂ ਦੁਆਰਾ ਮਿੰਨੀ ਡਰੋਨ ਉਡਾਏ ਜਾਂਦੇ ਸਨ, ਪਰ ਇੱਕ ਵੱਡੇ ਡਰੋਨ ਦੀ ਬਰਾਮਦਗੀ ਤੋਂ ਬਾਅਦ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਦੱਸ ਦੇਈਏ ਕਿ ਇਹ  ਵੱਡਾ ਡਰੋਨ 8 ਤੋਂ 10 ਕਿਲੋਗ੍ਰਾਮ ਭਾਰ ਚੁੱਕਣ ਦੀ ਸਮਰੱਥਾ ਰੱਖਦਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ BSF ਹੱਥ ਲੱਗੀ ਵੱਡੀ ਸਫਲਤਾ, ਕਰੋੜਾਂ ਦੀ Ice Drug ਤੇ ਵੱਡਾ ਡਰੋਨ ਬਰਾਮਦ

5. ਡੇਰਾ ਮੁਖੀ ਦੀ ਕੁੜੀ ਨਾਲ ਅਸ਼ਲੀਲ ਵੀਡੀਓ ਵਾਇਰਲ !
ਲੁਧਿਆਣਾ ਦੇ ਇਕ ਧਾਰਮਿਕ ਡੇਰੇ ਦੇ ਮੁਖੀ ਦੀ ਕੁੜੀ ਨਾਲ ਅਸ਼ਲੀਲ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਪੁਲਸ ਵੱਲੋਂ ਡੇਰਾ ਮੁਖੀ ਦੇ ਖ਼ਿਲਾਫ਼ FIR ਦਰਜ ਕੀਤੀ ਜਾ ਚੁੱਕੀ ਹੈ ਤੇ ਡੇਰਾ ਮੁਖੀ ਫ਼ਰਾਰ ਚੱਲ ਰਿਹਾ ਹੈ। ਇਸ ਮਗਰੋਂ ਹੁਣ ਪਿੰਡ ਵਾਸੀ ਵੀ ਖੁੱਲ੍ਹ ਕੇ ਬਾਬੇ ਦੇ ਵਿਰੋਧ ਵਿਚ ਆ ਗਏ ਹਨ ਤੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਇਕ ਮੰਗ ਪੱਤਰ ਵੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਡੇਰਾ ਮੁਖੀ ਦੀ ਕੁੜੀ ਨਾਲ ਅਸ਼ਲੀਲ ਵੀਡੀਓ ਵਾਇਰਲ !

6. ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬੁਲਾਰੇ ਅਤੇ ਦੋਆਬਾ ਇੰਚਾਰਜ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਅੱਜ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਉਹ ਆਪਣੇ ਬੁਲਟ ਮੋਟਰਸਾਈਕਲ 'ਤੇ ਖੂਹ ਤੋਂ ਘਰ ਵੱਲ ਜਾ ਰਹੇ ਸਨ। ਇਸੇ ਦੌਰਾਨ ਅਚਾਨਕ ਦੂਜੇ ਬੁਲਟ ਮੋਟਰਸਾਈਕਲ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਗਏ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

7. ਡਿਪਟੀ CM ਤੇ ਕਾਂਗਰਸੀ ਵਿਧਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਪੰਜਾਬ ਦੇ ਗੁਆਂਢੀ ਮੁਲਕ ਹਿਮਾਚਲ ਪ੍ਰਦੇਸ਼ ਤੋਂ ਇਕ ਵੱਡੀ ਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਤੇ ਕਾਂਗਰਸੀ ਵਿਧਾਇਕ ਰਾਕੇਸ਼ ਕਾਲੀਆ ਨੂੰ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਧਮਕੀ ਮਗਰੋਂ ਹਰੋਲੀ ਪੁਲਸ ਸਟੇਸ਼ਨ ਵਿਖੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਡਿਪਟੀ CM ਤੇ ਕਾਂਗਰਸੀ ਵਿਧਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

8. ਈਰਾਨ-ਇਜ਼ਰਾਈਲ ਯੁੱਧ 'ਚ ਅਮਰੀਕਾ ਦੀ ਐਂਟਰੀ ਟਲੀ, Trump ਦਾ ਅਹਿਮ ਫ਼ੈਸਲਾ
ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੇ ਟਕਰਾਅ ਵਿਚਕਾਰ ਅਮਰੀਕਾ ਦੀ ਭੂਮਿਕਾ ਬਾਰੇ ਇੱਕ ਵੱਡਾ ਸੰਕੇਤ ਮਿਲਿਆ ਹੈ। ਵ੍ਹਾਈਟ ਹਾਊਸ ਨੇ ਬੀਤੇ ਦਿਨ ਵੀਰਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਦੋ ਹਫ਼ਤਿਆਂ ਵਿੱਚ ਫੈਸਲਾ ਲੈਣਗੇ ਕਿ ਅਮਰੀਕਾ ਨੂੰ ਈਰਾਨ ਵਿਰੁੱਧ ਫੌਜੀ ਕਾਰਵਾਈ ਕਰਨੀ ਚਾਹੀਦੀ ਹੈ? ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲਿਨ ਲੇਵਿਟ ਨੇ ਰਾਸ਼ਟਰਪਤੀ ਟਰੰਪ ਦਾ ਸੁਨੇਹਾ ਸਾਂਝਾ ਕੀਤਾ ਅਤੇ ਕਿਹਾ, "ਇਸ ਗੱਲ ਦੀ ਸੰਭਾਵਨਾ ਹੈ ਕਿ ਈਰਾਨ ਨਾਲ ਗੱਲਬਾਤ ਨੇੜਲੇ ਭਵਿੱਖ ਵਿੱਚ ਹੋ ਸਕਦੀ ਹੈ ਜਾਂ ਨਹੀਂ। ਇਸ ਦੇ ਆਧਾਰ 'ਤੇ ਰਾਸ਼ਟਰਪਤੀ ਟਰੰਪ ਅਗਲੇ ਦੋ ਹਫ਼ਤਿਆਂ ਵਿੱਚ ਫੈਸਲਾ ਲੈਣਗੇ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਈਰਾਨ-ਇਜ਼ਰਾਈਲ ਯੁੱਧ 'ਚ ਅਮਰੀਕਾ ਦੀ ਐਂਟਰੀ ਟਲੀ, Trump ਦਾ ਅਹਿਮ ਫ਼ੈਸਲਾ

9. ਲੀਡਜ਼ ਟੈਸਟ 'ਚ ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਬੰਨ੍ਹੀ ਕਾਲੀ ਪੱਟੀ, ਜਾਣੋ ਇਸ ਪਿੱਛੇ ਕੀ ਹੈ ਕਾਰਨ
ਭਾਰਤ ਤੇ ਇੰਗਲੈਂਡ ਵਿਚਾਲੇ 5 ਮੈਚਾਂ ਦੀ ਟੈਸਟ ਲੜੀ ਦਾ ਪਹਿਲਾ ਮੁਕਾਬਲਾ ਇੰਗਲੈਂਡ ਦੇ ਲੀਡਜ਼ ਸਥਿਤ ਹੈਡਿੰਗਲੇ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਸ਼ੁੱਭਮਨ ਗਿੱਲ ਜਿੱਥੇ ਪਹਿਲੀ ਵਾਰ ਭਾਰਤੀ ਕਪਤਾਨ ਵਜੋਂ ਮੈਦਾਨ 'ਚ ਉੱਤਰੇ ਹਨ, ਉੱਥੇ ਹੀ ਇੰਗਲਿਸ਼ ਟੀਮ ਦੀ ਕਮਾਨ ਬੇਨ ਸਟੋਕਸ ਦੇ ਹੱਥ ਹੋਵੇਗੀ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਲੀਡਜ਼ ਟੈਸਟ 'ਚ ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਬੰਨ੍ਹੀ ਕਾਲੀ ਪੱਟੀ, ਜਾਣੋ ਇਸ ਪਿੱਛੇ ਕੀ ਹੈ ਕਾਰਨ

10. ਮਸ਼ਹੂਰ ਅਦਾਕਾਰਾ ਦਾ ਹੋਇਆ ਕਤਲ ! ਘਰ 'ਚ ਹੀ ਮਿਲੀ ਲਾਸ਼
ਮਨੋਰੰਜਨ ਜਗਤ ਤੋਂ ਇਕ ਹੋਰ ਦੁਖਦਾਈ ਖ਼ਬਰ ਸਾਹਮਣੀ ਆਈ ਹੈ। ਦਰਅਸਲ ਸਾਰਾਹ ਸਟੀਨਬਰਗ ਨਾਂ ਨਾਲ ਜਾਣੀ ਜਾਂਦੀ ਸਾਬਕਾ ਫਿਲਮ ਨਿਰਦੇਸ਼ਕ ਅਤੇ ਪ੍ਰਸਿੱਧ ਅਦਾਕਾਰਾ ਜੈਨੀਫ਼ਰ ਐਬਟ ਦਾ ਲੰਡਨ ਦੇ ਕੈਮਡਨ ਇਲਾਕੇ 'ਚ ਉਨ੍ਹਾਂ ਦੇ ਘਰ ਵਿਚ ਹੀ ਕਤਲ ਕਰ ਦਿੱਤਾ ਗਿਆ ਹੈ, ਜਿੱਥੇ ਪੁਲਸ ਨੂੰ ਉਹ ਮ੍ਰਿਤਕ ਮਿਲੀ। ਪੁਲਸ ਅਨੁਸਾਰ, ਜੈਨੀਫ਼ਰ ਦੇ ਮੂੰਹ 'ਤੇ ਟੇਪ ਲੱਗੀ ਹੋਈ ਸੀ ਅਤੇ ਉਸ ਦੀ ਲਾਸ਼ ਕੰਬਲ ਵਿੱਚ ਲਪੇਟੀ ਹੋਈ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮਸ਼ਹੂਰ ਅਦਾਕਾਰਾ ਦਾ ਹੋਇਆ ਕਤਲ ! ਘਰ 'ਚ ਹੀ ਮਿਲੀ ਲਾਸ਼


 

  • Punjab
  • Country
  • Foreign
  • Top-10 News

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁੱਖ ਮੰਤਰੀ ਵੱਲੋਂ ਐਕਸ਼ਨ ਪਲਾਨ ਨੂੰ ਮਨਜ਼ੂਰੀ

NEXT STORY

Stories You May Like

  • drdo lab threat cm grandson kidnapping
    ਵੱਡੀ ਖ਼ਬਰ : DRDO ਦੀ ਲੈਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ, CM ਸਟਾਲਿਨ ਦੇ ਪੋਤੇ ਨੂੰ...
  • cm omar abdullah running
    CM ਉਮਰ ਅਬਦੁੱਲਾ ਦਾ ਫਿਟਨੈਸ ਸਟਾਈਲ: ਜੰਮੂ ਦੀਆਂ ਸੜਕਾਂ 'ਤੇ ਦੌੜਦੇ ਹੋਏ ਦਿੱਤੇ ਦਿਖਾਈ
  • pm modi  cm naib saini  punjab political issues
    PM ਮੋਦੀ ਨੂੰ ਮਿਲੇ CM ਨਾਇਬ ਸੈਣੀ, ਪੰਜਾਬ ਦੇ ਸਿਆਸੀ ਮੁੱਦਿਆ 'ਤੇ ਚਰਚਾ ਹੋਣ ਦੀ ਖ਼ਬਰ
  • punjab lockdown news is spreading
    ਪੰਜਾਬ: Lockdown ਦੀਆਂ ਖਬਰਾਂ ਵਿਚਾਲੇ ਮਚੀ ਹਾਹਾਕਾਰ; ਪੰਪਾਂ ’ਤੇ ਲੱਗੀਆਂ ਕਤਾਰਾਂ, 3800 ਰੁਪਏ ਤੱਕ ਪੁੱਜਾ ਸਿਲੰਡਰ
  • kaliyug rising  india s ai film made history  secures spot in global top 10
    ਭਾਰਤੀ AI ਫ਼ਿਲਮ 'ਕਲਯੁਗ ਰਾਈਜ਼ਿੰਗ' ਨੇ ਰਚਿਆ ਇਤਿਹਾਸ, ਗਲੋਬਲ ਟੌਪ 10 'ਚ ਬਣਾਈ ਜਗ੍ਹਾ
  • buses  pink card sisters cm rekha gupta
    ਬੱਸਾਂ 'ਚ 'ਪਿੰਕ ਕਾਰਡ' ਦੀਆਂ ਫੈਲ ਰਹੀਆਂ ਅਫ਼ਵਾਹਾਂ ਤੋਂ ਬਚਣ ਦਿੱਲੀ ਦੀਆਂ ਭੈਣਾਂ, CM ਰੇਖਾ ਗੁਪਤਾ ਦਾ ਵੱਡਾ ਬਿਆਨ
  • big announcement for april 9th and 10th regarding the tehsils of punjab
    ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ 9 ਤੇ 10 ਅਪ੍ਰੈਲ ਲਈ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
  • holiday in punjab on april 8
    ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, 8 ਤੇ 14 ਅਪ੍ਰੈਲ ਨੂੰ ਗਜ਼ਟਿਡ ਛੁੱਟੀ
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
Trending
Ek Nazar
airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

rashfail vrishabh tula meen lucky zodiac signs

ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

keep these things in mind before starting sip

SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...

indian origin woman wins lawsuit

UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ

ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

post office rd scheme save 300 daily get 15 lakh fund

300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...

albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • shiromani akali dal sukhbir singh badal
      ਪੰਜਾਬ 'ਚ ਵੱਡੀ ਸਿਆਸੀ ਹਲਚਲ, ਇਸ ਵੱਡੀ ਆਗੂ ਦੀ ਅਕਾਲੀ ਦਲ 'ਚ ਵਾਪਸੀ
    • 4 accused arrested with 16 8 kg heroin in punjab
      ਪੰਜਾਬ 'ਚ ਫੜੀ ਗਈ ਨਸ਼ੇ ਦੀ ਵੱਡੀ ਖੇਪ! 16.8 ਕਿਲੋਗ੍ਰਾਮ ਹੈਰੋਇਨ ਸਣੇ 4 ਮੁਲਜ਼ਮ...
    • shiromani akali dal core committee meeting
      ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਦੀਆਂ ਲਾਈਆਂ ਡਿਊਟੀਆਂ, ਕੋਰ ਕਮੇਟੀ 'ਚ ਲਿਆ ਅਹਿਮ...
    • amritsar airport punjab flight
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਤਲਾਸ਼ੀ ਲੈਣ...
    • big change in punjab s weather
      ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
    • major administrative reshuffle  52 naib tehsildars transferred
      ਵੱਡਾ ਪ੍ਰਬੰਧਕੀ ਫੇਰਬਦਲ! 52 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ
    • after death of 4 sons due drug addiction now the fifth son also died
      ਨਸ਼ੇ ਕਾਰਨ 5ਵੇਂ ਪੁੱਤ ਦੀ ਹੋਈ ਮੌਤ ਮਗਰੋਂ ਬੋਲੀ ਮਾਂ, ਜਿਸ ਘਰ ’ਚ ਅੱਗ ਲੱਗੀ...
    • prostitution business busted in jalandar
      Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
    • iran delegation came to amritsar
      ਅੰਮ੍ਰਿਤਸਰ ਪਹੁੰਚਿਆ ਇਰਾਨੀ ਵਫ਼ਦ, SGPC ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
    • drug smuglers arrested
      ਲੁਧਿਆਣਾ 'ਚ 8 ਨਸ਼ਾ ਤਸਕਰ ਗ੍ਰਿਫ਼ਤਾਰ, ਹੈਰੋਇਨ, ਗਾਂਜਾ ਤੇ ਨਸ਼ੀਲੀਆਂ ਗੋਲੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +