Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    6:13:10 PM

  • indiscriminate firing on demand for money back

    ਪੰਜਾਬ: ਪੈਸੇ ਵਾਪਸ ਮੰਗਣ ’ਤੇ ਕਰ ਦਿੱਤੀ ਅੰਨ੍ਹੇਵਾਹ...

  • trailer of   carry on jatta 4   is released

    ਹੱਸਣ ਲਈ ਹੋ ਜਾਓ ਤਿਆਰ! 'Carry on Jatta 4' ਦਾ...

  • akali dal s candidate announced for municipal corporation elections dies

    ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਐਲਾਨੇ ਗਏ...

  • neet exam late students

    ''ਪਲੀਜ਼ ਸਰ..!'' 5 ਮਿੰਟਾਂ ਦੀ ਦੇਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ 'ਤੇ ਵੱਡੀ ਕਾਰਵਾਈ, ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ 'ਤੇ ਵੱਡੀ ਕਾਰਵਾਈ, ਅੱਜ ਦੀਆਂ ਟੌਪ-10 ਖਬਰਾਂ

  • Edited By Sunaina,
  • Updated: 21 Jun, 2025 06:33 PM
Punjab
today  s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇੱਥੇ ਵੱਖ-ਵੱਖ ਵਿਭਾਗਾਂ ਦੇ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉੱਥੇ ਹੀ ਦੂਜੇ ਪਾਸੇ ਅਹਿਮਦਾਬਾਦ ਪਲੇਨ ਕ੍ਰੈਸ਼ ਤੋਂ ਬਾਅਦ ਏਅਰ ਇੰਡੀਆ ਦੀਆਂ ਮੁਸ਼ਕਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਇਸੇ ਦੌਰਾਨ ਇਕ ਹੋਰ ਵੱਡੀ ਕਾਰਵਾਈ ਦੌਰਾਨ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀ.ਜੀ.ਸੀ.ਏ.) ਨੇ ਏਅਰ ਇੰਡੀਆ ਦੇ 3 ਅਧਿਕਾਰੀਆਂ ਨੂੰ ਪਾਇਲਟ ਕਰੂ ਮੈਂਬਰਾਂ ਦੀ ਲਿਸਟ 'ਚੋਂ ਹਟਾਉਣ ਦਾ ਆਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ਉਤੇ...

1. ਪੰਜਾਬ ਦੇ ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ, ਨਾਲ ਹੀ ਦਿੱਤੀ ਸਲਾਹ 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇੱਥੇ ਵੱਖ-ਵੱਖ ਵਿਭਾਗਾਂ ਦੇ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਨਵੇਂ ਨਿਯੁਕਤ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਉਮੀਦਵਾਰਾਂ ਨੂੰ ਕਿਹਾ ਕਿ ਇਸ ਨੂੰ ਆਖ਼ਰੀ ਨੌਕਰੀ ਨਾ ਸਮਝੋ ਅਤੇ ਹੋਰ ਵੀ ਪੜ੍ਹ ਕੇ ਅੱਗੇ ਦੀ ਤਿਆਰੀ ਕਰੋ ਅਤੇ ਸਰਕਾਰ ਤੁਹਾਨੂੰ ਪੂਰਾ ਮਾਹੌਲ ਦੇਵੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੇ ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ, ਨਾਲ ਹੀ ਦਿੱਤੀ ਸਲਾਹ 

2. ਅਫ਼ਸਰਾਂ ਨੂੰ ਵਿਦੇਸ਼ ਦਾ ਟੂਰ ਕਰਵਾਏਗੀ ਪੰਜਾਬ ਸਰਕਾਰ! ਇਸ ਵਿਭਾਗ ਲਈ ਜਾਰੀ ਹੋਏ ਹੁਕਮ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ’ਤੇ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਉਹ ਸ਼ੁੱਕਰਵਾਰ ਨੂੰ ਇੱਥੇ ਪੰਜਾਬ ਰਾਜ ਰੋਡ ਐਂਡ ਬ੍ਰਿਜਸ ਡਿਵੈੱਲਪਮੈਂਟ ਬੋਰਡ (ਪੀ. ਆਰ. ਬੀ. ਡੀ. ਬੀ.) ਦੇ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਫ਼ਸਰਾਂ ਨੂੰ ਵਿਦੇਸ਼ ਦਾ ਟੂਰ ਕਰਵਾਏਗੀ ਪੰਜਾਬ ਸਰਕਾਰ! ਇਸ ਵਿਭਾਗ ਲਈ ਜਾਰੀ ਹੋਏ ਹੁਕਮ

3. ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ, ਬਦਲ ਦਿੱਤਾ 1965 ਵਾਲਾ ਐਕਟ
 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚ ਵੱਡੇ ਫ਼ੈਸਲਾ ਲਏ ਗਏ ਹਨ। ਮੀਟਿੰਗ ਵਿਚ ਲਏ ਗਏ ਫੈਸਲਿਆਂ ਸਬੰਧੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਫਾਇਰ ਸੇਫਟੀ ਸਰਟੀਫਿਕੇਟ ਦੀ ਮਿਆਦ ਇਕ ਸਾਲ ਸੀ, ਜਿਸਨੂੰ ਵਧਾ ਕੇ ਹੁਣ ਤਿੰਨ ਤੋਂ ਪੰਜ ਸਾਲ ਕਰ ਦਿੱਤਾ ਗਿਆ ਹੈ। ਇਸ ਨਾਲ ਇਮਾਰਤਾਂ ਅਤੇ ਵਪਾਰਕ ਸੰਸਥਾਵਾਂ ਨੂੰ ਵਾਰ-ਵਾਰ ਸਰਟੀਫਿਕੇਟ ਨਵਾਂ ਕਰਵਾਉਣ ਦੀ ਔਖ ਨਹੀਂ ਰਹੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ, ਬਦਲ ਦਿੱਤਾ 1965 ਵਾਲਾ ਐਕਟ

4. ਸ੍ਰੀ ਹਰਿਮੰਦਰ ਸਾਹਿਬ ਤੋਂ ਪਰਤਦਿਆਂ ਫੌਜੀ ਨਾਲ ਵਪਾਰੀ ਅਣਹੋਣੀ, ਗੱਡੀ ਦੇ ਉੱਡੇ ਪਰਖੱਚੇ
 ਬਟਾਲਾ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਟਾਲਾ ਦੇ ਕਲਾਨੌਰ ਰੋਡ 'ਤੇ ਪੈਂਦੇ ਪਿੰਡ ਭਾਗੋਵਾਲ ਦੇ ਨਜ਼ਦੀਕ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਘਰ ਨੂੰ ਪਰਤਦੇ ਸਮੇਂ  ਛੁੱਟੀ 'ਤੇ ਆਏ ਫੌਜੀ ਮਹਿਕਦੀਪ ਸਿੰਘ (24) ਪੁੱਤਰ ਸੁਖਦੇਵ ਸਿੰਘ ਵਾਸੀ ਭਗਵਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ, ਜਿਸ 'ਚ ਉਸ ਦੀ ਮੌਤ ਹੋ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸ੍ਰੀ ਹਰਿਮੰਦਰ ਸਾਹਿਬ ਤੋਂ ਪਰਤਦਿਆਂ ਫੌਜੀ ਨਾਲ ਵਪਾਰੀ ਅਣਹੋਣੀ, ਗੱਡੀ ਦੇ ਉੱਡੇ ਪਰਖੱਚੇ

5. ਪੰਜਾਬ ਪੁਲਸ ਵੱਲੋਂ BKI ਦੀ ਸਾਜ਼ਿਸ਼ ਫੇਲ੍ਹ, ਖ਼ਤਰਨਾਕ ਹਥਿਆਰਾਂ ਸਮੇਤ ਇਕ ਮੁਲਜ਼ਮ ਕਾਬੂ
ਇੱਕ ਵੱਡੀ ਸਫਲਤਾ ਵਿਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਜੋ ਯੂਕੇ ਅਧਾਰਤ ਹੈਂਡਲਰ ਧਰਮ ਸਿੰਘ ਉਰਫ ਧਰਮ ਸੰਧੂ ਦੁਆਰਾ ਚਲਾਇਆ ਜਾ ਰਿਹਾ ਸੀ ਜੋ ਕਿ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਨਜ਼ਦੀਕੀ ਸਾਥੀ ਹੈ ਅਤੇ ਇੱਕ ਸਥਾਨਕ ਓਪਰੇਟਿਵ ਓਂਕਾਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਪੁਲਸ ਵੱਲੋਂ BKI ਦੀ ਸਾਜ਼ਿਸ਼ ਫੇਲ੍ਹ, ਖ਼ਤਰਨਾਕ ਹਥਿਆਰਾਂ ਸਮੇਤ ਇਕ ਮੁਲਜ਼ਮ ਕਾਬੂ

6. ਅਹਿਮਦਾਬਾਦ ਪਲੇਨ ਕ੍ਰੈਸ਼ ਮਗਰੋਂ ਏਅਰ ਇੰਡੀਆ ਦੇ ਅਧਿਕਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ
ਅਹਿਮਦਾਬਾਦ ਪਲੇਨ ਕ੍ਰੈਸ਼ ਤੋਂ ਬਾਅਦ ਏਅਰ ਇੰਡੀਆ ਦੀਆਂ ਮੁਸ਼ਕਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਇਸੇ ਦੌਰਾਨ ਇਕ ਹੋਰ ਵੱਡੀ ਕਾਰਵਾਈ ਦੌਰਾਨ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀ.ਜੀ.ਸੀ.ਏ.) ਨੇ ਏਅਰ ਇੰਡੀਆ ਦੇ 3 ਅਧਿਕਾਰੀਆਂ ਨੂੰ ਪਾਇਲਟ ਕਰੂ ਮੈਂਬਰਾਂ ਦੀ ਲਿਸਟ 'ਚੋਂ ਹਟਾਉਣ ਦਾ ਆਦੇਸ਼ ਦਿੱਤਾ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਹਿਮਦਾਬਾਦ ਪਲੇਨ ਕ੍ਰੈਸ਼ ਮਗਰੋਂ ਏਅਰ ਇੰਡੀਆ ਦੇ ਅਧਿਕਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

7. ਜੰਗ ਵਿਚਾਲੇ ਈਰਾਨ ਨੇ ਕੀਤੀ ਪਰਮਾਣੂ ਟੈਸਟਿੰਗ ? ਬੰਬਾਂ ਦੇ ਮੀਂਹ ਵਿਚਾਲੇ ਕੰਬ ਗਈ ਧਰਤੀ
ਬੀਤੇ ਕੁਝ ਦਿਨਾਂ ਤੋਂ ਈਰਾਨ ਤੇ ਇਜ਼ਰਾਈਲ ਵਿਚਾਲੇ ਜੰਗ ਦਾ ਮਾਹੌਲ ਬਣਿਆ ਹੋਇਆ ਹੈ। ਦੋਵਾਂ ਦੇਸ਼ਾਂ ਵਿਚਾਲੇ ਲਗਾਤਾਰ ਤੇਜ਼ੀ ਨਾਲ ਹਵਾਈ ਹਮਲੇ ਹੋ ਰਹੇ ਹਨ, ਜਿਸ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਇਸੇ ਦੌਰਾਨ ਵੱਖ-ਵੱਖ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਤੋਂ ਨਿਕਲ ਕੇ ਸੁਰੱਖਿਅਤ ਸਥਾਨਾਂ 'ਤੇ ਜਾਣ ਲਈ ਅਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜੰਗ ਵਿਚਾਲੇ ਈਰਾਨ ਨੇ ਕੀਤੀ ਪਰਮਾਣੂ ਟੈਸਟਿੰਗ ? ਬੰਬਾਂ ਦੇ ਮੀਂਹ ਵਿਚਾਲੇ ਕੰਬ ਗਈ ਧਰਤੀ
8. ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੈਟਰੋਲ ਪੰਪਾਂ 'ਤੇ ਲੱਗੇ ANPR ਕੈਮਰੇ ਕਰਨਗੇ ਸਖ਼ਤ ਨਿਗਰਾਨੀ

 ਸਰਕਾਰ ਨੇ ਹੁਣ ਰਾਜਧਾਨੀ ਦੀ ਹਵਾ ਨੂੰ ਸਾਫ਼ ਕਰਨ ਲਈ ਇੱਕ ਸਖ਼ਤ ਅਤੇ ਇਤਿਹਾਸਕ ਕਦਮ ਚੁੱਕਿਆ ਹੈ। 1 ਜੁਲਾਈ, 2025 ਤੋਂ, 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਨੂੰ ਦਿੱਲੀ ਵਿੱਚ ਈਂਧਨ ਨਹੀਂ ਮਿਲੇਗਾ। ਇਸ ਫੈਸਲੇ ਨੂੰ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਠੋਸ ਯਤਨ ਵਜੋਂ ਦੇਖਿਆ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੈਟਰੋਲ ਪੰਪਾਂ 'ਤੇ ਲੱਗੇ ANPR ਕੈਮਰੇ ਕਰਨਗੇ ਸਖ਼ਤ ਨਿਗਰਾਨੀ

9. 'ਪੰਜਾਬ ਦੇ ਪੁੱਤ' ਸ਼ੁਭਮਨ ਗਿੱਲ ਕੋਲੋਂ ਹੋ ਗਈ ਗਲਤੀ! ਕਾਰਵਾਈ ਕਰ ਸਕਦੀ ਹੈ ICC
ਇੰਗਲੈਂਡ ਵਿਰੁੱਧ ਲੀਡਜ਼ ਟੈਸਟ ਦੇ ਪਹਿਲੇ ਦਿਨ (20 ਜੂਨ) ਭਾਰਤੀ ਕਪਤਾਨ ਸ਼ੁਭਮਨ ਗਿੱਲ ਦੀ ਚਮਕ ਦੇਖਣ ਨੂੰ ਮਿਲੀ। ਸ਼ੁਭਮਨ ਨੇ ਕਪਤਾਨ ਵਜੋਂ ਆਪਣੀ ਪਹਿਲੀ ਟੈਸਟ ਪਾਰੀ ਵਿੱਚ ਸੈਂਕੜਾ ਲਗਾਇਆ। ਇਹ ਸ਼ੁਭਮਨ ਦੇ ਟੈਸਟ ਕਰੀਅਰ ਦਾ ਛੇਵਾਂ ਸੈਂਕੜਾ ਸੀ। ਜਦੋਂ ਪਹਿਲੇ ਦਿਨ ਖੇਡ ਖਤਮ ਹੋਈ ਤਾਂ ਸ਼ੁਭਮਨ ਗਿੱਲ 127 ਦੌੜਾਂ ਬਣਾ ਕੇ ਨਾਟ ਆਊਟ ਸਨ ਅਤੇ ਉਪ-ਕਪਤਾਨ ਰਿਸ਼ਭ ਪੰਤ 65 ਦੌੜਾਂ ਬਣਾ ਕੇ ਨਾਟ ਆਊਟ ਸਨ। ਭਾਰਤੀ ਟੀਮ ਦਾ ਸਕੋਰ ਪਹਿਲੀ ਪਾਰੀ ਵਿੱਚ ਤਿੰਨ ਵਿਕਟਾਂ ਦੇ ਨੁਕਸਾਨ 'ਤੇ 359 ਦੌੜਾਂ ਵੀ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- 'ਪੰਜਾਬ ਦੇ ਪੁੱਤ' ਸ਼ੁਭਮਨ ਗਿੱਲ ਕੋਲੋਂ ਹੋ ਗਈ ਗਲਤੀ! ਕਾਰਵਾਈ ਕਰ ਸਕਦੀ ਹੈ ICC

10. ਮਸ਼ਹੂਰ ਅਦਾਕਾਰਾ ਆਇਸ਼ਾ ਖਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਘਰ 'ਚੋਂ ਮਿਲੀ ਲਾਸ਼
ਮਸ਼ਹੂਰ ਪਾਕਿਸਤਾਨੀ ਅਦਾਕਾਰਾ ਆਇਸ਼ਾ ਖਾਨ ਨੇ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ। ਉਹ ਬੁੱਧਵਾਰ ਨੂੰ ਕਰਾਚੀ ਦੇ ਗੁਲਸ਼ਨ-ਏ-ਇਕਬਾਲ ਬਲਾਕ 7 ‘ਚ ਆਪਣੇ ਫਲੈਟ ਵਿਚ ਮ੍ਰਿਤਕ ਪਾਈ ਗਈ ਹੈ। ਉਹ 76 ਸਾਲਾਂ ਦੀ ਸੀ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ, ਆਇਸ਼ਾ ਖਾਨ ਦੀ ਲਾਸ਼ ਲਗਭਗ ਇੱਕ ਹਫਤੇ ਤੋਂ ਫਲੈਟ ਵਿਚ ਪਈ ਹੋਈ ਸੀ ਪਰ ਇਹ ਗੱਲ ਉਸ ਵੇਲੇ ਸਾਹਮਣੇ ਆਈ ਜਦੋਂ ਗੁਆਂਢੀਆਂ ਨੇ ਉਨ੍ਹਾਂ ਦੇ ਘਰ ਤੋਂ ਆ ਰਹੀ ਬਦਬੂ ਦੇ ਆਧਾਰ 'ਤੇ ਪੁਲਸ ਨੂੰ ਸੂਚਨਾ ਦਿੱਤੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਮਸ਼ਹੂਰ ਅਦਾਕਾਰਾ ਆਇਸ਼ਾ ਖਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਘਰ 'ਚੋਂ ਮਿਲੀ ਲਾਸ਼

  • Punjab
  • Country
  • Foreign
  • Top-10 News

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

NEXT STORY

Stories You May Like

  • tamilnadu  10 lakh crore  loan  cm vijay
    ਤਾਮਿਲਨਾਡੂ 'ਤੇ 10 ਲੱਖ ਕਰੋੜ ਰੁਪਏ ਦਾ ਕਰਜ਼ਾ, CM ਵਿਜੈ ਸਰਕਾਰ ਦਾ ਵੱਡਾ ਖ਼ੁਲਾਸਾ
  • cm saini  10 lakh rupees  compensation
    ਰੋਹਤਕ ਅਗਨੀਕਾਂਡ: CM ਸੈਣੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10-10 ਲੱਖ ਰੁਪਏ
  • nature  s fury in delhi
    ਦਿੱਲੀ 'ਚ ਕੁਦਰਤ ਦਾ ਕਹਿਰ: IGI ਏਅਰਪੋਰਟ 'ਤੇ ਤੂਫ਼ਾਨ ਨੇ ਏਅਰ ਇੰਡੀਆ ਦੇ 3 ਜਹਾਜ਼ਾਂ ਨੂੰ ਪਹੁੰਚਾਇਆ ਨੁਕਸਾਨ
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • indian plane crash air force fire landing
    ਕ੍ਰੈਸ਼ ਹੋ ਗਿਆ ਭਾਰਤੀ ਜਹਾਜ਼ ! ਲੈਂਡਿੰਗ ਦੌਰਾਨ IAF ਦੇ ਪਲੇਨ ਨੂੰ ਲੱਗੀ ਅੱਗ
  • kerala  former cm daughter veena ed summons
    ਕੇਰਲ ਦੇ ਸਾਬਕਾ CM ਵਿਜਯਨ ਦੀ ਧੀ ਵੀਨਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ED ਦਾ ਸੰਮਨ
  • punjab bjp cm face
    ਪੰਜਾਬ ਵਿਚ ਭਾਜਪਾ ਦੇ CM ਫੇਸ ਨੂੰ ਲੈ ਕੇ ਨਾਇਬ ਸਿੰਘ ਸੈਣੀ ਦਾ ਵੱਡਾ ਬਿਆਨ
  • kerala bans medicine and beauty products of famous companies
    ਮਸ਼ਹੂਰ ਕੰਪਨੀਆਂ ਦੀਆਂ Medicine ਤੇ Beauty Products 'ਤੇ ਕੇਰਲ 'ਚ ਲੱਗ ਗਿਆ ਬੈਨ
  • major in bms fashion shooting case in jalandhar
    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ...
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ...
  • alert in 18 districts of punjab today
    ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
  • nitin nabin met sunil jakhar
    ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
Trending
Ek Nazar
ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major in bms fashion shooting case in jalandhar
      PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ...
    • big threat to the youth of punjab
      ਪੰਜਾਬ ਦੇ ਨੌਜਵਾਨਾਂ ਲਈ ਵੱਡਾ ਖ਼ਤਰਾ! ਇਸ ਡਰਾਉਣੀ ਰਿਪੋਰਟ ਨੂੰ ਪੜ੍ਹ ਉੱਡ ਜਾਣਗੇ...
    • clash between two parties during a wedding ceremony in kapurthala
      ਕਪੂਰਥਲਾ 'ਚ ਵਿਆਹ ਸਮਾਗਮ ਦੌਰਾਨ ਦੋ ਧਿਰਾਂ ਵਿਚਾਲੇ ਝੜਪ, ਚੱਲੇ ਹਥਿਆਰ
    • beaten case
      ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 5 ਨਾਮਜ਼ਦ
    • digital locker facility launched at 7 stations including jalandhar city
      ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
    • hooliganism in ludhiana street vendor attacked with swords
      ਲੁਧਿਆਣਾ 'ਚ ਸ਼ਰੇਆਮ ਗੁੰਡਾਗਰਦੀ! ਰੇਹੜੀ ਵਾਲੇ 'ਤੇ ਤਲਵਾਰਾਂ ਨਾਲ ਕੀਤਾ ਹਮਲਾ,...
    • big reshuffle expected in punjab congress
      ਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੀ ਆਹਟ! ਰਾਹੁਲ-ਸੋਨੀਆ ਨਾਲ ਮੰਥਨ ਮਗਰੋਂ ਫ਼ੈਸਲੇ...
    • boy brutally murdered after being cornered on the road in patiala
      ਪਟਿਆਲਾ ਵਿਖੇ ਰਸਤੇ 'ਚ ਘੇਰ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ
    • governor gives important message to citizens on   international yoga day
      'ਅੰਤਰਰਾਸ਼ਟਰੀ ਯੋਗ ਦਿਵਸ' ਮੌਕੇ ਰਾਜਪਾਲ ਨੇ ਨਾਗਰਿਕਾਂ ਨੂੰ ਦਿੱਤਾ ਅਹਿਮ ਸੁਨੇਹਾ
    • alarm bell for these villages of punjab
      ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਖ਼ਤਰੇ ਦੀ ਘੰਟੀ! ਵਿਗੜ ਸਕਦੇ ਨੇ ਹਾਲਾਤ, ਪੜ੍ਹੋ ਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +