Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    2:47:10 PM

  • new twist in lucky oberoi case in jalandhar

    ਜਲੰਧਰ 'ਚ ਹੋਏ ਲੱਕੀ ਓਬਰਾਏ ਦੇ ਕਤਲ ਮਾਮਲੇ 'ਚ ਨਵਾਂ...

  • roshan healthcare ayurvedic treatment

    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ...

  • farmers protest in barnala

    ਪੰਜਾਬ ਪੁਲਸ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ,...

  • congress expels dr navjot kaur sidhu from the party

    ਕਾਂਗਰਸ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਾਰਤ ਭੂਸ਼ਣ ਆਸ਼ੂ ਦੇ ਮੁੱਦੇ ’ਤੇ ਸੁਖਪਾਲ ਖਹਿਰਾ ਤੇ ਰਾਜਾ ਵੜਿੰਗ ਆਹਮੋ-ਸਾਹਮਣੇ, ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

PUNJAB News Punjabi(ਪੰਜਾਬ)

ਭਾਰਤ ਭੂਸ਼ਣ ਆਸ਼ੂ ਦੇ ਮੁੱਦੇ ’ਤੇ ਸੁਖਪਾਲ ਖਹਿਰਾ ਤੇ ਰਾਜਾ ਵੜਿੰਗ ਆਹਮੋ-ਸਾਹਮਣੇ, ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

  • Updated: 27 Aug, 2022 09:14 PM
Jalandhar
today jagbani top news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬ ਕਾਂਗਰਸ ’ਚ ਇਕ ਵਾਰ ਫਿਰ ਤੋਂ ਕਲੇਸ਼ ਉੱਭਰਣ ਲੱਗਾ ਹੈ। ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਰਵੱਈਏ ਨੂੰ ਲੈ ਕੇ  ਰਾਜਾ ਵੜਿੰਗ ਨੂੰ ਨਸੀਹਤ ਦਿੱਤੀ ਕਿ ਕਿਸੇ ਇਕ ਵਿਅਕਤੀ ਲਈ ਕੇਡਰ ਦੀ ਐਨਰਜੀ ਬਰਬਾਦ ਨਾ ਕਰੋ। ਖਹਿਰਾ ਦੀ ਨਸੀਹਤ ’ਤੇ ਰਾਜਾ ਵੜਿੰਗ ਨੇ ਕਿਹਾ ਕਿ ਇਕ ਗਾਣੇ ’ਚ ਲਿਖਿਆ ਹੈ ਕਿ ਬਿਨਾਂ ਮੰਗਿਆਂ ਸਲਾਹ ਨਹੀਂ ਦੇਣੀ ਚਾਹੀਦੀ, ਕਦਰ ਏਦਾਂ ਘਟ ਜਾਂਦੀ ਹੈ। ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ  

ਪੰਜਾਬ ਕਾਂਗਰਸ ’ਚ ਸਾਬਕਾ ਮੰਤਰੀ ਆਸ਼ੂ ਦੇ ਮੁੱਦੇ ’ਤੇ ਕਲੇਸ਼, ਸੁਖਪਾਲ ਖਹਿਰਾ ਨੇ ਰਾਜਾ ਵੜਿੰਗ ਨੂੰ ਦਿੱਤੀ ਨਸੀਹਤ

ਪੰਜਾਬ ਦੀ ਕਾਂਗਰਸ ਪਾਰਟੀ ’ਚ ਇਕ ਵਾਰ ਫਿਰ ਤੋਂ ਕਲੇਸ਼ ਉਬਰਣ ਲੱਗਾ ਹੈ। ਹੁਣ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਰਵੱਈਏ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਰਾਜਾ ਵੜਿੰਗ ਨੂੰ ਨਸੀਹਤ ਦਿੱਤੀ ਕਿ ਕਿਸੇ ਇਕ ਵਿਅਕਤੀ ਲਈ ਕੈਡਰ ਦੀ ਐਨਰਜੀ ਬਰਬਾਦ ਨਾ ਕਰੋ। ਉਨ੍ਹਾਂ ਦਾ ਇਸ਼ਾਰਾ ਲੁਧਿਆਣਾ ’ਚ ਫੜੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲ ਸੀ।

ਸੁਖਪਾਲ ਖਹਿਰਾ ਦੀ ਨਸੀਹਤ ’ਤੇ ਰਾਜਾ ਵੜਿੰਗ ਦੀ ਦੋ-ਟੁੱਕ, ਕਿਹਾ- ‘ਬਿਨਾਂ ਮੰਗਿਆਂ ਸਲਾਹ ਨਹੀਂ ਦੇਣੀ ਚਾਹੀਦੀ....’

ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿੱਤੀ ਨਸੀਹਤ ਤੋਂ ਬਾਅਦ ਹੁਣ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆਇਆ ਹੈ। ਖਹਿਰਾ ਦੇ ਬਿਆਨ ਨੂੰ ਲੈ ਕੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ’ਤੇ ਕਾਂਗਰਸ ਪ੍ਰਧਾਨ ਵੜਿੰਗ ਨੇ ਕਿਹਾ ਕਿ ਇਕ ਗਾਣੇ ’ਚ ਲਿਖਿਆ ਹੈ ਕਿ ਬਿਨਾਂ ਮੰਗਿਆਂ ਸਲਾਹ ਨਹੀਂ ਦੇਣੀ ਚਾਹੀਦੀ, ਕਦਰ ਏਦਾਂ ਘਟ ਜਾਂਦੀ ਹੈ। ਇਸ ਲਈ ਕੋਈ ਗੱਲ ਨਹੀਂ, ਇਹ ਉਨ੍ਹਾਂ ਦੀ ਗੱਲ ਹੈ।  

ਸਾਬਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

 ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਸਾਬਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਡਾ. ਅਗਨੀਹੋਤਰੀ ਕਾਂਗਰਸ ਪਾਰਟੀ ਵੱਲੋਂ ਵਿਧਾਇਕ ਰਹਿ ਚੁੱਕੇ ਹਨ। ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ ਹਲਕਾ ਵਿਧਾਇਕ ਡਾ. ਅਗਨੀਹੋਤਰੀ ਅੰਮ੍ਰਿਤਸਰ ਵਿਖੇ ਸਥਿਤ ਆਪਣੀ ਰਿਹਾਇਸ਼ ਦੇ ਨਜ਼ਦੀਕ ਸੈਲੂਨ ’ਚ ਕਟਿੰਗ ਕਰਵਾਉਣ ਗਏ ਸਨ, ਜਿਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। 

ਪਟਿਆਲਾ ’ਚ ਸਵਾਈਨ ਫਲੂ ਦਾ ਕਹਿਰ, ਦੋ ਵਿਅਕਤੀਆਂ ਦੀ ਹੋਈ ਮੌਤ

ਪਟਿਆਲਾ ਜ਼ਿਲ੍ਹੇ ਵਿਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਨੋਡਲ ਅਫ਼ਸਰ ਡਾ. ਦਿਵਜੋਤ ਨੇ ਸਵਾਈਨ ਫਲੂ ਨਾਲ ਹੋਈ ਮੌਤਾਂ ਦੀ ਪੁਸ਼ਟੀ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸਵਾਈਨ ਫਲੂ ਕਾਰਨ ਪਹਿਲੀ ਮੌਤ ਪਟਿਆਲਾ ਸ਼ਹਿਰ ਦੇ ਬਿਸ਼ਨ ਨਗਰ ਦੇ ਰਹਿਣ ਵਾਲੇ ਵਿਅਕਤੀ ਦੀ ਹੋਈ ਹੈ, ਜੋ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਸੀ। 

CWG 'ਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀ CM ਮਾਨ ਵੱਲੋਂ 9.30 ਕਰੋੜ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ

 ਬਰਮਿੰਘਮ ਵਿਖੇ ਹਾਲ ਹੀ ’ਚ ਸੰਪੰਨ ਹੋਈਆਂ ਰਾਸ਼ਟਰਮੰਡਲ ਖੇਡਾਂ ’ਚ ਦੇਸ਼ ਦਾ ਨਾਂ ਰੌਸ਼ਨ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 9.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਅੱਜ ਚੰਡੀਗੜ੍ਹ ਵਿਖੇ ਹੋਏ ਇਸ ਸਨਮਾਨ ਸਮਾਰੋਹ ਸਮਾਗਮ ’ਚ ਮੁੱਖ ਮੰਤਰੀ ਨੇ ਤਮਗੇ ਜਿੱਤਣ ਅਤੇ ਹਿੱਸਾ ਲੈਣ ਵਾਲੇ ਸਾਰੇ ਪੰਜਾਬੀ ਖਿਡਾਰੀਆਂ ਨੂੰ ਸਨਮਾਨਿਤ ਕੀਤਾ।

BJP ਨੇ ਹੁਣ ਨਵੀਂ ਕਹਾਣੀ ਸ਼ੁਰੂ ਕੀਤੀ, ਕਿਹਾ- ਸਕੂਲ ਬਣਾਉਣ ’ਚ ਘਪਲਾ ਹੋਇਆ: ਸਿਸੋਦੀਆ

 ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਨਵੀਂ ਦਿੱਲੀ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਕਾਨਫਰੰਸ ’ਚ ਉਨ੍ਹਾਂ ਨੇ ਭਾਜਪਾ ’ਤੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ਨਵੀਂ ਕਹਾਣੀ ਸ਼ੁਰੂ ਕੀਤੀ ਹੈ ਕਿ ਸਕੂਲ ਬਣਾਉਣ ’ਚ ਘਪਲਾ ਹੋਇਆ ਹੈ। 

ਦੇਸ਼ ਦੇ 49ਵੇਂ ਚੀਫ਼ ਜਸਟਿਸ ਬਣੇ ਜਸਟਿਸ ਲਲਿਤ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਚੁਕਾਈ ਸਹੁੰ

ਜਸਟਿਸ ਉਦੈ ਉਮੇਸ਼ ਲਲਿਤ ਨੇ ਸ਼ਨੀਵਾਰ ਨੂੰ ਭਾਰਤ ਦੇ 49ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ’ਚ ਆਯੋਜਿਤ ਸਮਾਰੋਹ ’ਚ ਜਸਟਿਸ ਲਲਿਤ ਨੂੰ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ’ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਕੇਂਦਰੀ ਮੰਤਰੀ ਸ਼ਾਮਲ ਹੋਏ।

ਸੋਨਾਲੀ ਫੋਗਾਟ ਕਤਲ ਕੇਸ 'ਚ ਦੋਸ਼ੀਆਂ ਦਾ ਕਬੂਲਨਾਮਾ, ਡਰੱਗ ਦੇਣ ਤੋਂ ਬਾਅਦ 2 ਘੰਟੇ ਤੱਕ ਬਾਥਰੂਮ 'ਚ ਰੱਖਿਆ

ਗੋਆ ਪੁਲਸ ਨੇ ਹਰਿਆਣਾ ਬੀ. ਜੇ. ਪੀ. ਦੀ ਨੇਤਾ ਅਤੇ ਟਿਕ ਟੌਕ ਸਟਾਰ ਸੋਨਾਲੀ ਫੋਗਾਟ ਦੀ ਮੌਤ ਮਾਮਲੇ ਵਿਚ ਉਸ ਦੇ ਨਿੱਜੀ ਸਹਾਇਕ ਸੁਧੀਰ ਸਾਂਗਵਾਨ ਨਾਲ ਸੁਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਗੋਆ ਪੁਲਸ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਨੂੰ ਲੈ ਕੇ ਕਈ ਹੋਰ ਖੁਲਾਸੇ ਕੀਤੇ ਹਨ। ਪੁਲਸ ਨੂੰ ਸੋਨਾਲੀ ਫੋਗਾਟ ਅਤੇ ਦੋਸ਼ੀ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਮਿਲੀ ਹੈ।

  • Bharat Bhushan Ashu
  • Sukhpal Khaira
  • Raja Warring
  • Dr Dharmbir Agnihotri
  • Chief Minister Bhagwant Mann
  • ਭਾਰਤ ਭੂਸ਼ਣ ਆਸ਼ੂ
  • ਸੁਖਪਾਲ ਖਹਿਰਾ
  • ਰਾਜਾ ਵੜਿੰਗ
  • ਡਾ ਧਰਮਬੀਰ ਅਗਨੀਹੋਤਰੀ
  • ਮੁੱਖ ਮੰਤਰੀ ਭਗਵੰਤ ਮਾਨ

‘ਬਿਜਲੀ ਸੈਕਟਰ ’ਚ ਵੱਡੇ ਸੁਧਾਰ ਜਲਦ, ਪੰਜਾਬ ਸਰਕਾਰ ਵੱਲੋਂ 25,237 ਕਰੋੜ ਰੁਪਏ ਦੀ ਕਾਰਜ ਯੋਜਨਾ ਨੂੰ ਪ੍ਰਵਾਨਗੀ’

NEXT STORY

Stories You May Like

  • sukhpal khaira  s big allegations against aap
    ਸੁਖਪਾਲ ਖਹਿਰਾ ਦੇ 'ਆਪ' ਤੇ ਵੱਡੇ ਇਲਜ਼ਾਮ-'ਪੰਜਾਬ 'ਤੇ 4.50 ਲੱਖ ਕਰੋੜ ਦੇ ਕਰਜ਼ੇ ਦਰਮਿਆਨ'...
  • punjab will never accept traitors in future elections raja warring
    ਪੰਜਾਬ ਭਵਿੱਖ ਦੀਆਂ ਚੋਣਾਂ 'ਚ ਕਦੇ ਵੀ ਗੱਦਾਰ ਨੂੰ ਸਵੀਕਾਰ ਨਹੀਂ ਕਰੇਗਾ: ਰਾਜਾ ਵੜਿੰਗ
  • bhagwant mann immediately apologize to dera beas chief  sukhpal khaira
    ਭਗਵੰਤ ਮਾਨ ਡੇਰਾ ਬਿਆਸ ਮੁਖੀ ਤੇ ਸ਼ਰਧਾਲੂਆਂ ਤੋਂ ਤੁਰੰਤ ਮੁਆਫ਼ੀ ਮੰਗਣ : ਸੁਖਪਾਲ ਖਹਿਰਾ
  • navjot kaur sidhu congress raja warring
    ਨਵਜੋਤ ਕੌਰ ਸਿੱਧੂ ਦੇ ਪਾਰਟੀ ਛੱਡਣ ਵਾਲੇ ਬਿਆਨ 'ਤੇ ਰਾਜਾ ਵੜਿੰਗ ਦਾ ਜਵਾਬ
  • sukhpal singh khaira statement
    ਪਾਵਨ ਸਰੂਪਾਂ ਸਬੰਧੀ ਗਲਤ ਬਿਆਨਬਾਜ਼ੀ CM ਮਾਨ ਦੀ ਨਾਸਤਿਕਤਾ ਦੀ ਨਿਸ਼ਾਨੀ: ਸੁਖਪਾਲ ਖਹਿਰਾ
  • ashu condemn raid on punjab kesari
    "ਟੈਕਸ ਅੱਤਵਾਦ ਦਾ ਸਹਾਰਾ ਲੈ ਰਹੀ 'ਆਪ' ਸਰਕਾਰ", ਪੰਜਾਬ ਕੇਸਰੀ 'ਤੇ GST ਰੇਡ 'ਤੇ ਭੜਕੇ ਭਾਰਤ ਭੂਸ਼ਣ ਆਸ਼ੂ
  • amarinder singh raja warring statement
    ਰਾਜਾ ਵੜਿੰਗ ਨੇ ਤਰਨਜੋਤ ਸਿੰਘ ਦੀ ਮੌਤ 'ਤੇ ਜਤਾਇਆ ਦੁੱਖ਼, ਕਿਹਾ-ਅਣਗਹਿਲੀ ਕਾਰਨ ਵਾਪਰ ਰਹੀਆਂ ਘਟਨਾਵਾਂ
  • no insult rahul gandhi sukhpal khaira
    ਸਿੱਖ ਕੌਮ ਦਾ ਅਪਮਾਨ ਨਹੀਂ ਰਾਹੁਲ ਗਾਂਧੀ ਦੀ ਬਿੱਟੂ ਬਾਰੇ ਟਿੱਪਣੀ : ਸੁਖਪਾਲ ਖਹਿਰਾ
  • new twist in lucky oberoi case in jalandhar
    ਜਲੰਧਰ 'ਚ ਹੋਏ ਲੱਕੀ ਓਬਰਾਏ ਦੇ ਕਤਲ ਮਾਮਲੇ 'ਚ ਨਵਾਂ ਮੋੜ! ਇਸ ਸ਼ਖ਼ਸ ਨੇ ਪੋਸਟ ਪਾ...
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • uncle of deceased lucky oberoi makes important revelations in shooting case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
  • cold winds have started in punjab  big weather forecast till february 10
    ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ 10 ਫਰਵਰੀ ਤੱਕ ਵੱਡੀ...
  • sukhpal singh khaira statement
    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
  • pargat singh slams punjab government
    ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ ਪੰਜਾਬ ਸਰਕਾਰ: ਪਰਗਟ ਸਿੰਘ
  • new murder lucky oberoi shot dead in jalandhar cctv footage
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
  • bikram majithia slams bhagwant mann
    'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
Trending
Ek Nazar
pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • aap leader booked in corruption case
      'ਆਪ' ਆਗੂ ਦਾ ਕਾਰਨਾਮਾ, ਪਾਰਟੀ ਵਲੰਟੀਅਰ ਤੋਂ ਨੌਕਰੀ ਬਦਲੇ ਲਈ ਰਿਸ਼ਵਤ! ਤਨਖ਼ਾਹ...
    • sukhpal singh khaira statement
      ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
    • punjab police farmer leader detained
      ਘਰ 'ਚ ਪੁੱਤ ਦਾ ਵਿਆਹ, ਪੰਜਾਬ ਪੁਲਸ ਨੇ ਘਰ ਹੀ ਡਿਟੇਨ ਕਰ 'ਤਾ ਕਿਸਾਨ ਆਗੂ
    • pargat singh slams punjab government
      ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ ਪੰਜਾਬ ਸਰਕਾਰ: ਪਰਗਟ ਸਿੰਘ
    • new murder lucky oberoi shot dead in jalandhar cctv footage
      ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
    • bikram majithia slams bhagwant mann
      'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
    • amritsar airport in chaos
      ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...
    • railway gate of tarn taran will remain closed for 2 days
      ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ
    • sukhbir singh badal said cm bhagwant mann should resign
      ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
    • terrible collision between motorcycle and thar
      ਮੋਟਰਸਾਈਕਲ ਤੇ ਥਾਰ ਦੀ ਜ਼ਬਰਦਸਤ ਟੱਕਰ, 2 ਵਿਅਕਤੀਆਂ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +