Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    2:36:56 AM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮੁਲਾਜ਼ਮਾਂ ਨੂੰ ‘ਆਪ’ ਸਰਕਾਰ ਵੱਲੋਂ ਦੀਵਾਲੀ ਦਾ ਤੋਹਫ਼ਾ, ਰਾਜਪਾਲ ਦੀ ਪੰਜਾਬ ਸਰਕਾਰ ਨੂੰ ਸਲਾਹ, ਪੜ੍ਹੋ Top 10

PUNJAB News Punjabi(ਪੰਜਾਬ)

ਮੁਲਾਜ਼ਮਾਂ ਨੂੰ ‘ਆਪ’ ਸਰਕਾਰ ਵੱਲੋਂ ਦੀਵਾਲੀ ਦਾ ਤੋਹਫ਼ਾ, ਰਾਜਪਾਲ ਦੀ ਪੰਜਾਬ ਸਰਕਾਰ ਨੂੰ ਸਲਾਹ, ਪੜ੍ਹੋ Top 10

  • Updated: 21 Oct, 2022 09:51 PM
Jalandhar
today s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਦੋਹਰਾ ਤੋਹਫ਼ਾ ਦਿੱਤਾ ਹੈ। ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ, ਇਸ ਤੋਂ ਇਲਾਵਾ ਮੁਲਾਜ਼ਮਾਂ ਦੇ ਡੀ. ਏ. ਵਿਚ 6 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਉੱਧਰ, ਰਾਜਪਾਲ ਅਤੇ ਮਾਨ ਸਰਕਾਰ ਵਿਚਾਲੇ ਟਕਰਾਅ ਜਾਰੀ ਹੈ। ਖੇਤੀਬਾੜੀ ਯੂਨੀਵਰਸਿਟੀ 'ਚ ਚਾਂਸਲਰ ਨੂੰ ਲੈ ਕੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਯੂਨੀਵਰਸਿਟੀ ਦੇ ਮਾਮਲਿਆਂ 'ਚ ਕਾਨੂੰਨਾਂ ਤਹਿਤ ਕੁਝ ਨਹੀਂ ਕਰ ਰਹੀ, ਪਰ ਇਸ ਪੂਰੇ ਮਾਮਲੇ 'ਤੇ ਨਜ਼ਰ ਰੱਖਣਾ ਮੇਰਾ ਫਰਜ਼ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...

ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਵੱਡਾ ਐਲਾਨ, ਮੁਲਾਜ਼ਮਾਂ ਦੇ ਡੀ. ਏ. ’ਚ ਕੀਤਾ ਵਾਧਾ

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਦੋਹਰਾ ਤੋਹਫ਼ਾ ਦਿੱਤਾ ਹੈ। ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ, ਇਸ ਤੋਂ ਇਲਾਵਾ ਮੁਲਾਜ਼ਮਾਂ ਦੇ ਡੀ. ਏ. ਵਿਚ 6 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਦੀ ਮੰਗ ਸੀ ਕਿ ਓਲਡ ਪੈਨਸ਼ਨ ਸਕੀਮ ਨੂੰ ਲਾਗੂ ਕੀਤਾ ਜਾਵੇ। ਅਸੀਂ ਵਾਅਦਾ ਕੀਤਾ ਸੀ ਕਿ ਅਸੀਂ ਉਨ੍ਹਾਂ ਦੀ ਇਹ ਮੰਗ ਪ੍ਰਵਾਨ ਕਰਾਂਗੇ, ਜਿਸ ਦੇ ਚੱਲਦੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਦਿੰਦੇ ਹੋਏ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਹੈ। 

ਪੰਜਾਬ ਯੂਨੀਵਰਸਿਟੀ ਮਾਮਲਾ: ਰਾਜਪਾਲ ਨੇ ਪ੍ਰੈੱਸ ਕਾਨਫਰੰਸ ਕਰ ਪੰਜਾਬ ਸਰਕਾਰ ਨੂੰ ਦਿੱਤੀ ਇਹ ਸਲਾਹ

ਯੂਨੀਵਰਸਿਟੀ 'ਚ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਰਾਜਪਾਲ ਅਤੇ ਮਾਨ ਸਰਕਾਰ ਵਿਚਾਲੇ ਟਕਰਾਅ ਜਾਰੀ ਹੈ। ਦੋਹਾਂ ਵਿਚਕਾਰ ਚਿੱਠੀਆਂ ਦਾ ਆਦਾਨ-ਪ੍ਰਦਾਨ ਪੂਰੇ ਜ਼ੋਰਾਂ 'ਤੇ ਹੈ। ਇਸ ਦੇ ਨਾਲ ਹੀ ਇਕ ਦੂਜੇ ਖ਼ਿਲਾਫ਼ ਬਿਆਨਬਾਜ਼ੀ ਵੀ ਜਾਰੀ ਹੈ। ਇਸ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਪੱਤਰ ਰਾਹੀਂ ਦੋਸ਼ ਲਾਇਆ ਹੈ ਕਿ ਰਾਜਪਾਲ ਪੰਜਾਬ ਸਰਕਾਰ ਦੇ ਕੰਮਾਂ 'ਚ ਦਖ਼ਲਅੰਦਾਜ਼ੀ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਉਪਰੋਂ ਕਾਰਵਾਈ ਹੋਣ ਦਾ ਦੋਸ਼ ਲਾਇਆ ਹੈ।

ਭੋਗਪੁਰ ਦੇ ਨੌਜਵਾਨ ਦਾ ਇਟਲੀ 'ਚ ਕਤਲ, ਪੰਜਾਬੀਆਂ ਨੇ ਕੀਤਾ ਪਿੱਠ 'ਤੇ ਵਾਰ, ਜਨਵਰੀ 'ਚ ਹੋਣਾ ਸੀ ਵਿਆਹ

ਵਿਦੇਸ਼ਾਂ ਵਿਚ ਪੰਜਾਬੀਆਂ ਦੇ ਕਤਲ ਕੀਤੇ ਜਾਣ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਜਲੰਧਰ ਦੇ ਭੋਗਪੁਰ ਵਿਖੇ ਪਿੰਡ ਕਾਲਾ ਬੱਕਰਾ ਪਿੰਡ ਤੋਂ ਸਾਹਮਣੇ ਆਇਆ ਹੈ। ਰੋਜ਼ੀ-ਰੋਟੀ ਲਈ ਇਟਲੀ ਗਏ ਬਲਾਕ ਭੋਗਪੁਰ ਦੇ ਪਿੰਡ ਕਾਲਾ ਬੱਕਰਾ ਦੇ 27 ਸਾਲਾ ਨੌਜਵਾਨ ਦਾ ਇਟਲੀ ਵਿਖੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸਤਵੰਤ ਸਿੰਘ ਉਰਫ਼ ਜੰਗੀ ਵਜੋਂ ਹੋਈ ਹੈ, ਜੋਕਿ ਭੋਗਪੁਰ ਦੇ ਪਿੰਡ ਕਾਲਾ ਬੱਕਰਾ ਵਜੋਂ ਹੋਈ ਹੈ। 

ਅੰਮ੍ਰਿਤਸਰ ’ਚ ਵਾਪਰੀ ਵੱਡੀ ਘਟਨਾ, ਸ੍ਰੀ ਦਰਬਾਰ ਸਾਹਿਬ ਦਾ ਮਾਡਲ ਸੜਕ ’ਤੇ ਸੁੱਟ ਕੇ ਕੀਤੀ ਬੇਅਦਬੀ

ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਕੋਲ ਲੱਗਦੀ ਮਾਰਕੀਟ ’ਚ ਇਕ ਦੁਕਾਨਦਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਸੜਕ ’ਤੇ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ। ਇਸ ਘਟਨਾ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਉਸ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ ਗਿਆ। ਪੁਲਸ ਇਸ ਮਸਲੇ ’ਚ ਦੂਰ ਭੱਜਦੀ ਦਿਖਾਈ ਦਿੱਤੀ। ਇਸ ਦੌਰਾਨ ਨਿਹੰਗ ਸਿੰਘ ਜਥੇਬੰਦੀ ਦੇ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਅਸੀਂ ਦੁਖੀ ਹਿਰਦੈ ਨਾਲ ਦੱਸ ਰਹੇ ਹਾਂ ਕਿ ਬੇਅਦਬੀਆਂ ਦੇ ਮੁੱਦੇ ਹਰ ਰੋਜ਼ ਵਧ ਰਹੇ ਹਨ, ਇਹ ਘਟ ਨਹੀਂ ਰਹੇ।

ਨਵਜੋਤ ਸਿੱਧੂ ਦੀ ਅਦਾਲਤ 'ਚ ਪੇਸ਼ੀ ਨੂੰ ਲੈ ਕੇ ਆਈ ਅਹਿਮ ਖ਼ਬਰ

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕੇਸ 'ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਲੁਧਿਆਣਾ ਕੋਰਟ 'ਚ ਹੋਣ ਵਾਲੀ ਪੇਸ਼ੀ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਆਖਰੀ ਸਮਿਆਂ ਤਕ ਚੱਲੀਆਂ ਕਿਆਸਰਾਈਆਂ ਵਿਚਾਲੇ ਨਵਜੋਤ ਸਿੱਧੂ ਦੀ ਇਹ ਪੇਸ਼ੀ ਟੱਲ ਗਈ ਹੈ। ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਹਸਪਤਾਲ 'ਚ ਕਰਵਾਏ ਗਏ ਮੈਡੀਕਲ 'ਚ ਡਾਕਟਰਾਂ ਨੇ ਸਿੱਧੂ ਨੂੰ 'ਅਨਫਿਟ' ਕਰਾਰ ਦਿੱਤਾ ਸੀ। 

ਵਿਦੇਸ਼ ਤੋਂ ਮੁੜ ਆਈ ਮੰਦਭਾਗੀ ਖ਼ਬਰ, ਸੰਗਰੂਰ ਦੇ ਨੌਜਵਾਨ ਦੀ ਸਾਈਪ੍ਰਸ 'ਚ ਸ਼ੱਕੀ ਹਾਲਾਤ 'ਚ ਮੌਤ

ਸੰਗਰੂਰ ਦੇ ਪਿੰਡ ਬਖਸ਼ੀਵਾਲਾ ਦੇ ਨੌਜਵਾਨ ਮੱਖਣ ਸਿੰਘ ਦੀ ਸਾਈਪ੍ਰਸ 'ਚ ਭੇਦਭਰੇ ਹਾਲਾਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੀ ਜਾਣਕਾਰੀ ਮਿਲਣ 'ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਮ੍ਰਿਤਕ ਨੌਜਵਾਨ ਗਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਸੀ। ਇਸ ਸੰਬੰਧੀ ਗੱਲ ਕਰਦਿਆਂ ਮ੍ਰਿਤਕ ਮੱਖਣ ਸਿੰਘ ਦੇ ਮਾਪਿਆਂ ਨੇ ਦੱਸਿਆ ਕਿ 5 ਸਾਲ ਪਹਿਲਾਂ ਉਨ੍ਹਾਂ ਨੇ ਆਪਣੇ ਪੁੱਤ ਨੂੰ ਘਰ-ਵਾਰ ਵੇਚ ਕੇ ਕਮਾਈ ਕਰਨ ਲਈ ਸਾਈਪ੍ਰਸ ਭੇਜਿਆ ਸੀ।

ਜਨਰਲ ਇਜਲਾਸ ਦੀ ਤਾਰੀਖ਼ ਨੂੰ ਲੈ ਕੇ ਬੀਬੀ ਜਗੀਰ ਕੌਰ ਤੇ SGPC ਪ੍ਰਧਾਨ ਧਾਮੀ ਹੋਏ ਆਹਮੋ-ਸਾਹਮਣੇ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੀ ਤਾਰੀਖ਼ ਨੂੰ ਲੈ ਕੇ ਬੀਬੀ ਜਗੀਰ ਕੌਰ ਅਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਬਦੀ ਗੱਲਬਾਤ ’ਚ ਆਹਮੋ-ਸਾਹਮਣੇ ਹੋ ਗਏ ਹਨ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੈਬਰਾਂ ਦੀ ਮਜਬੂਰੀ ਦੱਸਦਿਆਂ ਕਿਹਾ ਕਿ 9 ਨਵੰਬਰ ਨੂੰ ਸਾਰੇ ਮੈਂਬਰ ਜਰਨਲ ਇਜਲਾਸ ਵਿੱਚ ਹਾਜ਼ਰ ਨਹੀਂ ਹੋ ਸਕਦੇ ਹਨ। 

ਪਲੇਟਲੈਟਸ ਦੀ ਜਗ੍ਹਾ ਚੜ੍ਹਾਇਆ ਮੋਸੰਮੀ ਦਾ ਜੂਸ, ਮਰੀਜ਼ ਦੀ ਮੌਤ ਤੋਂ ਬਾਅਦ ਹਸਪਤਾਲ ਸੀਲ

ਪ੍ਰਯਾਗਰਾਜ ਜ਼ਿਲ੍ਹੇ 'ਚ ਡੇਂਗੂ ਦੇ ਇਕ ਮਰੀਜ਼ ਨੂੰ ਪਲੇਟਲੈਟਸ ਦੀ ਜਗ੍ਹਾ ਮੋਸੰਮੀ ਦਾ ਜੂਸ ਚੜ੍ਹਾਏ ਜਾਣ ਨੂੰ ਲੈ ਕੇ ਇੱਥੇ ਇਕ ਨਿੱਜੀ ਹਸਪਤਾਲ ਨੂੰ ਵੀਰਵਾਰ ਨੂੰ ਸੀਲ ਕਰ ਦਿੱਤਾ ਗਿਆ। ਮਰੀਜ਼ ਦੀ ਬਾਅਦ 'ਚ ਮੌਤ ਹੋ ਗਈ। ਸੋਸ਼ਲ ਮੀਡੀਆ 'ਤੇ ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਿਜੇਸ਼ ਪਾਠਕ ਦੇ ਟਵੀਟ ਅਤੇ ਆਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਹਰਕਤ 'ਚ ਆ ਗਿਆ ਅਤੇ ਹਸਪਤਾਲ ਨੂੰ ਸੀਲ ਕਰ ਦਿੱਤਾ, ਜਿੱਥੇ ਮਰੀਜ਼ ਨੂੰ ਕਥਿਤ ਤੌਰ 'ਤੇ ਮੌਸੰਬੀ ਦਾ ਜੂਸ ਚੜ੍ਹਾਇਆ ਗਿਆ ਸੀ। 

ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਰੈਸਕਿਊ ਜਾਰੀ

ਅਰੁਣਾਚਲ ਪ੍ਰਦੇਸ਼ ਦੇ ਉੱਪਰੀ ਸਿਆਂਗ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਫ਼ੌਜ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਹਾਦਸਾ ਤੂਤਿੰਗ ਹੈੱਡ ਕੁਆਰਟਰ ਤੋਂ 25 ਕਿਲੋਮੀਟਰ ਦੂਰ ਸਿੰਗਿੰਗ ਪਿੰਡ ਨੇੜੇ ਵਾਪਰਿਆ। ਰੱਖਿਆ ਜਨ ਸੰਪਰਕ ਅਧਿਕਾਰੀ, ਗੁਹਾਟੀ ਅਨੁਸਾਰ, ਅੱਜ ਸਵੇਰੇ ਕਰੀਬ 10.40 ਵਜੇ ਅਰੁਣਾਚਲ ਪ੍ਰਦੇਸ਼ ਦੇ ਉੱਪਰੀ ਸਿਆਂਗ ਜ਼ਿਲ੍ਹੇ 'ਚ ਤੂਤਿੰਗ ਖੇਤਰ ਕੋਲ ਉੱਨਤ ਹਲਕਾ ਹੈਲੀਕਾਪਟਰ (ਏ.ਐੱਲ.ਐੱਚ.) ਹਾਦਸੇ ਦਾ ਸ਼ਿਕਾਰ ਹੋ ਗਿਆ।

ਗੈਂਗਸਟਰ ਲਾਰੈਂਸ ਬਿਸ਼ਨੋਈ ਜਲੰਧਰ ਦੀ ਅਦਾਲਤ ’ਚ ਪੇਸ਼, 31 ਅਕਤੂਬਰ ਤੱਕ ਮਿਲਿਆ ਪੁਲਸ ਰਿਮਾਂਡ

ਸਿੱਧੂ ਮੂਸੇਵਾਲਾ ਕਤਲ ਕੇਸ ’ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੋਗਾ ਤੋਂ ਟ੍ਰਾਂਜ਼ਿਟ ਰਿਮਾਂਡ ’ਤੇ ਲਿਆ ਕੇ ਜਲੰਧਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਵੱਲੋਂ ਜਲੰਧਰ ਪੁਲਸ ਨੂੰ ਬਿਸ਼ਨੋਈ ਨੂੰ 31 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਥੇ ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਦੋ ਵਾਰ ਟ੍ਰਾਂਜ਼ਿਟ ਰਿਮਾਂਡ ਹਾਸਲ ਕਰਨ ’ਚ ਅਸਫ਼ਲ ਰਹੀ ਜਲੰਧਰ ਦੀ ਪੁਲਸ ਨੂੰ ਅੱਜ ਮੋਗਾ ਤੋਂ ਟ੍ਰਾਂਜ਼ਿਟ ਰਿਮਾਂਡ ਹਾਸਲ ਹੋਇਆ ਸੀ।

 

  • Top 10
  • News
  • Punjab Government
  • Employees
  • Diwali
  • Gift
  • Governor
  • Bishnoi
  • ਪੰਜਾਬ ਸਰਕਾਰ
  • ਮੁਲਾਜ਼ਮ
  • ਦੀਵਾਲੀ
  • ਤੋਹਫ਼ਾ
  • ਰਾਜਪਾਲ
  • ਬਿਸ਼ਨੋਈ

ਸਿਹਤ ਮੰਤਰੀ ਜੌੜਾਮਾਜਰਾ ਨੇ 8 ਨੌਜਵਾਨਾਂ ਨੂੰ ਪੈਰਾ-ਮੈਡੀਕਲ ਸਟਾਫ ਤਹਿਤ ਦਿੱਤੇ ਨਿਯੁਕਤੀ ਪੱਤਰ

NEXT STORY

Stories You May Like

  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • punjab government s decision on da case
    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ
  • sharma remains in top 10 despite three bogeys in closing stages
    ਆਖਰੀ ਪਲਾਂ 'ਚ ਤਿੰਨ ਬੋਗੀਆਂ ਦੇ ਬਾਵਜੂਦ ਸ਼ਰਮਾ ਚੋਟੀ ਦੇ 10 ਵਿੱਚ ਬਰਕਰਾਰ
  • high court gives two thirds majority to punjab police personnel
    ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ ਸੁਣਾਇਆ ਸਖ਼ਤ ਫ਼ੈਸਲਾ
  • akali dal rally
    ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ'
  • sewa kendra strike
    15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • modi government  india  amit shah
    ਮੋਦੀ ਸਰਕਾਰ ਨੇ ਭਾਰਤ ਨੂੰ 2029 ਤੱਕ ਨਸ਼ਾ ਮੁਕਤ ਬਣਾਉਣ ਦਾ ਰੋਡਮੈਪ ਕੀਤਾ ਤਿਆਰ : ਅਮਿਤ ਸ਼ਾਹ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug addict nephew clashed family
      ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • swine flu wreaks havoc in punjab first suspicious death reported in jalandhar
      ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
    • deadbody in ravi
      ਰਾਵੀ ਨਦੀ ਕੰਡੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • theft in bareta
      ਬਿਜਲੀ ਵਿਭਾਗ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ
    • ssp harmandeep hans takes charge in patiala district  warns drug smugglers
      ਪਟਿਆਲਾ ਜ਼ਿਲ੍ਹੇ 'ਚ  SSP ਹਰਮਨਦੀਪ ਹੰਸ ਨੇ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਨੂੰ...
    • drugs recovered in ludhiana
      ਸੈਂਟਰਲ ਜੇਲ੍ਹ ’ਚ ਹਵਾਲਾਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +