Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 24, 2026

    1:35:36 AM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ ਦੀਆਂ ਟੌਪ-10 ਖਬਰਾਂ

  • Edited By Sunaina,
  • Updated: 25 Jun, 2025 06:12 PM
Jalandhar
today  s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵੱਲੋਂ ਰੇਡ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਅੱਜ ਸਵੇਰ ਤੋਂ ਹੀ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਸੈਕਟਰ-4 ਵਿਖੇ ਰਿਹਾਇਸ਼ 'ਤੇ ਛਾਪੇਮਾਰੀ ਜਾਰੀ ਹੈ ਤੇ ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਵਿਚ ਨਸ਼ੇ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਵੱਲ ਧੱਕਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ...

1. ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
ਫਿਲੌਰ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦਰਦਨਾਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਬੱਚੇ ਸਮੇਤ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਕਾਬਕ ਪਿੰਡ ਬੁਰਜ ਪੁਖ਼ਤਾ ਵਿਖੇ ਆਟੋ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਦਰਦਨਾਕ ਹਾਦਸਾ ਵਾਪਰਿਆ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ

2. ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ 5 ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੇ ਸਟੇਟ ਪ੍ਰਭਾਰੀ ਮੁਨੀਸ਼ ਸਿਸੋਦੀਆ ਵੱਲੋਂ ਪੰਜਾਬ ਵਿਚ 5 ਹਲਕਿਆਂ ਵਿਚ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। 'ਆਪ' ਦੇ ਹਰਜੀ ਮਾਨ ਨੂੰ ਫਗਵਾੜਾ ਤੋਂ ਹਲਕਾ ਇੰਚਾਰਜ ਲਾਇਆ ਗਿਆ ਹੈ। ਇਥੇ ਦੱਸ ਦੇਈਏ ਕਿ ਹਰਜੀ ਮਾਨ ਸਾਬਕਾ ਪੰਜਾਬ ਮੰਤਰੀ ਜੋਗਿੰਦਰ ਸਿੰਘ ਮਾਨ ਦੇ ਸਪੁੱਤਰ ਅਤੇ ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਦੇ ਦੋਹਤੇ ਹਨ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ 5 ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

3. ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid! ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦਾ ਸਭ ਤੋਂ ਵੱਡਾ ਐਕਸ਼ਨ
 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵੱਲੋਂ ਰੇਡ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਅੱਜ ਸਵੇਰ ਤੋਂ ਹੀ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਸੈਕਟਰ-4 ਵਿਖੇ ਰਿਹਾਇਸ਼ 'ਤੇ ਛਾਪੇਮਾਰੀ ਜਾਰੀ ਹੈ। 
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid! ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦਾ ਸਭ ਤੋਂ ਵੱਡਾ ਐਕਸ਼ਨ

4. ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ 'ਚ ਲਿਆ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਮਜੀਠੀਆ ਨੂੰ ਮੋਹਾਲੀ ਲੈ ਕੇ ਜਾ ਰਹੀ ਹੈ। ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਟੀਮ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਘਰ ਪਹੁੰਚੀ। ਵਿਜੀਲੈਂਸ ਦੇ ਐੱਸ. ਐੱਸ. ਪੀ. ਲਖਬੀਰ ਸਿੰਘ ਦੀ ਅਗਵਾਈ ਵਿਚ ਟੀਮ ਮਜੀਠੀਆ ਦੇ ਘਰ ਪਹੁੰਚੀ ਅਤੇ ਰੇਡ ਕੀਤੀ। ਇਹ ਰੇਡ ਨਸ਼ੇ ਦੇ ਮਾਮਲੇ ਵਿਚ ਕੀਤੀ ਗਈ ਹੈ। ਇਕੋ ਸਮੇਂ ਮਜੀਠੀਆ ਦੇ ਲਗਭਗ 15 ਟੀਕਾਣਿਆਂ 'ਤੇ ਇਕੱਠਿਆਂ ਰੇਡ ਕੀਤੀ ਗਈ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ 'ਚ ਲਿਆ

5. ਬਿਕਰਮ ਮਜੀਠੀਆ ਦੇ ਘਰ ਵੱਡੀ ਰੇਡ, 29 ਮੋਬਾਇਲਾਂ ਸਣੇ ਜਾਣੋ ਕੀ ਕੁਝ ਹੋਇਆ ਬਰਾਮਦ
 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਅੱਜ ਵਿਜੀਲੈਂਸ ਵੱਲੋਂ ਵੱਡੀ ਰੇਡ ਕੀਤੀ ਗਈ। ਇਸ ਰੇਡ ਤੋਂ ਬਾਅਦ ਵਿਜੀਲੈਂਸ ਵੱਲੋਂ ਮਜੀਠੀਆ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਸੂਤਰਾਂ ਮੁਤਾਬਕ ਵਿਜੀਲੈਂਸ ਮਜੀਠੀਆ ਨੂੰ ਮੋਹਾਲੀ ਲੈ ਕੇ ਜਾ ਰਹੀ ਹੈ। ਹੁਣ ਤਕ ਦੀ ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਨੂੰ ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਇਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਮਿਲੇ ਹਨ। 
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਬਿਕਰਮ ਮਜੀਠੀਆ ਦੇ ਘਰ ਵੱਡੀ ਰੇਡ, 29 ਮੋਬਾਇਲਾਂ ਸਣੇ ਜਾਣੋ ਕੀ ਕੁਝ ਹੋਇਆ ਬਰਾਮਦ

6. ਮਜੀਠੀਆ ਦੀ ਗ੍ਰਿਫ਼ਤਾਰੀ ਮਗਰੋਂ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ-ਬਖ਼ਸ਼ੇ ਨਹੀਂ ਜਾਣਗੇ ਨਸ਼ਾ ਤਸਕਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਅੱਜ ਵਿਜੀਲੈਂਸ ਵੱਲੋਂ ਵੱਡੀ ਰੇਡ ਕੀਤੀ ਗਈ, ਜਿਸ ਤੋਂ ਬਾਅਦ ਵਿਜੀਲੈਂਸ ਵੱਲੋਂ ਮਜੀਠੀਆ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਮਗਰੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਵਿਚ ਨਸ਼ੇ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਵੱਲ ਧੱਕਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। 
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਮਜੀਠੀਆ ਦੀ ਗ੍ਰਿਫ਼ਤਾਰੀ ਮਗਰੋਂ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ-ਬਖ਼ਸ਼ੇ ਨਹੀਂ ਜਾਣਗੇ ਨਸ਼ਾ ਤਸਕਰ

7. ਮਾਰਿਆ ਗਿਆ ਪਾਕਿ ਮੇਜਰ, ਵਿੰਗ ਕਮਾਂਡਰ ਅਭਿਨੰਦਨ ਨੂੰ ਫੜਨ ਦਾ ਕੀਤਾ ਸੀ ਦਾਅਵਾ
ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨੀ ਫੌਜ ਦੇ ਮੇਜਰ ਮੋਇਜ਼ ਅੱਬਾਸ ਸ਼ਾਹ, ਜਿਸਨੇ ਸਾਲ 2019 ਦੌਰਾਨ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਨੂੰ ਹਿਰਾਸਤ ਵਿੱਚ ਲੈਣ ਦਾ ਦਾਅਵਾ ਕੀਤਾ ਸੀ, ਦੀ ਮੌਤ ਹੋ ਗਈ ਹੈ। ਇੱਥੋਂ ਦੇ ਦੱਖਣੀ ਵਜੀਰੀਸਤਾਨ ਦੇ ਸਰਗੋਧਾ ਵਿਚ ਮੇਜਰ ਮੋਇਸ ਅੱਬਾਸ ਸ਼ਾਹ ਨਾਮ ਦਾ ਅਫਸਰ ਟੀ.ਟੀ.ਪੀ. (ਤਹਿਰੀਕ-ਏ-ਤਾਲਿਬਾਨ ਪਾਕਿਸਤਾਨ) ਦੇ ਹਮਲੇ ਵਿਚ ਮਾਰਿਆ ਗਿਆ। 
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਮਾਰਿਆ ਗਿਆ ਪਾਕਿ ਮੇਜਰ, ਵਿੰਗ ਕਮਾਂਡਰ ਅਭਿਨੰਦਨ ਨੂੰ ਫੜਨ ਦਾ ਕੀਤਾ ਸੀ ਦਾਅਵਾ

8. Credit-Pan ਕਾਰਡ ਤੋਂ ਲੈ ਕੇ ਟ੍ਰੇਨ ਟਿਕਟ ਤੱਕ ਬਦਲਣਗੇ ਕਈ ਨਿਯਮ , ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ
 ਹਰ ਮਹੀਨੇ ਦੀ ਪਹਿਲੀ ਤਾਰੀਖ ਕੁਝ ਮਹੱਤਵਪੂਰਨ ਬਦਲਾਅ ਲੈ ਕੇ ਆਉਂਦੀ ਹੈ ਅਤੇ 1 ਜੁਲਾਈ, 2025 ਤੋਂ, ਅਜਿਹੇ ਕਈ ਨਿਯਮ ਲਾਗੂ ਹੋਣ ਜਾ ਰਹੇ ਹਨ ਜੋ ਤੁਹਾਡੀ ਜੇਬ ਅਤੇ ਡਿਜੀਟਲ ਵਿਵਹਾਰ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਨ੍ਹਾਂ ਬਦਲਾਵਾਂ ਵਿੱਚ ਰੇਲਵੇ ਟਿਕਟ ਬੁਕਿੰਗ, ਕ੍ਰੈਡਿਟ ਕਾਰਡ ਚਾਰਜ, ਔਨਲਾਈਨ ਵਾਲਿਟ ਲੈਣ-ਦੇਣ ਅਤੇ ਪੈਨ-ਆਧਾਰ ਲਿੰਕਿੰਗ ਵਰਗੇ ਮਹੱਤਵਪੂਰਨ ਪਹਿਲੂ ਸ਼ਾਮਲ ਹਨ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- Credit-Pan ਕਾਰਡ ਤੋਂ ਲੈ ਕੇ ਟ੍ਰੇਨ ਟਿਕਟ ਤੱਕ ਬਦਲਣਗੇ ਕਈ ਨਿਯਮ , ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ

9. ਕ੍ਰਿਕਟ ਟੀਮ ਦੇ ਮਾਲਕ ਬਣੇ ਸਲਮਾਨ ਖਾਨ, ਇਸ ਸ਼ਹਿਰ ਦੀ ਖਰੀਦੀ ਫ੍ਰੈਂਚਾਇਜੀ
ਬਾਲੀਵੁੱਡ ਇੰਡਸਟਰਟੀ ਦੇ ਮਸ਼ਹੂਰ ਅਦਾਕਾਰ ਸਲਮਾਨ ਖਾਨ ਹਿੰਦੀ ਸਿਨੇਮਾ ਦੇ ਮੈਗਾ ਸੁਪਰਸਟਾਰ ਹਨ। ਉਨ੍ਹਾਂ ਨੂੰ ਕ੍ਰਿਕਟ ਦੀ ਖੇਡ ਨਾਲ ਬਹੁਤ ਪਿਆਰ ਹੈ। ਭਾਈਜਾਨ ਨੂੰ ਕਈ ਵਾਰ ਸੈਲਿਬ੍ਰਿਟੀ ਕ੍ਰਿਕਟ ਲੀਗ ਵਿੱਚ ਹਿੱਸਾ ਲੈਂਦੇ ਦੇਖਿਆ ਗਿਆ ਹੈ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਆਪਣੇ ਪਿਆਰੇ ਦੋਸਤ ਸ਼ਾਹਰੁਖ ਖਾਨ ਵਾਂਗ ਸਲਮਾਨ ਵੀ ਇੱਕ ਕ੍ਰਿਕਟ ਟੀਮ ਦੇ ਮਾਲਕ ਬਣ ਗਏ ਹਨ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਕ੍ਰਿਕਟ ਟੀਮ ਦੇ ਮਾਲਕ ਬਣੇ ਸਲਮਾਨ ਖਾਨ, ਇਸ ਸ਼ਹਿਰ ਦੀ ਖਰੀਦੀ ਫ੍ਰੈਂਚਾਇਜੀ

10. ਦਿਲਜੀਤ ਦੋਸਾਂਝ ਨੇ ਫਿਲਮ 'ਸਰਦਾਰ ਜੀ 3' ਸਬੰਧੀ ਲਿਆ ਅਹਿਮ ਫੈਸਲਾ, ਕਰ'ਤਾ ਵੱਡਾ ਐਲਾਨ
ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਆਪਣੀ ਫਿਲਮ ‘ਸਰਦਾਰ ਜੀ 3’ ਭਾਰਤ ਵਿੱਚ ਰਿਲੀਜ਼ ਨਾ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਉਨ੍ਹਾਂ ਨੇ ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਾਨਿਆ ਆਮੀਰ ਦੀ ਸ਼ਮੂਲੀਅਤ ਕਾਰਨ ਹੋਏ ਵਿਰੋਧ ਤੋਂ ਬਾਅਦ ਲਿਆ ਹੈ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਦਿਲਜੀਤ ਦੋਸਾਂਝ ਨੇ ਫਿਲਮ 'ਸਰਦਾਰ ਜੀ 3' ਸਬੰਧੀ ਲਿਆ ਅਹਿਮ ਫੈਸਲਾ, ਕਰ'ਤਾ ਵੱਡਾ ਐਲਾਨ

 

  • Punjab
  • Country
  • Foreign
  • Top-10 News

ਪਤੀ ਨੇ ਕਹੀਆਂ ਮਾਰ-ਮਾਰ ਕੀਤਾ ਪਤਨੀ ਦਾ ਕਤਲ, ਵਾਰਦਾਤ ਦੇਖ ਦਹਿਲ ਗਿਆ ਇਲਾਕਾ

NEXT STORY

Stories You May Like

  • kulcha vendor who demanded rs 10 lakh ransom from doctor
    ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • jamaat e islami  26 locations  police  raid
    ਜਮਾਤ-ਏ-ਇਸਲਾਮੀ ਦੇ 26 ਟਿਕਾਣਿਆਂ ’ਤੇ ਪੁਲਸ ਦਾ ਛਾਪਾ, ਜ਼ਬਤ ਕੀਤੇ ਦਸਤਾਵੇਜ਼ ਤੇ ਇਲੈਕਟ੍ਰਾਨਿਕ ਉਪਕਰਨ
  • maturity in children at the age of 10 12 has increased anxiety
    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ!
  • kagiso rabada  s big statement before the odi wc
    ODI WC ਤੋਂ ਪਹਿਲਾਂ ਕਾਗਿਸੋ ਰਬਾਡਾ ਦਾ ਵੱਡਾ ਬਿਆਨ, "ਘਰੇਲੂ ਮੈਦਾਨ 'ਤੇ ਖੇਡਣ ਦਾ ਕੋਈ ਦਬਾਅ ਨਹੀਂ"
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • rahane  s big statement on playing rohit sharma in the 2027 world cup
    "ਉਸਨੂੰ ਦੱਸ ਦੇਣਾ ਜਾਣਾ ਚਾਹੀਦੈ", 2027 ਵਿਸ਼ਵ ਕੱਪ ਵਿੱਚ ਰੋਹਿਤ ਸ਼ਰਮਾ ਨੂੰ ਖਿਡਾਉਣ 'ਤੇ ਰਹਾਣੇ ਦਾ ਵੱਡਾ ਬਿਆਨ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi boy italy
      ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!
    • snatching in ludhiana
      ਰੇਲਗੱਡੀ ਦੇ ਲੋਕੋ ਪਾਇਲਟ ਨਾਲ ਲੁੱਟ! ਸਰਕਾਰੀ ਵਾਕੀ-ਟਾਕੀ ਸਣੇ ਨਕਦੀ ਤੇ ਮੋਬਾਈਲ...
    • boiler explosion in mohali 40 laborers escaped
      ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਬੁਆਇਲਰ ਫਟਣ ਨਾਲ ਲੱਗੀ ਭਿਆਨਕ ਅੱਗ
    • accident in fatehgarh sahib
      ਸੂਏ ਵਿਚ ਜਾ ਡਿੱਗਿਆ ਚਾਵਲਾਂ ਨਾਲ ਭਰਿਆ ਟਰੱਕ! ਲੱਖਾਂ ਰੁਪਏ ਦਾ ਨੁਕਸਾਨ
    • country s first baaz drone battalion deployed in jalandhar
      ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • bloody clash between two blinkit employees in verka
      ਅੰਮ੍ਰਿਤਸਰ 'ਚ ਬਲਿੰਕਿਟ ਦੇ ਦੋ ਕਰਮਚਾਰੀਆਂ 'ਚ ਖੂਨੀ ਝੜਪ, ਇਕ ਨੌਜਵਾਨ ਐਮਰਜੈਂਸੀ...
    • big network busted in punjab
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫਤਾਰ
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +