Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    12:16:21 PM

  • sachin pilot raja warring punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

  • punjab transport department takes big action on private buses

    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ...

  • petrol prices increased

    ਮਹਿੰਗਾ ਹੋਇਆ ਪੈਟਰੋਲ !  ਮਹਿੰਗਾਈ ਨਾਲ ਜੂਝ ਰਹੇ...

  • canada police

    ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ ਦੀਆਂ ਟੌਪ-10 ਖਬਰਾਂ

  • Edited By Sunaina,
  • Updated: 29 Jun, 2025 05:52 PM
Jalandhar
today  s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪੰਜਾਬ 'ਚ ਧੂਰੀ ਦੇ ਲੋਕਾਂ ਨੂੰ ਮਾਨ ਸਰਕਾਰ ਵਲੋਂ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਦਿੱਤੀ ਹੈ। ਉਨ੍ਹਾਂ ਨੇ ਇਹ ਖ਼ੁਸ਼ਖ਼ਬਰ ਲੋਕਾਂ ਨਾਲ ਸਾਂਝੀ ਕਰਦਿਆਂ ਦੱਸਿਆ ਹੈ ਕਿ ਧੂਰੀ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਉੱਥੇ ਹੀ ਦੂਜੇ ਪਾਸੇ ਓਡੀਸ਼ਾ ਦੇ ਪੁਰੀ ਵਿੱਚ ਅੱਜ ਸਵੇਰੇ ਸ੍ਰੀ ਗੁੰਡੀਚਾ ਮੰਦਰ ਦੇ ਰੱਥ ਦੇ ਸਾਹਮਣੇ ਭਗਦੜ ਮੱਚ ਜਾਣ ਦੀ ਜਾਣਕਾਰੀ ਮਿਲੀ ਹੈ। ਭਗਵਾਨ ਜਗਨਨਾਥ ਦੇ ਰੱਥ ਨੂੰ ਛੂਹਣ ਲਈ ਇੱਥੇ ਸ਼ਰਧਾਲੂਆਂ ਦੀ ਭਾਰੀ ਭੀੜ ਇਕੱਠੀ ਹੋਈ ਸੀ। ਇਸ ਦੌਰਾਨ ਭਗਦੜ ਮਚ ਗਈ, ਜਿਸ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ।ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ਉਤੇ...

1. ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ, CM ਮਾਨ ਨੇ ਟਵੀਟ ਕਰਕੇ ਦਿੱਤੀ ਖ਼ੁਸ਼ਖ਼ਬਰੀ
ਧੂਰੀ ਦੇ ਲੋਕਾਂ ਨੂੰ ਮਾਨ ਸਰਕਾਰ ਵਲੋਂ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਦਿੱਤੀ ਹੈ। ਉਨ੍ਹਾਂ ਨੇ ਇਹ ਖ਼ੁਸ਼ਖ਼ਬਰ ਲੋਕਾਂ ਨਾਲ ਸਾਂਝੀ ਕਰਦਿਆਂ ਦੱਸਿਆ ਹੈ ਕਿ ਧੂਰੀ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ, CM ਮਾਨ ਨੇ ਟਵੀਟ ਕਰਕੇ ਦਿੱਤੀ ਖ਼ੁਸ਼ਖ਼ਬਰੀ

2. ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ 'ਚੋਂ ਕੱਢਿਆ ਬਾਹਰ, ਮਾਨ ਸਰਕਾਰ ਦਾ ਵੱਡਾ Action 
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਪਾਰਟੀ ਦੇ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲਾਂ ਲਈ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਿਕਰਮ ਮਜੀਠੀਆ ਦੇ ਖ਼ਿਲਾਫ਼ ਵਿਜੀਲੈਂਸ ਐਕਸ਼ਨ 'ਤੇ ਸਵਾਲ ਕਰਨ ਮਗਰੋਂ ਹੀ ਉਨ੍ਹਾਂ ਖ਼ਿਲਾਫ਼ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ 'ਚੋਂ ਕੱਢਿਆ ਬਾਹਰ, ਮਾਨ ਸਰਕਾਰ ਦਾ ਵੱਡਾ Action 

3. ਪੰਜਾਬ 'ਚ ਕ੍ਰਿਕਟ ਖੇਡਦੇ ਖਿਡਾਰੀ ਦੀ ਮੈਦਾਨ 'ਚ ਹੀ ਮੌਤ, ਆਖ਼ਰੀ ਛੱਕਾ ਮਾਰਦੇ ਹੀ...
ਅੱਜ ਸਵੇਰੇ ਕ੍ਰਿਕਟ ਦਾ ਮੈਚ ਖੇਡ ਰਹੇ 35 ਸਾਲ ਦੇ ਕਰੀਬ ਨੌਜਵਾਨ ਹਰਜੀਤ ਸਿੰਘ ਦੀ ਖੇਡਣ ਦੌਰਾਨ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਰੋਡ 'ਤੇ ਸਥਿਤ ਕ੍ਰਿਕਟ ਮੈਦਾਨ 'ਚ ਹਰਜੀਤ ਸਿੰਘ ਮੈਚ ਖੇਡ ਰਿਹਾ ਸੀ। ਹਰਜੀਤ ਸਿੰਘ ਨੇ ਆਪਣੀ ਬੈਟਿੰਗ ਦੌਰਾਨ ਜਦੋਂ ਛੱਕਾ ਮਾਰਿਆ ਤਾਂ ਨੋਨ ਸਟਰਾਇਕ ਐਂਡ ਤੋਂ ਸਾਥੀ ਜਦ ਇੱਕ-ਦੂਜੇ ਨੂੰ ਮਿਲੇ ਤਾਂ ਸਾਥੀ ਨੂੰ ਪੁੱਛਿਆ ਕਿ ਸ਼ਾਟ ਕਿਹੋ ਜਿਹਾ ਸੀ ਤਾਂ ਉਸਨੇ ਕਿਹਾ ਕਿ ਬਹੁਤ ਹੀ ਵਧੀਆ ਸ਼ਾਟ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਪੰਜਾਬ 'ਚ ਕ੍ਰਿਕਟ ਖੇਡਦੇ ਖਿਡਾਰੀ ਦੀ ਮੈਦਾਨ 'ਚ ਹੀ ਮੌਤ, ਆਖ਼ਰੀ ਛੱਕਾ ਮਾਰਦੇ ਹੀ...

4. ਪੰਜਾਬ 'ਚ ਬੇਅਦਬੀ ਮਾਮਲਿਆਂ 'ਤੇ ਸਜ਼ਾ ਲਈ ਆਵੇਗਾ ਨਵਾਂ ਕਾਨੂੰਨ, CM ਮਾਨ ਨੇ ਕਰ 'ਤਾ ਐਲਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਹ ਪ੍ਰਕਿਰਿਆ ਜਲਦੀ ਹੀ ਪੂਰੀ ਕੀਤੀ ਜਾਵੇਗੀ ਅਤੇ ਇਸ ਮੁੱਦੇ ’ਤੇ ਜਲਦੀ ਕੈਬਨਿਟ ਮੀਟਿੰਗ ਵੀ ਸੱਦੀ ਜਾਵੇਗੀ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਅਧਿਕਾਰੀਆਂ ਅਤੇ ਸਰਬ ਧਰਮ ਬੇਅਦਬੀ ਰੋਕੋ ਕਾਨੂੰਨ ਮੋਰਚਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਮੁੱਚੀ ਦੁਨੀਆਂ ਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਬੇਅਦਬੀ ਮਾਮਲਿਆਂ 'ਤੇ ਸਜ਼ਾ ਲਈ ਆਵੇਗਾ ਨਵਾਂ ਕਾਨੂੰਨ, CM ਮਾਨ ਨੇ ਕਰ 'ਤਾ ਐਲਾਨ

5. ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ
ਅੰਮ੍ਰਿਤਸਰ ਦੇ ਪਿੰਡ ਚੰਨਣਕੇ ਨੇੜੇ ਮਹਿਤਾ ਚੌਂਕ ’ਤੇ ਹੋਏ ਜ਼ਬਰਦਸਤ ਪੁਲਸ ਮੁਕਾਬਲੇ ’ਚ ਇੱਕ ਮੁਲਜ਼ਮ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਮੁਲਜ਼ਮ ਦੀ ਪਛਾਣ ਸੋਨੀ ਸਿੰਘ ਉਰਫ ਸੋਨੂ ਵਾਸੀ ਪਿੰਡ ਤਨੇਲ ਵਜੋਂ ਹੋਈ ਹੈ, ਜਿਸ ਖ਼ਿਲਾਫ ਤਿੰਨ ਮਾਮਲੇ ਦਰਜ ਹਨ। ਹਾਲ ਹੀ ’ਚ ਉਸ ਨੇ ਇੱਕ ਡਾਕਟਰ ਕੋਲੋਂ 20 ਲੱਖ ਫਿਰੌਤੀ ਮੰਗੀ ਸੀ ਅਤੇ ਉਕਤ ਡਾਕਟਰ ਵੱਲੋਂ ਇਨਕਾਰ ਕਰਨ 'ਤੇ ਉਸ ਦੀ ਦੁਕਾਨ ਬਾਹਰ ਫਾਇਰਿੰਗ ਕੀਤੀ ਸੀ।  ਜਿਸਦੇ ਚਲਦੇ ਸਾਡੇ ਥਾਣਾ ਮੱਤੇਵਾਲ ਵਿਖੇ ਇਸ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ

6. ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਬਰਨਾਲਾ ਪੁਲਸ ਦੇ ਦੋ ਮੁਲਾਜ਼ਮਾਂ ਵਿਚਕਾਰ ਰੋਡ ਰੇਜ ਤੋਂ ਸ਼ੁਰੂ ਹੋ ਕੇ ਚੌਂਕੀ ਤਕ ਪਹੁੰਚੀ ਤਕਰਾਰ ਦਾ ਮਾਮਲਾ ਗੰਭੀਰ ਰੂਪ ਧਾਰ ਗਿਆ। ਜਿਸ ਮਗਰੋਂ ਲਖਬੀਰ ਸਿੰਘ ਲੱਖਾ ਸਿਧਾਣਾ ਵੱਲੋਂ ਪੁਲਸ ਮੁਲਾਜ਼ਮਾਂ ਉੱਤੇ ਨਸ਼ੇ 'ਚ ਹੋਣ ਦੇ ਗੰਭੀਰ ਦੋਸ਼ ਲਗਾਏ ਗਏ, ਜਦਕਿ ਪੁਲਸ ਵੱਲੋਂ ਲੱਖਾ ਸਿਧਾਣਾ ਅਤੇ ਉਸ ਦੇ ਸਾਥੀ ਆਕਾਸ਼ਦੀਪ ਨੂੰ 107/151 ਅਧੀਨ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਘਟਨਾ ਤੋਂ ਬਾਅਦ ਜਿੱਥੇ ਲੱਖਾ ਸਿਧਾਣਾ ਨੇ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਬਰਨਾਲਾ ਪੁਲਸ ਦੇ ਮੁਲਾਜ਼ਮਾਂ ਉੱਤੇ ਵੱਖ-ਵੱਖ ਦੋਸ਼ ਲਗਾਏ ਹਨ, ਉੱਥੇ ਹੀ ਬਰਨਾਲਾ ਪੁਲਸ ਨੇ ਲੱਖਾ ਸਿਧਾਣਾ ਖ਼ਿਲਾਫ਼ ਪੁਲਸ ਚੌਂਕੀ ਹੰਡਿਆਇਆ ਵਿਖੇ ਧਾਰਾ 107/151 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

7. ਭਗਵਾਨ ਜਗਨਨਾਥ ਦੀ ਰੱਥ ਯਾਤਰਾ 'ਚ ਮੱਚੀ ਭਗਦੜ, 3 ਲੋਕਾਂ ਦੀ ਮੌਤ, 50 ਜ਼ਖ਼ਮੀ
ਓਡੀਸ਼ਾ ਦੇ ਪੁਰੀ ਵਿੱਚ ਅੱਜ ਸਵੇਰੇ ਸ੍ਰੀ ਗੁੰਡੀਚਾ ਮੰਦਰ ਦੇ ਰੱਥ ਦੇ ਸਾਹਮਣੇ ਭਗਦੜ ਮੱਚ ਜਾਣ ਦੀ ਜਾਣਕਾਰੀ ਮਿਲੀ ਹੈ। ਭਗਵਾਨ ਜਗਨਨਾਥ ਦੇ ਰੱਥ ਨੂੰ ਛੂਹਣ ਲਈ ਇੱਥੇ ਸ਼ਰਧਾਲੂਆਂ ਦੀ ਭਾਰੀ ਭੀੜ ਇਕੱਠੀ ਹੋਈ ਸੀ। ਇਸ ਦੌਰਾਨ ਭਗਦੜ ਮਚ ਗਈ, ਜਿਸ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ। ਭਗਦੜ ਦੀ ਇਹ ਘਟਨਾ ਐਤਵਾਰ ਸਵੇਰੇ 4 ਤੋਂ 5 ਵਜੇ ਦੇ ਵਿਚਕਾਰ ਵਾਪਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 50 ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਭਗਵਾਨ ਜਗਨਨਾਥ ਦੀ ਰੱਥ ਯਾਤਰਾ 'ਚ ਮੱਚੀ ਭਗਦੜ, 3 ਲੋਕਾਂ ਦੀ ਮੌਤ, 50 ਜ਼ਖ਼ਮੀ

8. ਮੋਹਲੇਧਾਰ ਮੀਂਹ ਦਾ ਕਹਿਰ; ਹੋ ਗਿਆ ਲੈਂਡ ਸਲਾਈਡ, ਸਾਰੀਆਂ ਟਰੇਨਾਂ 3 ਘੰਟੇ ਤੱਕ ਲੇਟ
ਮੋਹਲੇਧਾਰ ਮੀਂਹ ਕਾਰਨ ਕਾਲਕਾ-ਸ਼ਿਮਲਾ ਰੇਲਵੇ ਰੂਟ 'ਤੇ ਦੋ ਥਾਵਾਂ 'ਤੇ ਲੈਂਡ ਸਲਾਈਡ ਕਾਰਨ ਰੇਲ ਗੱਡੀਆਂ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਪਹਿਲੀ ਲੈਂਡ ਸਲਾਈਡ ਦੀ ਘਟਨਾ ਕੋਟੀ ਸੁਰੰਗ ਨੰਬਰ-10 ਦੇ ਨੇੜੇ ਹੋਇਆ, ਜਿਸ ਨਾਲ ਰਸਤਾ ਬੰਦ ਹੋ ਗਿਆ। ਦੂਜੀ ਲੈਂਡ ਸਲਾਈਡ ਦੀ ਘਟਨਾ ਕੋਟੀ ਅਤੇ ਸਾਨਵਾੜਾ ਰੇਲਵੇ ਸਟੇਸ਼ਨਾਂ ਵਿਚਕਾਰ ਹੋਈ, ਜਿਸ ਕਾਰਨ ਸਥਿਤੀ ਹੋਰ ਵੀ ਗੁੰਝਲਦਾਰ ਹੋ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਮੋਹਲੇਧਾਰ ਮੀਂਹ ਦਾ ਕਹਿਰ; ਹੋ ਗਿਆ ਲੈਂਡ ਸਲਾਈਡ, ਸਾਰੀਆਂ ਟਰੇਨਾਂ 3 ਘੰਟੇ ਤੱਕ ਲੇਟ

9. ਰੂਸ ਨੇ ਯੂਕ੍ਰੇਨ 'ਤੇ ਕੀਤਾ ਸਭ ਤੋਂ ਘਾਤਕ ਹਵਾਈ ਹਮਲਾ, ਵਰਤੇ 537 ਹਥਿਆਰ
 ਰੂਸ ਅਤੇ ਯੂਕ੍ਰੇਨ ਵਿਚਾਲੇ ਜਾਰੀ ਯੁੱਧ ਦੌਰਾਨ ਇਕ ਵੱਡੀ ਖ਼ਬਰ ਆਈ ਹੈ। ਰੂਸ ਨੇ ਯੂਕ੍ਰੇਨ 'ਤੇ ਆਪਣਾ ਸਭ ਤੋਂ ਵੱਡਾ ਹਵਾਈ ਹਮਲਾ ਕੀਤਾ ਹੈ। ਇੱਕ ਯੂਕ੍ਰੇਨੀ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਰੂਸ ਵੱਲੋਂ ਕੀਤਾ ਗਿਆ ਇਹ ਹਮਲਾ ਇੱਕ ਮੁਹਿੰਮ ਦਾ ਹਿੱਸਾ ਹੈ, ਜਿਸ ਨੇ ਤਿੰਨ ਸਾਲ ਤੋਂ ਚੱਲੀ ਆ ਰਹੀ ਜੰਗ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਨੂੰ ਝਟਕਾ ਦਿੱਤਾ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਰੂਸ ਨੇ ਯੂਕ੍ਰੇਨ 'ਤੇ ਕੀਤਾ ਸਭ ਤੋਂ ਘਾਤਕ ਹਵਾਈ ਹਮਲਾ, ਵਰਤੇ 537 ਹਥਿਆਰ

10. RCB ਦੇ ਤੇਜ਼ ਗੇਂਦਬਾਜ਼ ਦੀਆਂ ਵਧੀਆਂ ਮੁਸ਼ਕਲਾਂ: ਝੂਠ ਬੋਲ ਕਈ ਕੁੜੀਆਂ ਨਾਲ ਬਣਾਏ ਸਬੰਧ, Viral ਹੋਈ ਚੈਟ
 ਇੰਡੀਅਨ ਪ੍ਰੀਮੀਅਰ ਲੀਗ 2025 ਵਿੱਚ ਰਾਇਲ ਚੈਲੰਜਰਸ ਬੈਂਗਲੁਰੂ ਨੂੰ ਚੈਂਪੀਅਨ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਤੇਜ਼ ਗੇਂਦਬਾਜ਼ ਯਸ਼ ਦਿਆਲ ਮੁਸ਼ਕਲ ਵਿੱਚ ਫਸਦੇ ਜਾਪ ਰਹੇ ਹਨ। ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੀ ਇੱਕ ਨੌਜਵਾਨ ਔਰਤ ਨੇ ਇਸ ਤੇਜ਼ ਗੇਂਦਬਾਜ਼ 'ਤੇ ਵਿਆਹ ਦਾ ਲਾਲਚ ਦੇ ਕੇ ਸਰੀਰਕ, ਮਾਨਸਿਕ ਅਤੇ ਵਿੱਤੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਵਿੱਚ, ਗਾਜ਼ੀਆਬਾਦ ਪੁਲਸ ਨੇ ਲੜਕੀ ਦੀ ਸ਼ਿਕਾਇਤ 'ਤੇ ਯਸ਼ ਦਿਆਲ ਵਿਰੁੱਧ ਐਫਆਈਆਰ ਦਰਜ ਕੀਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- RCB ਦੇ ਤੇਜ਼ ਗੇਂਦਬਾਜ਼ ਦੀਆਂ ਵਧੀਆਂ ਮੁਸ਼ਕਲਾਂ: ਝੂਠ ਬੋਲ ਕਈ ਕੁੜੀਆਂ ਨਾਲ ਬਣਾਏ ਸਬੰਧ, Viral ਹੋਈ ਚੈਟ

 

  • Punjab
  • Country
  • Foreign
  • Top-10 News

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

NEXT STORY

Stories You May Like

  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • cm mann kejriwal met sanjeev arora
    ਸੰਜੀਵ ਅਰੋੜਾ ਨੂੰ ਜੇਲ੍ਹ 'ਚ ਮਿਲੇ CM ਮਾਨ ਤੇ ਅਰਵਿੰਦ ਕੇਜਰੀਵਾਲ
  • cm rekha gupta  s big decision
    CM ਰੇਖਾ ਗੁਪਤਾ ਦਾ ਵੱਡਾ ਫੈਸਲਾ: 2.30 ਲੱਖ ਖਪਤਕਾਰਾਂ ਨੂੰ ਆਪਣੇ ਘਰਾਂ 'ਤੇ ਮਿਲਣਗੇ ਮੁਫ਼ਤ ਸੋਲਰ ਪੈਨਲ
  • innocently sentenced to 10 months in prison
    ਬੇਕਸੂਰ ਹੁੰਦਿਆਂ ਕੱਟੀ 10 ਮਹੀਨੇ ਜੇਲ੍ਹ! ਹੁਣ ਟੈਕਸੀ ਡਰਾਈਵਰ ਪੁਲਸ ਸਕਾਟਲੈਂਡ ਤੋਂ ਲਵੇਗਾ ਵੱਡਾ ਮੁਆਵਜ਼ਾ
  • haryana  strike employees  action
    ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • what happened to the old woman
      ਪੰਜਾਬ : ਪੱਠੇ ਲੈਣ ਗਈ ਬਜ਼ੁਰਗ ਔਰਤ ਨਾਲ ਆਹ ਕੀ ਹੋਇਆ! CCTV ਦੇਖ ਖੜ੍ਹੇ ਹੋਣਗੇ...
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • strict security measures at adampur airport
      ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
    • swine flu scare
      ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
    • mansa  water tank  mother
      ਮਾਨਸਾ : 2 ਜਵਾਕਾਂ ਨੂੰ ਪਾਣੀ ਵਾਲੀ ਟੈਂਕੀ 'ਚ ਧੱਕਾ ਦੇ ਮਾਂ ਨੇ ਚੁੱਕਿਆ ਖੌਫਨਾਕ...
    • major reshuffle again in jalandhar municipal corporation
      ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
    • youth from ajnala living in germany for four years dies
      ਜਰਮਨੀ ’ਚ 4 ਸਾਲ ਤੋਂ ਰਹਿ ਰਹੇ ਅਜਨਾਲਾ ਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ,...
    • sushil rinku met with member of parliament sukh dhaliwal
      ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
    • punjab cities fare poorly in clean air survey
      ਸਾਫ਼ ਹਵਾ ਸਰਵੇਖਣ ’ਚ ਪੰਜਾਬ ਦੇ ਸ਼ਹਿਰਾਂ ਦਾ ਹਾਲ ਮਾੜਾ, ਪਟਿਆਲਾ 25ਵੇਂ,...
    • strengthen law and order in amritsar
      ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +